Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 07, 2026

    12:12:32 PM

  • new cctv footage lucky oberoi murder case big secrets revealed

    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV...

  • president of india office punjab kesari raid

    ਰਾਸ਼ਟਰਪਤੀ ਕੋਲ ਪਹੁੰਚਿਆ 'ਪੰਜਾਬ ਕੇਸਰੀ' 'ਤੇ...

  • sri akal takht sahib summoned

    ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਦਾ ਮਾਮਲਾ :...

  • congress leader sukhjinder singh randhawa statement

    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • United States of America
  • ਨਿੱਜੀ ਨੌਕਰੀਪੇਸ਼ਾਂ ਲਈ ਖ਼ੁਸ਼ਖ਼ਬਰੀ, 31 ਦਸੰਬਰ ਤੱਕ ਮਿਲੇਗਾ ਇਹ ਤੋਹਫ਼ਾ

BUSINESS News Punjabi(ਵਪਾਰ)

ਨਿੱਜੀ ਨੌਕਰੀਪੇਸ਼ਾਂ ਲਈ ਖ਼ੁਸ਼ਖ਼ਬਰੀ, 31 ਦਸੰਬਰ ਤੱਕ ਮਿਲੇਗਾ ਇਹ ਤੋਹਫ਼ਾ

  • Updated: 14 Dec, 2020 09:21 PM
United States of America
epfo likely to credit 8 5  interest by december
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਰਿਟਾਇਰਮੈਂਟ ਫੰਡ ਸੰਸਥਾ ਈ. ਪੀ. ਐੱਫ. ਓ. ਦੇ ਦਸੰਬਰ ਦੇ ਅੰਤ ਤੱਕ ਇਕ ਵਾਰ 'ਚ ਤਕਰੀਬਨ ਛੇ ਕਰੋੜ ਗਾਹਕਾਂ ਦੇ ਕਰਮਚਾਰੀ ਭਵਿੱਖ ਫੰਡ (ਈ. ਪੀ. ਐੱਫ.) ਖਾਤਿਆਂ 'ਚ 2019-20 ਲਈ 8.5 ਫ਼ੀਸਦੀ ਦੀ ਦਰ ਨਾਲ ਵਿਆਜ ਪਾ ਸਕਦੀ ਹੈ।

ਇਸ ਸਾਲ ਸਤੰਬਰ 'ਚ ਕਰਮਚਾਰੀ ਭਵਿੱਖ ਫੰਡ ਸੰਗਠਨ ਨੇ ਕਿਰਤ ਮੰਤਰੀ ਸੰਤੋਸ਼ ਗੰਗਵਾਰ ਦੀ ਪ੍ਰਧਾਨਗੀ 'ਚ ਹੋਈ ਆਪਣੇ ਟਰੱਸਟੀਆਂ ਦੀ ਮੀਟਿੰਗ 'ਚ 8.5 ਫ਼ੀਸਦੀ ਵਿਆਜ ਨੂੰ 8.15 ਫ਼ੀਸਦੀ ਅਤੇ 0.35 ਫ਼ੀਸਦੀ ਦੀਆਂ ਦੋ ਕਿਸ਼ਤਾਂ 'ਚ ਵੰਡਣ ਦਾ ਫੈਸਲਾ ਕੀਤਾ ਸੀ।

ਇਕ ਉੱਚ ਸੂਤਰ ਨੇ ਜਾਣਕਾਰੀ ਦਿੱਤੀ ਹੈ ਕਿ ਕਿਰਤ ਮੰਤਰਾਲਾ ਨੇ ਵਿੱਤੀ ਮੰਤਰਾਲਾ ਨੇ ਇਸ ਮਹੀਨੇ ਦੇ ਸ਼ੁਰੂ 'ਚ ਪੱਤਰ ਲਿਖ ਕੇ ਈ. ਪੀ. ਐੱਫ. 'ਤੇ 2019-20 ਲਈ 8.5 ਫ਼ੀਸਦੀ ਵਿਆਜ ਇਕ ਵਾਰ 'ਚ ਦੇਣ ਦੀ ਸਹਿਮਤੀ ਮੰਗੀ ਹੈ। ਉਨ੍ਹਾਂ ਕਿਹਾ, ''ਵਿੱਤ ਮੰਤਰਾਲਾ ਵੱਲੋਂ ਪ੍ਰਵਾਨਗੀ ਕੁਝ ਦਿਨਾਂ 'ਚ ਹੀ ਦਿੱਤੀ ਜਾ ਸਕਦੀ ਹੈ ਅਤੇ ਇਸ ਮਹੀਨੇ 'ਚ ਹੀ ਵਿਆਜ ਖਾਤਿਆਂ 'ਚ ਆਉਣ ਦੀ ਸੰਭਾਵਨਾ ਹੈ।''

ਸੂਤਰ ਨੇ ਕਿਹਾ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵਿੱਤ ਮੰਤਰਾਲਾ ਨੇ ਪਿਛਲੇ ਵਿੱਤੀ ਸਾਲ ਦੀ ਵਿਆਜ ਦਰ ਬਾਰੇ ਕੁਝ ਸਪੱਸ਼ਟੀਕਰਨ ਮੰਗੇ ਸਨ, ਜੋ ਦੇ ਦਿੱਤੇ ਗਏ ਹਨ। ਇਸ ਸਾਲ ਮਾਰਚ 'ਚ ਈ. ਪੀ. ਐੱਫ. ਓ. ਦੀ ਸਰਵਉੱਚ ਫੈਸਲੇ ਲੈਣ ਵਾਲੀ ਸੰਸਥਾ, ਕਿਰਤ ਮੰਤਰੀ ਸੰਤੋਸ਼ ਗੰਗਵਾਰ ਦੀ ਅਗਵਾਈ ਵਾਲੇ ਕੇਂਦਰੀ ਟਰੱਸਟ ਬੋਰਡ ਨੇ 2019-20 ਲਈ ਈ. ਪੀ. ਐੱਫ.'ਤੇ 8.5 ਫ਼ੀਸਦੀ ਦੀ ਵਿਆਜ ਦਰ ਨੂੰ ਮਨਜ਼ੂਰੀ ਦਿੱਤੀ ਸੀ। ਸੂਤਰ ਨੇ ਕਿਹਾ ਕਿ ਹੁਣ ਕਿਉਂਕਿ ਬਾਜ਼ਾਰ ਦੀ ਸੁਥਿਤੀ ਕਾਫ਼ੀ ਬਿਹਤਰ ਹੈ ਅਤੇ ਬੈਂਚਮਾਰਕ ਇੰਡੈਕਸ ਰਿਕਾਰਡ ਉਚਾਈ 'ਤੇ ਹਨ, ਇਸ ਲਈ ਇਕ ਵਾਰ 'ਚ ਪੂਰਾ ਵਿਆਜ ਖਾਤਿਆਂ 'ਚ ਭੇਜਣ 'ਚ ਕੋਈ ਸਮੱਸਿਆ ਨਹੀਂ ਹੋਵੇਗੀ।

  • EPFO
  • interest
  • EPF
  • ਈਪੀਐਫਓ
  • ਵਿਆਜ
  • ਈਪੀਐਫ

ਸੋਨੇ 'ਚ ਵੱਡੀ ਗਿਰਾਵਟ, ਹੁਣ ਇੰਨੀ ਰਹਿ ਗਈ 10 ਗ੍ਰਾਮ ਦੀ ਕੀਮਤ

NEXT STORY

Stories You May Like

  • hail will fall in punjab on january 31
    ਪੰਜਾਬ 'ਚ 31 ਜਨਵਰੀ ਨੂੰ ਪੈਣਗੇ ਗੜੇ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਹੋ ਗਈ ਵੱਡੀ ਭਵਿੱਖਬਾਣੀ
  • businessmen will get loans of up to rs 2 crore
    ਕਾਰੋਬਾਰੀਆਂ ਲਈ ਖ਼ੁਸ਼ਖ਼ਬਰੀ, ਬਿਨਾਂ ਕਿਸੇ ਗਾਰੰਟੀ ਤੇ ਘੱਟ ਵਿਆਜ 'ਤੇ ਮਿਲੇਗਾ 2 ਕਰੋੜ ਤੱਕ ਦਾ ਲੋਨ!
  • ban on flying drone cameras in gurdaspur district till january 31
    31 ਜਨਵਰੀ ਤੱਕ ਜ਼ਿਲ੍ਹਾ ਗੁਰਦਾਸਪੁਰ 'ਚ ਡਰੋਨ ਕੈਮਰਿਆਂ ਦੀ ਉਡਾਣ ‘ਤੇ ਪਾਬੰਦੀ
  • half day holiday declared on january 31
    ਨਵਾਂਸ਼ਹਿਰ ਜ਼ਿਲ੍ਹੇ 'ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
  • holiday declared in jalandhar on january 31 schools and colleges closed
    ਜਲੰਧਰ ਜ਼ਿਲ੍ਹੇ 'ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ!  ਸਕੂਲ-ਕਾਲਜ ਰਹਿਣਗੇ ਬੰਦ
  • sukhbir badal case
    ਸੁਖਬੀਰ ਬਾਦਲ ਨੇ ਨਿੱਜੀ ਪੇਸ਼ੀ ਤੋਂ ਛੋਟ ਲਈ ਅਦਾਲਤ ’ਚ ਦਾਇਰ ਕੀਤੀ ਅਰਜ਼ੀ
  • big regarding 8th pay commission
    8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡੀ ਅਪਡੇਟ ! ਸਰਕਾਰੀ ਕਰਮਚਾਰੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ, 25 ਫਰਵਰੀ ਨੂੰ...
  • government holiday declared on january 31 in phagwara
    ਫਗਵਾੜਾ 'ਚ ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ ਤੇ ਕਾਲਜ
  • new cctv footage lucky oberoi murder case big secrets revealed
    ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ...
  • congress leader sukhjinder singh randhawa statement
    'ਆਪ' ਸਰਕਾਰ ਨੇ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ ਜਾਂ ਫਿਰ ਗੈਂਗਸਟਰਾਂ ਨੇ :...
  • cook working at home for 3 years steals cash worth lakhs and iphone
    3 ਸਾਲਾਂ ਤੋਂ ਘਰ 'ਚ ਕੰਮ ਕਰ ਰਹੇ ਕੁੱਕ ਨੇ ਚੋਰੀ ਕੀਤੀ ਲੱਖਾਂ ਦੀ ਨਕਦੀ ਤੇ ਆਈਫੋਨ
  • bjp leader manoranjan kalia
    'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ : ਮਨੋਰੰਜਨ...
  • big weather forecast in punjab till february 12
    ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ...
  • roshan healthcare ayurvedic treatment
    ਹੁਣ ਅੰਦਰੂਨੀ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਸਰਦੀਆਂ 'ਚ ਅਪਣਾ ਲਓ ਇਹ ਸ਼ਾਹੀ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
Trending
Ek Nazar
ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

7 players out of the t20 world cup 2026

T20 ਵਰਲਡ ਕੱਪ 'ਚੋਂ ਬਾਹਰ ਹੋਏ 7 ਧਾਕੜ ਖਿਡਾਰੀ, ਸੱਟਾਂ ਨੇ ਤੋੜੇ ਕਈਆਂ ਦੇ ਸੁਪਨੇ

major changes in the indian team for the t20 world cup

T20 ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਵੱਡਾ ਫੇਰਬਦਲ, ਇਕ ਹੋਰ ਧਾਕੜ ਖਿਡਾਰੀ ਦੀ ਹੋਈ...

heavy rain alert

7, 8, 9 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • world s top 20 ports government prepares to create global trade hub
      ਦੁਨੀਆ ਦੀਆਂ ਚੋਟੀ ਦੀਆਂ 20 ਬੰਦਰਗਾਹਾਂ ’ਚ ਭਾਰਤ ਦੀ ਇਕ ਵੀ ਨਹੀਂ, ਸਰਕਾਰ...
    • bharat taxi app has extended the offer of ola and uber special facilities
      Bharat Taxi App ਨੇ OLA ਤੇ Uber ਦੀ ਵਧਾਈ ਟੈਂਸ਼ਨ; ਯਾਤਰੀਆਂ ਨੂੰ ਮਿਲਣਗੀਆਂ ਇਹ...
    • stock market recovers sensex closes at 266 nifty up 51 points
      ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ : ਸੈਂਸੈਕਸ 266 ਤੇ ਨਿਫਟੀ 51 ਅੰਕ ਚੜ੍ਹ ਕੇ...
    • will elon musk launch   starlink   smartphone
      ਕੀ ਐਲਨ ਮਸਕ ਲਾਂਚ ਕਰਨਗੇ 'ਸਟਾਰਲਿੰਕ' ਸਮਾਰਟਫੋਨ? ਟੈਕ ਜਗਤ ਦੀਆਂ ਅਫਵਾਹਾਂ...
    • rbi increases collateral free loan limit from rs 10 lakh
      RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 10 ਲੱਖ ਤੋਂ ਵਧਾਈ...
    • rbi mpc now compensation will be given for fraudulent transactions
      RBI MPC ਨੇ ਲਿਆ ਵੱਡਾ ਫੈਸਲਾ : ਹੁਣ ਧੋਖਾਧੜੀ ਵਾਲੇ ਲੈਣ-ਦੇਣ 'ਤੇ ਮਿਲੇਗਾ ਇੰਨਾ...
    • silver plunges after record rise falls 40 on comex
      ਰਿਕਾਰਡ ਵਾਧੇ ਤੋਂ ਬਾਅਦ ਧੜੰਮ ਡਿੱਗੀ ਚਾਂਦੀ, COMEX 'ਤੇ 40% ਟੁੱਟੀ, ਭਾਰਤੀ...
    • sensex and nifty in red selling increases in it stocks
      ਲਾਲ ਨਿਸ਼ਾਨ 'ਤੇ ਸੈਂਸੈਕਸ ਅਤੇ ਨਿਫਟੀ, ਆਈਟੀ ਸਟਾਕਾਂ 'ਚ ਵਿਕਰੀ ਵਧੀ
    • rbi makes repo rate in monetary policy meeting
      MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ 'ਚ ਰੈਪੋ ਰੇਟ ਨੂੰ ਲੈ ਕੇ ਕੀਤਾ...
    • forms  rules related to new income tax act to be notified this month
      ‘ਨਵੇਂ ਆਮਦਨ ਕਰ ਐਕਟ ਨਾਲ ਜੁੜੇ ਫਾਰਮ, ਨਿਯਮ ਇਸੇ ਮਹੀਨੇ ਹੋਣਗੇ ਨੋਟੀਫਾਈ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +