ਨਵੀਂ ਦਿੱਲੀ - ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਜੇਲ ’ਚ ਬੰਦ ਲੋਕ ਸਭਾ ਮੈਂਬਰ ਇੰਜੀਨੀਅਰ ਰਸ਼ੀਦ ਨੂੰ ਸੰਸਦ ਦੇ ਆਗਾਮੀ ਬਜਟ ਸੈਸ਼ਨ ’ਚ ਭਾਗ ਲੈਣ ਲਈ ਹਿਰਾਸਤ ਪੈਰੋਲ ਦੇ ਦਿੱਤੀ। ਹਿਰਾਸਤ ਪੈਰੋਲ ਦੇ ਤਹਿਤ ਕੈਦੀ ਨੂੰ ਹਥਿਆਰਬੰਦ ਪੁਲਸ ਕਰਮੀਆਂ ਦੀ ਸੁਰੱਖਿਆ ’ਚ ਉਸ ਦੀ ਮੰਜ਼ਿਲ ਤੱਕ ਲੈ ਜਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, All Time High ਤੋਂ ਇੰਨੀਆਂ ਸਸਤੀਆਂ ਹੋਈਆਂ ਧਾਤਾਂ
ਇਹ ਵੀ ਪੜ੍ਹੋ : ਆਧਾਰ ਕਾਰਡ ਧਾਰਕਾਂ ਨੂੰ ਤੁਰੰਤ ਮਿਲਣਗੇ 90,000 ਰੁਪਏ, ਜਾਣੋ ਕਿਵੇਂ
ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਨੇ ਆਪਣੇ ਹੁਕਮ ’ਚ ਰਸ਼ੀਦ ਨੂੰ 28 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ’ਚ ਭਾਗ ਲੈਣ ਦੀ ਮਨਜ਼ੂਰੀ ਦਿੱਤੀ, ਹਾਲਾਂਕਿ ਯਾਤਰਾ ਖ਼ਰਚ ਅਤੇ ਹੋਰ ਸਬੰਧਤ ਸ਼ਰਤਾਂ ਪਹਿਲਾਂ ਦੀ ਤਰ੍ਹਾਂ ਲਾਗੂ ਰਹਿਣਗੀਆਂ। ਆਜ਼ਾਦ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਨੂੰ ਸਾਲ 2017 ਦੇ ਅੱਤਵਾਦ ਦੇ ਵਿੱਤ ਪੋਸ਼ਣ ਮਾਮਲੇ ’ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਦੁਨੀਆ ਦੀਆਂ ਸਭ ਤੋਂ ਸੁਰੱਖਿਅਤ Airlines ਦੀ ਸੂਚੀ ਜਾਰੀ: ਇਸ Airways ਨੇ ਮਾਰੀ ਬਾਜ਼ੀ, ਜਾਣੋ ਟਾਪ 10 ਸੂਚੀ
ਇਹ ਵੀ ਪੜ੍ਹੋ : Donald Trump ਦੇ ਬਿਆਨ ਕਾਰਨ ਸਸਤੇ ਹੋ ਗਏ ਸੋਨਾ-ਚਾਂਦੀ, ਜਾਣੋ ਕੀ ਹੈ ਖ਼ਾਸ ਕੁਨੈਕਸ਼ਨ
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ, ਸਾਲ ਦੇ ਅੰਤ ਤੱਕ ਕੀਮਤਾਂ 'ਤੇ ਮਾਹਰਾਂ ਦਾ ਖੁਲਾਸਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਮਹਿੰਗੇ ਸੋਨੇ-ਚਾਂਦੀ ਨੇ ਖੋਹ ਲਈ ਕਾਰੀਗਰਾਂ ਦੀ ਰੋਜ਼ੀ-ਰੋਟੀ, ਅੱਖਾਂ 'ਚ ਸਿਰਫ਼ ਇੱਕ ਸਵਾਲ "ਰਸੋਈ ਦਾ ਚੁੱਲ੍ਹਾ ਕਿਵੇਂ ਬਲੇਗਾ?"
NEXT STORY