Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:28:07 PM

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੋਕੇ ਤੇ ਹੜ੍ਹਾਂ ਦੀ ਦੋਹਰੀ ਮਾਰ, ਅਸਮਾਨੀ ਚੜ੍ਹਨਗੇ ਸਬਜ਼ੀਆਂ ਦੇ ਭਾਅ

BUSINESS News Punjabi(ਵਪਾਰ)

ਸੋਕੇ ਤੇ ਹੜ੍ਹਾਂ ਦੀ ਦੋਹਰੀ ਮਾਰ, ਅਸਮਾਨੀ ਚੜ੍ਹਨਗੇ ਸਬਜ਼ੀਆਂ ਦੇ ਭਾਅ

  • Updated: 19 Jul, 2019 12:11 PM
Mumbai
drought and flood double density  the prices of vegetables climbing
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਦੇਸ਼ 'ਚ ਕਿਸੇ ਥਾਂ ਸੋਕੇ ਵਰਗੀ ਸਥਿਤੀ ਪੈਦਾ ਹੋਣ ਅਤੇ ਕਿਸੇ ਥਾਂ ਭਾਰੀ ਹੜ੍ਹਾ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੁੰਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੱਛਮੀ ਭਾਰਤੀ ਸੂਬਿਆਂ 'ਚ ਜਿਥੇ ਮਾਨਸੂਨ ਦਾ ਇੰਤਜ਼ਾਰ ਕਰਦੇ ਖੇਤ ਸੁੱਕ ਰਹੇ ਹਨ ਉਥੇ ਦੇਸ਼ ਦੇ ਉੱਤਰ-ਪੂਰਬੀ ਹਿੱਸਿਆਂ 'ਚ ਹੜ੍ਹ੍ਹਾਂ ਕਾਰਨ ਫਸਲਾਂ ਬਰਬਾਦ ਹੋ ਚੁੱਕੀਆਂ ਹਨ। 

ਬੁੱਧਵਾਰ ਨੂੰ ਮੁੰਬਈ ਦੀ ਥੋਕ ਮੰਡੀ ਵਿਚ ਹਾਈਬ੍ਰਿਡ ਟਮਾਟਰ 18 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਦਰ ਨਾਲ ਵੇਚਿਆ ਜਾ ਰਿਹਾ ਸੀ ਉਥੇ 50 ਫੀਸਦੀ ਦਾ ਵਾਧਾ ਹੋਇਆ ਹੈ। ਇਸ ਮਹੀਨੇ ਦੀ ਸ਼ੁਰੂਆਤ 'ਚ ਇਸ ਦੇ ਭਾਅ 12 ਰੁਪਏ ਪ੍ਰਤੀ ਕਿਲੋਗ੍ਰਾਮ ਸਨ। ਇਸੇ ਤਰ੍ਹਾਂ ਦਿੱਲੀ ਦੀ ਮੰਡੀ 'ਚ ਟਮਾਟਰ ਦੀ ਸਥਾਨਕ ਕਿਸਮ ਦੇ ਭਾਅ ਬੁੱਧਵਾਰ ਨੂੰ ਹੈਰਾਨੀਜਨਕ ਰੂਪ ਨਾਲ 82 ਫੀਸਦੀ ਤੱਕ ਉਛਲ ਕੇ 30.50 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਪਹੁੰਚ ਗਏ, ਜਦੋਂਕਿ 1 ਜੁਲਾਈ ਨੂੰ ਇਸ ਦੇ ਭਾਅ 16.75 ਰੁਪਏ ਪ੍ਰਤੀ ਕਿਲੋਗ੍ਰਾਮ ਸਨ। 

ਇਸ ਦੇ ਨਾਲ ਹੀ ਬੰਦਗੋਭੀ, ਫੁੱਲਗੋਭੀ ਅਤੇ ਬੈਂਗਨ ਦੀਆਂ ਕੀਮਤਾਂ 'ਚ ਵੀ ਇਸ ਮਹੀਨੇ ਵਾਧਾ ਦਿਖਾਈ ਦਿੱਤਾ ਹੈ। ਸਬਜ਼ੀਆਂ ਪੂਰੀ ਤਰ੍ਹਾਂ ਨਾਲ ਸਪਲਾਈ 'ਤੇ ਨਿਰਭਰ ਕਰਦੀਆਂ ਹਨ ਇਸ ਲਈ ਇਸ ਦੀਆਂ ਕੀਮਤਾਂ ਵਿਚ ਵਾਧਾ ਪਾਲਸੀ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਉਪਭੋਗਤਾਵਾਂ ਨੂੰ ਬਰਾਬਰ ਰੂਪ ਨਾਲ ਚਿੰਤਤ ਕਰਦਾ ਹੈ। ਮਾਹਰਾਂ ਦਾ ਕਹਿਣਾ ਹੈ ਕਿ ਮਾਨਸੂਨ ਦੇ ਇਸ ਸੀਜ਼ਨ 'ਚ ਮਹਾਰਾਸ਼ਟਰ ਦੇ ਕੁਝ ਇਲਾਕਿਆਂ 'ਚ ਚੰਗਾ ਮੀਂਹ ਪਿਆ ਹੈ ਪਰ ਨਾਸਿਕ ਸਮੇਤ ਕਈ ਪ੍ਰਮੁੱਖ ਸਬਜ਼ੀ ਸਪਲਾਈ ਖੇਤਰਾਂ ਵਿਚ ਮਾਨਸੂਨ ਦੀ ਕਮੀ ਰਹੀ ਹੈ। ਇਸ ਸਾਲ ਮਾਨਸੂਨ ਦੀ ਸ਼ੁਰੂਆਤ ਵਿਚ ਲਗਭਗ ਤਿੰਨ ਹਫਤੇ ਦੀ ਦੇਰੀ ਦੇ ਬਾਅਦ ਕਿਸਾਨਾਂ ਨੇ ਤੁਰੰਤ ਹੀ ਬਾਰਿਸ਼ ਦੀ ਕਮੀ ਦਾ ਅੰਦਾਜ਼ਾ ਲਗਾ ਲਿਆ ਸੀ। ਇਸ ਤਰ੍ਹਾਂ ਕਿਸਾਨਾਂ ਨੇ ਘੱਟ ਰਕਬੇ ਵਿਚ ਸਬਜ਼ੀ ਦੀ ਬਿਜਾਈ ਕੀਤੀ ਅਤੇ ਇਸ ਦੇ ਨਤੀਜੇ ਵਜੋਂ ਇਸ ਸੀਜ਼ਨ 'ਚ ਹੁਣ ਤੱਕ ਸਪਲਾਈ ਦੀ ਕਮੀ ਰਹੀ ਹੈ। ਜਦੋਂ ਤੱਕ ਪ੍ਰਮੁੱਖ ਉਤਪਾਦਕ ਖੇਤਰਾਂ ਵਿਚ ਮਾਨਸੂਨ ਦੀ ਬਾਰਿਸ਼ ਸ਼ੁਰੂ ਨਹੀਂ ਹੋ ਜਾਂਦੀ, ਉਸ ਸਮੇਂ ਤੱਕ ਉਪਭੋਗਤਾਵਾਂ ਨੂੰ ਸਬਜ਼ੀਆਂ ਦੀਆਂ ਜ਼ਿਆਦਾ ਕੀਮਤਾਂ ਤੋਂ ਕੋਈ ਰਾਹਤ ਨਹੀਂ ਮਿਲੇਗੀ।

ਸੂਤਰਾਂ ਮੁਤਾਬਕ ਕਿਸਾਨ ਘੱਟ ਉਪਜ ਦੇ ਡਰ ਕਾਰਨ ਇਸ ਸੀਜ਼ਨ ਵਿਚ ਸਬਜ਼ੀਆਂ ਦੀ ਬਿਜਾਈ ਸ਼ੁਰੂ ਕਰਨ ਤੋਂ ਝਿਜਕ ਰਹੇ ਹਨ। ਪਿਛਲੇ ਸਾਲ ਘੱਟ ਬਾਰਿਸ਼ ਦੇ ਕਾਰਨ ਮਹਾਰਾਸ਼ਟਰ ਦੇ ਕੁਝ ਹਿੱਸਿਆਂ 'ਚ ਤਾਂ ਕਿਸਾਨਾਂ ਦੀ ਪੂਰੀ ਫਸਲ ਬਰਬਾਦ ਹੋ ਗਈ, ਜਦੋਂਕਿ ਸੂਬੇ ਦੇ ਦੂਜੇ ਹਿੱਸਿਆਂ ਵਿਚ ਕਿਸਾਨ ਪਹਿਲੇ ਦੌਰ ਦੀ ਤੁੜਵੀ ਤੋਂ ਬਾਅਦ ਫਸਲ ਇਕੱਠੀ ਨਹੀਂ ਕਰ ਸਕੇ ਜਿਸ ਕਾਰਨ 50-60 ਫੀਸਦੀ ਤੋਂ ਜ਼ਿਆਦਾ ਫਸਲ ਖਰਾਬ ਹੋ ਗਈ। ਹੁਣ ਮਾਨਸੂਨ ਦੀ ਬਾਰਿਸ਼ ਦੀ ਸ਼ੁਰੂਆਤ ਦੇ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 90 ਦਿਨਾਂ ਦੇ ਔਸਤ ਫਸਲ ਚੱਕਰ ਦੇ ਨਾਲ ਅਗਲੇ 45 ਦਿਨਾਂ 'ਚ ਪਹਿਲੀ ਊਪਜ ਮਿਲੇਗੀ। ਇਸ ਲਈ ਸਬਜ਼ੀ ਦੀ ਸਪਲਾਈ 'ਚ 30-45 ਦਿਨਾਂ ਵਿਚ ਹੀ ਵਾਧਾ ਹੋਵੇਗਾ। 

ਦਿੱਲੀ, ਮੁੰਬਈ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ ਕਿਉਂਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ ਤੋਂ ਹੋਣ ਵਾਲੀ ਸਪਲਾਈ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਸੀ। ਫੁੱਲਗੋਭੀ ਦੀ ਕੁੱਲ ਆਮਦ 17 ਜੁਲਾਈ ਨੂੰ ਫਿਸਲ ਕੇ 18.2 ਟਨ ਰਹਿ ਗਈ ਜਿਹੜੀ ਕਿ ਮਹੀਨੇ ਦੀ ਸ਼ੁਰੂਆਤ 'ਚ 22.5 ਟਨ ਸੀ। ਇਸ ਸਮੀਖਿਆ ਅਧੀਨ ਮਿਆਦ ਦੇ ਦੌਰਾਨ ਕਰੇਲੇ ਦੀ ਆਮਦ ਡਿੱਗ ਕੇ ਸਿਰਫ 2.6 ਟਨ ਰਹਿ ਗਈ ਜਿਹੜੀ ਕਿ ਪਹਿਲਾਂ 6.1 ਟਨ ਸੀ। ਹਾਲਾਂਕਿ ਪ੍ਰਚੂਨ ਬਜ਼ਾਰ ਅਜੇ ਤੱਕ ਲਚਕੀਲੇ ਰਹੇ ਹਨ ਕਿਉਂਕਿ ਥੋਕ ਬਜ਼ਾਰ ਵਿਚ ਤੇਜ਼ੀ ਨਾਲ ਵਧ ਰਹੀਆਂ ਕੀਮਤਾਂ ਦਾ ਅਸਰ ਸਥਾਨਕ ਮੰਡੀ ਤੱਕ ਪਹੁੰਚਣ 'ਚ ਲਗਭਗ ਇਕ  ਹਫਤੇ ਦਾ ਸਮਾਂ ਲਗਦਾ ਹੈ। ਦੂਜੇ ਪਾਸੇ ਸਾਵਣ ਦਾ ਮਹੀਨਾ ਆਉਣ ਕਾਰਨ ਸਬਜ਼ੀਆਂ ਦੀ ਮੰਗ ਵਧਣ ਵਾਲੀ ਹੈ।

ਮੌਸਮ ਵਿਭਾਗ ਤੋਂ ਮਿਲੇ ਅੰਕੜੇ ਦੱਸਦੇ ਹਨ ਕਿ 1 ਜੂਨ ਤੋਂ 10 ਜੁਲਾਈ ਦੇ ਵਿਚ ਵਾਲੀ ਮਿਆਦ ਦੌਰਾਨ ਕੁੱਲ ਬਾਰਿਸ਼ 'ਚ 14 ਫੀਸਦੀ ਦੀ ਕਮੀ ਰਹੀ ਹੈ। ਬਾਰਿਸ਼ 'ਚ ਹੋਲੀ-ਹੋਲੀ ਸੁਧਾਰ ਸ਼ੁਰੂ ਹੋ ਗਿਆ ਹੈ, ਇਸ ਲਈ ਆਉਣ ਵਾਲੇ ਹਫਤਿਆਂ 'ਚ ਸਬਜ਼ੀਆਂ ਦੀ ਕੁੱਲ ਬਿਜਾਈ 'ਚ ਵਾਧਾ ਹੋਣ ਦੀ ਸੰਭਾਵਨਾ ਹੈ।

  • ਸਬਜ਼ੀਆਂ
  • ਭਾਅ
  • Vegetables
  • prices

ਇਸ ਹਫਤੇ ਔਸਤ ਤੋਂ ਘਟ ਰਹੀ ਬਾਰਿਸ਼, ਫਸਲ ਦੀ ਚਿੰਤਾ ਵਧੀ

NEXT STORY

Stories You May Like

  • vegetable prices have doubled
    ਸਬਜ਼ੀਆਂ ਦੀ ਕੀਮਤਾਂ ਹੋਈਆਂ ਦੁੱਗਣੀਆਂ, ਵਿਗੜਿਆ ਰਸੋਈ ਦਾ ਬਜਟ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • lightning strike 14 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • gold and silver prices have become cheaper know how much
    ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • tremendous rise in gold prices  prices reach seven week high  know reason
    ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਸੱਤ ਹਫ਼ਤਿਆਂ ਦੇ ਉੱਚ ਪੱਧਰ 'ਤੇ ਪਹੁੰਚੇ ਭਾਅ, ਜਾਣੋ ਵਾਧੇ ਦਾ ਕਾਰਨ
  • 99 percent of ration items have become expensive
    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ ਸਕਦੇ ਹਨ ਭਾਅ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • unemployment rate in the country almost stable
      ਦੇਸ਼ ’ਚ ਬੇਰੋਜ਼ਗਾਰੀ ਦਰ ਜੂਨ ਤਿਮਾਹੀ ’ਚ ਲੱਗਭਗ ਸਥਿਰ : ਸਰਕਾਰੀ ਸਰਵੇਖਣ
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • tcs receives cyber threat warning
      TCS ਨੂੰ ਮਿਲੀ ਕਰਮਚਾਰੀ ਡਾਟਾ ਲੀਕ ਸਬੰਧੀ ਸਾਈਬਰ ਖਤਰੇ ਦੀ ਚਿਤਾਵਨੀ
    • india  s russian crude oil imports hit record levels
      ਭਾਰਤ ਦੀ ਰੂਸੀ ਕੱਚੇ ਤੇਲ ਦੀ ਦਰਾਮਦ ਜੁਲਾਈ ’ਚ ਲਗਾਤਾਰ ਦੂਜੇ ਮਹੀਨੇ ਰਿਕਾਰਡ ਪੱਧਰ...
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • gautam adani gets clean chit from us court
      ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ 'ਕਲੀਨ ਚਿੱਟ', ਧੋਖਾਧੜੀ ਤੇ ਰਿਸ਼ਵਤਖੋਰੀ...
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +