Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:48:51 PM

  • waris punjab  papalpreet singh  candidate from majitha

    'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ...

  • continuous rains have increased the concerns of the people of border villages

    ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ:...

  • returns on sovereign gold bonds but tax penalty on withdrawal

    ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਫੇਸਬੁੱਕ ਆਪਣੇ ਯੂਜ਼ਰਜ਼ ਨੂੰ ਦੇ ਰਹੀ ਕਮਾਈ ਦਾ ਮੌਕਾ, ਬਸ ਰਿਕਾਰਡ ਕਰਨੀ ਹੋਵੇਗੀ ਆਵਾਜ਼

BUSINESS News Punjabi(ਵਪਾਰ)

ਫੇਸਬੁੱਕ ਆਪਣੇ ਯੂਜ਼ਰਜ਼ ਨੂੰ ਦੇ ਰਹੀ ਕਮਾਈ ਦਾ ਮੌਕਾ, ਬਸ ਰਿਕਾਰਡ ਕਰਨੀ ਹੋਵੇਗੀ ਆਵਾਜ਼

  • Updated: 21 Feb, 2020 04:52 PM
New Delhi
facebook earns its users a chance to earn just have to record voice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਆਪਣੇ ਯੂਜ਼ਰਜ਼ ਨੂੰ ਕਮਾਈ ਕਰਨ ਦਾ ਨਵਾਂ ਮੌਕਾ ਦੇ ਰਹੀ ਹੈ। ਕੰਪਨੀ ਇਹ ਪੈਸਾ ਸਿਰਫ ਉਨ੍ਹਾਂ ਚੌਣਵੇਂ ਫੇਸਬੁੱਕ ਉਪਭੋਗਤਾਵਾਂ ਨੂੰ ਅਦਾ ਕਰੇਗੀ, ਜਿਹੜੇ ਉਸਦੀ ਆਵਾਜ਼ ਪਛਾਣ ਤਕਨਾਲੋਜੀ(voice recognition technology) ਨੂੰ ਬਿਹਤਰ ਬਣਾਉਣ ਲਈ ਸਾਈਟ 'ਤੇ ਆਪਣੀ ਆਵਾਜ਼ ਰਿਕਾਰਡ ਕਰਨ ਲਈ ਤਿਆਰ ਹੋਣਗੇ। ਹਾਲਾਂਕਿ ਇਸ ਦੇ ਜ਼ਰੀਏ ਇਕ ਫੇਸਬੁੱਕ ਯੂਜ਼ਰ ਸਿਰਫ 5 ਡਾਲਰ ਯਾਨੀ ਕਿ ਤਕਰੀਬਨ 350 ਰੁਪਏ ਦੀ ਕਮਾਈ ਕਰ ਸਕੇਗਾ। ਵੈਸੇ ਇਹ pronunciation ਦਾ ਪ੍ਰੋਗਰਾਮ ਸਿਰਫ ਅਮਰੀਕੀ ਉਪਭੋਗਤਾਵਾਂ ਲਈ ਹੈ। ਇਸਦੇ ਲਈ ਉਪਭੋਗਤਾ ਦੀ ਫ੍ਰੈਂਡ ਸੂਚੀ ਵਿਚ ਘੱਟੋ ਘੱਟ 75 ਵਿਅਕਤੀ ਹੋਣੇ ਚਾਹੀਦੇ ਹਨ। ਇਹ ਪ੍ਰੋਗਰਾਮ ਭਾਰਤ ਜਾਂ ਹੋਰ ਦੇਸ਼ਾਂ ਵਿਚ ਸ਼ੁਰੂ ਕੀਤਾ ਜਾਵੇਗਾ ਜਾਂ ਨਹੀਂ ਇਸ ਬਾਰੇ ਕੰਪਨੀ ਨੇ ਜਾਣਕਾਰੀ ਨਹੀਂ ਦਿੱਤੀ ਹੈ।

ਰਿਪੋਰਟ ਵਿਚ ਕਿਹਾ ਗਿਆ, 'ਤੁਹਾਨੂੰ ਆਪਣੀ ਫ੍ਰੈਂਡ ਲਿਸਟ ਵਿਚੋਂ ਦੋਸਤ ਦੇ ਪਹਿਲੇ ਨਾਮ ਨੂੰ ਰਿਕਾਰਡ ਕਰਨਾ ਪਏਗਾ। ਤੁਸੀਂ ਇਸ ਨੂੰ ਵੱਧ ਤੋਂ ਵੱਧ 10 ਦੋਸਤਾਂ ਦੇ ਨਾਮ ਨਾਲ ਅਜਿਹਾ ਕਰ ਸਕੋਗੇ ਅਤੇ ਇਸ ਦੇ ਨਾਲ ਹੀ ਤੁਹਾਨੂੰ ਹਰ ਸਟੇਟਮੈਂਟ ਨੂੰ ਦੋ ਵਾਰ ਰਿਕਾਰਡ ਕਰਨਾ ਹੋਵੇਗਾ। ਇਕ ਸੈੱਟ ਰਿਕਾਰਡਿੰਗ ਪੂਰੀ ਕਰਨ ਤੋਂ ਬਾਅਦ ਤੁਹਾਨੂੰ ਵਿਊਪੁਆਇੰਟਸ ਐਪ ਵਿਚ 200 ਪੁਆਇੰਟ ਮਿਲਣਗੇ। ਹਾਲਾਂਕਿ ਜਦੋਂ ਤੱਕ ਤੁਸੀਂ 10,000 ਪੁਆਇੰਟ ਪੂਰੇ ਨਹੀਂ ਕਰ ਲੈਂਦੇ ਤੁਹਾਨੂੰ ਉਦੋਂ ਤੱਕ ਪੈਸਾ ਨਹੀਂ ਮਿਲੇਗਾ। ਪੈਸਿਆਂ ਦਾ ਲੈਣ-ਦੇਣ PayPal ਦੁਆਰਾ ਕੀਤਾ ਜਾਵੇਗਾ।

ਫੇਸਬੁੱਕ ਨੇ ਇਹ ਐਲਾਨ ਅਜਿਹੇ ਸਮੇਂ ਕੀਤਾ ਹੈ ਜਦੋਂ ਐਪਲ, ਮਾਈਕ੍ਰੋਸਾਫਟ, ਐਮਾਜ਼ੋਨ ਅਤੇ ਗੂਗਲ ਵਰਗੀਆਂ ਕਈ ਤਕਨੀਕੀ ਕੰਪਨੀਆਂ ਨੇ ਉਸ ਰਿਪੋਰਟ ਦੇ ਬਾਅਦ ਆਪਣੇ ਆਡੀਓ ਟ੍ਰਾਂਸਕ੍ਰਿਪਸ਼ਨ ਪ੍ਰੋਗਰਾਮਾਂ ਨੂੰ ਰੋਕ ਦਿੱਤਾ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਥਰਡ ਪਾਰਟੀ ਦੇ ਠੇਕੇਦਾਰ(contractor) ਆਡੀਓ ਰਿਕਾਰਡਿੰਗ ਸੁਣ ਰਹੇ ਹਨ। ਇਸ ਦੌਰਾਨ ਫੇਸਬੁੱਕ ਵਲੋਂ ਵੋਆਇਸ ਰੀਕੋਗਨੀਸ਼ਨ ਟੈਕਨਾਲੋਜੀ 'ਤੇ ਪੈਸੇ ਦੇ ਕੇ ਉਪਭੋਗਤਾਵਾਂ ਨੂੰ ਸ਼ਾਮਲ ਕਰਨ ਦੇ ਪਿੱਛੇ ਡਾਟਾ ਪ੍ਰਾਈਵੇਸੀ ਵਰਗੀ ਗੇਮ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਡਾਟਾ ਦੀ ਪ੍ਰਾਈਵੇਸੀ ਨੂੰ ਲੈ ਫੇਸਬੁੱਕ ਦੀ ਕਾਰਗੁਜ਼ਾਰੀ ਜੱਗਜ਼ਾਹਰ ਹੈ।

  • Facebook
  • earning
  • opportunity
  • voice recognition technology
  • ਫੇਸਬੁੱਕ
  • ਕਮਾਈ
  • ਮੌਕਾ

ਦੇਸ਼ 'ਚ ਗਰੀਬੀ ਦੇ ਪੱਧਰ ਦਾ ਪਤਾ ਲਗਾਉਣ ਲਈ ਸਰਕਾਰ ਕਰਵਾ ਰਹੀ ਸਰਵੇਖਣ

NEXT STORY

Stories You May Like

  • ind vs sl  who will be sai sudarshan  s replacement
    IND vs SL: ਕੌਣ ਬਣੇਗਾ ਸਾਈ ਸੁਦਰਸ਼ਨ ਦਾ  ਰਿਪਲੇਸਮੈਂਟ? ਇਸ ਖਿਡਾਰੀ ਨੂੰ ਮਿਲ ਸਕਦਾ ਹੈ ਮੌਕਾ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • raise voice against wrong
    ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
  • shweta tiwari aims at exes raja chaudhary  abhinav kohli
    "ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ ਵੱਡਾ ਖੁਲਾਸਾ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
Trending
Ek Nazar
legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hc gives big blow udupi swaad restaurant refuses to provide relief
      Menu Card ਧੋਖਾਧੜੀ: HC ਨੇ ਦਿੱਤਾ ਵੱਡਾ ਝਟਕਾ! 'Udupi Swaad' ਰੈਸਟੋਰੈਂਟ ਨੇ...
    • canada usa trade talks failed
      ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ...
    • buy government food grains  ration will be available with e rupee
      ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ, ਚੰਡੀਗੜ੍ਹ ਸਮੇਤ 7 ਸੂਬਿਆਂ 'ਚ...
    • onion prices soar  prices up 11  in a week  hope for quick relief
      ਪਿਆਜ਼ ਦੀਆਂ ਕੀਮਤਾਂ 'ਚ ਭਾਰੀ ਵਾਧਾ: ਇੱਕ ਹਫ਼ਤੇ 'ਚ 11% ਚੜ੍ਹੇ ਭਾਅ, ਜਲਦੀ...
    • gold gains momentum  silver surges  prices at more than 3 month high
      ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3 ਮਹੀਨਿਆਂ ਤੋਂ ਵਧ ਦੇ ਉੱਚ...
    • major change in fd rules
      FD ਨਿਯਮਾਂ 'ਚ ਵੱਡਾ ਬਦਲਾਅ: 1 ਅਕਤੂਬਰ ਤੋਂ ਲਾਗੂ ਹੋਣਗੇ RBI ਦੇ 3 ਨਵੇਂ ਨਿਯਮ
    • manoj dey built up assets worth crores  now drives a mercedes worth 80 lakhs
      ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ...
    • illegal pan masala and tobacco manufacturing network exposed
      ਗੈਰ-ਕਾਨੂੰਨੀ ਪਾਨ ਮਸਾਲਾ ਤੇ ਤੰਬਾਕੂ ਫੈਕਟਰੀ ਦਾ ਪਰਦਾਫਾਸ਼, 185 ਕਰੋੜ ਦੀ ਫੜੀ...
    • china is continuously canceling business visas of indians
      ਭਾਰਤੀ ਕੰਪਨੀਆਂ ਦੀ ਵਧੀ ਮੁਸ਼ਕਲ, ਚੀਨ ਧੜਾਧੜ ਰੱਦ ਕਰ ਰਿਹਾ ਭਾਰਤੀਆਂ ਦੇ ਵਪਾਰਕ...
    • sugar flour rice milk and eggs prices increased
      40% ਮਹਿੰਗੀ ਹੋਈ ਖੰਡ, ਆਟੇ-ਚੌਲ ਦੇ ਵੀ ਵਧੇ ਰੇਟ, ਦੁੱਧ ਤੇ ਅੰਡਿਆਂ ਦੀਆਂ ਕੀਮਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +