Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:19:32 PM

  • new cctv footage of the looting at the lpu shopping center has surfaced

    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ!...

  • indian ambassador to uae

    ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

  • punjab board s new formula for revision in certificates

    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਫੇਸਬੁੱਕ: ਜੇ ਕੰਪਨੀ ਹਾਰੀ 'ਐਂਟੀਟਰੱਸਟ ਕੇਸ' ਤਾਂ ਵੇਚਣਾ ਪੈ ਸਕਦੈ ਵੱਡਾ ਕਾਰੋਬਾਰ

BUSINESS News Punjabi(ਵਪਾਰ)

ਫੇਸਬੁੱਕ: ਜੇ ਕੰਪਨੀ ਹਾਰੀ 'ਐਂਟੀਟਰੱਸਟ ਕੇਸ' ਤਾਂ ਵੇਚਣਾ ਪੈ ਸਕਦੈ ਵੱਡਾ ਕਾਰੋਬਾਰ

  • Edited By Harinder Kaur,
  • Updated: 11 Dec, 2020 05:07 PM
New Delhi
facebook if the company loses the antitrust case
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਉਪਭੋਗਤਾ ਸੁਰੱਖਿਆ ਰੈਗੁਲੇਟਰ (ਐਫ.ਟੀ.ਸੀ.) ਨੇ ਮਾਰਕ ਜੁਕਰਬਰਗ ਦੀ ਅਗਵਾਈ ਵਾਲੀ ਕੰਪਨੀ ਫੇਸਬੁੱਕ ਉੱਤੇ ਲੈਂਡਮਾਰਕ ਐਂਟੀਟ੍ਰੱਸਟ ਐਕਟ ਦੇ ਤਹਿਤ ਇੱਕ ਕੇਸ ਅਮਰੀਕਾ ਵਿਚ ਦਾਇਰ ਕੀਤਾ ਹੈ। ਫੇਸਬੁੱਕ ਉੱਤੇ ਮਾਰਕੀਟ ਮੁਕਾਬਲਾ ਖਤਮ ਕਰਨ ਲਈ ਸ਼ਕਤੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਜਦੋਂ ਬੁੱਧਵਾਰ ਨੂੰ 48 ਸੁਬਿਆਂ ਦੇ ਐਫ.ਟੀ.ਸੀ. ਅਤੇ ਅਟਾਰਨੀ ਜਰਨਲਾਂ ਨੇ ਮੁਕੱਦਮਾ ਸ਼ੁਰੂ ਕੀਤਾ ਤਾਂ ਫੇਸਬੁੱਕ ਦੇ ਸ਼ੇਅਰਾਂ ਵਿਚ 4% ਦੀ ਗਿਰਾਵਟ ਆਈ। ਫੇਸਬੁੱਕ ਦੇ ਸ਼ੇਅਰ 2020 ਵਿਚ 35% ਤੋਂ ਜ਼ਿਆਦਾ ਵਧ ਗਏ ਹਨ।

ਫੇਸਬੁੱਕ 'ਤੇ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀਆਂ ਜਾਂ ਮੁਕਾਬਲੇਬਾਜ਼ਾਂ ਨੂੰ ਖਰੀਦ ਕੇ ਸੋਸ਼ਲ ਨੈਟਵਰਕਿੰਗ ਦੀ ਦੁਨੀਆ ਵਿਚ ਆਪਣਾ ਏਕਾਅਧਿਕਾਰ ਸਥਾਪਤ ਕਰਨਾ ਚਾਹੁੰਦਾ ਹੈ। ਸਾਲ 2012 ਵਿਚ ਫੋਟੋ ਸ਼ੇਅਰਿੰਗ ਐਪ ਇੰਸਟਾਗ੍ਰਾਮ ਦੀ 5,362 ਕਰੋੜ ਰੁਪਏ ਵਿਚ ਖ਼ਰੀਦ ਅਤੇ 2014 ਵਿਚ 1.65 ਲੱਖ ਕਰੋੜ ਰੁਪਏ ਵਿਚ ਵਾਟਸਐਪ ਨੂੰ ਖਰੀਦਣ ਦਾ ਸੰਕੇਤ ਇਹ ਦੱਸਦਾ ਹੈ ਕਿ ਕੰਪਨੀ ਦਬਦਬਾ ਕਾਇਮ ਕਰਨਾ ਚਾਹੁੰਦੀ ਹੈ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਪਹਿਲਾਂ ਵੀ ਇਨ੍ਹਾਂ ਸੌਦਿਆਂ ਦਾ ਮਾਮਲਾ ਰੈਗੂਲੇਟਰਾਂ ਸਾਹਮਣੇ ਆਇਆ ਸੀ, ਉਸ ਸਮੇਂ ਇਹ ਸੌਦੇ ਪ੍ਰਸਤਾਵ 'ਚ ਸਨ, ਪਰ ਬਾਅਦ ਵਿਚ ਪਤਾ ਲੱਗਿਆ ਕਿ ਇਹ ਸੌਦੇ ਬਾਜ਼ਾਰ ਦੇ ਸਿਹਤਮੰਦ ਮੁਕਾਬਲੇ ਲਈ ਖ਼ਤਰਾ ਹਨ। ਹੁਣ ਐਫਟੀਸੀ ਚਾਹੁੰਦਾ ਹੈ ਕਿ ਫੇਸਬੁੱਕ ਵਪਾਰ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਜਾਵੇ।

ਇਹ ਵੀ ਪਡ਼੍ਹੋ -  ਹੁਣ ਸ਼ਰਧਾਲੂ ਘਰ ਬੈਠੇ ਮੰਗਵਾ ਸਕਦੇ ਹਨ ਸਬਰੀਮਾਲਾ ਮੰਦਿਰ ਦਾ ਪ੍ਰਸਾਦ

ਮਾਰਕ ਜੁਕਰਬਰਗ ਲਈ ਬੁਰਾ ਸਮਾਂ

ਫੇਸਬੁੱਕ ਦੇ ਸੀਈਓ ਮਾਰਕ ਜੁਕਰਬਰਗ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਹਨ ਅਤੇ ਹੁਣ ਉਨ੍ਹਾਂ ਵਲੋਂ ਬਣਾਇਆ ਸੋਸ਼ਲ ਮੀਡੀਆ ਸਾਮਰਾਜ ਖਤਰਾ 'ਚ ਹੈ। ਇਸਦਾ ਕਾਰਨ ਇਹ ਹੈ ਕਿ ਕੰਪਨੀ ਦਾ ਮਾਲੀਆ ਇੰਸਟਾਗ੍ਰਾਮ ਅਤੇ ਵਟਸਐਪ ਤੋਂ ਮੋਟਾ ਲਾਭ ਕਮਾ ਰਹੀ ਹੈ ਅਤੇ ਇਸ ਦੇ ਕਾਰਨ ਹੀ ਫੇਸਬੁੱਕ ਡਿਜੀਟਲ ਕਾਮਰਸ ਵੱਲ ਵਧ ਰਹੀ ਹੈ। ਹੁਣ ਜੇ ਇਹ ਦੋਵੇਂ ਲਾਭਕਾਰੀ ਸੋਸ਼ਲ ਮੀਡੀਆ ਪਲੇਟਫਾਰਮ ਜੁਕਰਬਰਗ ਦੇ ਹੱਥੋਂ ਬਾਹਰ ਨਿਕਲ ਜਾਂਦੇ ਹਨ, ਤਾਂ ਫੇਸਬੁੱਕ ਦੀ ਲੰਮੇ ਸਮੇਂ ਦੀ ਮਿਆਦ ਖ਼ਤਮ ਹੋ ਜਾਵੇਗੀ। ਫੇਸਬੁੱਕ ਦਾ ਟੁੱਟਣਾ ਉਸ ਦੇ ਨਿਵੇਸ਼ਕਾਂ ਲਈ ਬੁਰੀ ਖ਼ਬਰ ਹੋਵੇਗੀ ਕਿਉਂਕਿ ਰਲੇਂਵਾਂ ਹੋਣ ਤੋਂ ਬਾਅਦ ਹੁਣ ਅਜੇ ਲਾਭ  ਆਉਣੇ ਸ਼ੁਰੂ ਹੋਏ ਸਨ। ਫੇਸਬੁੱਕ ਇਸ ਸਾਲ ਇੰਸਟਾਗ੍ਰਾਮ ਅਤੇ ਵਟਸਐਪ ਨੂੰ ਇਕ ਮਾਧਿਅਮ ਬਣਾ ਕੇ ਈ-ਕਾਮਰਸ ਦਾ ਦਿੱਗਜ ਬਣਨਾ ਚਾਹੁੰਦਾ ਹੈ, ਜਿਸਦੀ ਹੁਣ ਘੱਟ ਸੰਭਾਵਨਾ ਹੈ। ਇੰਸਟਾਗ੍ਰਾਮ ਨੇ ਸਾਲ 2019 ਵਿਚ ਡੇਢ ਲੱਖ ਕਰੋੜ ਦੀ ਕਮਾਈ ਕੀਤੀ ਸੀ। ਮਾਹਰ ਮੰਨਦੇ ਹਨ ਕਿ ਫੇਸਬੁੱਕ ਦੀ ਆਮਦਨੀ ਵਿਚ ਵਾਧਾ ਹੁਣ ਰੁਕ ਜਾਵੇਗਾ। ਹਾਲਾਂਕਿ ਇਹ ਮਾਮਲਾ ਅਜੇ ਅਦਾਲਤ ਵਿਚ ਵਿਚਾਰ ਅਧੀਨ ਹੈ।

ਇਹ ਵੀ ਪਡ਼੍ਹੋ - ਵੋਟਰ ਕਾਰਡ ਦਾ ਜਲਦ ਬਦਲੇਗਾ ਰੂਪ, ਆਧਾਰ ਕਾਰਡ ਦੀ ਤਰ੍ਹਾਂ ਹੋ ਸਕੇਗਾ 'ਡਾਊਨਲੋਡ'

ਫਰਾਂਸ ਵਿਚ ਡਾਟਾ ਪ੍ਰਾਈਵੇਸੀ ਦੀ ਉਲੰਘਣਾ, ਲੱਗਾ 890 ਕਰੋੜ ਰੁਪਏ ਦਾ ਜੁਰਮਾਨਾ

ਫਰਾਂਸ ਨੇ ਗੂਗਲ ਨੂੰ 890 ਕਰੋੜ ਰੁਪਏ ਜੁਰਮਾਨਾ ਕੀਤਾ ਹੈ। ਇਹ ਗੂਗਲ 'ਤੇ ਹੁਣ ਤੱਕ ਦਾ ਸਭ ਤੋਂ ਵੱਡਾ ਜੁਰਮਾਨਾ ਹੈ। ਇਹ ਜੁਰਮਾਨਾ ਫਰਾਂਸ ਦੇ ਆਨਲਾਈਨ ਵਿਗਿਆਪਨ ਟਰੈਕਰਜ਼ (ਕੂਕੀਜ਼) ਨਿਯਮਾਂ ਦੀ ਉਲੰਘਣਾ ਕਰਨ ਲਈ ਲਗਾਇਆ ਗਿਆ ਹੈ। ਈ-ਕਾਮਰਸ ਕੰਪਨੀ ਐਮਾਜ਼ੋਨ ਨੂੰ ਵੀ 311 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਫ੍ਰੈਂਚ ਰੈਗੂਲੇਟਰ ਨੇ ਪਾਇਆ ਕਿ ਗੂਗਲ ਦੀ ਫ੍ਰੈਂਚ ਵੈਬਸਾਈਟ ਅਤੇ ਐਮਾਜ਼ਾਨ ਨੇ ਇਸ਼ਤਿਹਾਰਬਾਜ਼ੀ ਕੂਕੀਜ਼ ਨੂੰ ਕੰਪਿਊਟਰ ਵਿਚ ਸੇਵ ਕਰਨ ਲਈ ਲੋਕਾਂ ਦੀ ਮਨਜ਼ੂਰੀ ਨਹੀਂ ਲਈ ਸੀ।

ਇਹ ਵੀ ਪਡ਼੍ਹੋ - ਸਿੰਗਾਪੁਰ ਦੇ ਸਭ ਤੋਂ ਅਮੀਰ ਪਰਿਵਾਰ ਦਾ ਵਿਵਾਦ ਆਇਆ ਸਾਹਮਣੇ, 13 ਹਜ਼ਾਰ ਕਰੋੜ ਦਾ ਹੋਇਆ ਨੁਕਸਾਨ

ਨੋਟ - ਫੇਸਬੁੱਕ ਦੀ ਇਹ ਅਸਲੀਅਤ ਜਾਣ ਕੇ ਤੁਹਾਨੂੰ ਕਿਵੇਂ ਲੱਗਾ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Facebook
  • company
  • antitrust case
  • business
  • ਫੇਸਬੁੱਕ
  • ਕੰਪਨੀ
  • ਐਂਟੀਟਰੱਸਟ ਕੇਸ
  • ਕਾਰੋਬਾਰ

ਡਾਕਘਰ 'ਚ ਹੈ ਖਾਤਾ ਤਾਂ ਹੁਣ ਬੈਲੰਸ ਘੱਟ ਹੋਣ 'ਤੇ ਕੱਟੇਗਾ ਇੰਨਾ ਜੁਰਮਾਨਾ

NEXT STORY

Stories You May Like

  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • canada trump eu
    ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'', ਟਰੰਪ ਨੇ ਦੇ'ਤੀ ਚਿਤਾਵਨੀ
  • diabetic patients  be cautious
    Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ ਸਕਦੈ ਭਾਰੀ, ਅਪਣਾਓ ਤਰੀਕੇ
  • cmf to become a separate company in india
    Nothing ਦਾ ਵੱਡਾ ਫੈਸਲਾ: ਭਾਰਤ 'ਚ ਵੱਖਰੀ ਕੰਪਨੀ ਬਣੇਗੀ CMF
  • people flocked to buy this company electric cars
    ਇਸ ਕੰਪਨੀ ਦੀਆਂ ਇਲੈਕਟ੍ਰਿਕ ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ ਵੇਚ 'ਤੀਆਂ ਲੱਖ ਤੋਂ ਵੱਧ ਗੱਡੀਆਂ
  • amit shah on drugs
    ਜੇ ਨਸ਼ਿਆਂ ਨੂੰ ਖ਼ਤਮ ਕਰਨਾ ਤਾਂ ਸਿਰਫ਼ ਮੀਟਿੰਗਾਂ ਕਰਨ ਨਾਲ ਨਹੀਂ ਬਣੇਗੀ ਗੱਲ ! ਤੈਅ ਕਰਨੀ ਪਵੇਗੀ ਜਵਾਬਦੇਹੀ
  • ignoring a headache upon waking up can be costly
    ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ ਗੰਭੀਰ ਸਮੱਸਿਆ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
Trending
Ek Nazar
chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbl bank receives gst notice of over 173 crores  bank challenging it
      RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ...
    • piyush goyal invites american manufacturers to invest in india
      ਪਿਊਸ਼ ਗੋਇਲ ਨੇ ਅਮਰੀਕੀ ਨਿਰਮਾਤਾਵਾਂ ਨੂੰ ਭਾਰਤ ’ਚ ਨਿਵੇਸ਼ ਲਈ ਦਿੱਤਾ ਸੱਦਾ
    • gold silver became expensive
      ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ Gold-Silver
    • foreign capital outflow  sensex nifty both fall
      ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ...
    • hike in lpg cylinder prices
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ...
    • new tax rates for petrol and diesel announced
      Petrol-Diesel ਦੇ ਨਵੇਂ ਟੈਕਸ ਰੇਟ ਜਾਰੀ, ਡੀਜ਼ਲ ਤੇ ATF 'ਤੇ ਦਿੱਤੀ ਵੱਡੀ ਰਾਹਤ
    • skoda auto india has also announced a price hike
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ...
    • booming online astrology business
      ਆਨਲਾਈਨ ਜੋਤਿਸ਼ ਦਾ ਵਧਦਾ ਕਾਰੋਬਾਰ, ਐਸਟ੍ਰੋਟਾਕ ਦੀ ਵੈਲਿਊਏਸ਼ਨ 1 ਅਰਬ ਡਾਲਰ
    • milk prices hike again
      ਫਿਰ ਮਹਿੰਗਾ ਹੋ ਗਿਆ ਦੁੱਧ, ਭਲਕੇ ਤੋਂ ਲਾਗੂ ਹੋਣਗੀਆਂ ਨਵੀਂ ਕੀਮਤਾਂ
    • great news for central pensioners and employees
      ਕੇਂਦਰੀ ਪੈਨਸ਼ਨਰਾਂ ਤੇ ਕਰਮਚਾਰੀਆਂ ਦੀ ਬੱਲੇ-ਬੱਲੇ, ਦਿਵਾਲੀ ਤੋਂ ਪਹਿਲਾਂ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +