Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    10:01:08 AM

  • big alert for these villages of gurdaspur

    ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ!...

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 'ਸੋਨੇ ’ਤੇ ਡਿਊਟੀ ਵਧਾਉਣ ਨਾਲ ਦਰਾਮਦ ਨਹੀਂ ਘਟੇਗੀ ਸਗੋਂ ਕੀਮਤਾਂ ਵਧਣਗੀਆਂ '

BUSINESS News Punjabi(ਵਪਾਰ)

'ਸੋਨੇ ’ਤੇ ਡਿਊਟੀ ਵਧਾਉਣ ਨਾਲ ਦਰਾਮਦ ਨਹੀਂ ਘਟੇਗੀ ਸਗੋਂ ਕੀਮਤਾਂ ਵਧਣਗੀਆਂ '

  • Edited By Harinder Kaur,
  • Updated: 14 May, 2026 02:06 PM
Business
duty on gold will not reduce imports but will increase prices
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਜੈਮਸ ਐਂਡ ਜਿਊਲਰੀ ਐਕਸਪੋਰਟ ਪ੍ਰਮੋਸ਼ਨ ਕੌਂਸਲ (ਜੀ. ਜੇ. ਈ. ਪੀ. ਸੀ.) ਨੇ ਕਿਹਾ ਕਿ ਸੋਨੇ ’ਤੇ ਇੰਪੋਰਟ ਡਿਊਟੀ ਵਧਾਉਣ ਨਾਲ ਦਰਾਮਦ ’ਤੇ ਰੋਕ ਨਹੀਂ ਲੱਗਦੀ ਸਗੋਂ ਕੀਮਤਾਂ ਵਧਦੀਆਂ ਹਨ। ਕੌਂਸਲ ਨੇ ਸਥਾਈ ਹੱਲ ਲਈ ਸਰਕਾਰ ਨੂੰ ਉਦਯੋਗ ਦੇ ਹਿੱਸੇਦਾਰਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਕੌਂਸਲ ਅਨੁਸਾਰ ਉੱਚ ਡਿਊਟੀ ਸਮੱਗਲਿੰਗ ਨੂੰ ਹੁਲਾਰਾ ਦਿੰਦੀ ਹੈ ਅਤੇ ਬਰਾਮਦ ਲਾਗਤ ਵਧਾਉਂਦੀ ਹੈ। ਉੱਥੇ ਹੀ ਬਰਾਮਦਕਾਰਾਂ ਨੂੰ ਹੁਣ ਨਾਮਜ਼ਦ ਏਜੰਸੀਆਂ ਤੋਂ ਡਿਊਟੀ-ਮੁਕਤ ਸੋਨਾ ਲੈਣ ’ਤੇ ਪ੍ਰਤੀ ਕਿਲੋਗ੍ਰਾਮ 28-30 ਲੱਖ ਰੁਪਏ ਦੀ ਬੈਂਕ ਗਾਰੰਟੀ ਦੇਣੀ ਪੈ ਰਹੀ ਹੈ, ਜਿਸ ਨਾਲ ਕਾਰਜਸ਼ੀਲ ਪੂੰਜੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਬਿਆਨ ’ਚ ਕਿਹਾ ਗਿਆ ਕਿ ਇਸ ਦਾ ਸਭ ਤੋਂ ਗੰਭੀਰ ਅਸਰ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐੱਮ. ਐੱਸ. ਐੱਮ. ਈ.) ਨਿਰਮਾਤਾਵਾਂ ’ਤੇ ਪਵੇਗਾ। ਸਰਕਾਰ ਨੇ ਸੋਨੇ ਅਤੇ ਚਾਂਦੀ ’ਤੇ ਇੰਪੋਰਟ ਡਿਊਟੀ 6 ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ। ਪਲੈਟੀਨਮ ’ਤੇ ਟੈਕਸ 6.4 ਫੀਸਦੀ ਤੋਂ ਵਧਾ ਕੇ 15.4 ਫੀਸਦੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਦੁਬਈ ਤੋਂ ਸੋਨੇ ਦੀ ਦਰਾਮਦ ਵਧੇਗੀ : ਜੀ. ਟੀ. ਆਰ. ਆਈ.

ਸੋਨੇ ’ਤੇ ਇੰਪੋਰਟ ਡਿਊਟੀ ਵਧਣ ਨਾਲ ਮੁਕਤ ਵਪਾਰ ਸਮਝੌਤੇ ਦੇ ਰਸਤੇ ਦੁਬਈ ਤੋਂ ਦਰਾਮਦ ਵਧ ਸਕਦੀ ਹੈ। ਆਰਥਿਕ ਖੋਜ ਸੰਸਥਾ ਜੀ. ਟੀ. ਆਰ. ਆਈ. ਨੇ ਇਹ ਗੱਲ ਕਹੀ। ‘ਗਲੋਬਲ ਟਰੇਡ ਰਿਸਰਚ ਇਨੀਸ਼ੀਏਟਿਵ’ (ਜੀ. ਟੀ. ਆਰ. ਆਈ.) ਅਨੁਸਾਰ ਡਿਊਟੀ ਵਾਧੇ ਨਾਲ ਭਾਰਤ-ਯੂ. ਏ. ਈ. ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ. ਈ. ਪੀ. ਏ.) ਤਹਿਤ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਜ਼ਰੀਏ ਹੋਣ ਵਾਲੀ ਬਹੁਮੁੱਲੀਆਂ ਧਾਤਾਂ ਦੀ ਦਰਾਮਦ ਨਾਲ ਆਰਥਿਕ ਗਤੀਵਿਧੀਆਂ ’ਚ ਵੱਡਾ ਬਦਲਾਅ ਆ ਸਕਦਾ ਹੈ।

ਇਹ ਵੀ ਪੜ੍ਹੋ :  EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਭਾਰਤ ਨੇ ਡਿਊਟੀ ਦਰ ਕੋਟਾ (ਟੀ. ਆਰ. ਕਿਊ.) ਪ੍ਰਣਾਲੀ ਤਹਿਤ ਦੁਬਈ ਤੋਂ ਸੋਨੇ ਦੀ ਦਰਾਮਦ ਨੂੰ ਜਨਰਲ ਮੋਸਟ ਫੇਵਰਡ ਨੇਸ਼ਨ (ਐੱਮ. ਐੱਫ. ਐੱਨ.) ਦਰ ਤੋਂ ਇਕ ਫੀਸਦੀ ਘੱਟ ਡਿਊਟੀ ’ਤੇ ਇਜਾਜ਼ਤ ਦਿੱਤੀ ਸੀ। ਇਹ ਕੋਟਾ 2022 ’ਚ 120 ਟਨ ਸਾਲਾਨਾ ਤੋਂ ਸ਼ੁਰੂ ਹੋਇਆ ਸੀ ਅਤੇ 2027 ਤੱਕ ਵਧ ਕੇ 200 ਟਨ ਹੋਣ ਵਾਲਾ ਹੈ, ਜੋ ਭਾਰਤ ਦੇ ਕੁੱਲ ਸਾਲਾਨਾ ਸੋਨਾ ਦਰਾਮਦ ਦਾ ਲਗਭਗ ਇਕ-ਚੌਥਾਈ ਹੈ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਗਹਿਣਾ ਵਪਾਰ ਨੂੰ ਹੋਵੇਗਾ ਨੁਕਸਾਨ, ਸਮੱਗਲਿੰਗ ਦਾ ਖਤਰਾ ਵਧੇਗਾ

ਸੋਨੇ ’ਤੇ ਇੰਪੋਰਟ ਡਿਊਟੀ ਵਧਣ ਤੋਂ ਬਾਅਦ ਰਤਨ ਅਤੇ ਗਹਿਣਾ ਉਦਯੋਗ ਨੂੰ ਆਉਣ ਵਾਲੇ ਸਮੇਂ ’ਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਨਾਜਾਇਜ਼ ਬਾਜ਼ਾਰ ਅਤੇ ਸਮੱਗਲਿੰਗ ਨੂੰ ਹੁਲਾਰਾ ਮਿਲਣ ਦਾ ਵੀ ਖਦਸ਼ਾ ਹੈ।

ਆਲ ਇੰਡੀਆ ਜੈਮਸ ਐਂਡ ਜਿਊਲਰੀ ਕੌਂਸਲ (ਜੀ. ਜੇ. ਸੀ.) ਦੇ ਚੇਅਰਮੈਨ ਰਾਜੇਸ਼ ਰੋਕੜੇ ਨੇ ਕਿਹਾ,‘‘ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਦੇ ਖਰਚੇ ’ਚ ਕਟੌਤੀ ਕਰਨ ਵਾਲੇ ਉਪਾਵਾਂ ਅਤੇ ਸਰਾਫਾ ਇੰਪੋਰਟ ਡਿਊਟੀ ਵਧਣ ਨਾਲ ਕਾਰੋਬਾਰ ਹੁਣ ਔਖਾ ਹੋਣ ਵਾਲਾ ਹੈ। ਉਦਯੋਗ ਨੂੰ ਖਦਸ਼ਾ ਹੈ ਕਿ ਇਸ ਨਾਲ ਨਾਜਾਇਜ਼ ਬਾਜ਼ਾਰ ਅਤੇ ਸਮੱਗਲਿੰਗ ਨੂੰ ਹੁਲਾਰਾ ਮਿਲੇਗਾ।’’

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਜੀ. ਜੇ. ਸੀ. ਦੇ ਵਾਈਸ ਚੇਅਰਮੈਨ ਅਵਿਨਾਸ਼ ਗੁਪਤਾ ਨੇ ਵੀ ਇਸੇ ਤਰ੍ਹਾਂ ਦਾ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸੋਨਾ ਅਤੇ ਗਹਿਣੇ ਭਾਰਤ ਦੀ ਅਰਥਵਿਵਸਥਾ, ਰਸਮਾਂ ਅਤੇ ਬੱਚਤ ਸੱਭਿਆਚਾਰ ਨਾਲ ਡੂੰਘਾਈ ਨਾਲ ਜੁੜੇ ਹੋਏ ਹਨ।

‘ਚਾਲੂ ਖਾਤੇ ਦੇ ਘਾਟੇ ਨਾਲ ਨਜਿੱਠਣ ਲਈ ਡਿਊਟੀ ਵਾਧੇ ਦੀ ਬਜਾਏ ਦਰਾਮਦ ’ਤੇ ਕੋਟਾ ਰੋਕ ਬਿਹਤਰ’

ਮੁੰਬਈ ’ਚ ਰਤਨ ਅਤੇ ਗਹਿਣਾ ਉਦਯੋਗ ਨਾਲ ਜੁੜੇ ਪ੍ਰਚੂਨ ਵਿਕ੍ਰੇਤਾਵਾਂ ਨੇ ਕਿਹਾ ਕਿ ਦੇਸ਼ ਦੇ ਚਾਲੂ ਖਾਤੇ ਦੇ ਘਾਟੇ (ਸੀ. ਏ. ਡੀ.) ਨੂੰ ਕੰਟਰੋਲ ਕਰਨ ਲਈ ਸੋਨੇ-ਚਾਂਦੀ ਦੀ ਦਰਾਮਦ ’ਤੇ ਡਿਊਟੀ ਵਧਾਉਣ ਦੀ ਬਜਾਏ ਕੋਟਾ ਸਬੰਧੀ ਰੋਕਾਂ ਵਧੇਰੇ ਪ੍ਰਭਾਵਸ਼ਾਲੀ ਹੋ ਸਕਦੀਆਂ ਹਨ।

ਉਦਯੋਗ ਦੇ ਨੁਮਾਇੰਦਿਆਂ ਅਨੁਸਾਰ ਦਰਾਮਦ ਡਿਊਟੀ ਵਧਾਉਣ ਨਾਲ ਘਰੇਲੂ ਕੀਮਤਾਂ ਵਧਦੀਆਂ ਹਨ ਅਤੇ ਐੱਮ. ਐੱਸ. ਐੱਮ. ਈ. ਖੇਤਰ ਪ੍ਰਭਾਵਿਤ ਹੁੰਦਾ ਹੈ, ਜਦੋਂਕਿ ਦਰਾਮਦ ਕੋਟਾ ਜਾਂ ਲਾਇਸੈਂਸ ਹੱਦ ਵਰਗੇ ਉਪਾਅ ਵਿਦੇਸ਼ੀ ਕਰੰਸੀ ਬਚਾਉਣ ’ਚ ਮਦਦ ਕਰ ਸਕਦੇ ਹਨ।

ਮਾਹਿਰਾਂ ਦਾ ਮੰਨਣਾ ਹੈ ਕਿ ਇਸ ਨਾਲ ਮੰਗ ’ਚ 10-15 ਫੀਸਦੀ ਤੱਕ ਕਮੀ ਆ ਸਕਦੀ ਹੈ ਅਤੇ ਖਪਤਕਾਰ ਹਲਕੇ ਗਹਿਣਿਆਂ ਵੱਲ ਰੁਖ ਕਰਨਗੇ। ਉਦਯੋਗ ਜਗਤ ਨੇ ਪੁਰਾਣੇ ਸੋਨੇ-ਚਾਂਦੀ ਦੀ ਮੁੜ ਵਰਤੋਂ ਅਤੇ ਗੋਲਡ ਮੋਨੇਟਾਈਜ਼ੇਸ਼ਨ ਸਕੀਮ ਨੂੰ ਉਤਸ਼ਾਹਿਤ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਸੋਨੇ ’ਤੇ ਡਿਊਟੀ ਵਧਾਉਣ ਨਾਲ ਦਰਾਮਦ ਨਹੀਂ ਘਟੇਗੀ ਸਗੋਂ ਕੀਮਤਾਂ ਵਧਣਗੀਆਂ

ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ

NEXT STORY

Stories You May Like

  • import duty on gold  imports down 70 percent in a month  figure at 25 30 tonnes
    ਸੋਨੇ ’ਤੇ ਇੰਪੋਰਟ ਡਿਊਟੀ ਦਾ ਅਸਰ: ਇਕ ਮਹੀਨੇ ’ਚ 70 ਫੀਸਦੀ ਘਟੀ ਦਰਾਮਦ, 25-30 ਟਨ ’ਤੇ ਆਇਆ ਅੰਕੜਾ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • gold prices fall by rs 2000  silver at two month low
    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ ਮਹੀਨਿਆ ਦੇ ਹੇਠਲੇ ਪੱਧਰ 'ਤੇ ਚਾਂਦੀ
  • punjabi is not a nation  but a living idea of   service   chugh
    ਪੰਜਾਬੀ ਕੋਈ ਕੌਮ ਨਹੀਂ, ਸਗੋਂ ਸੇਵਾ, ਸੰਘਰਸ਼ ਤੇ ਰਾਸ਼ਟਰ ਭਗਤੀ ਦਾ ਜੀਵੰਤ ਵਿਚਾਰ ਹੈ : ਚੁੱਘ
  • alarm bells for these 3 zodiac signs till 2nd december
    2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ ਮੁਸ਼ਕਿਲਾਂ ਤੇ ਹੋਵੇਗੀ ਪੈਸਿਆਂ ਦੀ...
  • gold and silver prices plummet
    ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! 8,000 ਤੱਕ ਹੋਇਆ ਸਸਤਾ, ਜਾਣੋ ਕੀ ਹੈ ਤਾਜ਼ਾ ਭਾਅ
  • huge jump in gold and silver prices  24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • amazon will have to pay compensation
      ਰਿਫੰਡ 'ਚ ਦੇਰੀ 'ਤੇ Amazon ਨੂੰ ਭਰਨਾ ਪਵੇਗਾ ਮੁਆਵਜ਼ਾ, ਜਾਣੋ ਪੂਰਾ ਮਾਮਲਾ
    • swara baby products files documents with sebi for rs 1 000 crore ipo
      ਸਵਰਾ ਬੇਬੀ ਪ੍ਰੋਡਕਟਸ ਨੇ 1,000 ਕਰੋੜ ਰੁਪਏ ਦੇ IPO ਲਈ ਸੇਬੀ ਕੋਲ ਦਾਖਲ ਕੀਤੇ...
    • india  s private debt market doubled to  25 billion in 5 years  moody  s
      ਦੇਸ਼ ਦਾ ਨਿੱਜੀ ਕਰਜ਼ਾ ਬਾਜ਼ਾਰ 5 ਸਾਲ ’ਚ ਦੁਗਣਾ ਹੋ ਕੇ 25 ਅਰਬ ਡਾਲਰ ’ਤੇ...
    • major changes in tax pension and holiday rules
      ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ...
    • flipkart gets true gold certification know why
      Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ...
    • minister hardeep puri makes big statement on petrol diesel
      Petrol-Diesel ਨੂੰ ਲੈ ਕੇ ਮੰਤਰੀ ਹਰਦੀਪ ਪੁਰੀ ਨੇ ਦੇ'ਤਾ ਵੱਡਾ ਬਿਆਨ
    • huge jump in gold and silver prices  know how much the prices
      Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ ਕਿੰਨੇ ਚੜ੍ਹੇ ਕੀਮਤੀ ਧਾਤਾਂ...
    • uk us pharma deal
      2.29 ਲੱਖ ਵਾਧੂ ਮੌਤਾਂ ਦਾ ਖਦਸ਼ਾ ! ਬ੍ਰਿਟੇਨ-ਅਮਰੀਕਾ ਫਾਰਮਾ ਡੀਲ ਨਾਲ ਕੰਪਨੀਆਂ...
    • rupee rises by 19 paise against us dollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ 19 ਪੈਸੇ ਚੜ੍ਹਿਆ ਰੁਪਿਆ
    • stock market rises for third day sensex jumps 500 points
      ਲਗਾਤਾਰ ਤੀਜੇ ਦਿਨ ਚੜ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਨੇ ਮਾਰੀ 545 ਅੰਕਾਂ ਦੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +