Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    4:17:20 PM

  • big scene after a small dispute

    ਮਾਮੂਲੀ ਝਗੜੇ ਮਗਰੋਂ ਬੰਦੇ ਨੇ ਹੱਥੀਂ ਉਜਾੜ ਲਈ...

  • party president changed

    ਵੱਡੀ ਖ਼ਬਰ ; ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਿਆ...

  • major action can be taken against 3 senior officials

    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3...

  • punjab love marriage

    Punjab: Love Marriage ਤੋਂ 15 ਦਿਨ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • LIC 'ਚ ਹਿੱਸੇਦਾਰੀ ਵੇਚਣ ਦੀਆਂ ਕੋਸ਼ਿਸ਼ਾਂ ਤੇਜ਼, DIPAM ਨੇ ਟਰਾਂਜੈਕਸ਼ਨ ਐਡਵਾਈਜ਼ਰ ਲਈ ਮੰਗਵਾਈ ਬੋਲੀ

BUSINESS News Punjabi(ਵਪਾਰ)

LIC 'ਚ ਹਿੱਸੇਦਾਰੀ ਵੇਚਣ ਦੀਆਂ ਕੋਸ਼ਿਸ਼ਾਂ ਤੇਜ਼, DIPAM ਨੇ ਟਰਾਂਜੈਕਸ਼ਨ ਐਡਵਾਈਜ਼ਰ ਲਈ ਮੰਗਵਾਈ ਬੋਲੀ

  • Edited By Harinder Kaur,
  • Updated: 20 Jun, 2020 05:49 PM
New Delhi
efforts to sell stake in lic intensify dipam calls for transaction advisor
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਦੇਸ਼ ਦੀ ਸਭ ਤੋਂ ਵੱਡੀ ਬੀਮਾ ਕੰਪਨੀ ਭਾਰਤੀ ਜੀਵਨ ਬੀਮਾ ਨਿਗਮ (ਐੱਲ. ਆਈ. ਸੀ.) ’ਚ ਪ੍ਰਵੇਸ਼ ਦੀ ਪ੍ਰਕਿਰਿਆ ਸ਼ੁਰ ਕਰ ਦਿੱਤੀ ਹੈ। ਵਿੱਤ ਮੰਤਰਾਲਾ ਨੇ ਕੰਪਨੀ ਦੇ ਪ੍ਰਸਤਾਵਿਤ ਆਈ. ਪੀ. ਓ. ’ਤੇ ਸਰਕਾਰ ਨੂੰ ਸ਼ੁਰੂਆਤੀ ਸਲਾਹ ਦੇਣ ਲਈ ਕੰਸਲਟਿੰਗ ਫਰਮਾਂ, ਇਨਵੈਸਟਮੈਂਟ ਬੈਂਕਰਾਂ ਅਤੇ ਵਿੱਤੀ ਸੰਸਥਾਨਾਂ ਵੱਲੋਂ ਬੋਲੀਆਂ ਮੰਗੀਆਂ ਹਨ। ਸਰਕਾਰ ਇਸ ਆਈ. ਪੀ. ਓ. ਲਈ ਸ਼ੁਰੂਆਤੀ ਪ੍ਰਕਿਰਿਆਵਾਂ ਦੇ ਡਿਪਾਰਟਮੈਂਟ ਆਫ ਇਨਵੈਸਟਮੈਂਟ ਐਂਡ ਪਬਲਿਕ ਐਸੇਟ ਮੈਨੇਜਮੈਂਟ (ਦੀਪਮ) ਦੀ ਮਦਦ ਨਾਲ 2 ਪ੍ਰੀ-ਆਈ . ਪੀ. ਓ. ਟਰਾਂਜ਼ੈਕਸ਼ਨ ਐਡਵਾਈਜ਼ਰ ਨਿਯੁਕਤ ਕਰਨਾ ਚਾਹੁੰਦੀ ਹੈ।

 ਇਹ ਵੀ ਦੇਖੋ : ਚੀਨ ਤੋਂ ਦਰਾਮਦ ਹੋ ਰਹੇ ਸਾਮਾਨ ਬਾਰੇ ਸਰਕਾਰ ਲੈ ਸਕਦੀ ਹੈ ਅਹਿਮ ਫ਼ੈਸਲਾ

ਵਿੱਤ ਮੰਤਰਾਲਾ ਨੇ ਇਸ ਸਬੰਧੀ ਰਿਕਵੈਸਟ ਫਾਰ ਪ੍ਰਪੋਜ਼ਲ (ਆਰ. ਐੱਫ. ਪੀ.) ਜਾਰੀ ਕੀਤਾ ਹੈ। ਇੱਛੁਕ ਫਰਮਾਂ 13 ਜੁਲਾਈ ਤੱਕ ਆਪਣੀਆਂ ਬੋਲੀਆਂ ਜਮ੍ਹਾ ਕਰ ਸਕਦੀਆਂ ਹਨ। ਇਹ ਬੋਲੀ 14 ਜੁਲਾਈ ਨੂੰ ਦੀਪਮ ਵੱਲੋਂ ਖੋਲ੍ਹੀ ਜਾਵੇਗੀ। ਉਹ ਲੈਨ-ਦੇਣ ਦੇ ਢਾਂਚੇ, ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਰੋਡ ਸ਼ੋਅ ਆਯੋਜਿਤ ਕਰਨ, ਵਧ ਤੋਂ ਵਧ ਮੁੱਲ ਲਿਆਉਣ ਦੇ ਉਪਾਅ ਸੁਝਾਉਣੇ ਅਤੇ ਘਟ ਵਿਕਰੀ ਦੀ ਹਾਲਤ ਆਦਿ ਦੇ ਬਾਰੇ ਸਲਾਹ ਅਤੇ ਸਹਾਇਤਾ ਦੇਵੇਗੀ।

ਇਹ ਹਨ ਬੋਲੀ ਲਈ ਸ਼ਰਤਾਂ

ਇਸ ’ਚ ਇਹ ਸ਼ਰਤ ਰੱਖੀ ਗਈ ਹੈ ਕਿ ਕੰਸਲਟੈਂਸੀ ਲਈ ਬੋਲੀ ਲਾਉਣ ਵਾਲੀ ਫਰਮ ਕੋਲ ਘੱਟ ਤੋਂ ਘੱਟ 3 ਸਾਲ ਤੱਕ ਆਈ. ਪੀ. ਓ., ਰਣਨੀਤਕ ਪ੍ਰਵੇਸ਼, ਰਣਨੀਤਕ ਵਿਕਰੀ, ਐੱਮ. ਐਂਡ ਏ. ਗਤੀਵਿਧੀਆਂ ਅਤੇ ਨਿੱਜੀ ਇਕਵਿਟੀ ਨਿਵੇਸ਼ ਲੈਣ-ਦੇਣ ਆਦਿ ’ਚ ਅਨੁਭਵ ਹੋਣਾ ਚਾਹੀਦਾ ਹੈ। ਮੰਤਰਾਲਾ ਨੇ ਕਿਹਾ ਕਿ ਐਡਵਾਈਜ਼ਰ ਫਰਮਜ਼ ਪ੍ਰਸਤਾਵਿਤ ਆਈ. ਪੀ. ਓ. ਦੀ ਸ਼ੁਰੂਆਤ ਦੇ ਪਹਿਲੂਆਂ ਨੂੰ ਸੁਨਿਸਚਿਤ ਕਰਨਗੀਆਂ ਅਤੇ ਆਈ. ਪੀ. ਓ. ਦੇ ਤੌਰ-ਤਰੀਕਿਆਂ ਅਤੇ ਟਾਈਮਿੰਗ ਦੇ ਬਾਰੇ ’ਚ ਸਲਾਹ ਅਤੇ ਸਹਾਇਤਾ ਦੇਵੇਗੀ। ਆਰ. ਐੱਫ. ਪੀ. ਦੇ ਮੁਤਾਬਕ ਬੋਲੀਦਾਤਾ ਕੋਲ 1 ਅਪ੍ਰੈਲ 2017 ਤੋਂ 31 ਮਾਰਚ 2020 ਦੌਰਾਨ 5,000 ਕਰੋਡ਼ ਰੁਪਏ ਜਾਂ ਉਸ ਤੋਂ ਜ਼ਿਆਦਾ ਸਰੂਪ ਦੇ ਆਈ. ਪੀ. ਓ. ’ਚ ਲੈਣ-ਦੇਣ ਦੀ ਸਲਾਹ ਦਾ ਅਨੁਭਵ ਹੋਣਾ ਚਾਹੀਦਾ ਹੈ। ਜਾਂ ਇਸ ਮਿਆਦ ਦੌਰਾਨ ਉਸ ਨੇ 15,000 ਕਰੋਡ਼ ਰੁਪਏ ਅਤੇ ਉਸ ਤੋਂ ਜ਼ਿਆਦਾ ਦੇ ਪੂੰਜੀ ਬਾਜ਼ਾਰ ਲੈਣ-ਦੇਣ ਦਾ ਪ੍ਰਬੰਧਨ ਕੀਤਾ ਹੋਵੇ।

 ਇਹ ਵੀ ਦੇਖੋ : RBI ਦੇ ਸਾਬਕਾ ਗਵਰਨਰ ਉਰਜਿਤ ਪਟੇਲ ਦੀ ਹੋਈ ਵਾਪਸੀ, ਮਿਲੀ ਨਵੀਂ ਜ਼ਿੰਮੇਵਾਰੀ

ਇਸ ਸਾਲ ਸੂਚੀਬੱਧ ਕਰਵਾਉਣ ਦੀ ਯੋਜਨਾ

ਸਰਕਾਰ ਇਸ ਵਿੱਤੀ ਸਾਲ ਦੀ ਜਨਵਰੀ-ਮਾਰਚ ਤਿਮਾਹੀ ’ਚ ਐੱਲ. ਆਈ. ਸੀ. ਨੂੰ ਘਰੇਲੂ ਸ਼ੇਅਰ ਬਾਜ਼ਾਰਾਂ ’ਚ ਸੂਚੀਬੱਧ ਕਰਵਾਉਣਾ ਚਾਹੁੰਦੀ ਹੈ। 2020-21 ਦੇ ਬਜਟ ਭਾਸ਼ਣ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਆਈ. ਪੀ. ਓ. ਜ਼ਰੀਏ ਐੱਲ. ਆਈ. ਸੀ. ’ਚ ਸਰਕਾਰੀ ਹਿੱਸੇਦਾਰੀ ਵੇਚਣ ਦਾ ਐਲਾਨ ਕੀਤਾ ਸੀ। ਸਰਕਾਰ ਨੇ ਇਸ ਸਾਲ 2.10 ਲੱਖ ਕਰੋਡ਼ ਰੁਪਏ ਦਾ ਪ੍ਰਵੇਸ਼ ਟੀਚਾ ਰੱਖਿਆ ਹੈ। ਸਰਕਾਰ ਨੂੰ ਉਮੀਦ ਹੈ ਕਿ ਐੱਲ. ਆਈ. ਸੀ. ਦੇ ਆਈ. ਪੀ. ਓ. ਤੋਂ ਚੰਗੀ-ਖਾਸੀ ਰਕਮ ਮਿਲੇਗੀ। ਸਰਕਾਰ ਇਸ ਵਿੱਤੀ ਸਾਲ ਦੌਰਾਨ ਹੁਣ ਤੱਕ ਕਿਸੇ ਵੀ ਜਨਤਕ ਕੰਪਨੀ ’ਚ ਕੋਈ ਹਿੱਸਾ ਨਹੀਂ ਵੇਚ ਪਾਈ ਹੈ। ਇਸ ਦੀ ਵਜ੍ਹਾ ਇਹ ਹੈ ਕਿ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਕਾਰਣ ਇਕਵਿਟੀ ਬਾਜ਼ਾਰ ਪ੍ਰਭਾਵਿਤ ਹੋਇਆ ਹੈ।

 ਇਹ ਵੀ ਦੇਖੋ : ਈ-ਕਾਮਰਸ ਕੰਪਨੀਆਂ ਲਈ ਨਵੀਆਂ ਹਿਦਾਇਤਾਂ;ਇਹ ਐਪ ਦੱਸੇਗੀ ਸਾਮਾਨ ਦੇਸੀ ਹੈ ਜਾਂ ਵਿਦੇਸ਼ੀ

  • Central Government
  • Life Insurance Corporation of India
  • Request for Proposal
  • ਕੇਂਦਰ ਸਰਕਾਰ
  • ਭਾਰਤੀ ਜੀਵਨ ਬੀਮਾ ਨਿਗਮ
  • ਰਿਕਵੈਸਟ ਫਾਰ ਪ੍ਰਪੋਜ਼ਲ

RBI ਨੇ ਇਸ ਬੈਂਕ ਦੇ ਖਾਤਾਧਾਰਕਾਂ ਨੂੰ ਦਿੱਤੀ ਵੱਡੀ ਰਾਹਤ, ਪੈਸੇ ਕਢਵਾਉਣ ਦੀ ਸੀਮਾ ਕੀਤੀ 1 ਲੱਖ ਰੁਪਏ

NEXT STORY

Stories You May Like

  • lic recruitment
    LIC 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • lic releases phone number for families of air india crash victims
    LIC ਦਾ Air India ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵੱਡਾ ਐਲਾਨ, ਜਾਰੀ ਕੀਤਾ ਫ਼ੋਨ ਨੰਬਰ
  • leave 60  pension will start from 40  this is lic  s bumper plan
    60 ਛੱਡੋ 40 ਤੋਂ ਹੀ ਮਿਲਣ ਲੱਗੇਗੀ ਪੈਨਸ਼ਨ! ਇਹ ਹੈ LIC ਦਾ ਬੰਪਰ ਪਲਾਨ
  • world environment day narendra modi earth
    ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰਨ ਦੀ ਕੀਤੀ ਅਪੀਲ
  • punjab government issues orders for schools
    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ
  • banking sector  government may sell up to 20  stake in 5 government banks
    Banking Sector 'ਚ ਵਧੀ ਹਲਚਲ : 5 ਸਰਕਾਰੀ ਬੈਂਕਾਂ 'ਚ 20% ਤੱਕ ਹਿੱਸੇਦਾਰੀ ਵੇਚ ਸਕਦੀ ਹੈ ਸਰਕਾਰ
  • gold  s share in global reserves reaches 23 percent  highest in 30 years
    ਗਲੋਬਲ ਰਿਜ਼ਰਵ ’ਚ ਗੋਲਡ ਦੀ ਹਿੱਸੇਦਾਰੀ 23 ਫੀਸਦੀ ’ਤੇ ਪਹੁੰਚੀ, 30 ਸਾਲਾਂ ’ਚ ਸਭ ਤੋਂ ਜ਼ਿਆਦਾ
  • panchayat land  bid  accusation
    ਪਿੰਡ ਬਰਮਾ 'ਚ ਪੰਚਾਇਤੀ ਜ਼ਮੀਨ ਦੀ ਬੋਲੀ ’ਚ ਘਪਲੇਬਾਜ਼ੀ ਦੇ ਦੋਸ਼ਾਂ ਨੂੰ ਲੈ ਕੇ ਮਾਹੌਲ ਗਰਮਾਇਆ
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • youth  s murder case traced  4 arrested including 2 brothers
    ਨੌਜਵਾਨ ਦੇ ਕਤਲ ਦਾ ਮਾਮਲਾ ਟ੍ਰੇਸ, 2 ਸਕੇ ਭਰਾਵਾਂ ਸਮੇਤ 4 ਗ੍ਰਿਫ਼ਤਾਰ
  • cm di yogshala organized in jalandhar
    ਜਲੰਧਰ 'ਚ ਕਰਵਾਈ ਗਈ ਸੀ. ਐੱਮ. ਦੀ ਯੋਗਸ਼ਾਲਾ, 21 ਹਜ਼ਾਰ ਤੋਂ ਵੱਧ ਯੋਗਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਪਾਰ ਦੀਆਂ ਖਬਰਾਂ
    • iran is about to stop world  s oil supply  know how much loss will india suffer
      ਈਰਾਨ ਠੱਪ ਕਰਨ ਵਾਲਾ ਹੈ ਦੁਨੀਆ ਦੀ ਤੇਲ ਸਪਲਾਈ! ਜਾਣੋ ਭਾਰਤ ਨੂੰ ਹੋਵੇਗਾ ਕਿੰਨਾ...
    • today s top 10 news
      ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
    • don  t take silver lightly  the price has reached a record high
      ਹਲਕੇ 'ਚ ਨਾ ਲਓ ਚਾਂਦੀ ਨੂੰ, ਬਣੀ ਨਿਵੇਸ਼ ਦੀ ਚੈਂਪੀਅਨ, ਰਿਕਾਰਡ ਉੱਚ ਪੱਧਰ 'ਤੇ...
    • warning issued for locker holders  may be frozen  ignorance of rules
      Locker ਧਾਰਕਾਂ ਲਈ ਜਾਰੀ ਹੋਈ ਚਿਤਾਵਨੀ, ਨਿਯਮਾਂ ਦੀ ਅਣਦੇਖੀ ਕਾਰਨ ਫ੍ਰੀਜ਼ ਹੋ...
    • denominations of rs 500  rbi  s notification
      500 ਰੁਪਏ ਕਰੰਸੀ ਦੀ ਨੋਟਬੰਦੀ! RBI ਦੇ ਨੋਟੀਫਿਕੇਸ਼ਨ ਨੇ ਵਧਾਈ ਚਿੰਤਾ
    • 5 000 atms across the country have been closed  know reason
      ਨਕਦੀ ਕਢਵਾਉਣ 'ਚ ਹੋਇਆ ਵਾਧਾ, ਫਿਰ ਵੀ ਦੇਸ਼ ਭਰ 'ਚ 5,000 ATM ਹੋ ਗਏ ਬੰਦ,...
    • fastag central government
      ਵੱਡੀ ਖ਼ਬਰ: FASTag ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
    • after indusind  now this foreign bank is facing a crisis  rbi can take action
      Indusind ਤੋਂ ਬਾਅਦ, ਹੁਣ ਇਸ ਵਿਦੇਸ਼ੀ ਬੈਂਕ 'ਤੇ ਮੰਡਰਾ ਰਿਹਾ ਸੰਕਟ! RBI ਕਰ...
    • announcement by the ola company will increase income of drivers
      OLA ਡਰਾਈਵਰ ਦੀਆਂ ਲੱਗੀਆਂ ਮੌਜਾਂ! ਕੰਪਨੀ ਦੇ ਇਸ ਐਲਾਨ ਨਾਲ ਆਮਦਨ 'ਚ ਹੋਵੇਗਾ ਵਾਧਾ
    • yet the price of gold has fallen precipitously it will surprise you
      ਜੰਗ ਦੇ ਕੰਢੇ 'ਤੇ ਪਹੁੰਚੀ ਦੁਨੀਆ, ਫਿਰ ਵੀ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +