Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:13:46 PM

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਡਰਾਈ ਫਰੂਟਸ ਦੇ ਭਾਅ ’ਚ 50 ਫੀਸਦੀ ਤੱਕ ਉਛਾਲ: ਵੈਸਟ ਏਸ਼ੀਆ ਜੰਗ ਦਾ ਸਿੱਧਾ ਅਸਰ

BUSINESS News Punjabi(ਵਪਾਰ)

ਡਰਾਈ ਫਰੂਟਸ ਦੇ ਭਾਅ ’ਚ 50 ਫੀਸਦੀ ਤੱਕ ਉਛਾਲ: ਵੈਸਟ ਏਸ਼ੀਆ ਜੰਗ ਦਾ ਸਿੱਧਾ ਅਸਰ

  • Edited By Inder Prajapati,
  • Updated: 19 Mar, 2026 03:53 AM
Business
dry fruit prices soar by 50 percent
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵੈਸਟ ਏਸ਼ੀਆ ’ਚ ਜਾਰੀ ਸੰਘਰਸ਼ ਦਾ ਅਸਰ ਹੁਣ ਦਿੱਲੀ ਦੀ ਰਸੋਈ ਅਤੇ ਕਾਰੋਬਾਰ ਦੋਵਾਂ ’ਤੇ ਦਿਸਣ ਲੱਗਾ ਹੈ। ਰਾਸ਼ਟਰੀ ਰਾਜਧਾਨੀ ’ਚ ਡਰਾਈ ਫਰੂਟਸ ਦੀਆਂ ਕੀਮਤਾਂ ’ਚ 20 ਤੋਂ 50 ਫੀਸਦੀ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਕਾਰੋਬਾਰੀਆਂ ਦਾ ਕਹਿਣਾ ਹੈ ਕਿ ਸਪਲਾਈ ਪ੍ਰਭਾਵਿਤ ਹੋਣ ਨਾਲ ਬਾਜ਼ਾਰ ’ਚ ਬੇਯਕੀਨੀ ਵਧ ਗਈ ਹੈ, ਜਿਸ ਦਾ ਸਿੱਧਾ ਅਸਰ ਖਪਤਕਾਰਾਂ ਦੀ ਜੇਬ ’ਤੇ ਪੈ ਰਿਹਾ ਹੈ।

ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਸਥਿਤ ਖਾਰੀ ਬਾਵਲੀ, ਜੋ ਏਸ਼ੀਆ ਦਾ ਸਭ ਤੋਂ ਵੱਡਾ ਮਸਾਲਾ ਅਤੇ ਡਰਾਈ ਫਰੂਟਸ ਥੋਕ ਬਾਜ਼ਾਰ ਮੰਨਿਆ ਜਾਂਦਾ ਹੈ, ਉੱਥੇ ਹਾਲਾਤ ਸਭ ਤੋਂ ਜ਼ਿਆਦਾ ਪ੍ਰਭਾਵਿਤ ਦਿਸ ਰਹੇ ਹਨ। ਖਾਰੀ ਬਾਵਲੀ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਭਾਟੀਆ ਨੇ ਕਿਹਾ,“ਡਰਾਈ ਫਰੂਟਸ ਦੀਆਂ ਕੀਮਤਾਂ ’ਚ 20 ਤੋਂ 50 ਫੀਸਦੀ ਤੱਕ ਵਾਧਾ ਹੋਇਆ ਹੈ ਕਿਉਂਕਿ ਸੰਘਰਸ਼ ਦੌਰਾਨ ਸਪਲਾਈ ’ਚ ਭਾਰੀ ਕਮੀ ਆ ਗਈ ਹੈ। ਕਾਜੂ ਨੂੰ ਛੱਡ ਕੇ ਜ਼ਿਆਦਾਤਰ ਡਰਾਈ ਫਰੂਟਸ ਵੈਸਟ ਏਸ਼ੀਆ ਤੋਂ ਦਰਾਮਦ ਹੁੰਦੇ ਹਨ ਅਤੇ ਉਨ੍ਹਾਂ ਦੀ ਸਪਲਾਈ ਲੱਗਭਗ ਰੁਕ ਗਈ ਹੈ। ਈਦ ਨਜ਼ਦੀਕ ਆਉਣ ਨਾਲ ਖਜੂਰ ਦੀ ਮੰਗ ਵਧੀ ਹੈ ਪਰ ਸਟਾਕ ਸੀਮਤ ਹੈ।”

ਥੋਕ ਬਾਜ਼ਾਰਾਂ ’ਚ ਬੇਯਕੀਨੀ
ਖਾਰੀ ਬਾਵਲੀ ’ਚ ਕਾਰੋਬਾਰੀ ਫਿਲਹਾਲ ਪੁਰਾਣੇ ਸਟਾਕ ਦੇ ਸਹਾਰੇ ਕੰਮ ਚਲਾ ਰਹੇ ਹਨ। ਇਕ ਹੋਰ ਥੋਕ ਵਪਾਰੀ ਓਮੇਸ਼ ਜੈਨ ਨੇ ਦੱਸਿਆ,“ਅਸੀਂ ਸੀਮਤ ਸਟਾਕ ਨਾਲ ਕੰਮ ਕਰ ਰਹੇ ਹਾਂ। ਬਾਦਾਮ, ਅੰਜੀਰ, ਚਿਲਗੋਜ਼ਾ, ਖਜੂਰ ਅਤੇ ਕਈ ਹਰਬਜ਼ ਦੀ ਸਪਲਾਈ ਪੂਰੀ ਤਰ੍ਹਾਂ ਰੁਕ ਗਈ ਹੈ।” ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਅਜਿਹੇ ਹੀ ਬਣੇ ਰਹੇ ਤਾਂ ਆਉਣ ਵਾਲੇ ਹਫਤਿਆਂ ’ਚ ਕੀਮਤਾਂ ਹੋਰ ਵਧ ਸਕਦੀਆਂ ਹਨ।

ਕਾਰੋਬਾਰੀਆਂ ਮੁਤਾਬਕ ਭਾਰਤ ਦਾ ਜ਼ਿਆਦਾਤਰ ਡਰਾਈ ਫਰੂਟ ਅਤੇ ਮਸਾਲਾ ਵਪਾਰ ਦੁਬਈ ਜ਼ਰੀਏ ਸੰਚਾਲਿਤ ਹੁੰਦਾ ਹੈ। ਮੌਜੂਦਾ ਸੰਘਰਸ਼ ਦੌਰਾਨ ਇਸ ਟ੍ਰਾਂਜ਼ਿਟ ਚੈਨਲ ’ਚ ਰੁਕਾਵਟ ਆਉਣ ਨਾਲ ਚਾਂਦਨੀ ਚੌਕ, ਖਾਰੀ ਬਾਵਲੀ, ਭਾਗੀਰਥ ਪੈਲੇਸ, ਕਸ਼ਮੀਰੀ ਗੇਟ ਅਤੇ ਸਦਰ ਬਾਜ਼ਾਰ ਵਰਗੇ ਪ੍ਰਮੁੱਖ ਕਾਰੋਬਾਰੀ ਕੇਂਦਰਾਂ ’ਚ ਬੇਯਕੀਨੀ ਵਧ ਗਈ ਹੈ।

ਵਪਾਰ ’ਤੇ 5000 ਕਰੋੜ ਦਾ ਖਤਰਾ
ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ (ਸੀ. ਟੀ. ਆਈ.) ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸੰਘਰਸ਼ ਲੰਮਾ ਖਿੱਚਦਾ ਹੈ, ਤਾਂ ਦਿੱਲੀ ਦਾ ਕਰੀਬ 5000 ਕਰੋੜ ਰੁਪਏ ਦਾ ਵਪਾਰ ਅਤੇ ਉਦਯੋਗਿਕ ਸਰਗਰਮੀਆਂ ਪ੍ਰਭਾਵਿਤ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਈਰਾਨ ਤੋਂ ਦਰਾਮਦ ਕੀਤੇ ਪਿਸਤਾ, ਆਲੂਬੁਖਾਰਾ, ਕਿਸ਼ਮਿਸ਼, ਅੰਜੀਰ, ਖਜੂਰ ਅਤੇ ਮਾਮਰਾ ਬਾਦਾਮ ਦੇ ਭਾਅ ’ਚ 30 ਤੋਂ 40 ਫੀਸਦੀ ਤੱਕ ਉਛਾਲ ਆ ਚੁੱਕਾ ਹੈ।

ਸਟ੍ਰੀਟ ਫੂਡ ਕਾਰੋਬਾਰ ’ਤੇ ਸੰਕਟ
ਸੀ. ਟੀ. ਆਈ. ਮੁਤਾਬਕ ਦਿੱਲੀ ’ਚ ਕਰੀਬ 50,000 ਸਟ੍ਰੀਟ ਫੂਡ ਵੈਂਡਰਜ਼ ਕੰਮ ਕਰਦੇ ਹਨ ਅਤੇ ਮੌਜੂਦਾ ਸਪਲਾਈ ਸੰਕਟ ਕਾਰਨ ਇਨ੍ਹਾਂ ’ਚੋਂ 20 ਤੋਂ 30 ਫੀਸਦੀ ਦੇ ਬੰਦ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ।

ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਵੈਸਟ ਏਸ਼ੀਆ ’ਚ ਤਣਾਅ ਜਲਦ ਘੱਟ ਨਹੀਂ ਹੋਇਆ, ਤਾਂ ਇਸ ਦਾ ਅਸਰ ਨਾ ਸਿਰਫ ਡਰਾਈ ਫਰੂਟਸ ਅਤੇ ਦਵਾਈਆਂ ਦੀਆਂ ਕੀਮਤਾਂ ’ਤੇ, ਸਗੋਂ ਰਾਜਧਾਨੀ ਦੀ ਪੂਰੀ ਵਪਾਰਕ ਵਿਵਸਥਾ ਅਤੇ ਰੋਜ਼ਾਨਾ ਦੀ ਜ਼ਿੰਦਗੀ ’ਤੇ ਪੈ ਸਕਦਾ ਹੈ। ਫਿਲਹਾਲ ਬਾਜ਼ਾਰ ’ਚ ਵਧਦੀਆਂ ਕੀਮਤਾਂ ਅਤੇ ਘਟਦੀ ਸਪਲਾਈ ਇਸ ਗੱਲ ਦਾ ਸੰਕੇਤ ਦੇ ਰਹੀਆਂ ਹਨ ਕਿ ਅੰਤਰਰਾਸ਼ਟਰੀ ਸੰਕਟ ਦਾ ਅਸਰ ਹੁਣ ਆਮ ਖਪਤਕਾਰ ਤੱਕ ਡੂੰਘਾਈ ਨਾਲ ਪਹੁੰਚ ਚੁੱਕਾ ਹੈ।
 

  • Dry Fruit
  • West Asia War

SpiceJet ਨੇ UAE ਤੋਂ ਭਾਰਤ ਲਈ ਚਲਾਈਆਂ 100 ਤੋਂ ਵੱਧ ਉਡਾਣਾਂ, ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • gold and silver prices have risen again
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਜਾਣੋ ਅੱਜ ਕਿੰਨੇ ਵਧੇ ਭਾਅ
  • jump in gold silver prices after two days of decline  latest prices
    ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਤਾਜ਼ਾ ਭਾਅ
  • amritsar  rising inflation has a serious impact on trade
    ਅੰਮ੍ਰਿਤਸਰ: ਵਧਦੀ ਮਹਿੰਗਾਈ ਦਾ ਵਪਾਰ ’ਤੇ ਗੰਭੀਰ ਅਸਰ, ਕੱਚੇ ਮਾਲ ਦੀਆਂ ਕੀਮਤਾਂ 'ਚ 60 ਫ਼ੀਸਦੀ ਉਛਾਲ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indiscriminate use of fertilizers will be curbed  new action plan
      ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ...
    • reduce gold bill    gold monetization scheme   may start again
      ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ...
    • rbi launches mission saksham  training
      RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ...
    • your pan card may be closed it department has issued strict rules
      ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ...
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +