Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    11:27:51 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆਨਲਾਈਨ ਸ਼ਾਪਿੰਗ ਨਾਲ ਫੇਸਬੁੱਕ ਨੂੰ ਹਰ ਸਾਲ ਹੋਵੇਗਾ 30 ਅਰਬ ਡਾਲਰ ਦਾ ਵੱਡਾ ਮੁਨਾਫਾ

BUSINESS News Punjabi(ਵਪਾਰ)

ਆਨਲਾਈਨ ਸ਼ਾਪਿੰਗ ਨਾਲ ਫੇਸਬੁੱਕ ਨੂੰ ਹਰ ਸਾਲ ਹੋਵੇਗਾ 30 ਅਰਬ ਡਾਲਰ ਦਾ ਵੱਡਾ ਮੁਨਾਫਾ

  • Edited By Rakesh,
  • Updated: 21 May, 2020 06:25 PM
Business
facebooks big push into online shopping
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ— ਆਨਲਾਈਨ ਵਪਾਰ ਨੂੰ ਉਤਸ਼ਾਹ ਦੇਣ ਲਈ ਫੇਸਬੁੱਕ ਨੇ ਨਵੇਂ 'ਸ਼ਾਪਸ' ਫੀਚਰ ਨੂੰ ਆਪਣੇ ਪਲੇਟਫਾਰਮ 'ਚ ਸ਼ਾਮਲ ਕਰ ਦਿੱਤਾ ਹੈ। ਫੇਸਬੁੱਕ ਸ਼ਾਪਸ ਰਾਹੀਂ ਅਮਰੀਕਾ 'ਚ ਵਪਾਰੀ ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਆਸਾਨੀ ਨਾਲ ਆਪਣੀ ਆਨਲਾਈਨ ਦੁਕਾਨ ਦਾ ਸੈੱਟਅਪ ਕਰ ਸਕਦੇ ਹਨ। ਇਨ੍ਹਾਂ ਆਨਲਾਈਨ ਦੁਕਾਨਾਂ ਰਾਹੀਂ ਤੁਸੀਂ ਫੇਸਬੁੱਕ ਪੇਜ ਅਤੇ ਇੰਸਟਾਗ੍ਰਾਮ ਪ੍ਰੋਫਾਈਲ ਰਾਹੀਂ ਆਪਣੇ ਵਪਾਰ ਨੂੰ ਉਤਸ਼ਾਹ ਦੇ ਸਕੋਗੇ। ਤੁਹਾਡੇ ਪ੍ਰੋਡਕਟ ਨੂੰ ਬਿਜ਼ਨੈੱਸ ਸਟੋਰੀਜ਼ ਅਤੇ ਵਿਗਿਆਪਨਾਂ 'ਚ ਦਿਖਾਇਆ ਜਾਵੇਗਾ। ਇਸ ਤੋਂ ਇਲਾਵਾ ਤੁਸੀਂ ਆਪਣੇ ਸਟੋਰ 'ਚੋਂ ਇਕ ਖਾਸ ਪ੍ਰੋਡਕਟ ਨੂੰ ਡਿਸਪਲੇਅ ਕਰਨਾ ਚਾਹੁੰਦੇ ਹੋ, ਇਹ ਵੀ ਤੁਸੀਂ ਤੈਅ ਕਰੋਗੇ। ਇਸ ਫੀਚਰ ਨੂੰ ਹੌਲੀ-ਹੌਲੀ ਹੋਰ ਦੇਸ਼ਾਂ ਲਈ ਵੀ ਲਿਆਇਆ ਜਾਵੇਗਾ। 

ਬਿਜ਼ਨੈੱਸ ਇਨਸਾਈਡਰ ਦੀ ਰਿਪੋਰਟ ਮੁਤਾਬਕ, ਫੇਸਬੁੱਕ ਦੁਆਰਾ 'ਸ਼ਾਪਸ' ਫੀਚਰ ਨੂੰ ਲਿਆਉਣ ਤੋਂ ਬਾਅਦ ਕੰਪਨੀ ਇਕ ਸਾਲ 'ਚ 30 ਅਰਬ ਡਾਲਰ ਦਾ ਮੁਨਾਫਾ ਕਮਾਏਗੀ। ਇਸ ਨਵੇਂ ਫੀਚਰ ਨਾਲ ਕੰਪਨੀ ਆਨਲਾਈਨ ਸ਼ਾਪਿੰਗ 'ਚ ਦੂਜੇ ਥਰਡ ਪਾਰਟੀ ਸੇਲਰਾਂ ਜਿਵੇਂ- ਐਮਾਜ਼ੋਨ ਅਤੇ ਈਬੇ ਨੂੰ ਜ਼ਬਰਦਸਤ ਟੱਕਰ ਦੇਵੇਗੀ। 

ਕੰਪਨੀ ਇੰਝ ਕਮਾਏਗੀ ਪੈਸੇ
ਨਿਵੇਸ਼ ਬੈਂਕ ਨੇ ਇਕ ਨੋਟ ਪ੍ਰਕਾਸ਼ਿਤ ਕੀਤਾ ਹੈ ਜਿਸ ਵਿਚ ਭਵਿੱਖਬਾਣੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਫੇਸਬੁਕ ਸ਼ਾਪਸ ਨਾਲ ਕੰਪਨੀ ਨੂੰ 30 ਅਰਬ ਡਾਲਰ ਦਾ ਵਾਧੂ ਵਾਇਦਾ ਹੋਵੇਗਾ, ਜਿਸ ਨੂੰ ਕਿ ਕੰਪਨੀ ਵਿਗਿਆਪਨਾਂ ਅਤੇ ਸਰਵਿਸ ਫੀਸ ਦੇ ਤੌਰ 'ਤੇ ਲੋਕਾਂ ਕੋਲੋਂ ਭੁਗਤਾਨ ਦੇ ਤੌਰ 'ਤੇ ਲਵੇਗੀ। ਜ਼ਿਕਰਯੋਗ ਹੈ ਕਿ ਫੇਸਬੁੱਕ ਨੇ ਸਾਲ 2020 ਦੀ ਪਹਿਲੇ ਤਿਮਾਹੀ 'ਚ 17.7 ਬਿਲੀਅਨ ਡਾਲਰ ਦਾ ਮੁਨਾਫਾ ਪ੍ਰਾਪਤ ਕੀਤਾ ਸੀ, ਉਥੇ ਹੀ ਸਾਲ 2019 'ਚ ਕੰਪਨੀ ਦਾ ਮੁਨਾਫਾ 70.7 ਬਿਲੀਅਨ ਡਾਲਰ ਦਾ ਰਿਹਾ ਸੀ।

  • facebook
  • big push
  • online shopping
  • ਆਨਲਾਈਨ ਸ਼ਾਪਿੰਗ
  • ਫੇਸਬੁੱਕ

ਹੁਣ ਰੂਟਸ ਦੇ ਹਿਸਾਬ ਨਾਲ ਲਿਆ ਜਾਵੇਗਾ ਹਵਾਈ ਕਿਰਾਇਆ : ਹਰਦੀਪ ਪੁਰੀ

NEXT STORY

Stories You May Like

  • delhi  june 30  start  sir  final voter list
    ਦਿੱਲੀ 'ਚ 30 ਜੂਨ ਤੋਂ ਸ਼ੁਰੂ ਹੋਵੇਗਾ SIR, ਅੰਤਿਮ ਵੋਟਰ ਸੂਚੀ 7 ਅਕਤੂਬਰ ਨੂੰ ਹੋਵੇਗੀ ਜਾਰੀ: CEO
  • bilateral trade with india increase
    ਭਾਰਤ ਨਾਲ 100 ਅਰਬ ਡਾਲਰ ਤੱਕ ਪਹੁੰਚੇਗਾ ਦੁਵੱਲਾ ਵਪਾਰ! ਪੁਤਿਨ ਦਾ ਵੱਡਾ ਐਲਾਨ
  • irfc to raise 2 billion in foreign debt in the current financial year
    ਆਈ. ਆਰ. ਐੱਫ. ਸੀ. ਚਾਲੂ ਵਿੱਤੀ ਸਾਲ ’ਚ ਇਕੱਠਾ ਕਰੇਗੀ 2 ਅਰਬ ਡਾਲਰ ਦਾ ਵਿਦੇਸ਼ੀ ਕਰਜ਼ਾ
  • energy investment in india projected to reach a record 170 billion
    ਊਰਜਾ ਖੇਤਰ 'ਚ ਭਾਰਤ ਦਾ ਵੱਡਾ ਉਛਾਲ, 2026 ’ਚ 170 ਅਰਬ ਡਾਲਰ ਨਿਵੇਸ਼ ਦਾ ਅੰਦਾਜ਼ਾ
  • supreme court  s big blow to online gaming companies
    ਆਨਲਾਈਨ ਗੇਮਿੰਗ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ, ਹੁਣ ਦੇਣਾ ਪਵੇਗਾ 28 ਫ਼ੀਸਦੀ ‘ਬੈਕਡੇਟਿਡ ਟੈਕਸ’
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • news of rbi selling gold worth 12 billion dollars reason bloomberg apologized
    RBI ਵੱਲੋਂ 12 ਅਰਬ ਡਾਲਰ ਦਾ ਸੋਨਾ ਵੇਚਣ ਦੀ ਖ਼ਬਰ ਨਿਕਲੀ ਗਲਤ; ਬਲੂਮਬਰਗ ਨੇ ਆਪਣੀ ਰਿਪੋਰਟ ਲਈ ਮੰਗੀ ਮੁਆਫ਼ੀ
  • lpg png users do this work in 30 days otherwise connection will be cancelled
    LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • foreign exchange reserves increased
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ
    • maruti suzuki to invest rs 925 crore on green energy initiatives
      ਮਾਰੂਤੀ ਸੁਜ਼ੂਕੀ 2030-31 ਤੱਕ ਗ੍ਰੀਨ ਐਨਰਜੀ ਪਹਿਲ ’ਤੇ 925 ਕਰੋੜ ਰੁਪਏ ਦਾ...
    • silver fell for the third consecutive day  gold also slipped
      ਲਗਾਤਾਰ ਤੀਜੇ ਦਿਨ ਟੁੱਟੀ ਚਾਂਦੀ, ਸੋਨਾ ਵੀ ਫਿਸਲਿਆ, ਜਾਣੋ ਕਿੰਨੇ ਡਿੱਗੇ ਭਾਅ
    • crude oil has become cheaper petrol diesel prices have changed
      ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ...
    • huge natural gas deposit found in andaman sea
      ਅੰਡੇਮਾਨ ਸਾਗਰ 'ਚ ਮਿਲਿਆ ਕੁਦਰਤੀ ਗੈਸ ਦਾ ਵੱਡਾ ਭੰਡਾਰ, ਆਇਲ ਇੰਡੀਆ ਨੂੰ ਮਿਲੀ...
    • india to become new hub for ai sector  pm modi
      AI ਸੈਕਟਰ ਲਈ ਨਵਾਂ ਹੱਬ ਬਣੇਗਾ ਭਾਰਤ: PM ਮੋਦੀ
    • major action by rbi
      RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ
    • india to overtake china in global gdp share by 2060
      ਭਾਰਤ 2060 ਤੱਕ ਗਲੋਬਲ GDP ਹਿੱਸੇਦਾਰੀ ’ਚ ਚੀਨ ਨੂੰ ਪਛਾੜ ਦੇਵੇਗਾ
    • gold silver price crash
      5000 ਰੁਪਏ ਸਸਤੀ ਹੋਈ ਚਾਂਦੀ, ਸੋਨੇ 'ਚ ਵੀ ਵੱਡੀ ਗਿਰਾਵਟ, ਜਾਣੋ ਹੁਣ ਦੇ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +