Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:27:40 AM

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਈ-ਕਾਮਰਸ ਕੰਪਨੀਆਂ ਦੀ ਕੱਸੇਗੀ ਨਕੇਲ, ਕਰਨਾ ਹੋਵੇਗਾ ਇਨ੍ਹਾਂ ਨਿਯਮਾਂ ਦਾ ਪਾਲਣ

BUSINESS News Punjabi(ਵਪਾਰ)

ਈ-ਕਾਮਰਸ ਕੰਪਨੀਆਂ ਦੀ ਕੱਸੇਗੀ ਨਕੇਲ, ਕਰਨਾ ਹੋਵੇਗਾ ਇਨ੍ਹਾਂ ਨਿਯਮਾਂ ਦਾ ਪਾਲਣ

  • Updated: 13 Nov, 2019 11:18 AM
New Delhi
e commerce companies will have to comply with these rules
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਈ-ਕਾਮਰਸ ਕੰਪਨੀਆਂ ਨੂੰ ਹੁਣ ਬਿਹਤਰ ਕਾਰੋਬਾਰੀ ਗਤੀਵਿਧਿਆਂ ਦਾ ਪਾਲਣ ਕਰਨਾ ਹੋਵੇਗਾ। ਇਹ ਕੰਪਨੀਆਂ ਹੁਣ ਆਪਣੇ ਪਲੇਟਫਾਰਮ 'ਤੇ ਵਿਕਣ ਵਾਲੇ ਕਿਸੇ ਵੀ ਉਤਪਾਦ ਦੀ ਕੀਮਤ ਨੂੰ ਪ੍ਰਭਾਵਿਤ ਨਹੀਂ ਕਰ ਸਕਣਗੀਆਂ। ਉਪਭੋਗਤਾ ਮਾਮਲੇ ਦੇ ਮੰਤਰਾਲੇ ਨੇ  ਕੰਜ਼ਿਊਮਰ ਪ੍ਰੋਟੈਕਸ਼ਨ ਰੂਲਜ਼, 2019 ਦਾ ਡਰਾਫਟ ਜਾਰੀ ਕੀਤਾ ਹੈ। ਇਸ ਡਰਾਫਟ 'ਤੇ 2 ਦਸੰਬਰ ਤੱਕ ਵਿਚਾਰ ਮੰਗੇ ਗਏ ਹਨ।

ਸੰਸਦ 'ਚ ਪਾਸ ਕੀਤੇ ਕੰਜ਼ਿਊਮਰ ਪ੍ਰੋਟੈਕਸ਼ਨ ਐਕਟ 2019 ਲਈ ਮੰਤਰਾਲਾ ਨਿਯਮ ਤਿਆਰ ਕਰ ਰਿਹਾ ਹੈ। ਵਪਾਰੀਆਂ ਦੇ ਸੰਗਠਨ ਕੈਟ ਨੇ ਡਰਾਫਟ ਦਾ ਸਵਾਗਤ ਕੀਤਾ ਹੈ। ਕੈਟ ਦਾ ਕਹਿਣਾ ਹੈ ਕਿ ਪ੍ਰਸਾਵਿਤ ਫ੍ਰੇਮਵਰਕ ਦੀ ਸਹਾਇਤਾ ਨਾਲ ਇ-ਕਾਮਰਸ ਕੰਪਨੀਆਂ ਜ਼ਿਆਦਾ ਪਾਰਦਰਸ਼ੀ ਬਣਨਗੀਆਂ ਅਤੇ ਗਾਹਕਾਂ ਪ੍ਰਤੀ ਜ਼ਿਆਦਾ ਜਵਾਬਦੇਹੀ ਯਕੀਨੀ ਹੋਵੇਗੀ।      

ਡਰਾਫਟ 'ਚ ਇਨ੍ਹਾਂ ਨਿਯਮਾਂ ਦਾ ਕੀਤਾ ਗਿਆ ਹੈ ਜ਼ਿਕਰ

ਡਰਾਫਟ'ਚ ਕਿਹਾ ਗਿਆ ਹੈ ਕਿ ਈ-ਕਾਮਰਸ ਕੰਪਨੀਆਂ ਸਿੱਧੇ ਜਾਂ ਅਸਿੱਧੇ ਕਿਸੇ ਵੀ ਰੂਪ 'ਚ ਆਪਣੇ ਪਲੇਟਫਾਰਮ 'ਤੇ ਵਿਕਣ ਵਾਲੀ ਕਿਸੇ ਵੀ ਵਸਤੂ ਦੀ ਕੀਮਤ ਨੂੰ ਪ੍ਰਭਾਵਿਤ ਨਹੀਂ ਕਰ ਸਕਣਗੀਆਂ। ਇਨ੍ਹਾਂ ਕੰਪਨੀਆਂ ਨੂੰ ਅਜਿਹੀ ਕਿਸੇ ਵੀ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ ਜਿਸ ਨਾਲ ਕਿਸੇ ਵੀ ਵਸਤੂ ਦੀ ਵਿਕਰੀ ਨੂੰ ਵਾਧਾ ਮਿਲੇ ਅਤੇ ਖਰੀਦਦਾਰੀ ਤੋਂ ਪਹਿਲਾਂ ਗਾਹਕਾਂ ਦੇ ਵਿਚਾਰ ਪ੍ਰਭਾਵਿਤ ਹੋਣ। ਈ-ਕਾਮਰਸ ਕੰਪਨੀਆਂ ਖੁਦ ਨੂੰ ਝੂਠੇ ਤਰੀਕੇ ਨਾਲ ਗਾਹਕ ਦੀ ਤਰ੍ਹਾਂ ਪੇਸ਼ ਕਰਦੇ ਹੋਏ ਕਿਸੇ ਵਸਤੂ ਜਾਂ ਸੇਵਾ ਲਈ ਰੀਵਿਊ ਨਹੀਂ ਕਰ ਸਕਣਗੀਆਂ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਵਸਤੂ ਜਾਂ ਸੇਵਾ ਨੂੰ ਵਧਾ-ਚੜ੍ਹਾ ਕੇ ਦਿਖਾਉਣ ਦੀ ਆਗਿਆ ਹੋਵੇਗੀ। ਈ-ਕਾਮਰਸ ਕੰਪਨੀਆਂ ਨੂੰ ਆਪਣੇ ਸੇਲਰਸ ਦੇ ਨਾਮ, ਉਨ੍ਹਾਂ ਦੇ ਕਾਰੋਬਾਰ, ਪਤੇ ਆਦਿ ਦੀ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਉਣੀ ਹੋਵੇਗੀ ਅਤੇ ਸਪੱਸ਼ਟ ਕਰਨਾ ਹੋਵੇਗਾ ਕਿ ਗਾਹਕ ਉਨ੍ਹਾਂ ਨਾਲ ਕਿਵੇਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਆਪਣੇ ਗਾਹਕਾਂ ਦੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਈ-ਕਾਮਰਸ ਕੰਪਨੀਆਂ ਦੀ ਹੀ ਹੋਵੇਗੀ।

  • E-commerce companies
  • consumer protection rules
  • ਈ ਕਾਮਰਸ ਕੰਪਨੀਆਂ
  • ਕੰਜ਼ਿਊਮਰ ਪ੍ਰੋਟੈਕਸ਼ਨ ਰੂਲਜ਼

ਪਾਕਿਸਤਾਨ ’ਚ ਮਹਿੰਗਾਈ ਦੀ ‘ਦਹਿਸ਼ਤ’, ਟਮਾਟਰ 300 ਤੇ ਅਦਰਕ 500 ਰੁਪਏ ਕਿਲੋ

NEXT STORY

Stories You May Like

  • woman  e commerce company  employee  arrested  karnataka police
    ਮਹਿਲਾ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ 'ਚ ਈ-ਕਾਮਰਸ ਕੰਪਨੀ ਦਾ ਕਰਮਚਾਰੀ ਗ੍ਰਿਫ਼ਤਾਰ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • lottery will be held for these numbers today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ ਦਾ ਪਵੇਗਾ ਮੀਂਹ
  • budget phone and tv buyers cut purchasing
    ਬਜਟ ਫੋਨ ਅਤੇ ਟੀਵੀ ਖਰੀਦਦਾਰਾਂ ਨੇ ਘਟਾਈ ਖ਼ਰੀਦਦਾਰੀ, ਕੰਪਨੀਆਂ ਦੀ ਵਧੀ ਮੁਸ਼ਕਲ
  • surya gochar  july 20  zodiac signs  golden period rashifal
    ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਪੀਰੀਅਡ' ਹੋਵੇਗਾ ਸ਼ੁਰੂ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • iran war increases oil companies woes
    ਈਰਾਨ ਜੰਗ ਨੇ ਵਧਾਈ ਤੇਲ ਕੰਪਨੀਆਂ ਦੀ ਮੁਸੀਬਤ! HPCL-BPCL ਨੂੰ ਹਜ਼ਾਰਾਂ ਕਰੋੜ ਦਾ ਨੁਕਸਾਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • us india trade deal could be signed in 3 4 months  us official
      ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ 3-4 ਮਹੀਨਿਆਂ 'ਚ ਹੋ ਸਕਦੇ ਨੇ ਦਸਤਖ਼ਤ :...
    • japan and india further strengthen their strategic ties
      ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ...
    • housing scheme available at 25  discount  golden opportunity to buy house
      25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ...
    • big blow to elon musk loss of rs 4 2 lakh crore in just one day
      ਦੁਨੀਆ ਦੇ ਸਭ ਤੋਂ ਅਮੀਰ Elon Musk ਨੂੰ ਝਟਕਾ, ਇਕ ਦਿਨ 'ਚ ਹੋ ਗਿਆ 4.2 ਲੱਖ...
    • going to canada  direct flight from delhi to toronto starts
      Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ...
    • both sensex nifty fall due to rise in crude oil prices  decline in bank stocks
      ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਸੈਂਸੈਕਸ-ਨਿਫਟੀ ਦੋਵੇਂ ਡਿੱਗੇ, ਬੈਂਕਾਂ...
    • three day rise halted  gold silver prices fall  check rates
      ਤਿੰਨ ਦਿਨਾਂ ਦੇ ਵਾਧੇ 'ਤੇ ਲੱਗੀ ਬ੍ਰੇਕ, Gold-Silver ਦੇ ਟੁੱਟੇ ਭਾਅ, ਖਰੀਦਣ...
    • rupee strengthens by 5 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਹੋਇਆ ਮਜ਼ਬੂਤ
    • dearness allowance increase employees
      ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ...
    • iran war increases oil companies woes
      ਈਰਾਨ ਜੰਗ ਨੇ ਵਧਾਈ ਤੇਲ ਕੰਪਨੀਆਂ ਦੀ ਮੁਸੀਬਤ! HPCL-BPCL ਨੂੰ ਹਜ਼ਾਰਾਂ ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +