Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    6:16:35 PM

  • accident in punjab  driver dies  katra bus

    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ...

  • dispute over car parking in amritsar

    ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ...

  • punjab government schools

    ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆ ਗਿਆ EPFO ਵਿਆਜ ਦਰ 'ਤੇ ਅਹਿਮ ਫ਼ੈਸਲਾ, ਜਾਣੋ ਹੁਣ ਕਿੰਨਾ ਮਿਲੇਗਾ ਵਿਆਜ

BUSINESS News Punjabi(ਵਪਾਰ)

ਆ ਗਿਆ EPFO ਵਿਆਜ ਦਰ 'ਤੇ ਅਹਿਮ ਫ਼ੈਸਲਾ, ਜਾਣੋ ਹੁਣ ਕਿੰਨਾ ਮਿਲੇਗਾ ਵਿਆਜ

  • Edited By Harinder Kaur,
  • Updated: 02 Mar, 2026 05:36 PM
Business
epfo   interest rate has come  now this much interest will be given
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨੇ ਸੋਮਵਾਰ ਨੂੰ ਸਾਲ 2025-26 ਲਈ ਕਰਮਚਾਰੀ ਭਵਿੱਖ ਨਿਧੀ ਜਮ੍ਹਾਂ ਰਾਸ਼ੀ 'ਤੇ ਵਿਆਜ ਦਰ 8.25 ਫੀਸਦੀ ਨਿਰਧਾਰਤ ਕੀਤੀ ਹੈ। ਇਹ ਲਗਾਤਾਰ ਦੂਜਾ ਸਾਲ ਹੈ ਜਦੋਂ ਵਿਆਜ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਇਸਨੂੰ ਪਿਛਲੇ ਸਾਲ ਵਾਂਗ ਹੀ ਬਰਕਰਾਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ :     1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ

ਕੇਂਦਰੀ ਟਰੱਸਟੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ ਫੈਸਲਾ

ਸੂਤਰਾਂ ਅਨੁਸਾਰ, EPFO ਦੀ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ, ਕੇਂਦਰੀ ਟਰੱਸਟੀ ਬੋਰਡ (CBT) ਨੇ ਸੋਮਵਾਰ ਨੂੰ ਹੋਈ ਆਪਣੀ ਬੈਠਕ ਵਿੱਚ ਵਿੱਤ ਸਾਲ 2025-26 ਲਈ 8.25 ਫੀਸਦੀ ਵਿਆਜ ਦਰ ਦੇਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਲ 2024 ਵਿੱਚ ਵਿਆਜ ਦਰ ਨੂੰ 8.15 ਫੀਸਦੀ (2022-23) ਤੋਂ ਵਧਾ ਕੇ 8.25 ਫੀਸਦੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ :    5 ਰੁਪਏ ਦਾ ਇਹ ਨੋਟ ਬਣਾ ਦੇਵੇਗਾ ਲੱਖਪਤੀ? ਜਾਣੋ ਵਾਇਰਲ ਖ਼ਬਰ ਸੱਚ ਹੈ ਜਾਂ ਫਰਜ਼ੀ

7 ਕਰੋੜ ਤੋਂ ਵੱਧ ਕਰਮਚਾਰੀਆਂ ਨੂੰ ਹੋਵੇਗਾ ਫਾਇਦਾ

CBT ਦੇ ਇਸ ਫੈਸਲੇ ਤੋਂ ਬਾਅਦ ਹੁਣ ਇਸ ਨੂੰ ਵਿੱਤ ਮੰਤਰਾਲੇ ਦੀ ਸਹਿਮਤੀ ਲਈ ਭੇਜਿਆ ਜਾਵੇਗਾ। ਸਰਕਾਰ ਦੀ ਅੰਤਿਮ ਮਨਜ਼ੂਰੀ ਮਿਲਣ ਤੋਂ ਬਾਅਦ, ਇਹ ਵਿਆਜ EPFO ਦੇ 7 ਕਰੋੜ ਤੋਂ ਵੱਧ ਗਾਹਕਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ :  ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ

ਵਿਆਜ ਦਰਾਂ ਦਾ ਇਤਿਹਾਸ

EPFO ਨੇ ਮਾਰਚ 2022 ਵਿੱਚ ਵਿੱਤ ਸਾਲ 2021-22 ਲਈ ਵਿਆਜ ਦਰ ਘਟਾ ਕੇ 8.10 ਫੀਸਦੀ ਕਰ ਦਿੱਤੀ ਸੀ, ਜੋ ਕਿ 1977-78 ਤੋਂ ਬਾਅਦ ਚਾਰ ਦਹਾਕਿਆਂ ਵਿੱਚ ਸਭ ਤੋਂ ਘੱਟ ਸੀ।

ਇਸ ਤੋਂ ਪਹਿਲਾਂ 2020-21 ਵਿੱਚ ਇਹ ਦਰ 8.5 ਫੀਸਦੀ ਸੀ। ਜੇਕਰ ਪਿਛਲੇ ਸਾਲਾਂ ਦੀ ਗੱਲ ਕਰੀਏ ਤਾਂ 2015-16 ਵਿੱਚ ਵਿਆਜ ਦਰ 8.8 ਫੀਸਦੀ ਅਤੇ 2018-19 ਵਿੱਚ 8.65 ਫੀਸਦੀ ਰਹੀ ਸੀ।


ਇਹ ਵੀ ਪੜ੍ਹੋ :   ਹੁਣ ਸੋਨੇ ਦੇ ਬਦਲੇ ਮਿਲੇਗਾ ਵੱਧ ਪੈਸਾ! RBI ਨੇ ਬਦਲੇ ਗੋਲਡ ਲੋਨ ਦੇ ਨਿਯਮ, ਚਾਂਦੀ 'ਤੇ ਵੀ ਮਿਲੇਗਾ

ਇਹ ਵੀ ਪੜ੍ਹੋ :   
Gold-Silver ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ, 25,000 ਰੁਪਏ ਮਹਿੰਗਾ ਹੋ ਸਕਦੈ ਸੋਨਾ

ਇਹ ਵੀ ਪੜ੍ਹੋ :   ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • EPFO
  • Employee
  • Interest Rate
  • ਕਰਮਚਾਰੀ ਭਵਿੱਖ ਨਿਧੀ ਸੰਗਠਨ
  • ਮੁਲਾਜ਼ਮ
  • ਵਿਆਜ ਦਰ

ਇੱਕ ਮਹੀਨੇ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ ਸੋਨਾ, ਮਾਹਰਾਂ ਨੇ ਕੀਤੀ ਹੈਰਾਨ ਕਰਦੀ ਭਵਿੱਖਬਾਣੀ

NEXT STORY

Stories You May Like

  • boi has increased interest rates
    ਹੁਣ BOI ਦੇ ਖ਼ਾਤਾਧਾਰਕਾਂ ਨੂੰ ਮਿਲੇਗਾ ਪਹਿਲਾਂ ਨਾਲੋਂ ਜ਼ਿਆਦਾ ਰਿਟਰਨ, ਬੈਂਕ ਨੇ ਵਧਾਈਆਂ ਵਿਆਜ ਦਰਾਂ
  • sbi fd interest account
    SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ
  • big good news for epfo members
    EPFO ਮੈਂਬਰਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਵ੍ਹਟਸਐਪ 'ਤੇ ਮਿਲਣਗੀਆਂ PF ਸੇਵਾਵਾਂ, ਛੇਤੀ ਸ਼ੁਰੂ ਹੋਵੇਗਾ ਪਲੇਟਫਾਰਮ
  • earn fixed interest of rs 98 849 guaranteed
    FD ਸਕੀਮ ਨਾਲ ਪੈਸੇ ਤੋਂ ਬਣਾਓ ਪੈਸਾ! 2,00,000 'ਤੇ 98,849 ਦਾ ਵਿਆਜ ਦੀ ਗਾਰੰਟੀ
  • limit imposed on purchase of petrol diesel in kerala
    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ ਹੁਣ ਕੇਰਲ 'ਚ ਕਿੰਨਾ ਮਿਲੇਗਾ ਤੇਲ
  • deposit 2 lakhs and get 98 849 only interest
    2 ਲੱਖ ਜਮ੍ਹਾਂ ਕਰੋ ਤੇ ₹98,849 ਸਿਰਫ਼ ਵਿਆਜ ਪਾਓ! ਇਸ ਬੈਂਕ ਦੀ ਸ਼ਾਨਦਾਰ FD ਸਕੀਮ, ਜਾਣੋ ਪੂਰਾ ਗਣਿਤ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • epfo members to soon withdraw epf money through upi options
    ਹੁਣ ਸਿੱਧਾ UPI ਰਾਹੀਂ ਨਿਕਲੇਗਾ PF ਦਾ ਪੈਸਾ! ਮਿੰਟਾਂ 'ਚ ਹੋਵੇਗਾ ਹਫਤਿਆਂ ਦਾ ਕੰਮ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
Trending
Ek Nazar
stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • big news for lpg customers
      LPG ਗਾਹਕਾਂ ਲਈ ਵੱਡੀ ਖਬਰ, ਨਹੀਂ ਕੀਤਾ ਇਹ ਕੰਮ ਤਾਂ ਬੰਦ ਹੋਵੇਗੀ ਗੈਸ ਸਬਸਿਡੀ
    • amazon 202 crore fine cancelled ordered to return money within 8 weeks
      Amazon ਨੂੰ ਵੱਡੀ ਰਾਹਤ: 202 ਕਰੋੜ ਦਾ ਜੁਰਮਾਨਾ ਕੀਤਾ ਰੱਦ, 8 ਹਫ਼ਤਿਆਂ 'ਚ ਪੈਸੇ...
    • prices of gram urad tires and vehicle parts will increase
      ਵਧਣਗੇ ਦਾਲਾਂ ਦੇ ਭਾਅ, ਟਾਇਰ ਅਤੇ ਵਾਹਨ ਪੁਰਜ਼ੇ ਵੀ ਹੋਣਗੇ ਮਹਿੰਗੇ
    • 45 crore irregularities in hdfc  huge fall in shares
      HDFC 'ਚ 45 ਕਰੋੜ ਦੀ ਗੜਬੜੀ! ਸ਼ੇਅਰਾਂ ਚ ਭਾਰੀ ਗਿਰਾਵਟ ਦਰਮਿਆਨ ਬੈਂਕ ਨੇ ਦਿੱਤੀ...
    • petrol  diesel  lpg gas cylinder
      ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ ਤਰ੍ਹਾਂ ਆਮ, ਰੱਖਿਆ ਮੰਤਰੀ...
    • supreme court  s big blow to online gaming companies
      ਆਨਲਾਈਨ ਗੇਮਿੰਗ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, ਹੁਣ ਦੇਣਾ ਪਵੇਗਾ 28...
    • crude oil prices plunge
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...
    • gold silver price big fall in delhi check 24k new rates
      Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ
    • indigo cuts flights
      1 ਜੂਨ ਤੋਂ ਹਵਾਈ ਮੁਸਾਫ਼ਰਾਂ ਨੂੰ ਵੱਡਾ ਝਟਕਾ! ਇੰਡੀਗੋ ਨੇ ਉਡਾਣਾਂ 'ਚ ਕੀਤੀ...
    • hyundai motor india set to raise car prices
      ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +