Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:54:15 PM

  • trump  s big warning to iran amid discussions of the agreement

    'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੰਬਰ ’ਚ ਸਕੂਟਰ ਦੀ ਵਿਕਰੀ ’ਚ 7 ਫੀਸਦੀ ਹਿੱਸੇਦਾਰੀ ਇਲੈਕਟ੍ਰਿਕ ਦੀ ਰਹੀ

BUSINESS News Punjabi(ਵਪਾਰ)

ਨਵੰਬਰ ’ਚ ਸਕੂਟਰ ਦੀ ਵਿਕਰੀ ’ਚ 7 ਫੀਸਦੀ ਹਿੱਸੇਦਾਰੀ ਇਲੈਕਟ੍ਰਿਕ ਦੀ ਰਹੀ

  • Edited By Rakesh,
  • Updated: 31 Dec, 2021 01:22 PM
Business
electrics make up 7  of scooter sales in nov
  • Share
    • Facebook
    • Tumblr
    • Linkedin
    • Twitter
  • Comment

ਚੇਨਈ– ਭਾਰਤੀ ਸੜਕਾਂ 'ਤੇ ਹੌਲੀ-ਹੌਲੀ ਇਲੈਕਟ੍ਰਿਕ ਸਕੂਟਰ ਆਮ ਦੇਖਣ ਨੂੰ ਮਿਲਣ ਲੱਗੇ ਹਨ। ਨਵੰਬਰ ’ਚ, ਸਕੂਟਰ ਦੀ ਵਿਕਰੀ ਦਾ 6-7 ਫੀਸਦੀ ਹਿੱਸਾ ਇਲੈਕਟ੍ਰਿਕ ਹੋਣ ਦਾ ਅਨੁਮਾਨ ਹੈ। ਇਸ ਵਾਧੇ ਨੇ ਵੱਡੇ ICE (ਇੰਟਰਨਲ ਕੰਬਸ਼ਨ ਇੰਜਣ) ਦੋ-ਪਹੀਆ ਖਿਡਾਰੀਆਂ ਨੂੰ ਇਸ ਹਿੱਸੇ ਨੂੰ ਵੇਖਣ ਲਈ ਪ੍ਰੇਰਿਤ ਕੀਤਾ ਹੈ। ਭਾਵੇਂ ਇਲੈਕਟ੍ਰਿਕਸ ਟੀਅਰ-2 ਅਤੇ ਟੀਅਰ-3 ਸ਼ਹਿਰਾਂ ’ਚ ਨੋ-ਫ੍ਰਿਲਜ਼ ਡੀਲਰਸ਼ਿਪਸ ਰਾਹੀਂ ਦਾਖਲ ਹੁੰਦੇ ਹਨ, ਜਿਸਦੀ ਲਾਗਤ ICE ਸ਼ੋਅਰੂਮਾਂ ਦਾ ਇਕ ਹਿੱਸਾ ਹੈ। 

ਰੇਟਿੰਗ ਏਜੰਸੀ ਆਈ.ਸੀ.ਆਰ.ਏ. ਦੇ ਵੀ.ਪੀ. ਅਤੇ ਸੈਕਟਰ ਹੈੱਡ ਰੋਹਨ ਕਨਵਰ ਗੁਪਤਾ ਮੁਤਾਬਕ, 2025 ਤਕ ਇਲੈਕਟ੍ਰਿਕ ਦੋ-ਪਹੀਆ (ਸਕੂਟਰ ਅਤੇ ਮੋਟਰਸਾਈਕਲ) ਵਾਹਨਾਂ ਦੇ ਬਾਜ਼ਾਰ ਹਿੱਸਾ 8-10 ਫੀਸਦੀ 1.5-1.8 ਮਿਲੀਅਨ ਯੂਨਿਟ ਹੋਵੇਗਾ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਦੋ-ਪਹੀਆ ਵਾਹਨਾਂ ਦਾ ਇਕ ਉੱਚ ਫੀਸਦੀ ਸਕੂਟਰ ਹੋਵੇਗਾ- ਨਵੰਬਰ ’ਚ ਪਹਿਲਾਂ ਤੋਂ ਹੀ ਸਕੂਟਰ ਦੀ ਵਿਕਰੀ ਦਾ 6-7 ਫੀਸਦੀ ਇਲੈਕਟ੍ਰਿਕ ਸੀ। ਗ੍ਰੀਵਜ਼ ਕਾਟਨ ਦੀ ਮਲਕੀਅਤ ਵਾਲੀ ਈ-ਸਕੂਟਰ ਨਿਰਮਾਤਾ ਕੰਪਨੀ ਐਂਪੀਅਰ ਕੋਲ ਆਪਣੇ ਫਲੈਗਸ਼ਿਪ ਮਾਡਲ ਮੈਗਨਸ 'ਤੇ 4-ਹਫਤਿਆਂ ਦੀ ਵੇਟਿੰਗ ਲਿਸਟ ਹੈ। ਗ੍ਰੀਵਜ਼ ਕਾਟਨ ਗਰੁੱਪ ਦੇ ਸੀ.ਈ.ਓ. ਅਤੇ ਐੱਮ.ਡੀ. ਨਾਗੇਸ਼ ਬਸਵਨਹੱਲੀ ਨੇ ਕਿਹਾ, ‘ਦੋ-ਪਹੀਆ ਵਾਹਨਾਂ ਦੀ ਮਜ਼ਬੂਤ ਮੰਗ ਕਾਰਨ ਦਸੰਬਰ ਅਕਤੂਬਰ ਨਾਲੋਂ ਬਿਹਤਰ ਸਾਬਤ ਹੋ ਰਿਹਾ ਹੈ।’

ਸੋਸਾਇਟੀ ਆਫ ਮੈਨਿਊਫੈਕਟਰਰਜ਼ ਆਫ ਇਲੈਟ੍ਰਿਕ ਵ੍ਹੀਕਲਸ ਦੇ ਡਾਇਰੈਕਟਰ-ਜਨਰਲ ਸੋਹਿੰਦਰ ਗਿੱਲ ਨੇ ਕਿਹਾ ਕਿ ਸਾਲ ਦੇ ਪਿਛਲੇ 5 ਮਹੀਨਿਆਂ ’ਚ 70 ਫੀਸਦੀ ਤੋਂ ਵਧ ਵਿਕਰੀ ਹੋਣ ਕਾਰਨ ਅਸੀਂ 2021 ’ਚ ਇਲੈਕਟ੍ਰਿਕ ਦੋ-ਪਹੀਆ ਵਾਹਨਾਂ ’ਚ ਤੇਜੀ ਨਾਲ ਵਾਧਾ ਵੇਖਿਆ ਹੈ। 

  • Electric scooters
  • scooters sales
  • November
  • inner combustion engine

GST ਕੌਂਸਲ ਦੀ ਮੀਟਿੰਗ ਹੋਈ ਸ਼ੁਰੂ, GST ਦਰਾਂ ਤੇ ਟੈਕਸ ਸਲੈਬ ਨੂੰ ਲੈ ਕੇ ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

NEXT STORY

Stories You May Like

  • sales of electric passenger vehicles rose by 75 percent
    ਦੇਸ਼ 'ਚ EV ਦੀ ਵਿਕਰੀ 'ਚ ਵੱਡਾ ਉਛਾਲ! ਅਪ੍ਰੈਲ 'ਚ 75 ਫੀਸਦੀ ਵਧੀ ਇਲੈਕਟ੍ਰਿਕ ਕਾਰਾਂ ਦੀ ਵਿਕਰੀ
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • india s sugar output jumps 7
    ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
  • oben electric motorcycle
    ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • bengaluru rains 7 dead after hospital compound wall collapses
    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ
  • rahul meena sent to 7 day judicial custody
    ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • vodafone  s big bang  largest foreign mobile company bought for  5 8 billion
      Vodafone ਦਾ ਵੱਡਾ ਧਮਾਕਾ: 5.8 ਬਿਲੀਅਨ ਡਾਲਰ 'ਚ ਖਰੀਦੀ ਵਿਦੇਸ਼ ਦੀ ਸਭ ਤੋਂ...
    • kiran majumdar shaw announces successor
      ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ, ਕਿਰਨ ਮਜੂਮਦਾਰ-ਸ਼ਾਅ ਨੇ ਐਲਾਨਿਆ...
    • indian rupee rises 23 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 23 ਪੈਸੇ ਵਧਿਆ
    • gold and silver prices jump on hopes of peace in west asia
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ Gold-Silver ਦੀਆਂ ਕੀਮਤਾਂ ਨੇ ਮਾਰੀ...
    • sensex rises 600 points  nifty crosses 24 200
      ਟਰੰਪ ਵੱਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦੇ ਐਲਾਨ ਤੋਂ ਬਾਅਦ ਸ਼ੇਅਰ ਬਾਜ਼ਾਰ...
    • dollars rain from across the seven seas
      ਸੱਤ ਸਮੁੰਦਰੋਂ ਪਾਰੋਂ ਆਈ ਡਾਲਰਾਂ ਦੀ ਬਾਰਿਸ਼! ਭਾਰਤ ਬਣਿਆ ਦੁਨੀਆ ਦਾ ਨੰਬਰ-1...
    • indian companies to invest  1 1 billion in us
      ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
    • cabinet approves fair and remunerative price sugarcane
      ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
    • ipo investors  more than half of shares fall after listing
      IPO ਨਿਵੇਸ਼ਕਾਂ ਨੂੰ ਵੱਡਾ ਝਟਕਾ: ਲਿਸਟਿੰਗ ਤੋਂ ਬਾਅਦ ਅੱਧੇ ਤੋਂ ਵੱਧ ਸ਼ੇਅਰ ਟੁੱਟੇ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +