Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:47:17 PM

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੁਣ ਬਿਨਾਂ ਡੈਬਿਟ ਕਾਰਡ ਦੇ ਵੀ ATM ਵਿਚੋਂ ਕਢਵਾ ਸਕੋਗੇ ਪੈਸੇ, ਜਾਣੋ ਪੂਰੀ ਪ੍ਰਕਿਰਿਆ

BUSINESS News Punjabi(ਵਪਾਰ)

ਹੁਣ ਬਿਨਾਂ ਡੈਬਿਟ ਕਾਰਡ ਦੇ ਵੀ ATM ਵਿਚੋਂ ਕਢਵਾ ਸਕੋਗੇ ਪੈਸੇ, ਜਾਣੋ ਪੂਰੀ ਪ੍ਰਕਿਰਿਆ

  • Edited By Harinder Kaur,
  • Updated: 03 Apr, 2021 06:34 PM
New Delhi
even without a debit card you can now withdraw money from atms
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ATM ਵਿਚੋਂ ਪੈਸੇ ਕਢਵਾਉਣ ਲਈ ਹੁਣ ਡੈਬਿਟ ਕਾਰਡ ਦੀ ਜ਼ਰੂਰਤ ਨਹੀਂ ਹੋਵੇਗੀ। ਹੁਣ ਜਲਦੀ ਹੀ ਤੁਸੀਂ ਗੂਗਲ ਪੇਅ ਅਤੇ ਏਟੀਐਮ ਵਰਗੇ ਯੂ.ਪੀ.ਆਈ. ਐਪ ਦੇ ਜ਼ਰੀਏ ਵੀ ਏ.ਟੀ.ਐਮ. ਵਿਚੋਂ ਪੈਸੇ ਕਢਵਾ ਸਕੋਗੇ। ATM ਬਣਾਉਣ ਵਾਲੀ ਕੰਪਨੀ NCR ਕਾਰਪੋਰੇਸ਼ਨ ਨੇ UPI ਉੱਤੇ ਆਧਾਰਤ ਦੇਸ਼ ਦਾ ਪਹਿਲਾ ਇੰਟਰ ਆਪਰੇਬਲ ਕਾਰਡਲੈੱਸ ਕੈਸ਼ ਵਿਦਡ੍ਰਾੱਅਲ ਸਾਲਿਊਸ਼ਨ ਲਾਂਚ ਕਰ ਦਿੱਤਾ ਹੈ। ਤੁਸੀਂ ATM ਉੱਤੇ ਲੱਗੇ QR ਕੋਡ ਰਾਹੀਂ UPI ਦੀ ਵਰਤੋਂ ਕਰ ਕੇ ਪੈਸੇ ਕੱਢ ਸਕੋਗੇ। 

UPI ਰਾਹੀਂ ਕੈਸ਼ ਕਢਵਾਉਣ ਦੀ ਸਹੂਲਤ ਵਾਲੇ ਏਟੀਐਮ ਸਥਾਪਤ ਕਰਨ ਲਈ ਸਿਟੀ ਯੂਨੀਅਨ ਬੈਂਕ ਅਤੇ NCR ਕਾਰਪੋਰੇਸ਼ਨ ਵਿਚਾਲੇ ਸਮਝੌਤਾ ਹੋਇਆ ਹੈ। ਬੈਂਕ ਹੁਣ ਤੱਕ 1,500 ਤੋਂ ਵੱਧ ATM ਇਸ ਸੁਵਿਧਾ ਨਾਲ ਅਪਗ੍ਰੇਡ ਕਰ ਚੁੱਕਾ ਹੈ। ਇਸ ਤੋਂ ਇਲਾਵਾ ਕਈ ਹੋਰ ਥਾਵਾਂ ਤੇ ਵੀ ਇਸ ਨੂੰ ਅਪਗ੍ਰੇਡ ਕਰਨ ਦਾ ਕੰਮ ਚਲ ਰਿਹਾ ਹੈ।

ਇਹ ਵੀ ਪੜ੍ਹੋ : ਜਾਣੋ ਕੀ ਹੈ ਸੋਨੇ ’ਚ ਨਿਵੇਸ਼ ਕਰਨ ਦਾ ਸਹੀ ਸਮਾਂ, ਅਗਲੇ 5 ਮਹੀਨਿਆਂ ’ਚ ਹੋ ਸਕਦੈ ‘ਵੱਡਾ ਮੁਨਾਫਾ’

ਇੰਝ ਕਢਵਾ ਸਕੋਗੇ ਕੈਸ਼

UPI ਜ਼ਰੀਏ ਪੈਸੇ ਕਢਵਾਉਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਫ਼ੋਨ ਵਿਚ ਕਿਸੇ ਵੀ UPI ਐਪ ਨੂੰ ਖੋਲਣਾ ਪਵੇਗਾ। ਇਸ ਲਈ ਖ਼ਾਤਾਧਾਰਕਾਂ ਨੂੰ  ਸਭ ਤੋਂ ਪਹਿਲਾਂ ਸਮਾਰਟਫੋਨ ਵਿਚ ਭੀਮ, ਪੇਟੀਐਮ, ਗੂਗਲ ਪੇਅ, ਫੋਨ ਪੇ, ਐਮਾਜ਼ੋਨ ਪੇ ਵਿਚ ਕਿਸੇ ਵੀ ਯੂਪੀਆਈ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ। ਫਿਰ ਬੈਂਕ ਖ਼ਾਤਾ ਲਿੰਕ ਕਰਨਾ ਪਵੇਗਾ। ਇਸ ਤੋਂ ਬਾਅਦ ATM ਸਕ੍ਰੀਨ ਉੱਤੇ ਲੱਗਾ QR ਕੋਡ ਸਕੈਨ ਕਰਨਾ ਹੋਵੇਗਾ। ਸਕੈਨਿੰਗ ਪੂਰੀ ਹੋਣ ਦੇ ਬਾਅਦ ਹੁਣ ਤੁਸੀਂ ਜਿੰਨੇ ਵੀ ਪੈਸੇ ਕਢਵਾਉਣਾ ਚਾਹੁੰਦੇ ਹੋ ਉਸ ਰਾਸ਼ੀ ਨੂੰ ਆਪਣੇ ਫ਼ੋਨ ’ਚ ਦਰਜ ਕਰੋ। ਇਕ ਵਾਰੀ ਵਿਚ ਤੁਸੀਂ ਵੱਧ ਤੋਂ ਵੱਧ 5,000 ਰੁਪਏ ਹੀ ਕਢਵਾ ਸਕਦੇ ਹੋ। ਉਸ ਤੋਂ ਬਾਅਦ Proceed ਦੇ ਬਟਨ ’ਤੇ ਕਲਿੱਕ ਕਰੋ। ਹੁਣ ਆਪਣਾ 4 ਜਾਂ 6 ਅੰਕਾਂ ਦਾ UPI ਪਿੰਨ ਭਰੋ। ਇਸ ਪ੍ਰਕਿਰਿਆ ਤੋਂ ਬਾਅਦ ਤੁਹਾਨੂੰ ATM ’ਚੋਂ ਤੁਹਾਡੇ ਪੈਸੇ ਮਿਲ ਜਾਣਗੇ।

ਇਹ ਵੀ ਪੜ੍ਹੋ : ਸਲਮਾਨ ਖ਼ਾਨ ਨੇ ਇਸ ਸ਼ਾਰਟ ਵੀਡੀਓ ਐਪ 'ਚ ਕੀਤਾ ਵੱਡਾ ਨਿਵੇਸ਼, ਹੋਣਗੇ ਬ੍ਰਾਂਡ ਅੰਬੈਸਡਰ

ਕਾਰਡ ਸਵਾਈਪ ਕਰਨਾ ਜ਼ਰੂਰੀ ਨਹੀਂ

ਮਾਹਰਾਂ ਮੁਤਾਬਕ ਇਸ ਸਹੂਲਤ ਨਾਲ ਗਾਹਕਾਂ ਦੀ ਸੁਰੱਖਿਆ ਵਧੇਗੀ ਕਿਉਂਕਿ ਇਸ ਦੇ ਕਿਊਆਰ ਕੋਡ ਦੀ ਕਾਪੀ ਨਹੀਂ ਕੀਤੀ ਜਾ ਸਕੇਗੀ। ਇਸ ਤਕਨੀਕ ਦੀ ਸਹਾਇਤਾ ਨਾਲ ਕਾਰਡ ਨਾਲ ਲੈ ਕੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ ਅਤੇ ਨਾਲ ਹੀ ਸਵਾਈਪ ਕਰਨ ਦੀ ਜ਼ਰੂਰਤ ਹੋਵੇਗੀ। ਇਸ ਨਾਲ ਆਨਲਾਈਨ ਟਰਾਂਜੈਕਸ਼ਨ ਸਮੇਂ ਖ਼ਾਤਾਧਾਰਕ ਨੂੰ ਵਿੱਤੀ ਸੁਰੱਖਿਆ ਮਿਲ ਸਕੇਗੀ।

ਇਹ ਵੀ ਪੜ੍ਹੋ : ਖ਼ੁਦਕੁਸ਼ੀ ਦੇ ਮਾਮਲੇ 'ਚ ਵੀ ਕਲੇਮ ਦਾ ਭੁਗਤਾਨ ਕਰੇਗੀ ਬੀਮਾ ਕੰਪਨੀ

ਖ਼ਾਤਾਧਾਰਕਾਂ ਨੂੰ ਅਪਣਾਉਣੇ ਪੈਣਗੇ ਇਹ ਤਰੀਕੇ

ਖ਼ਾਤਾਧਾਰਕਾਂ ਨੂੰ  ਸਭ ਤੋਂ ਪਹਿਲਾਂ ਸਮਾਰਟਫੋਨ ਵਿਚ ਭੀਮ, ਪੇਟੀਐਮ, ਗੂਗਲ ਪੇਅ, ਫੋਨ ਪੇ, ਐਮਾਜ਼ੋਨ ਪੇ ਵਿਚ ਕਿਸੇ ਵੀ ਯੂਪੀਆਈ ਐਪ ਨੂੰ ਡਾਊਨਲੋਡ ਕਰਨਾ ਹੋਵੇਗਾ।

ਇਹ ਵੀ ਪੜ੍ਹੋ : PNB ਖ਼ਾਤਾਧਾਰਕਾਂ ਨੂੰ ਵੱਡੀ ਰਾਹਤ! ਬੈਂਕ ਨੇ ਪੁਰਾਣੀ ਚੈੱਕਬੁੱਕ ਦੀ ਵੈਧਤਾ ਨੂੰ ਲੈ ਕੇ ਦਿੱਤੀ ਇਹ ਸਹੂਲਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Debit cards
  • cash
  • withdrawals
  • ਡੈਬਿਟ ਕਾਰਡ
  • ਨਕਦੀ
  • ਨਿਕਾਸੀ

ਇਮਰਾਨ ਖ਼ਾਨ ਦੇ ਬਦਲਦੇ ਤੇਵਰ, ਕਿਹਾ-ਮੌਜੂਦਾ ਹਾਲਾਤ ’ਚ ਭਾਰਤ ਨਾਲ ਕੋਈ ਕਾਰੋਬਾਰ ਨਹੀਂ

NEXT STORY

Stories You May Like

  • attempt to rob an atm in pathankot
    ਪਠਾਨਕੋਟ 'ਚ ATM ਲੁੱਟਣ ਦੀ ਕੋਸ਼ਿਸ਼, ਹੂਟਰ ਵੱਜਦੇ ਹੀ ਭੱਜੇ ਚੋਰ, ਪੁਲਸ ਨੇ ਮੁਸਤੈਦੀ ਨਾਲ ਕੀਤੇ ਗ੍ਰਿਫਤਾਰ
  • great news for whatsapp users
    WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ, ਪੜ੍ਹੋ ਪੂਰੀ ਖਬਰ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • two youths robbed an elderly woman
    ਦੋ ਨੌਜਵਾਨਾਂ ਨੇ ਬੈਂਕ ’ਚੋਂ ਪੈਸੇ ਕਢਵਾ ਕੇ ਆ ਰਹੀ ਬਜ਼ੁਰਗ ਔਰਤ ਦੀ ਕੀਤੀ ਲੁੱਟ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • cyber fraud
    ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +