Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 14, 2025

    12:13:52 AM

  • bsnl to install one lakh additional towers

    ਖ਼ੁਸ਼ਖ਼ਬਰੀ! ਇਕ ਲੱਖ ਨਵੇਂ ਟਾਵਰ ਲਾਏਗਾ BSNL, 5G...

  • temperature reaches this high

    ਟੁੱਟਿਆ ਗਿਆ ਗਰਮੀ ਦਾ ਰਿਕਾਰਡ, ਇੰਨਾ ਪਹੁੰਚ ਗਿਆ...

  • liquor contractor shot dead  bike borne miscreants carried out incident

    ਸ਼ਰਾਬ ਠੇਕੇਦਾਰ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ...

  • dead person reaches police station

    'ਸਰ ਮੈਂ ਜ਼ਿੰਦਾ ਹਾਂ, ਮੇਰਾ ਪੋਸਟਮਾਰਟਮ...' ਮਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਤਿਉਹਾਰੀ ਸੀਜ਼ਨ 'ਚ 60 ਫੀਸਦੀ ਕੰਜ਼ਿਊਮਰਸ ਨੇ ਕੀਤਾ ਡਿਜ਼ੀਟਲ ਭੁਗਤਾਨ

BUSINESS News Punjabi(ਵਪਾਰ)

ਤਿਉਹਾਰੀ ਸੀਜ਼ਨ 'ਚ 60 ਫੀਸਦੀ ਕੰਜ਼ਿਊਮਰਸ ਨੇ ਕੀਤਾ ਡਿਜ਼ੀਟਲ ਭੁਗਤਾਨ

  • Edited By Aarti Dhillon,
  • Updated: 03 Nov, 2020 02:17 PM
Business
festive season  60 percent of consumers made digital payments
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ: ਕੋਰੋਨਾ ਕਾਲ 'ਚ ਲੋਕਾਂ ਦੇ ਆਨਲਾਈਨ ਖਰੀਦਾਰੀ 'ਚ ਭੁਗਤਾਨ ਦੇ ਤਰੀਕੇ 'ਚ ਕਾਫੀ ਬਦਲਾਅ ਆਇਆ ਹੈ। ਕੋਵਿਡ-19 ਮਹਾਮਾਰੀ ਤੋਂ ਪਹਿਲੇ ਦੌਰ 'ਚ ਲੋਕ ਕੈਸ਼ ਆਨਲਾਈਨ ਡਿਲਿਵਰੀ 'ਤੇ ਜ਼ੋਰ ਦਿੰਦੇ ਸਨ ਪਰ ਇਸ ਤਿਉਹਾਰੀ ਸੀਜ਼ਨ ਫਲਿੱਪਕਾਰਟ ਅਤੇ ਐਮਾਜ਼ੋਨ ਵਰਗੇ ਈ-ਕਾਮਰਸ ਪਲੇਟਫਾਰਮਸ 'ਤੇ ਖਰੀਦਾਰੀ ਕਰਨ ਵਾਲੇ 60 ਫੀਸਦੀ ਉਪਭੋਕਤਾਵਾਂ ਨੇ ਡਿਜ਼ੀਟਲ ਤਰੀਕੇ ਨਾਲ ਭੁਗਤਾਨ ਕੀਤਾ। 
ਰਸਮੀ ਰੂਪ ਨਾਲ ਈ-ਕਾਮਰਸ ਕੰਪਨੀਆਂ ਦੇ ਟਰਾਂਸਜੈਕਸ਼ਨ 'ਚ ਕਰੀਬ 70 ਫੀਸਦੀ ਹਿੱਸਾ ਕੈਸ਼ ਆਨ ਡਿਲਿਵਰੀ ਦਾ ਹੁੰਦਾ ਸੀ। ਇਸ ਮਹਾਮਾਰੀ ਦੇ ਸ਼ੁਰੂਆਤੀ ਦਿਨਾਂ 'ਚ ਕੈਸ਼ ਆਨ ਡਿਲਿਵਰੀ 'ਚ ਕਾਫੀ ਗਿਰਾਵਟ ਆਈ ਕਿਉਂਕਿ ਜ਼ਿਆਦਾਤਰ ਈ-ਕਾਮਰਸ ਕੰਪਨੀਆਂ ਨੇ ਹੋਮ ਡਿਲਿਵਰੀ 'ਚ ਇਸ ਨੂੰ ਨਿਰਾਸ਼ ਕੀਤਾ ਹੈ। ਪਰ ਸਮਾਂ ਬੀਤਣ ਦੇ ਨਾਲ ਇਕ ਵਾਰ ਫਿਰ ਉਸ ਦਾ ਚੱਲਣ ਵਧਣ ਲੱਗਿਆ ਹੈ। 
ਕੰਪਨੀਆਂ ਦੇ ਅਧਿਕਾਰੀਆਂ ਮੁਤਾਬਕ ਸੋਸ਼ਲ ਡਿਸਟੈਂਸਿੰਗ ਦੇ ਕਾਰਨ ਲੋਕ ਯੂ.ਪੀ.ਆਈ. ਐਨੇਬਲਡ ਐਪਸ ਅਤੇ ਈ-ਵਾਲੇਟਸ ਦੀ ਵਰਤੋਂ ਕਰ ਰਹੇ ਹਨ। ਨਾਲ ਹੀ ਇੰਸੈਂਟਿਵ ਅਤੇ ਈ.ਐੱਮ.ਆਈ. ਆਪਸ਼ਨ ਦੇ ਕਾਰਨ ਕ੍ਰੇਡਿਟ ਅਤੇ ਡੈਬਿਟ ਕਾਰਡ ਦੀ ਵਰਤੋਂ ਹੋਈ ਹੈ। ਇੰਡਸਟਰੀ ਦੇ ਇਕ ਜਾਣਕਾਰ ਨੇ ਦੱਸਿਆ ਕਿ ਐਮਾਜ਼ਾਨ ਦੇ ਉਪਭੋਕਤਾਵਾਂ ਨੇ 65 ਫੀਸਦੀ ਆਡਰਸ ਦਾ ਭੁਗਤਾਨ ਡਿਜ਼ੀਟਲ ਤਰੀਕੇ ਨਾਲ ਕੀਤਾ।
ਐਮਾਜ਼ਾਨ ਦੇ ਬੁਲਾਰੇ ਨੇ ਕਿਹਾ ਕਿ ਡਿਜ਼ੀਟਲ ਪੈਮੇਂਟਸ ਦਾ ਚਲਣ ਵੱਧ ਰਿਹਾ ਹੈ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਜ਼ਿਆਦਾ ਤੋਂ ਜ਼ਿਆਦਾ ਲੋਕ ਇਨ੍ਹਾਂ ਤਰੀਕਿਆਂ ਦੀ ਵਰਤੋਂ ਕਰ ਰਹੇ ਹਨ। ਯੂ.ਪੀ.ਆਈ., ਕਾਰਡ ਪੈਮੇਂਟਸ ਅਤੇ ਈ.ਐੱਮ.ਆਈ. ਆਦਿ ਸਾਰੇ ਡਿਜ਼ੀਟਲ ਤਰੀਕਿਆਂ ਦਾ ਚਲਣ ਵਧਿਆ ਹੈ। ਉਨ੍ਹਾਂ ਨੇ ਇਸ ਬਾਰੇ 'ਚ ਜ਼ਿਆਦਾ ਖੁਲਾਸਾ ਨਹੀਂ ਕੀਤਾ। ਫਲਿੱਪਕਾਰਟ ਦੇ ਇਕ ਅਧਿਕਾਰੀ ਨੇ ਦੱਸਿਆ ਕਿਹਾ ਕਿ ਪਿਛਲੇ ਮਹੀਨੇ ਤਿਉਹਾਰੀ ਸੀਜ਼ਨ ਸੇਲ 'ਚ ਡਿਜ਼ੀਟਲ ਭੁਗਤਾਨ 'ਚ ਕਾਫ਼ੀ ਤੇਜ਼ੀ ਦੇਖੀ ਗਈ। ਹਾਲਾਂਕਿ ਉਨ੍ਹਾਂ ਨੇ ਇਸ ਗੱਲ ਦਾ ਖੁਲਾਸਾ ਨਹੀਂ ਕਿ ਕੁਝ ਖਰਚ 'ਚ ਡਿਜ਼ੀਟਲ ਭੁਗਤਾਨ ਦਾ ਹਿੱਸਾ ਕਿੰਨਾ ਸੀ।

  • festive season
  • consumers digital payment
  • ਤਿਉਹਾਰੀ ਸੀਜ਼ਨ
  • ਡਿਜ਼ੀਟਲ ਭੁਗਤਾਨ

ਇਸ ਦੀਵਾਲੀ 786 ਨੰਬਰ ਦਾ ਨੋਟ ਤੁਹਾਨੂੰ ਬਣਾ ਦੇਵੇਗਾ ਅਮੀਰ! ਮਿਲ ਸਕਦੇ ਹਨ 3 ਲੱਖ ਰੁਪਏ!

NEXT STORY

Stories You May Like

  • 50 60 people died in kumbh mela too said cm siddaramaiah
    'ਕੁੰਭ ਮੇਲੇ 'ਚ ਵੀ 50-60 ਲੋਕ ਮਰੇ ਸਨ', ਜਾਣੋਂ CM ਨੇ ਬੈਂਗਲੁਰੂ ਹਾਦਸੇ ਦਾ ਜ਼ਿੰਮੇਵਾਰ ਕਿਸਨੂੰ ਠਹਿਰਾਇਆ
  • three people killed  60 injured in russian attack in ukraine
    ਰੂਸੀ ਹਮਲਿਆਂ 'ਚ ਯੂਕਰੇਨ ਵਿਚ ਤਿੰਨ ਲੋਕਾਂ ਦੀ ਮੌਤ, 60 ਜ਼ਖਮੀ
  • leave 60  pension will start from 40  this is lic  s bumper plan
    60 ਛੱਡੋ 40 ਤੋਂ ਹੀ ਮਿਲਣ ਲੱਗੇਗੀ ਪੈਨਸ਼ਨ! ਇਹ ਹੈ LIC ਦਾ ਬੰਪਰ ਪਲਾਨ
  • elderly  digital arrest  police
    ਮੋਹਾਲੀ 'ਚ 65 ਸਾਲਾ ਬਜ਼ੁਰਗ ਨੂੰ 'ਡਿਜ਼ੀਟਲ ਗ੍ਰਿਫਤਾਰੀ ' ਕਰਕੇ 1.03 ਕਰੋੜ ਠੱਗੇ
  • world population 8 billion year 2300 year 2380 prof kak ai
    AI ਕਾਰਨ ਖ਼ਤਮ ਹੋ ਜਾਵੇਗੀ 99 ਫੀਸਦੀ ਆਬਾਦੀ ! ਮਾਹਿਰਾਂ ਨੇ ਕੀਤਾ ਡਰਾਉਣ ਵਾਲਾ ਦਾਅਵਾ
  • snowfall in kedarnath dham
    ਕੇਦਾਰਨਾਥ ਧਾਮ 'ਚ ਹੋਈ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਸ਼ਰਧਾਲੂਆਂ ਨੇ ਮਾਣਿਆ ਆਨੰਦ
  • panchayat season 4 trailer released
    ਪੰਚਾਇਤ ਸੀਜ਼ਨ 4 ਦਾ ਟ੍ਰੇਲਰ ਰਿਲੀਜ਼
  • wheat procurement highest
    ਸਰਕਾਰ ਨੇ 2025-26 ਦੇ ਹਾੜੀ ਮਾਰਕੀਟਿੰਗ ਸੀਜ਼ਨ ਲਈ ਕਣਕ ਦੀ ਰਿਕਾਰਡ ਖਰੀਦ ਕੀਤੀ ਪੂਰੀ
  • boeing 787 dreamliner suffers first accident in 14 years
    14 ਸਾਲਾਂ ’ਚ ਪਹਿਲੀ ਵਾਰ ਹਾਦਸੇ ਦਾ ਸ਼ਿਕਾਰ ਹੋਇਆ ਬੋਇੰਗ 787 ਡ੍ਰੀਮਲਾਈਨਰ
  • pawan jyoti sangh honours 15 members with positions
    ਪਾਵਨ ਜੋਤੀ ਸੰਘ ਵੱਲੋਂ 15 ਮੈਂਬਰਾਂ ਨੂੰ ਅਹੁਦੇ ਦੇ ਕੇ ਕੀਤਾ ਗਿਆ ਸਨਮਾਨਿਤ
  • red alert in 9 districts of punjab big weather forecast
    ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
Trending
Ek Nazar
red alert in 9 districts of punjab big weather forecast

ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ,...

chandigarh s nights are the hottest in punjab and haryana red alert issued

ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

voting on permanent ceasefire in gaza india

ਗਾਜ਼ਾ 'ਚ ਤੁਰੰਤ, ਸਥਾਈ ਜੰਗਬੰਦੀ ਦੀ ਮੰਗ ਸਬੰਧੀ ਮਤੇ 'ਤੇ ਭਾਰਤ ਨੇ ਨਹੀਂ ਕੀਤੀ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

helicopter makes emergency landing in punjab

ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

read this news to avoid the heat

ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

netanyahu calls israel  s attack successful initial attack

ਨੇਤਨਯਾਹੂ ਨੇ ਈਰਾਨ 'ਤੇ ਇਜ਼ਰਾਈਲੀ ਹਮਲੇ ਨੂੰ 'ਸਫਲ ਸ਼ੁਰੂਆਤੀ ਹਮਲਾ' ਦਿੱਤਾ...

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

death toll rises due to floods in south africa  s

ਦੱਖਣੀ ਅਫਰੀਕਾ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 80 ਦੇ ਕਰੀਬ

pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਪਾਰ ਦੀਆਂ ਖਬਰਾਂ
    • gold price crossed 1 lakh  silver also rose
      Gold ਨੇ ਮਾਰੀ ਇਤਿਹਾਸਕ ਛਾਲ, 1 ਲੱਖ ਦੇ ਪਾਰ ਪਹੁੰਚੇ ਭਾਅ, ਚਾਂਦੀ ਵੀ ਦੌੜੀ
    • passport police verification
      ਹੁਣ ਸਿਰਫ਼ 3 ਦਿਨਾਂ 'ਚ ਬਿਨਾਂ ਪੁਲਸ ਵੈਰੀਫਿਕੇਸ਼ਨ ਮਿਲੇਗਾ Passport, ਜਾਣੋ ਕੀ...
    • ahmedabad plane crash boeing employee had given warning
      ਵਿਵਾਦਾਂ 'ਚ ਘਿਰਿਆ Ahmedabad Plane Crash, Boeing ਕਰਮਚਾਰੀ ਨੇ ਦਿੱਤੀ ਸੀ...
    • gas explosion in ongc oil well
      ONGC ਦੇ ਤੇਲ ਖੂਹ 'ਚ ਗੈਸ ਧਮਾਕਾ, ਆਪਣੇ ਘਰ ਛੱਡ ਕੇ ਭੱਜੇ ਲੋਕ
    • sensex falls 833 points amid israel s attack on iran nifty also falls
      ਇਜ਼ਰਾਈਲ ਦੇ ਈਰਾਨ 'ਤੇ ਹਮਲੇ ਦਰਮਿਆਨ ਸੈਂਸੈਕਸ 833 ਅੰਕ ਡਿੱਗਾ, ਨਿਫਟੀ ਵੀ 244...
    • case of fraud of rs 2700 crore  ed conducted raids in   rajasthan and gujarat
      2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ...
    • india created history
      ਭਾਰਤ ਨੇ ਰਚਿਆ ਇਤਿਹਾਸ, ਅਮਰੀਕਾ-ਚੀਨ, ਜਰਮਨੀ ਨੂੰ ਛੱਡਿਆ ਪਿੱਛੇ
    • tata group announces rs 1 crore
      Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ...
    • sensex fell by 823 points nifty slipped below 25 000 points
      Stock market Close: ਸੈਂਸੈਕਸ 823 ਅੰਕ ਡਿੱਗਿਆ, ਨਿਫਟੀ 25,000 ਅੰਕਾਂ ਤੋਂ...
    • stock market tata group s shares crashed
      ਪਲੇਨ ਕ੍ਰੈਸ਼ ਮਗਰੋਂ TATA Group ਦੇ ਸ਼ੇਅਰ ਡਿੱਗੇ ! stock market 'ਚ ਹਾਹਾਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +