Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:54:53 PM

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Spicejet ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦਹਿਸ਼ਤ ਵਿਚ ਨਜ਼ਰ ਆਏ ਯਾਤਰੀ

BUSINESS News Punjabi(ਵਪਾਰ)

Spicejet ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦਹਿਸ਼ਤ ਵਿਚ ਨਜ਼ਰ ਆਏ ਯਾਤਰੀ

  • Edited By Harinder Kaur,
  • Updated: 21 Sep, 2023 09:45 AM
Business
emergency landing of spicejet plane passengers seen in terror
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ (ਭਾਸ਼ਾ) – ਮੁੰਬਈ ਲਈ ਉਡਾਣ ਭਰਨ ਤੋਂ ਬਾਅਦ ਸਪਾਈਸਜੈੱਟ ਦੇ ਇਕ ਜਹਾਜ਼ ਦੀ ਖਿੜਕੀ ਵਿਚ ਤਰੇੜ ਤੋਂ ਬਾਅਦ ਬੁੱਧਵਾਰ ਸਵੇਰੇ ਵਾਪਸ ਕੋਲਕਾਤਾ ਵਿਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਸੰਖਿਆ ਐੱਸ. ਜੀ.-515 ਨੇ 176 ਮੁਸਾਫਰਾਂ ਅਤੇ ਚਾਲਕ ਟੀਮ ਦੇ 6 ਮੈਂਬਰਾਂ ਨਾਲ ਸਵੇਰੇ 6 ਵੱਜ ਕੇ 17 ਮਿੰਟ ’ਤੇ ਕੋਲਕਾਤਾ ਹਵਾਈ ਅੱਡੇ ਤੋਂ ਉਡਾਣ ਭਰੀ। ਜਹਾਜ਼ ਦੇ ਉਡਾਣ ਭਰਨ ਤੋਂ ਬਾਅਦ ਚਾਲਕ ਟੀਮ ਨੇ ਜਹਾਜ਼ ਦੀ ਖਿੜਕੀ ਵਿਚ ਤਰੇੜ ਦੇਖੀ।

ਇਹ ਵੀ ਪੜ੍ਹੋ : ਰਿਲਾਇੰਸ ਨੇ ਲਾਂਚ ਕੀਤਾ Jio AirFiber, ਦੇਸ਼ ਦੇ ਹਰ ਕੋਨੇ 'ਚ ਪਹੁੰਚੇਗਾ ਹਾਈ ਸਪੀਡ ਇੰਟਰਨੈੱਟ

ਇਹ ਵੀ ਪੜ੍ਹੋ : LIC ਕਰਮਚਾਰੀਆਂ-ਏਜੰਟਸ ਲਈ ਖੁਸ਼ਖਬਰੀ, ਗ੍ਰੈਚੁਟੀ ਲਿਮਟ ਵਧਾ ਕੇ ਕੀਤੀ 5 ਲੱਖ ਰੁਪਏ

ਅਧਿਕਾਰੀਆਂ ਨੇ ਕਿਹਾ ਕਿ ਚਾਲਕ ਟੀਮ ਨੇ ਇਸ ਬਾਰੇ ਤੁਰੰਤ ਪਾਇਲਟ ਨੂੰ ਸੂਚਿਤ ਕੀਤਾ, ਜਿਸ ਨੇ ਛੇਤੀ ਹੀ ਕੋਲਕਾਤਾ ਹਵਾਈ ਅੱਡੇ ਦੇ ਹਵਾਈ ਆਵਾਜਾਈ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਅਤੇ ਉਥੇ ਉਤਰਨ ਦੀ ਇਜਾਜ਼ਤ ਮੰਗੀ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਸਵੇਰੇ ਲਗਭਗ ਪੌਣੇ 8 ਵਜੇ ਕੋਲਕਾਤਾ ਹਵਾਈ ਅੱਡੇ ’ਤੇ ਸੁਰੱਖਿਅਤ ਉਤਰ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨਾਲ ਯਾਤਰੀ ਦਹਿਸ਼ਤ ਵਿਚ ਨਜ਼ਰ ਆਏ।

ਇਹ ਵੀ ਪੜ੍ਹੋ  : ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼ ਜਾਰੀ

ਇਹ ਵੀ ਪੜ੍ਹੋ :   PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ ਸਹੂਲਤਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Spicejet
  • plane
  • emergency landing
  • passenger
  • ਸਪਾਈਸਜੈੱਟ
  • ਜਹਾਜ਼
  • ਐਮਰਜੈਂਸੀ ਲੈਂਡਿੰਗ
  •  ਯਾਤਰੀ

ਦੂਜੇ ਕੰਮਕਾਜੀ ਪੜਾਅ 'ਚ ਸੈਂਸੈਕਸ 796 ਅੰਕ ਡਿੱਗਿਆ, ਨਿਫਟੀ 20,000 ਅੰਕ ਤੋਂ ਹੇਠਾਂ ਖਿਸਕਿਆ

NEXT STORY

Stories You May Like

  • passenger arrested for opening aircraft  s emergency exit door at chennai airport
    ਚੇਨਈ ਹਵਾਈ ਅੱਡੇ 'ਤੇ ਜਹਾਜ਼ ਦਾ ਐਮਰਜੈਂਸੀ ਐਗਜ਼ਿਟ ਦਰਵਾਜ਼ਾ ਖੋਲ੍ਹਣ ਵਾਲਾ ਯਾਤਰੀ ਗ੍ਰਿਫ਼ਤਾਰ
  • emergency landing of hot air balloon
    ਅਮਰੀਕਾ 'ਚ ਟਲਿਆ ਵੱਡਾ ਹਾਦਸਾ! 13 ਲੋਕਾਂ ਨਾਲ ਹੌਟ ਏਅਰ ਬਲੂਨ ਨੇ ਘਰ 'ਚ ਕੀਤੀ ਐਮਰਜੈਂਸੀ ਲੈਂਡਿੰਗ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • passenger jumped out of flight
    ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ ਅਧਿਕਾਰੀਆਂ ਨੂੰ ਪੈ ਗਈਆਂ ਭਾਜੜਾਂ
  • youth in canada  incident
    ਕਹਿਰ ਰੱਬਾ ! ਨਾਨੇ ਦੇ ਸਸਕਾਰ ਤੋਂ ਥੋੜੀ ਦੇਰ ਬਾਅਦ ਹੀ ਕੈਨੇਡਾ ਵਿਚ ਦੋਹਤੇ ਦੀ ਮੌਤ
  • katrina kaif  vicky kaushal make first public appearance together
    ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼
  • narendra modi  hooghly river  boat  photography
    PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ
  • rafale aircraft lands on purvanchal expressway
    ਪੂਰਵਾਂਚਲ ਐਕਸਪ੍ਰੈਸਵੇਅ ’ਤੇ ਉਤਰਿਆ ਰਾਫੇਲ ਜਹਾਜ਼ , ਜੈਗੁਆਰ ਤੇ ਮਿਰਾਜ ਜਹਾਜ਼ਾਂ ਨੇ ਵੀ ਕੀਤੀ ‘ਟੇਕ-ਆਫ’ ਤੇ ਲੈਂਡਿੰਗ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • end of tension between children  s education and marriage
      ਬੱਚਿਆਂ ਦੀ ਪੜ੍ਹਾਈ ਤੇ ਵਿਆਹ ਦੀ ਟੈਨਸ਼ਨ ਖ਼ਤਮ ! LIC ਦੀਆਂ 3 ਖ਼ਾਸ ਸਕੀਮਾਂ 'ਚ...
    • indian passport rankings
      Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • sonalika records highest ever april sales of 16 223
      ਸੋਨਾਲੀਕਾ ਨੇ ਅਪ੍ਰੈਲ ਦੀ ਹੁਣ ਤੱਕ ਦੀ ਸਭ ਤੋਂ ਵੱਧ 16,223 ਕੁੱਲ ਵਿਕਰੀ ਕੀਤੀ
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +