Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:38:10 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆਸਮਾਨ ਤੋਂ ਆਵੇਗਾ ਮੋਬਾਈਲ ਨੈੱਟਵਰਕ, ਪਿੰਡਾਂ 'ਚ ਖੇਡ ਬਦਲਣ ਦੀ ਤਿਆਰੀ 'ਚ Elon Musk!

BUSINESS News Punjabi(ਵਪਾਰ)

ਆਸਮਾਨ ਤੋਂ ਆਵੇਗਾ ਮੋਬਾਈਲ ਨੈੱਟਵਰਕ, ਪਿੰਡਾਂ 'ਚ ਖੇਡ ਬਦਲਣ ਦੀ ਤਿਆਰੀ 'ਚ Elon Musk!

  • Edited By Sandeep Kumar,
  • Updated: 18 Sep, 2026 03:18 AM
Business
elon musk eyes the rural mobile market
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਇੰਟ.) : ਦੁਨੀਆ ਦੇ ਸਭ ਤੋਂ ਵੱਡੇ ਟੈਲੀਕਾਮ ਬਾਜ਼ਾਰਾਂ ਵਿਚ ਸ਼ਾਮਲ ਭਾਰਤ ਵਿਚ ਮੋਬਾਈਲ ਸੇਵਾ ਦਾ ਅਗਲਾ ਵੱਡਾ ਬਦਲਾਅ ਜ਼ਮੀਨ ’ਤੇ ਲੱਗੇ ਟਾਵਰਾਂ ਦੀ ਬਜਾਏ ਆਸਮਾਨ ਤੋਂ ਆ ਸਕਦਾ ਹੈ। ਐਲਨ ਮਸਕ ਦੀ ਕੰਪਨੀ ਸਟਾਰਲਿੰਕ ਸੈਟੇਲਾਈਟ ਰਾਹੀਂ ਸਿੱਧੇ ਮੋਬਾਈਲ ਫੋਨ ਤੱਕ ਨੈੱਟਵਰਕ ਪਹੁੰਚਾਉਣ ਦੀ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਕੰਪਨੀ ਦੀ ਇਹ ਯੋਜਨਾ ਸਫ਼ਲ ਹੁੰਦੀ ਹੈ ਤਾਂ ਦੂਰ-ਦੁਰਾਡੇ ਅਤੇ ਪੇਂਡੂ ਇਲਾਕਿਆਂ ਵਿਚ ਮੋਬਾਈਲ ਕੁਨੈਕਟੀਵਿਟੀ ਦਾ ਤਰੀਕਾ ਬਦਲ ਸਕਦਾ ਹੈ। ਹਾਲਾਂਕਿ ਮੌਜੂਦਾ ਭਾਰਤੀ ਟੈਲੀਕਾਮ ਕੰਪਨੀਆਂ ਦੇ ਮਜ਼ਬੂਤ ਨੈੱਟਵਰਕ ਦੇ ਵਿਚਕਾਰ ਸਟਾਰਲਿੰਕ ਲਈ ਇਹ ਆਸਾਨ ਚੁਣੌਤੀ ਨਹੀਂ ਹੋਵੇਗੀ।

ਪੇਂਡੂ ਭਾਰਤ ਬਣਿਆ ਵੱਡਾ ਬਾਜ਼ਾਰ

ਭਾਰਤ ਵਿਚ ਪੇਂਡੂ ਇਲਾਕਿਆਂ ਦੇ ਮੋਬਾਈਲ ਖਪਤਕਾਰਾਂ ਦੀ ਗਿਣਤੀ ਲਗਾਤਾਰ ਵਧੀ ਹੈ। ਉਪਲੱਬਧ ਅੰਕੜਿਆਂ ਮੁਤਾਬਕ 2014-15 ਵਿਚ ਪੇਂਡੂ ਵਾਇਰਲੈੱਸ ਖਪਤਕਾਰਾਂ ਦੀ ਗਿਣਤੀ 41.93 ਕਰੋੜ ਸੀ, ਜੋ 2019-20 ਵਿਚ ਵਧ ਕੇ 52.15 ਕਰੋੜ ਅਤੇ 2024-25 ਵਿਚ 53.46 ਕਰੋੜ ਹੋ ਗਈ। ਕੁੱਲ ਵਾਇਰਲੈੱਸ ਖਪਤਕਾਰਾਂ ਆਧਾਰ ਵਿਚ ਪੇਂਡੂ ਖੇਤਰ ਦੀ ਹਿੱਸੇਦਾਰੀ ਕਰੀਬ 42 ਤੋਂ 45 ਫੀਸਦੀ ਦੇ ਵਿਚਕਾਰ ਹੈ। ਇਹੋ ਵੱਡਾ ਬਾਜ਼ਾਰ ਸੈਟੇਲਾਈਟ ਆਧਾਰਿਤ ਮੋਬਾਈਲ ਸੇਵਾ ਲਈ ਮਹੱਤਵਪੂਰਨ ਮੌਕਾ ਬਣ ਸਕਦਾ ਹੈ।

PunjabKesari

ਜੀਓ ਅਤੇ ਏਅਰਟੈੱਲ ਦਾ ਦਬਦਬਾ

ਭਾਰਤੀ ਮੋਬਾਈਲ ਬਾਜ਼ਾਰ ਵਿਚ ਫਿਲਹਾਲ ਰਿਲਾਇੰਸ ਜੀਓ ਅਤੇ ਭਾਰਤੀ ਏਅਰਟੈੱਲ ਦੀ ਮਜ਼ਬੂਤ ਮੌਜੂਦਗੀ ਹੈ। ਉਪਲੱਬਧ ਬਾਜ਼ਾਰ ਹਿੱਸੇਦਾਰੀ ਦੇ ਅੰਕੜਿਆਂ ਵਿਚ ਰਿਲਾਇੰਸ ਜੀਓ ਕਰੀਬ 39.51 ਫੀਸਦੀ ਨਾਲ ਸਭ ਤੋਂ ਵੱਡਾ ਹਿੱਸਾ ਰੱਖਦੀ ਹੈ। ਭਾਰਤੀ ਏਅਰਟੈੱਲ ਦੀ ਹਿੱਸੇਦਾਰੀ 36.40 ਫੀਸਦੀ, ਵੋਡਾਫੋਨ-ਆਈਡੀਆ ਦੀ 18.45 ਫੀਸਦੀ ਅਤੇ ਬੀ.ਐੱਸ.ਐੱਨ.ਐੱਲ. ਦੀ 5.64 ਫੀਸਦੀ ਦੱਸੀ ਗਈ ਹੈ। ਅਜਿਹੇ ਬਾਜ਼ਾਰ ਵਿਚ ਸਟਾਰਲਿੰਕ ਨੂੰ ਸਿਰਫ ਤਕਨਾਲੋਜੀ ਹੀ ਨਹੀਂ ਸਗੋਂ ਕੀਮਤ, ਨੈੱਟਵਰਕ ਸਮਰੱਥਾ ਅਤੇ ਰੈਗੂਲੇਟਰੀ ਮਨਜ਼ੂਰੀ ਦੀ ਪਰਖ ’ਤੇ ਵੀ ਖ਼ਰਾ ਉਤਰਨਾ ਹੋਵੇਗਾ।

ਟਾਵਰ ਦੀ ਜਗ੍ਹਾ ਸੈਟੇਲਾਈਟ ਦਾ ਨੈੱਟਵਰਕ

ਸਟਾਰਲਿੰਕ ਦੀ ਡਾਇਰੈਕਟ-ਟੂ-ਸੈੱਲ ਤਕਨਾਲੋਜੀ ਦਾ ਉਦੇਸ਼ ਸੈਟੇਲਾਈਟ ਰਾਹੀਂ ਸਿੱਧੇ ਮੋਬਾਈਲ ਫੋਨ ਨੂੰ ਕਨੈਕਟ ਕਰਨਾ ਹੈ। ਇਸ ਦਾ ਸਭ ਤੋਂ ਵੱਡਾ ਫਾਇਦਾ ਉਨ੍ਹਾਂ ਇਲਾਕਿਆਂ ਵਿਚ ਹੋ ਸਕਦਾ ਹੈ ਜਿੱਥੇ ਮੋਬਾਈਲ ਟਾਵਰ ਲਗਾਉਣਾ ਮੁਸ਼ਕਿਲ ਜਾਂ ਮਹਿੰਗਾ ਹੈ। ਪਹਾੜੀ, ਸਰਹੱਦੀ, ਸਮੁੰਦਰੀ ਅਤੇ ਬੇਹੱਦ ਦੂਰ-ਦੁਰਾਡੇ ਖੇਤਰਾਂ ਵਿਚ ਅਜਿਹੀ ਤਕਨਾਲੋਜੀ ਰਵਾਇਤੀ ਨੈੱਟਵਰਕ ਦਾ ਬਦਲ ਬਣ ਸਕਦੀ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚ ਵਿਆਹ ਦੇ 17 ਦਿਨਾਂ ਬਾਅਦ ਹੈਦਰਾਬਾਦ ਦੇ ਇੰਜੀਨੀਅਰ ਦੀ ਸ਼ੱਕੀ ਹਾਲਾਤਾਂ 'ਚ ਮੌਤ

ਮਸਕ ਦੀ ਰਾਹ ਆਸਾਨ ਨਹੀਂ

ਮਾਹਿਰਾਂ ਦੇ ਮੁਤਾਬਕ ਰਵਾਇਤੀ ਮੋਬਾਈਲ ਨੈੱਟਵਰਕ ਦੀ ਬਰਾਬਰੀ ਲਈ ਵੱਡੀ ਗਿਣਤੀ ਵਿਚ ਛੋਟੇ ਫੈਮਟੋਸੈੱਲ ਅਤੇ ਹੋਰ ਜ਼ਮੀਨੀ ਢਾਂਚੇ ਦੀ ਲੋੜ ਪੈ ਸਕਦੀ ਹੈ। ਸਟਾਰਲਿੰਕ ਕੋਲ ਸੈਂਕੜੇ ਡਾਇਰੈਕਟ-ਟੂ-ਸੈੱਲ ਸੈਟੇਲਾਈਟ ਅਤੇ ਹਜ਼ਾਰਾਂ ਗਰਾਊਂਡ ਸਟੇਸ਼ਨ ਹੋਣ ਦੇ ਬਾਵਜੂਦ ਵਿਆਪਕ ਮੋਬਾਈਲ ਨੈੱਟਵਰਕ ਵਰਗੀ ਸਮਰੱਥਾ ਹਾਸਲ ਕਰਨਾ ਵੱਖਰੀ ਚੁਣੌਤੀ ਹੈ।

ਟੈਲੀਕਾਮ ਕੰਪਨੀਆਂ ਲਈ ਕੀ ਬਦਲੇਗਾ?

ਜੇ ਸਟਾਰਲਿੰਕ ਸਿੱਧੇ ਮੋਬਾਈਲ ਫੋਨ ਨੂੰ ਸੈਟੇਲਾਈਟ ਨਾਲ ਜੋੜਨ ਵਿਚ ਸਫ਼ਲ ਰਹਿੰਦਾ ਹੈ ਤਾਂ ਟੈਲੀਕਾਮ ਕੰਪਨੀਆਂ ਲਈ ਮੁਕਾਬਲੇ ਦਾ ਨਵਾਂ ਮੋਰਚਾ ਖੁੱਲ੍ਹ ਸਕਦਾ ਹੈ। ਹਾਲਾਂਕਿ ਇਸ ਦਾ ਮਤਲਬ ਇਹ ਨਹੀਂ ਕਿ ਮੋਬਾਈਲ ਟਾਵਰ ਆਧਾਰਿਤ ਨੈੱਟਵਰਕ ਤੁਰੰਤ ਖ਼ਤਮ ਹੋ ਜਾਵੇਗਾ। ਸ਼ਹਿਰਾਂ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਵਿਚ ਰਵਾਇਤੀ ਨੈੱਟਵਰਕ ਦੀ ਸਮਰੱਥਾ ਅਤੇ ਲਾਗਤ ਦਾ ਮੁਕਾਬਲਾ ਕਰਨਾ ਸਟਾਰਲਿੰਕ ਲਈ ਵੱਡੀ ਪ੍ਰੀਖਿਆ ਹੋਵੇਗੀ। ਅਸਲੀ ਸਵਾਲ ਇਹੋ ਹੈ ਕਿ ਕੀ ਸੈਟੇਲਾਈਟ ਮੋਬਾਈਲ ਸੇਵਾ ਭਾਰਤ ਦੇ ਪਿੰਡਾਂ ਅਤੇ ਦੂਰ-ਦੁਰਾਡੇ ਖੇਤਰਾਂ ਦੀ ਲੋੜ ਪੂਰੀ ਕਰਦੇ ਹੋਏ ਮੌਜੂਦਾ ਟੈਲੀਕਾਮ ਢਾਂਚੇ ਨੂੰ ਚੁਣੌਤੀ ਦੇ ਸਕੇਗੀ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Rural mobile markets
  • Elon Musk
  • Focus
  • Starlink
  • ਪਿੰਡਾਂ ਦੇ ਮੋਬਾਈਲ ਬਾਜ਼ਾਰ
  • ਐਲਨ ਮਸਕ
  • ਨਜ਼ਰ
  • ਸਟਾਰਲਿੰਕ

8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਕੀ ਹੋਵੇਗਾ ਬਦਲਾਅ

NEXT STORY

Stories You May Like

  • changes in freight network will save rs 7 lakh crore
    ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
  • jail  prajwal revanna  mobile phone  video
    ਜੇਲ੍ਹ 'ਚ ਪ੍ਰਜਵਲ ਰੇਵੰਨਾ ਦੀ ਸੈੱਲ ਤੋਂ ਜ਼ਬਤ ਮੋਬਾਈਲ ਫੋਨ 'ਚ ਮਿਲੇ ਅਸ਼ਲੀਲ ਵੀਡੀਓ
  • meerut  air force  air show  sky  tricolour
    ਮੇਰਠ ’ਚ ਹਵਾਈ ਫੌਜ ਦਾ ਰੋਮਾਂਚਕ ਏਅਰ ਸ਼ੋਅ, ਆਸਮਾਨ ’ਚ ਬਣਾਇਆ ਤਿਰੰਗਾ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • surya kiran aircraft roared in the skies over meerut
    ਮੇਰਠ ਦੇ ਆਸਮਾਨ ’ਚ ਪਹਿਲੀ ਵਾਰ ਗਰਜੇ ‘ਸੂਰਿਆ ਕਿਰਨ’ ਦੇ ਜਹਾਜ਼, 1 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਏਅਰ ਸ਼ੋਅ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ ਭੱਟੀ ਗੈਂਗ ਦੇ 200 ਤੋਂ ਵੱਧ ਗੁਰਗੇ...
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • india to face catastrophic weather conditions in coming months
    ਭਾਰਤ 'ਚ ਅਗਲੇ ਕੁਝ ਮਹੀਨਿਆਂ 'ਚ ਆਵੇਗਾ 'ਪ੍ਰਲੈ' ਵਰਗਾ ਮੌਸਮ, 180 ਤੋਂ ਵੱਧ ਵਿਗਿਆਨੀਆਂ ਦੀ ਚਿਤਾਵਨੀ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hdfc life icici prudential shares surge  irdai  s new proposal
      HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • stock market falls  sensex falls 1 247 points to close at 73 580
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
    • india gives rs 4 850 crore credit line to maldives  rbi issues circular
      ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ...
    • stock market in turmoil  sensex nifty fall sharply
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ...
    • salary and pension may be received on september 25  know the reason
      ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ...
    • cotton and woolen yarn prices increase by 45 percent
      ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ...
    • indian currency loses 11 paise against us dollar
      ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
    • stock market crashes  sensex falls 700 points  nifty 23 220
      ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +