Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    4:41:17 PM

  • trump is getting alone

    ਜੰਗ 'ਚ ਇਕੱਲੇ ਪੈਣ ਲੱਗੇ ਟਰੰਪ ਸਾਬ੍ਹ ! ਸਪੇਨ,...

  • painful death of punjab police sub inspector

    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ

  • kla claims responsibility for amritsar police station blast

    ਅੰਮ੍ਰਿਤਸਰ ਥਾਣੇ 'ਚ ਹੋਏ ਧਮਾਕੇ ਦੀ KLA ਨੇ ਲਈ...

  • big decision of the central government

    ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪਲੈਟੀਨਮ ਦੇ ਨਾਂ 'ਤੇ ਭਾਰਤ ਆ ਰਿਹਾ ਡਿਊਟੀ-ਫ੍ਰੀ ਸੋਨਾ, ਸਰਕਾਰ ਨੂੰ ਹੋ ਰਿਹੈ ਕਰੋੜਾਂ ਦਾ ਨੁਕਸਾਨ

BUSINESS News Punjabi(ਵਪਾਰ)

ਪਲੈਟੀਨਮ ਦੇ ਨਾਂ 'ਤੇ ਭਾਰਤ ਆ ਰਿਹਾ ਡਿਊਟੀ-ਫ੍ਰੀ ਸੋਨਾ, ਸਰਕਾਰ ਨੂੰ ਹੋ ਰਿਹੈ ਕਰੋੜਾਂ ਦਾ ਨੁਕਸਾਨ

  • Edited By Harinder Kaur,
  • Updated: 31 Mar, 2026 11:07 AM
Business
duty free gold coming to india government is losing crores
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਵਿੱਚ ਸੋਨੇ ਦੀ ਦਰਾਮਦ ਨੂੰ ਲੈ ਕੇ ਇੱਕ ਵੱਡਾ ਖੁਲਾਸਾ ਹੋਇਆ ਹੈ। ਵਪਾਰਕ ਸਮਝੌਤਿਆਂ ਦੀਆਂ ਚੋਰ-ਮੋਰੀਆਂ ਦਾ ਫਾਇਦਾ ਉਠਾਉਂਦੇ ਹੋਏ, ਭਾਰੀ ਮਾਤਰਾ ਵਿੱਚ ਸੋਨਾ 'ਪਲੈਟੀਨਮ ਜਿਊਲਰੀ' ਦੇ ਨਾਂ ਹੇਠ ਬਿਨਾਂ ਕਿਸੇ ਡਿਊਟੀ (Tax) ਦੇ ਭਾਰਤ ਲਿਆਂਦਾ ਜਾ ਰਿਹਾ ਹੈ। ਇਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਹੁਣ ਤੱਕ ਕਰੋੜਾਂ ਰੁਪਏ ਦਾ ਚੂਨਾ ਲੱਗ ਚੁੱਕਾ ਹੈ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ ਕਰਮਚਾਰੀਆਂ ਲਈ ਵੱਡੇ ਬਦਲਾਅ

ਥਾਈਲੈਂਡ ਨਾਲ FTA ਦਾ ਉਠਾਇਆ ਜਾ ਰਿਹਾ ਫਾਇਦਾ

ਸੂਤਰਾਂ ਅਨੁਸਾਰ, ਇਹ ਸਾਰੀ ਖੇਡ ਥਾਈਲੈਂਡ ਨਾਲ ਹੋਏ ਮੁਫ਼ਤ ਵਪਾਰ ਸਮਝੌਤੇ (FTA) ਦੀ ਆੜ ਵਿੱਚ ਖੇਡੀ ਜਾ ਰਹੀ ਹੈ। ਵਪਾਰੀ HSN ਕੋਡ 71131922 ਦੀ ਵਰਤੋਂ ਕਰਕੇ 0% ਡਿਊਟੀ 'ਤੇ ਗਹਿਣੇ ਮੰਗਵਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹਨਾਂ ਗਹਿਣਿਆਂ ਵਿੱਚ 90% ਸੋਨਾ ਹੁੰਦਾ ਹੈ, ਜਦਕਿ ਪਲੈਟੀਨਮ ਸਿਰਫ਼ 4% ਅਤੇ ਬਾਕੀ 6% ਤਾਂਬਾ ਜਾਂ ਚਾਂਦੀ ਹੁੰਦੀ ਹੈ।

ਇਹ ਵੀ ਪੜ੍ਹੋ :   1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ ਜੇਬ 'ਤੇ ਕੀ ਪਵੇਗਾ ਅਸਰ

ਸਰਕਾਰ ਨੂੰ 450 ਕਰੋੜ ਦਾ ਨੁਕਸਾਨ

ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੀ ਇਸ ਗੜਬੜੀ ਕਾਰਨ ਹੁਣ ਤੱਕ ਲਗਭਗ 5 ਟਨ ਅਜਿਹੀ ਜਿਊਲਰੀ ਭਾਰਤ ਦੇ ਵੱਖ-ਵੱਖ ਬੰਦਰਗਾਹਾਂ ਰਾਹੀਂ ਪਹੁੰਚ ਚੁੱਕੀ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਲਗਭਗ 450 ਕਰੋੜ ਰੁਪਏ ਦੀ ਡਿਊਟੀ ਦਾ ਸਿੱਧਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ਬਦਲ ਜਾਣਗੇ ਅਹਿਮ ਨਿਯਮ, LPG ਸਿਲੰਡਰ ਤੋਂ ਲੈ ਕੇ ATM ਤੱਕ, ਤੁਹਾਡੀ ਜੇਬ 'ਤੇ ਹੋਵੇਗਾ ਅਸਰ

ਬਾਜ਼ਾਰ 'ਤੇ ਅਸਰ: ਸੋਨਾ ਹੋਇਆ ਸਸਤਾ

ਇਸ ਨਾਜਾਇਜ਼ ਦਰਾਮਦ ਕਾਰਨ ਮੁੰਬਈ ਦੇ ਸਪਾਟ ਮਾਰਕੀਟ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਡਿਊਟੀ-ਫ੍ਰੀ ਸੋਨਾ ਆਉਣ ਕਾਰਨ ਮਾਰਕੀਟ ਵਿੱਚ ਸੋਨਾ 2,000 ਰੁਪਏ ਪ੍ਰਤੀ 10 ਗ੍ਰਾਮ ਤੱਕ ਦੇ ਡਿਸਕਾਊਂਟ 'ਤੇ ਵਿਕ ਰਿਹਾ ਹੈ।

ਇਹ ਵੀ ਪੜ੍ਹੋ :  ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ ਬਾਅਦ ਮਿਲੇਗਾ ਸਿਲੰਡਰ

ਅਸਲੀ ਵਪਾਰੀ ਪਰੇਸ਼ਾਨ

ਜਿੱਥੇ ਇੱਕ ਪਾਸੇ ਰੁਪਏ ਦੀ ਕੀਮਤ ਡਿੱਗ ਰਹੀ ਹੈ (ਲਗਭਗ 95 ਰੁਪਏ ਪ੍ਰਤੀ ਡਾਲਰ), ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨੇ ਇਮਾਨਦਾਰ ਵਪਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਜਿਊਲਰੀ ਇੰਡਸਟਰੀ ਦੇ ਅਸਲੀ ਕਾਰੋਬਾਰੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਇਸ ਚੋਰ-ਮੋਰੀ ਨੂੰ ਤੁਰੰਤ ਬੰਦ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਕਾਰੋਬਾਰ 'ਤੇ ਪੈ ਰਹੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ :   LPG ਸਿਲੰਡਰ ਬੁੱਕ ਕਰਨ ਦੇ ਨਿਯਮਾਂ 'ਚ ਫਿਰ ਹੋ ਗਿਆ ਵੱਡਾ ਬਦਲਾਅ, 24 ਘੰਟੇ ਸੇਵਾ ਹੋਈ ਬੰਦ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ DGFT ਵੱਲੋਂ ਪਲੈਟੀਨਮ ਦੇ ਸਿੱਕਿਆਂ ਅਤੇ ਮੈਡਲਾਂ ਦੇ ਨਾਂ 'ਤੇ ਹੋਣ ਵਾਲੀ ਅਜਿਹੀ ਹੇਰਾਫੇਰੀ ਨੂੰ ਰੋਕਣ ਲਈ ਕਦਮ ਚੁੱਕੇ ਗਏ ਸਨ, ਪਰ ਹੁਣ ਵਪਾਰੀਆਂ ਨੇ ਨਵਾਂ ਤਰੀਕਾ ਲੱਭ ਲਿਆ ਹੈ।

ਇਹ ਵੀ ਪੜ੍ਹੋ :   ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ

ਇਹ ਵੀ ਪੜ੍ਹੋ :  ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਘਟਾਈ ਐਕਸਾਈਜ਼ ਡਿਊਟੀ, ਕੀ ਸਸਤਾ ਹੋਵੇਗਾ ਤੇਲ ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Platinum
  • India
  • Duty-free gold
  • Government
  • Loss
  • ਪਲੈਟੀਨਮ
  • ਭਾਰਤ
  • ਡਿਊਟੀ ਫ੍ਰੀ ਸੋਨਾ
  • ਸਰਕਾਰ
  • ਨੁਕਸਾਨ

ਸਾਵਧਾਨ! ਅੱਜ ਹੈ ਆਖਰੀ ਮੌਕਾ: 31 ਮਾਰਚ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਹੋ ਸਕਦੈ ਵਿੱਤੀ ਨੁਕਸਾਨ

NEXT STORY

Stories You May Like

  • fraud worth crores in the name of selling land
    ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ
  • wheat crop was damaged due to continuous rain and hailstorm
    ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
  • fires continue to cause loss of life and property in the country
    ਦੇਸ਼ ’ਚ ਅਗਨੀਕਾਂਡਾਂ ਨਾਲ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!
  • impact of war in west asia
    ਪੱਛਮੀ ਏਸ਼ੀਆ 'ਚ ਜੰਗ ਦਾ ਅਸਰ: ਹੋਟਲ ਇੰਡਸਟਰੀ ਨੂੰ ਰੋਜ਼ਾਨਾ ਕਰੋੜਾਂ ਦਾ ਨੁਕਸਾਨ
  • bikramjit singh dies of heart attack while on duty
    ਡਿਊਟੀ ਦੌਰਾਨ ਬਿਕਰਮਜੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ
  • government  s big decision on tota rice  cut in pds  ethanol sector
    ਟੋਟਾ ਚੌਲਾਂ ’ਤੇ ਸਰਕਾਰ ਦਾ ਵੱਡਾ ਫੈਸਲਾ : PDS ’ਚ ਕਟੌਤੀ, ਈਥਾਨੌਲ ਸੈਕਟਰ ਨੂੰ ਮਿਲੇਗਾ 90 ਲੱਖ ਟਨ ਅਨਾਜ
  • raghav chadha raised the issue in parliament
    ਜੂਸ ਦੇ ਨਾਂ 'ਤੇ ਦੇਸ਼ ਨੂੰ ਪਿਲਾਇਆ ਜਾ ਰਿਹਾ 'ਜ਼ਹਿਰ'! ਰਾਘਵ ਚੱਢਾ ਨੇ ਸੰਸਦ 'ਚ ਝੂਠੇ ਇਸ਼ਤਿਹਾਰਾਂ ਦਾ ਚੁੱਕਿਆ ਮੁੱਦਾ
  • a major threat looms over millions of mobile users
    ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ ਖੋਲ੍ਹਣ ਨਾਲ ਹੈਕ ਹੋ ਸਕਦੈ ਤੁਹਾਡਾ ਫੋ
  • court decision life imprisonment
    ਜਲੰਧਰ 'ਚ ਪੁੱਤ ਦਾ ਕਤਲ ਕਰਨ ਵਾਲੀ ਮਾਂ ਨੂੰ ਉਮਰਕੈਦ, ਦਾਦੀ ਨਾਲ ਸੌਣ ਕਰਕੇ ਕੀਤਾ...
  • big alert regarding punjab weather on april 3
    3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest...
  • char labor code punbus prtc union
    ਚਾਰ ਲੇਬਰ ਕੋਡ ਦੇ ਵਿਰੋਧ ’ਚ ਵੱਡਾ ਐਲਾਨ, 1 ਤੋਂ 3 ਅਪ੍ਰੈਲ ਤੱਕ ਪੰਜਾਬ ਭਰ ਵਿਚ...
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
Trending
Ek Nazar
ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

drone attack on kuwaiti tanker in uae

UAE 'ਚ ਕੁਵੈਤੀ ਟੈਂਕਰ 'ਤੇ ਡਰੋਨ ਹਮਲਾ, ਲੱਗੀ ਅੱਗ

expensive highway travel toll rates increase 5

ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ...

power cut in punjab

ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਬਿਜਲੀ ਦਾ ਕੱਟ! ਬੁੱਧਵਾਰ ਵੀ ਬੰਦ...

bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • gold recovered after falling from record high rates from 24k to 14k
      ਰਿਕਾਰਡ ਹਾਈ ਤੋਂ ਡਿੱਗਣ ਤੋਂ ਬਾਅਦ ਸੰਭਲਿਆ ਸੋਨਾ, ਜਾਣੋ 24K ਤੋਂ 14K ਤੱਕ ਦੇ...
    • duty free gold coming to india government is losing crores
      ਪਲੈਟੀਨਮ ਦੇ ਨਾਂ 'ਤੇ ਭਾਰਤ ਆ ਰਿਹਾ ਡਿਊਟੀ-ਫ੍ਰੀ ਸੋਨਾ, ਸਰਕਾਰ ਨੂੰ...
    • today is last chance complete this task by march 31 financial loss may occur
      ਸਾਵਧਾਨ! ਅੱਜ ਹੈ ਆਖਰੀ ਮੌਕਾ: 31 ਮਾਰਚ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਹੋ...
    • toll tax entry passes crossing border daily
      ਵਿਧਾਨ ਸਭਾ 'ਚ ਗੂੰਜਿਆ ਐਂਟਰੀ ਟੈਕਸ 'ਤੇ FasTAG ਦਾ ਮੁੱਦਾ! ਇਨ੍ਹਾਂ ਲੋਕਾਂ ਲਈ...
    • indian students and rupee
      ਰੁਪਏ ਦੀ ਡਿੱਗਦੀ ਕੀਮਤ ਨੇ ਭਾਰਤੀ ਵਿਦਿਆਰਥੀਆਂ ਦੀ ਵਧਾਈ ਚਿੰਤਾ, AI ਕਾਰਨ...
    • tea samosas price increase inflation
      ਚਾਹ-ਸਮੋਸੇ 'ਤੇ ਵੀ ਪੈ ਗਈ ਮਹਿੰਗਾਈ ਦੀ ਮਾਰ! ਗੈਸ ਦੀ ਕਿੱਲਤ ਵਿਚਾਲੇ ਕੀਮਤਾਂ ਨੇ...
    • big from income tax department
      ਇਨਕਮ ਟੈਕਸ ਵਿਭਾਗ ਦੀ ਵੱਡੀ ਅਪਡੇਟ: ਹੁਣ ਬੈਂਕਾਂ 'ਚ ਜਮ੍ਹਾਂ ਪੈਸੇ ਦੇ ਵਿਆਜ...
    • milk has become expensive
      ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
    • fm makes big announcement in lok sabha regarding increase in pension
      ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਵਿੱਤੀ ਮੰਤਰੀ ਨੇ ਪੈਨਸ਼ਨ 'ਚ ਵਾਧੇ ਨੂੰ ਲੈ ਕੇ ਲੋਕ...
    • bank customers  is money being deducted   account without your knowledge
      ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਕੀ ਤੁਹਾਡੇ ਖਾਤੇ 'ਚੋਂ ਵੀ ਬਿਨਾਂ ਦੱਸੇ ਕੱਟੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +