Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    2:37:45 PM

  • big news  kuldeep singh dhaliwal resigns from punjab cabinet

    ਵੱਡੀ ਖ਼ਬਰ : ਪੰਜਾਬ ਕੈਬਨਿਟ 'ਚੋਂ ਕੁਲਦੀਪ ਸਿੰਘ...

  • direct flight from adampur airport to delhi will start soon

    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ,...

  • ing lady at shri durgiana tirath had to make expensive video

    ਸ਼੍ਰੀ ਦੁਰਗਿਆਣਾ ਮੰਦਰ ਵਿਖੇ ਮਾਡਲ ਬੀਬੀ ਨੂੰ ਵੀਡੀਓ...

  • punjab will no longer have to visit offices for property registration

    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • EPFO ਦੇ ਮੈਂਬਰਾਂ ਨੂੰ ਲੱਗ ਸਕਦਾ ਹੈ ਝਟਕਾ, ਇਸ ਕਾਰਨ ਘਟ ਸਕਦੀਆਂ ਹਨ ਵਿਆਜ ਦਰਾਂ !

BUSINESS News Punjabi(ਵਪਾਰ)

EPFO ਦੇ ਮੈਂਬਰਾਂ ਨੂੰ ਲੱਗ ਸਕਦਾ ਹੈ ਝਟਕਾ, ਇਸ ਕਾਰਨ ਘਟ ਸਕਦੀਆਂ ਹਨ ਵਿਆਜ ਦਰਾਂ !

  • Updated: 06 Jan, 2020 01:19 PM
New Delhi
epfo members may experience setbacks  causing interest rates to drop
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕਰਮਚਾਰੀ ਭਵਿੱਖ ਨਿੱਧੀ ਸੰਗਠਨ(EPFO) PF ਦੀਆਂ ਵਿਆਜ ਦਰਾਂ 8.65 ਫੀਸਦੀ ਤੋਂ ਘੱਟ ਕਰ ਸਕਦਾ ਹੈ। EPFO ਵਲੋਂ 15 ਤੋਂ 25 ਆਧਾਰ ਅੰਕਾਂ ਤੱਕ ਵਿਆਜ ਦਰਾਂ ਘੱਟ ਕਰਨ ਦੀ ਸੰਭਾਵਨਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ EPFO ਦੇ 8 ਕਰੋੜ ਤੋਂ ਜ਼ਿਆਦਾ ਦੇ ਮੈਂਬਰਾਂ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਨੌਕਰੀਪੇਸ਼ਾ ਲੋਕਾਂ ਲਈ ਪੀ.ਐੱਫ.(PF) ਭਵਿੱਖ ਦੀ ਆਰਥਿਕ ਸੁਰੱਖਿਆ ਦਾ ਵੱਡਾ ਸਾਧਨ ਹੈ ਅਤੇ ਵਿਆਜ ਘੱਟ ਹੋਣ ਨਾਲ ਇਨ੍ਹਾਂ ਮੈਂਬਰਾਂ ਨੂੰ ਹੀ ਵਿੱਤੀ ਨੁਕਸਾਨ ਹੋਵੇਗਾ। 

ਇਕ ਅਖਬਾਰ ਮੁਤਾਬਕ ਵਿੱਤ ਮੰਤਰਾਲੇ ਨੂੰ ਇਸ ਗੱਲ ਦੀ ਚਿੰਤਾ ਹੈ ਕਿ PF 'ਤੇ ਜ਼ਿਆਦਾ ਰਿਟਰਨ ਦੇਣ 'ਤੇ ਬੈਂਕਾਂ ਲਈ ਜ਼ਿਆਦਾ ਆਕਰਸ਼ਕ ਵਿਆਜ ਦਰਾਂ ਦੇਣਾ ਸੰਭਵ ਨਹੀਂ ਹੋ ਸਕੇਗਾ। ਜਿਸ ਦਾ ਸਿੱਧਾ ਅਸਰ ਦੇਸ਼ ਦੀ ਅਰਥਵਿਵਸਥਾ 'ਤੇ ਵੀ ਪਵੇਗਾ। ਰਿਪੋਰਟ ਵਿਚ ਕਿਹਾ ਗਿਆ ਹੈ ਕਿ 2018-19 'ਚ ਰਿਟਾਇਰਮੈਂਟ ਫੰਡ ਮੈਨੇਜਰ ਨੇ ਵਿੱਤ ਮੰਤਰਾਲੇ ਦੇ ਨਾਲ 7 ਮਹੀਨੇ ਦੀ ਗੱਲਬਾਤ ਦੇ ਬਾਅਦ ਆਪਣੇ ਗਾਹਕਾਂ ਲਈ 8.65 ਫੀਸਦੀ ਦੀ ਦਰ ਨਿਰਧਾਰਤ ਕੀਤੀ ਸੀ। 

ਬੈਂਕਾਂ ਦੀ ਘਟੇਗੀ ਸਾਖ

ਰਿਪੋਰਟ ਮੁਤਾਬਕ ਬੈਂਕਾਂ ਦੀ ਵੀ ਦਲੀਲ ਹੈ ਕਿ PF ਵਰਗੀਆਂ ਛੋਟੀਆਂ ਬਚਤ ਯੋਜਨਾਵਾਂ ਅਤੇ EPFO ਵਲੋਂ ਉੱਚੀਆਂ ਵਿਆਜ ਦਰਾਂ ਦਿੱਤੇ ਜਾਣ ਕਾਰਨ ਲੋਕ ਉਨ੍ਹਾਂ ਕੋਲ ਰਕਮ ਜਮ੍ਹਾਂ ਨਹੀਂ ਕਰਵਾਉਣਾ ਚਾਹੁਣਗੇ, ਜਿਸ ਕਾਰਨ ਉਨ੍ਹਾਂ ਨੂੰ ਫੰਡ ਇਕੱਠਾ ਕਰਨ 'ਚ ਮੁਸ਼ਕਲ ਆ ਸਕਦੀ ਹੈ।

  • Employees future neat organization
  • interest rates
  • ਕਰਮਚਾਰੀ ਭਵਿੱਖ ਨਿੱਧੀ ਸੰਗਠਨ
  • ਵਿਆਜ ਦਰਾਂ

ਬੈਂਕ 'ਚ ਹੈ ਜ਼ਰੂਰੀ ਕੰਮ ਤਾਂ ਹੁਣ ਹੀ ਲਓ ਕਰ, ਬੁੱਧਵਾਰ ਹੋ ਸਕਦੀ ਹੈ ਮੁਸ਼ਕਲ

NEXT STORY

Stories You May Like

  • good news for pf members  epfo   has changed this rule
    PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ ਫ਼ਾਇਦਾ
  • you will be able to withdraw epfo   money from upi  you just
    UPI ਤੋਂ ਕਢਵਾ ਸਕੋਗੇ EPFO ਦਾ ਪੈਸਾ, ਬਸ ਤੁਹਾਨੂੰ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
  • boe keeps interest rates steady
    ਮੱਧ ਪੂਰਬ 'ਚ ਵਧ ਰਹੇ ਤਣਾਅ ਦਰਮਿਆਨ BoE ਨੇ ਵਿਆਜ ਦਰਾਂ ਨੂੰ ਰੱਖਿਆ ਸਥਿਰ
  • india economy may suffer a setback if gulf of hormuz is closed
    ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
  • things cheap gst government
    ਆਮ ਆਦਮੀ ਨੂੰ ਮਿਲੇਗੀ ਵੱਡੀ ਰਾਹਤ! ਸਸਤੀਆਂ ਹੋ ਸਕਦੀਆਂ ਹਨ ਇਹ ਚੀਜ਼ਾਂ
  • cardiac arrest disease heart corona pandemic
    ਕੀ ਹੁੰਦਾ ਹੈ Cardiac Arrest ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ
  • state bank of india  anil ambani
    ਅਨਿਲ ਅੰਬਾਨੀ ਨੂੰ ਵੱਡਾ ਝਟਕਾ! SBI ਨੇ ਇਸ ਕੰਪਨੀ ਦੇ ਲੋਨ ਖ਼ਾਤੇ ਨੂੰ ਦੱਸਿਆ 'ਧੋਖਾਧੜੀ'
  • big blow to iran nuclear program due to american attacks
    ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • death of married woman under suspicious circumstances
    Punjab: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਵਲ ਹਸਪਤਾਲ 'ਚ ਲਾਸ਼ ਨੂੰ ਲੈ ਕੇ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • 156 smugglers arrested on 123rd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 123ਵੇਂ ਦਿਨ 156 ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ ਦਿਨੇ ਹੀ ਛਾ ਗਿਆ ਘੁੱਪ ਹਨੇਰਾ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • major incident in punjab  youth on bail
    ਪੰਜਾਬ 'ਚ ਵੱਡੀ ਵਾਰਦਾਤ, ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • one year old child dies in family dispute
    ਪਰਿਵਾਰਕ ਝਗੜੇ ’ਚ ਇਕ ਸਾਲ ਦੇ ਬੱਚੇ ਦੀ ਮੌਤ
Trending
Ek Nazar
election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਵਪਾਰ ਦੀਆਂ ਖਬਰਾਂ
    • the price of gold and silver continues to increase
      Gold-Silver ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਜਾਰੀ, ਜਾਣੋ ਅੱਜ ਲਈ ਕੀਮਤੀ...
    • all banks closed today
      Bank Holiday: ਅੱਜ ਸਾਰੇ ਸਰਕਾਰੀ ਤੇ ਪ੍ਰਾਈਵੇਟ ਬੈਂਕ ਰਹਿਣਗੇ ਬੰਦ
    • these sbi rules will change from july 15  will affect credit card holders
      15 ਜੁਲਾਈ ਤੋਂ ਬਦਲ ਜਾਣਗੇ SBI ਦੇ ਇਹ ਨਿਯਮ, ਕ੍ਰੈਡਿਟ ਕਾਰਡ ਧਾਰਕਾਂ 'ਤੇ ਪਵੇਗਾ...
    • government considering major changes in gst slabs
      GST ਸਲੈਬ ’ਚ ਵੱਡੇ ਬਦਲਾਅ ’ਤੇ ਵਿਚਾਰ ਕਰ ਰਹੀ ਸਰਕਾਰ, ਸਿਗਰਟ ਤੇ ਗੱਡੀਆਂ ਹੋ...
    • these 5 features of whatsapp are amazing
      ਕਮਾਲ ਹਨ WhatsApp ਦੇ ਇਹ 5 ਫੀਚਰਸ, ਮਿੰਟਾਂ 'ਚ ਹੋ ਜਾਣਗੇ ਤੁਹਾਡੇ ਸਾਰੇ ਕੰਮ
    • india  s labor code  a historic step for the dignity and protection of workers
      India's Labor Code: ਕਾਮਿਆਂ ਦੀ ਇੱਜ਼ਤ ਤੇ ਸੁਰੱਖਿਆ ਲਈ ਇੱਕ ਇਤਿਹਾਸਕ ਕਦਮ
    • today s top 10 news
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
    • india  s gdp growth rate expected to be 6 5  in 2026  crisil
      2026 'ਚ ਭਾਰਤ ਦੀ GDP ਵਾਧਾ ਦਰ 6.5 ਫੀਸਦ ਰਹਿਣ ਦਾ ਅਨੁਮਾਨ : ਕ੍ਰਿਸਿਲ
    • gross npa ratio of indian scheduled commercial banks
      ਭਾਰਤੀ ਅਨੁਸੂਚਿਤ ਵਪਾਰਕ ਬੈਂਕਾਂ ਦਾ ਕੁੱਲ NPA ਅਨੁਪਾਤ 15 ਸਾਲਾਂ ਦੇ ਸਭ ਤੋਂ...
    • government s gift employee will get rs 15 thousand
      ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +