ਨਵੀਂ ਦਿੱਲੀ (ਭਾਸ਼ਾ) - ਰੀਅਲ ਅਸਟੇਟ ਕੰਪਨੀ ਈਮਾਰ ਇੰਡੀਆ ਪ੍ਰੀਮੀਅਮ ਰਿਹਾਇਸ਼ੀ ਜਾਇਦਾਦਾਂ ਦੀ ਮਜ਼ਬੂਤ ਮੰਗ ’ਚ ਗੁਰੂਗ੍ਰਾਮ ’ਚ ਇਕ ਨਵੇਂ ਲਗਜ਼ਰੀ ਘਰ ਪ੍ਰਾਜੈਕਟ ਦੇ ਨਿਰਮਾਣ ਲਈ ਕਰੀਬ 1,000 ਕਰੋਡ਼ ਰੁਪਏ ਦਾ ਨਿਵੇਸ਼ ਕਰੇਗੀ। ਕੰਪਨੀ ਨੇ ਗੁਰੂਗ੍ਰਾਮ ਦੇ ਸੈਕਟਰ 62 ਸਥਿਤ ਗੋਲਫ ਕੋਰਸ ਐਕਸਟੈਂਸ਼ਨ ਰੋਡ ’ਤੇ ਨਵੇਂ ਪ੍ਰਾਜੈਕਟ ‘ਅਮਰਿਸ’ ਪੇਸ਼ ਕੀਤਾ ਹੈ।
ਇਹ ਵੀ ਪੜ੍ਹੋ : Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ
ਈਮਾਰ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਕਲਿਆਣ ਚੱਕਰਵਰਤੀ ਨੇ ਕਿਹਾ ਕਿ ਕੰਪਨੀ 6.2 ਏਕਡ਼ ਦੇ ਇਸ ਪ੍ਰਾਜੈਕਟ ’ਚ 15 ਲੱਖ ਵਰਗ ਫੁੱਟ ਦੀ ਵਿਕਾਸ ਸਮਰੱਥਾ ਹੈ। ਇਸ ’ਚ ਕੰਪਨੀ 522 ਅਪਾਰਟਮੈਂਟ ਬਣਾਏਗੀ। ਪ੍ਰਾਜੈਕਟ ਲਾਗਤ ਦੇ ਬਾਰੇ ’ਚ ਪੁੱਛੇ ਜਾਣ ’ਤੇ ਚੱਕਰਵਰਤੀ ਨੇ ਕਿਹਾ ਕਿ ਭੂਮੀ ਲਾਗਤ ਤੋਂ ਇਲਾਵਾ ਇਹ ਕਰੀਬ 1,000 ਕਰੋਡ਼ ਰੁਪਏ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਮਾਲੀਆ ਸਮਰੱਥਾ ਕਰੀਬ 2,500 ਕਰੋਡ਼ ਰੁਪਏ ਹੈ। ਇਹ ਪ੍ਰਾਜੈਕਟ ਅਗਲੇ 5 ਸਾਲਾਂ ’ਚ ਪੂਰਾ ਹੋ ਜਾਵੇਗਾ।
ਇਹ ਵੀ ਪੜ੍ਹੋ : ਫਿਰ ਬਦਲੇ ਸੋਨੇ ਦੇ ਭਾਅ, ਦੋ ਦਿਨਾਂ 'ਚ 1500 ਰੁਪਏ ਮਹਿੰਗਾ ਹੋਇਆ Gold
ਇਹ ਵੀ ਪੜ੍ਹੋ : ਰਿਪੋਰਟ ’ਚ ਖੁਲਾਸਾ : ਪਰਾਲੀ ਸਾੜਨ ਨਾਲੋਂ 240 ਗੁਣਾ ਵੱਧ ਜ਼ਹਿਰੀਲੀ ਗੈਸ ਪੈਦਾ ਕਰਦੇ ਹਨ ਇਹ ਪਲਾਂਟ
ਇਹ ਵੀ ਪੜ੍ਹੋ : IT ਵਿਭਾਗ ਦੀ ਚਿਤਾਵਨੀ, ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਲੱਗੇਗਾ 10 ਲੱਖ ਰੁਪਏ ਦਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਦੀ GDP ਗ੍ਰੋਥ ਰੇਟ ਦੂਜੀ ਤਿਮਾਹੀ ’ਚ ਘਟ ਕੇ 6.5 ਫੀਸਦੀ ਰਹਿਣ ਦੀ ਸੰਭਾਵਨਾ
NEXT STORY