Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    8:42:57 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • punjab weather raining

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ...

  • amritsar jail project udaan inaugurated by governor kataria

    ਰਾਜਪਾਲ ਕਟਾਰੀਆ ਵੱਲੋਂ ਅੰਮ੍ਰਿਤਸਰ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • FDI ਨੇ ਬਣਾ ਦਿੱਤਾ ਰਿਕਾਰਡ, ਭਾਰਤ ’ਚ ਆਏ 80 ਲੱਖ ਕਰੋੜ ਰੁਪਏ

BUSINESS News Punjabi(ਵਪਾਰ)

FDI ਨੇ ਬਣਾ ਦਿੱਤਾ ਰਿਕਾਰਡ, ਭਾਰਤ ’ਚ ਆਏ 80 ਲੱਖ ਕਰੋੜ ਰੁਪਏ

  • Edited By Harinder Kaur,
  • Updated: 11 Jun, 2026 03:10 PM
Business
fdi sets record  rs 80 lakh crore inflows into india
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਵਣਜ ਅਤੇ ਉਦਯੋਗ ਮੰਤਰਾਲਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਭਾਰਤ ਨੇ 2014-15 ਅਤੇ 2025-26 ਵਿਚਾਲੇ ਕੁੱਲ 843 ਅਰਬ ਅਮਰੀਕੀ ਡਾਲਰ ਭਾਵ ਕਰੀਬ 80 ਲੱਖ ਕਰੋੜ ਰੁਪਏ ਦਾ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ. ਡੀ. ਆਈ.) ਹਾਸਲ ਕੀਤਾ, ਜੋ ਪਿਛਲੇ 12 ਸਾਲਾਂ ਦੀ ਤੁਲਨਾ ’ਚ 169 ਫੀਸਦੀ ਦਾ ਵਾਧਾ ਹੈ।

ਇਹ ਵੀ ਪੜ੍ਹੋ :    30 ਜੂਨ ਤੋਂ ਬਦਲ ਜਾਏਗੀ ਭਾਰਤੀ ਕਰੰਸੀ ! ਪਲਾਸਟਿਕ ਦੇ ਨੋਟਾਂ ਬਾਰੇ ਸਰਕਾਰ ਨੇ ਦੇ'ਤਾ ਵੱਡਾ ਬਿਆਨ

ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟ੍ਰੀ ਐਂਡ ਇੰਟਰਨਲ ਟ੍ਰੇਡ (ਡੀ. ਪੀ. ਆਈ. ਆਈ. ਟੀ.) ਦੇ ਸੰਯੁਕਤ ਸਕੱਤਰ ਸੁਮਿਤ ਜਾਰੰਗਲ ਨੇ ਕਿਹਾ ਕਿ ਗਲੋਬਲ ਆਰਥਿਕ ਬੇਯਕੀਨੀ ਦੇ ਬਾਵਜੂਦ, ਦੇਸ਼ ਨੇ 2025-26 ’ਚ 94.53 ਅਰਬ ਅਮਰੀਕੀ ਡਾਲਰ ਦਾ ਇਤਿਹਾਸਕ ਐੱਫ. ਡੀ. ਆਈ. ਹਾਸਲ ਕੀਤਾ, ਜਿਸ ’ਚ 90 ਫੀਸਦੀ ਤੋਂ ਵੱਧ ਇਕੁਇਟੀ ਨਿਵੇਸ਼ ‘ਆਟੋਮੈਟਿਕ ਰੂਟ’ (ਬਿਨਾਂ ਸਰਕਾਰੀ ਮਨਜ਼ੂਰੀ ਵਾਲੇ ਰਸਤੇ) ਰਾਹੀਂ ਆਇਆ।

ਇਹ ਵੀ ਪੜ੍ਹੋ : ਮਿਲੇਗਾ 7 ਲੱਖ ਤੱਕ ਦਾ ਮੁਫ਼ਤ ਬੀਮਾ, ਜਾਣੋ ਕਿਹੜੇ ਮੁਲਾਜ਼ਮਾਂ ਨੂੰ ਮਿਲ ਸਕਦੈ EDLI Scheme ਦਾ ਲਾਭ

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ‘ਮੇਕ ਇਨ ਇੰਡੀਆ’ ਅਤੇ ‘ਪ੍ਰੋਡਕਸ਼ਨ ਲਿੰਕਡ ਇੰਸੈਂਟਿਵ’ (ਪੀ. ਐੱਲ. ਆਈ.) ਯੋਜਨਾ ਵਰਗੀਆਂ ਪ੍ਰਮੁੱਖ ਪਹਿਲਕਦਮੀਆਂ ਨੇ ਨਿਵੇਸ਼ ਨੂੰ ਮੈਨੂਫੈਕਚਰਿੰਗ ਦੀ ਤਾਕਤ ’ਚ ਬਦਲਿਆ ਹੈ। 14 ਰਣਨੀਤਕ ਖੇਤਰਾਂ ’ਚ ਪੀ. ਐੱਲ. ਆਈ. ਯੋਜਨਾਵਾਂ ਨੇ 2.40 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ, 22.66 ਲੱਖ ਕਰੋੜ ਰੁਪਏ ਦਾ ਉਤਪਾਦਨ ਕੀਤਾ ਹੈ, 15.20 ਲੱਖ ਕਰੋੜ ਰੁਪਏ ਤੋਂ ਵੱਧ ਦੀ ਬਰਾਮਦ ਕੀਤੀ ਹੈ ਅਤੇ 14 ਲੱਖ ਤੋਂ ਵੱਧ ਨੌਕਰੀਆਂ ਪੈਦਾ ਕੀਤੀਆਂ ਹਨ। ਸਰਕਾਰ ਦੇ ਸ਼ਾਸਨ ਦੇ 12 ਸਾਲ ਪੂਰੇ ਹੋਣ ਮੌਕੇ ਦੇਸ਼ ਵਿਆਪੀ ਮੁਹਿੰਮ ਤਹਿਤ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟ੍ਰੀ ਐਂਡ ਇੰਟਰਨਲ ਟ੍ਰੇਡ (ਡੀ. ਪੀ. ਆਈ. ਆਈ. ਟੀ.) ਦੇ ਸੰਯੁਕਤ ਸਕੱਤਰ ਸੁਮਿਤ ਜਾਰੰਗਲ ਨੇ ਇਹ ਜਾਣਕਾਰੀ ਦਿੱਤੀ।

99.2 ਫੀਸਦੀ ਮੋਬਾਈਲ ਖੁਦ ਬਣਾਉਂਦੈ ਭਾਰਤ

ਜਾਰੰਗਲ ਨੇ ਭਾਰਤ ਦੇ ਉਦਯੋਗਿਕ ਅਤੇ ਸਟਾਰਟਅੱਪ ਈਕੋਸਿਸਟਮ ਦੀ ਬਦਲਾਅ ਵਾਲੀ ਯਾਤਰਾ ਦਾ ਵੀ ਜ਼ਿਕਰ ਕੀਤਾ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨੀਤੀਗਤ ਸੁਧਾਰ, ਇਨੋਵੇਸ਼ਨ ਅਤੇ ਉੱਦਮਤਾ ਭਾਰਤ ਦੀ ਆਰਥਿਕ ਮਜ਼ਬੂਤੀ ਅਤੇ ਗਲੋਬਲ ਪ੍ਰਤੀਯੋਗਤਾ ਦੇ ਮੁੱਖ ਥੰਮ੍ਹ ਬਣ ਕੇ ਉਭਰੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਨੇ ਕਈ ਗਲੋਬਲ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕੀਤਾ ਹੈ ਅਤੇ ਨਾਲ ਹੀ ਵੱਡੇ ਸਟ੍ਰਕਚਰਲ ਰਿਫਾਰਮ ਕੀਤੇ ਹਨ, ਜਿਨ੍ਹਾਂ ਨੇ ਨਿਵੇਸ਼ਕਾਂ ਦਾ ਭਰੋਸਾ ਵਧਾਇਆ ਹੈ ਅਤੇ ਉਦਯੋਗਿਕ ਵਿਕਾਸ ਨੂੰ ਰਫਤਾਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਭਾਰਤ ਹੁਣ ਦੇਸ਼ ’ਚ ਇਸਤੇਮਾਲ ਹੋਣ ਵਾਲੇ 99.2 ਫੀਸਦੀ ਮੋਬਾਈਲਾਂ ਦਾ ਨਿਰਮਾਣ ਖੁਦ ਕਰਦਾ ਹੈ, ਜਦੋਂਕਿ ਫਾਰਮਾ ਸੈਕਟਰ ਨੇ 191 ਬਲਕ ਡਰੱਗਜ਼ ਦੇ ਘਰੇਲੂ ਉਤਪਾਦਨ ਰਾਹੀਂ ਦਰਾਮਦ ’ਤੇ ਨਿਰਭਰਤਾ ਨੂੰ ਕਾਫੀ ਘੱਟ ਕੀਤਾ ਹੈ, ਜਿਸ ’ਚ ਪੀ. ਐੱਲ. ਆਈ.-ਵੱਲੋਂ ਸਮਰਥਨ ਵਾਲਾ ਉਤਪਾਦਨ ਬਰਾਮਦ ’ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ

47,000 ਤੋਂ ਵੱਧ ਕੰਪਲਾਇੰਸ ਖਤਮ

ਉਨ੍ਹਾਂ ਨੇ ਨਿਯਮਾਂ ਨੂੰ ਸਰਲ ਬਣਾਉਣ ਅਤੇ ‘ਈਜ਼ ਆਫ ਡੂਇੰਗ ਬਿਜ਼ਨੈੱਸ’ (ਵਪਾਰ ਕਰਨ ’ਚ ਆਸਾਨੀ) ਨੂੰ ਬਿਹਤਰ ਬਣਾਉਣ ਲਈ ਸਰਕਾਰ ਦੇ ਲਗਾਤਾਰ ਯਤਨਾਂ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ 47,000 ਤੋਂ ਵੱਧ ਕੰਪਲਾਇੰਸ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ‘ਜਨ ਵਿਸ਼ਵਾਸ ਅੈਕਟ, 2026’ ਰਾਹੀਂ ਕਈ ਕਾਨੂੰਨੀ ਪ੍ਰਬੰਧਾਂ ਨੂੰ ਤਰਕਸੰਗਤ ਬਣਾਇਆ ਗਿਆ ਹੈ, ਜੋ ਸਖਤੀ-ਅਾਧਾਰਿਤ ਨਿਯਮਾਂ ਤੋਂ ਭਰੋਸੇ-ਅਾਧਾਰਿਤ ਸ਼ਾਸਨ ਢਾਂਚੇ ਵੱਲ ਬਦਲਾਅ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ :  ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ

ਨੈਸ਼ਨਲ ਸਿੰਗਲ ਵਿੰਡੋ ਸਿਸਟਮ, ਜੋ 32 ਕੇਂਦਰੀ ਮੰਤਰਾਲਿਆਂ ਅਤੇ 34 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੁੜਿਆ ਹੈ, ਨੇ 13.7 ਲੱਖ ਤੋਂ ਜ਼ਿਆਦਾ ਅਰਜ਼ੀਆਂ ’ਤੇ ਕੰਮ ਕੀਤਾ ਹੈ ਅਤੇ 8.5 ਲੱਖ ਤੋਂ ਜ਼ਿਆਦਾ ਮਨਜ਼ੂਰੀਆਂ ਦਿੱਤੀਆਂ ਹਨ, ਜਿਸ ਨਾਲ ਨਿਵੇਸ਼ ਦਾ ਇਕ ਆਸਾਨ ਅਤੇ ਬਿਹਤਰ ਮਾਹੌਲ ਬਣਿਆ ਹੈ। ਬਿਜ਼ਨੈੱਸ ਰਿਫਾਰਮਸ ਐਕਸ਼ਨ ਪਲਾਨ (ਬੀ. ਆਰ. ਏ. ਪੀ.), ਉਦਯੋਗ ਸਮਾਗਮ ਅਤੇ ਜ਼ਿਲਾ-ਪੱਧਰੀ ਬੀ. ਆਰ. ਏ. ਪੀ. ਵਰਗੀਆਂ ਪਹਿਲਕਦਮੀਆਂ ਨਾਲ ਸੁਧਾਰਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

24 ਲੱਖ ਡਾਇਰੈਕਟ ਜਾਬ ਪੈਦਾ ਹੋਈਆਂ

ਭਾਰਤ ’ਚ ਸਟਾਰਟਅੱਪ ਕ੍ਰਾਂਤੀ ’ਤੇ ਗੱਲ ਕਰਦੇ ਹੋਏ ਜਾਰੰਗਲ ਨੇ ਕਿਹਾ ਕਿ 16 ਜਨਵਰੀ 2016 ਨੂੰ ਸ਼ੁਰੂ ਕੀਤੀ ‘ਸਟਾਰਟਅੱਪ ਇੰਡੀਆ’ ਪਹਿਲ ਹੁਣ ਇਕ ਅਜਿਹਾ ਵਿਆਪਕ ਪਲੇਟਫਾਰਮ ਬਣ ਗਈ ਹੈ, ਜੋ ਸਟਾਰਟਅੱਪ ਨੂੰ ਮਾਨਤਾ, ਸੀਡ ਫੰਡਿੰਗ, ਵੈਂਚਰ ਕੈਪੀਟਲ ਸਪੋਰਟ, ਕ੍ਰੈਡਿਟ ਗਾਰੰਟੀ, ਟੈਕਸ ’ਚ ਛੋਟ, ਖਰੀਦ ’ਚ ਸੁਧਾਰ ਅਤੇ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚ ਵਰਗੇ ਤਰੀਕਿਆਂ ਨਾਲ ਉੱਦਮਤਾ ਨੂੰ ਉਤਸ਼ਾਹਿਤ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਭਾਰਤ ’ਚ ਡੀ. ਪੀ. ਆਈ. ਆਈ. ਟੀ. ਤੋਂ ਮਾਨਤਾ ਪ੍ਰਾਪਤ 2.35 ਲੱਖ ਤੋਂ ਜ਼ਿਆਦਾ ਸਟਾਰਟਅੱਪ ਹਨ, ਜਿਨ੍ਹਾਂ ਨਾਲ ਲੱਗਭਗ 24 ਲੱਖ ਡਾਇਰੈਕਟ ਜਾਬ ਪੈਦਾ ਹੋਈਆਂ ਹਨ। ਇਨ੍ਹਾਂ ’ਚੋਂ ਅੱਧੇ ਤੋਂ ਜ਼ਿਆਦਾ ਸਟਾਰਟਅੱਪ ਟੀਅਰ-II ਅਤੇ ਟੀਅਰ-III ਸ਼ਹਿਰਾਂ ਤੋਂ ਹਨ। ਇਨ੍ਹਾਂ ’ਚੋਂ ਲੱਗਭਗ ਅੱਧੇ ਸਟਾਰਟਅੱਪਸ ’ਚ ਘੱਟੋ-ਘੱਟ ਇਕ ਮਹਿਲਾ ਡਾਇਰੈਕਟਰ ਜਾਂ ਪਾਰਟਨਰ ਹੈ, ਜੋ ਇਸ ਈਕੋਸਿਸਟਮ ਦੇ ਸਮਾਵੇਸ਼ੀ ਸਰੂਪ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • FDI
  • Record
  • India
  • income
  • Rs 80 lakh crore
  • ਵਿਦੇਸ਼ੀ ਪ੍ਰਤੱਖ ਨਿਵੇਸ਼
  • ਰਿਕਾਰਡ
  • ਭਾਰਤ
  • ਆਏ
  • 80 ਲੱਖ ਕਰੋੜ ਰੁਪਏ

ਮਈ ’ਚ ਮਿਊਚੁਅਲ ਫੰਡ ’ਚ ਨਿਵੇਸ਼ 40 ਫੀਸਦੀ ਟੁੱਟਿਆ, ਐੱਮਫੀ ਡਾਟਾ ਨੇ ਵਧਾਈ ਚਿੰਤਾ

NEXT STORY

Stories You May Like

  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • the surprising act of an 80 year old man
    80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
  • adani enterprises increases qip size to rs 15 000 crore
    ਅਡਾਣੀ ਐਂਟਰਪ੍ਰਾਈਜ਼ਿਜ਼ ਨੇ QIP ਦਾ ਸਾਈਜ਼ ਵਧਾ ਕੇ 15,000 ਕਰੋੜ ਰੁਪਏ ਕੀਤਾ
  • unclaimed amount of rs 9 330 crore in epfo   accounts
    EPFO ਖ਼ਾਤਿਆਂ ਚ 9,330 ਕਰੋੜ ਦੀ Unclaimed ਰਾਸ਼ੀ, 30.91 ਲੱਖ ਖਾਤੇ ਅਕਿਰਿਆਸ਼ੀਲ
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
Trending
Ek Nazar
woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • anti dumping duty limit on some seamless tubes  pipes imported from china
      ਸਰਕਾਰ ਨੇ ਚੀਨ ਤੋਂ ਇੰਪੋਰਟ ਕੀਤੇ ਕੁਝ ਸੀਮਲੈੱਸ ਟਿਊਬ, ਪਾਈਪ ’ਤੇ ਐਂਟੀ-ਡੰਪਿੰਗ...
    • sebi cancels the registration of 12 research analysts
      ਸੇਬੀ ਨੇ 12 ਖੋਜ ਵਿਸ਼ਲੇਸ਼ਕਾਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ, ਇਸ ਕਾਰਨ ਕੀਤੀ...
    • apple files a lawsuit against openai serious allegations
      Apple ਨੇ OpenAI ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ , ਲਗਾਏ ਗੰਭੀਰ ਦੋਸ਼
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • country  s foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
    • china  s population is rapidly becoming unemployed  automation and robots
      ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ...
    • ongc plans 13 million barrel oil reserve
      ਮੰਗਲੁਰੂ 'ਚ 17.5 ਲੱਖ ਟਨ ਪੈਟਰੋਲੀਅਮ ਰਣਨੀਤਕ ਭੰਡਾਰ ਵਿਕਸਤ ਕਰੇਗੀ ONGC
    • petrol becomes expensive by rs 13 18 and diesel by rs 13 80 pakistan
      ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ...
    • sbi sells 1 42 percent stake in sbi funds management before ipo
      IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
    • trai truecaller will not be able to block ban specific series as spam
      TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +