Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    3:34:18 PM

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • petrol prices hike

    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ !...

  • shivraj singh chauhan

    PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ...

  • pm albanese visit  us

    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਗਰਮੀ ਤੋਂ ਪਹਿਲਾਂ ਫਰਿੱਜ ਤੇ AC ਦਾ ਪਾਰਾ 'ਹਾਈ', 4,000 ਰੁ: ਤੱਕ ਹੋਣਗੇ ਮਹਿੰਗੇ

BUSINESS News Punjabi(ਵਪਾਰ)

ਗਰਮੀ ਤੋਂ ਪਹਿਲਾਂ ਫਰਿੱਜ ਤੇ AC ਦਾ ਪਾਰਾ 'ਹਾਈ', 4,000 ਰੁ: ਤੱਕ ਹੋਣਗੇ ਮਹਿੰਗੇ

  • Updated: 27 Feb, 2020 10:00 AM
New Delhi
electronic goods set to get expensive
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਫਰਿੱਜ, ਏਅਰ ਕੰਡੀਸ਼ਨਰ, ਮਾਈਕ੍ਰੋਵੇਵ ਓਵਨ ਜਾਂ ਵਾਸ਼ਿੰਗ ਮਸ਼ੀਨ ਖਰੀਦਣਾ ਜਲਦ ਹੀ ਮਹਿੰਗਾ ਹੋਣ ਜਾ ਰਿਹਾ ਹੈ। ਇਨ੍ਹਾਂ ਦੀ ਕੀਮਤ 'ਚ 4 ਹਜ਼ਾਰ ਰੁਪਏ ਤੱਕ ਦਾ ਭਾਰੀ-ਭਰਕਮ ਵਾਧਾ ਹੋ ਸਕਦਾ ਹੈ। ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਸਪਲਾਈ ਪ੍ਰਭਾਵਿਤ ਹੋਣ ਨਾਲ ਕੰਪੋਨੈਂਟਸ ਮਹਿੰਗੇ ਹੋ ਗਏ ਹਨ, ਜਿਸ ਕਾਰਨ ਇਲੈਕਟ੍ਰਾਨਿਕਸ ਕੰਪਨੀਆਂ ਕੀਮਤਾਂ ਵਧਾਉਣ ਦੀ ਯੋਜਨਾ ਬਣਾ ਰਹੀਆਂ ਹਨ। ਮਾਰਚ ਤੋਂ ਫਰਿੱਜ, AC, ਮਾਈਕ੍ਰੋਵੇਵ ਓਵਨ ਤੇ ਵਾਸ਼ਿੰਗ ਮਸ਼ੀਨ ਕੀਮਤਾਂ 'ਚ ਵਾਧਾ ਹੋ ਸਕਦਾ ਹੈ।
 

LG, ਵੋਲਟਸ, ਸੈਮਸੰਗ, ਹਾਇਰ ਤੇ ਪੈਨਾਸੋਨਿਕ ਸਮੇਤ ਸਾਰੇ ਵੱਡੇ ਨਿਰਮਾਤਾਵਾਂ ਨੇ ਕੀਮਤਾਂ 'ਚ 3 ਤੋਂ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਅਰਥ ਹੈ ਪ੍ਰੀਮੀਅਮ ਤੇ ਵੱਡੀ ਸਮਰੱਥਾ ਵਾਲੇ ਮਾਡਲਾਂ ਦੀ ਕੀਮਤ 'ਚ 3,000-4,000 ਰੁਪਏ ਦਾ ਵਾਧਾ ਹੋਵੇਗਾ।

ਕੰਪਨੀਆਂ ਦਾ ਕਹਿਣਾ ਹੈ ਕਿ ਚੀਨ 'ਚ ਉਤਪਾਦਨ ਘੱਟ ਹੋਣ ਕਾਰਨ ਕੰਪੋਨੈਂਟ ਦੀਆਂ ਕੀਮਤਾਂ ਵੱਧ ਗਈਆਂ ਹਨ ਅਤੇ ਸ਼ਿਪਮੈਂਟ ਦੀ ਲਾਗਤ ਵੀ ਵੱਧ ਗਈ ਹੈ। ਇਸ ਤੋਂ ਇਲਾਵਾ ਬਜਟ 'ਚ ਵੀ ਕੁਝ ਕੰਪੋਨੈਂਟਸ 'ਤੇ ਇੰਪੋਰਟ ਡਿਊਟੀ 2.5 ਫੀਸਦੀ ਵਧਾਈ ਗਈ ਹੈ, ਜਿਸ ਕਾਰਨ ਕੀਮਤਾਂ 'ਚ ਵਾਧਾ ਕਰਨਾ ਪੈ ਰਿਹਾ ਹੈ। ਬਜਟ-2020 'ਚ ਫਰਿੱਜਾਂ ਅਤੇ AC ਕੰਪਰੈਸਰਾਂ ਦੀ ਇੰਪੋਰਟ ਡਿਊਟੀ 10 ਤੋਂ ਵਧਾ ਕੇ 12.5 ਫੀਸਦੀ ਕੀਤੀ ਗਈ ਹੈ। ਉੱਥੇ ਹੀ, ਵਾਸ਼ਿੰਗ ਮਸ਼ੀਨ ਅਤੇ ਕੁਝ ਹੋਰ ਪ੍ਰਾਡਕਟਸ 'ਚ ਇਸਤੇਮਾਲ ਹੋਣ ਵਾਲੀਆਂ ਮੋਟਰਾਂ 'ਤੇ ਡਿਊਟੀ 7.5 ਫੀਸਦੀ ਤੋਂ ਵੱਧ ਕੇ 10 ਫੀਸਦੀ ਹੋ ਗਈ ਹੈ।

ਸੂਤਰਾਂ ਮੁਤਾਬਕ, LG ਤੇ ਸੈਮਸੰਗ ਵੱਲੋਂ ਮਾਰਚ 'ਚ ਮਾਈਕ੍ਰੋਵੇਵ ਓਵਨ ਅਤੇ ਵਾਸ਼ਿਗ ਮਸ਼ੀਨਾਂ ਦੀ ਕੀਮਤ 'ਚ 3-4 ਫੀਸਦੀ ਦਾ ਵਾਧਾ ਕਰ ਦਿੱਤਾ ਜਾਵੇਗਾ, ਜਦੋਂ ਕਿ AC ਤੇ ਫਰਿੱਜ ਕੀਮਤਾਂ 'ਚ ਵਾਧਾ ਇਸ ਪਿੱਛੋਂ ਹੋਵੇਗਾ। ਉੱਥੇ ਹੀ, ਵੋਲਟਸ AC ਮਾਰਚ 'ਚ 3 ਫੀਸਦੀ ਤੱਕ ਮਹਿੰਗੇ ਹੋ ਜਾਣਗੇ। ਪੈਨਾਸੋਨਿਕ ਵੀ AC ਕੀਮਤਾਂ 'ਚ ਇੰਨਾ ਹੀ ਵੱਧ ਕਰ ਸਕਦੀ ਹੈ। ਹਾਇਰ ਵੱਲੋਂ ਫਰਿੱਜਾਂ ਤੇ AC ਕੀਮਤਾਂ 'ਚ 2.5 ਤੋਂ 5 ਫੀਸਦੀ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ। ਇਨ੍ਹਾਂ ਕੰਪਨੀਆਂ ਨੇ ਪਿਛਲੇ ਹਫਤੇ ਮਾਰਚ ਤੋਂ ਟੈਲੀਵਿਜ਼ਨ ਦੀਆਂ ਕੀਮਤਾਂ 7-10 ਫੀਸਦੀ ਵਧਾਉਣ ਦਾ ਫੈਸਲਾ ਕੀਤਾ ਸੀ।

  • Electronic goods
  • ਫਰਿੱਜ
  • ਏਅਰ ਕੰਡੀਸ਼ਨਰ
  • ਮਾਈਕ੍ਰੋਵੇਵ ਓਵਨ

ਸ਼ੇਅਰ ਬਜ਼ਾਰ 'ਚ ਗਿਰਾਵਟ, ਸੈਂਸੈਕਸ 158 ਅੰਕ ਟੁੱਟਿਆ ਤੇ ਨਿਫਟੀ 11,639 ਦੇ ਪੱਧਰ 'ਤੇ ਖੁੱਲ੍ਹਿਆ

NEXT STORY

Stories You May Like

  • copper reaches record high  prices of cars ac and refrigerators may increase
    ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ Copper, ਕਾਰਾਂ-AC ਤੇ ਫਰਿੱਜਾਂ ਦੀਆਂ ਵਧ ਸਕਦੀਆਂ ਹਨ ਕੀਮਤਾਂ
  • mobiles  tvs  and other goods may get costlier
    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ, TV ਤੇ ਹੋਰ ਸਾਮਾਨ ਹੋ ਸਕਦੇ ਹਨ ਮਹਿੰਗੇ
  • husband  wife  head  fridge  police
    ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ ਕਿਸੇ ਦੇ ਸੁੱਕ ਗਏ ਸਾਹ
  • father  daughter  fridge  police  fir
    ਪਿਓ ਨੇ 5 ਸਾਲਾ ਧੀ ਦਾ ਕਤਲ ਕਰ ਫਰਿੱਜ 'ਚ ਰੱਖੀ ਲਾਸ਼, ਫਿਰ ਖੁਦ...
  • ganesh utsav refrigerator family 4 members
    ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਬੰਬ ਵਾਂਗ ਫਟੀ ਫਰਿੱਜ ! ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ
  • dusu election results  victory procession
    DUSU ਚੋਣ ਨਤੀਜਿਆਂ ਤੋਂ ਬਾਅਦ ਨਹੀਂ ਕੱਢਿਆ ਜਾਵੇਗਾ ਜਿੱਤ ਦਾ ਜਲੂਸ : ਦਿੱਲੀ ਹਾਈ ਕੋਰਟ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • pm modi and putin
    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • samsung  s big revelation
      Samsung ਦਾ ਵੱਡਾ ਖੁਲਾਸਾ: ਭਾਰਤ ਬਣਿਆ AI ਡਿਵਾਈਸਾਂ ਦਾ ਸਭ ਤੋਂ ਵੱਡਾ ਗ੍ਰੋਥ...
    • banks to remain closed for 5 consecutive days
      ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ...
    • maruti suzuki aims to sell 1 million green vehicles in the 2026 27 fiscal year
      ਮਾਰੂਤੀ ਸੁਜ਼ੂਕੀ ਦਾ ਮਾਲੀ ਸਾਲ 2026-27 ’ਚ 10 ਲੱਖ ਗ੍ਰੀਨ ਵ੍ਹੀਕਲ ਵੇਚਣ ਦਾ ਟੀਚਾ
    • growing global confidence in india  s semiconductor eco
      ਭਾਰਤ ਦੇ ਸੈਮੀਕੰਡਕਟਰ ਇਕੋਸਿਸਟਮ 'ਤੇ ਵਧ ਰਿਹਾ ਵਿਸ਼ਵਵਿਆਹੀ ਵਿਸ਼ਵਾਸ : ਉਦਯੋਗ...
    • important news for lpg customers
      LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ...
    • mobiles  tvs  and other goods may get costlier
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ, TV ਤੇ ਹੋਰ ਸਾਮਾਨ ਹੋ ਸਕਦੇ...
    • lakh people could get jobs during the festive season
      ਤਿਉਹਾਰੀ ਸੀਜ਼ਨ ’ਚ 2.5 ਲੱਖ ਲੋਕਾਂ ਨੂੰ ਮਿਲ ਸਕਦੀਆਂ ਹਨ ਨੌਕਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +