Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:00:47 PM

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਨਹੀਂ ਵੜਨ...

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਕਸ਼ੈ ਕੁਮਾਰ ਹੁਣ ਦਿਖਾਈ ਦੇਣਗੇ ਚਵਨਪ੍ਰਾਸ਼ ਦੇ ਵਿਗਿਆਪਨ 'ਚ, ਬਣੇ ਬ੍ਰਾਂਡ ਅੰਬੈਸਡਰ

BUSINESS News Punjabi(ਵਪਾਰ)

ਅਕਸ਼ੈ ਕੁਮਾਰ ਹੁਣ ਦਿਖਾਈ ਦੇਣਗੇ ਚਵਨਪ੍ਰਾਸ਼ ਦੇ ਵਿਗਿਆਪਨ 'ਚ, ਬਣੇ ਬ੍ਰਾਂਡ ਅੰਬੈਸਡਰ

  • Edited By Harinder Kaur,
  • Updated: 11 Dec, 2020 05:04 PM
New Delhi
film actor akshay kumar will now appear in chavanprash  s ad
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਡਾਬਰ ਇੰਡੀਆ ਲਿਮਟਿਡ ਨੇ ਬਾਲੀਵੁੱਡ ਸਟਾਰ ਅਤੇ ਫਿਟਨੈਸ ਆਈਕਾਨ ਅਕਸ਼ੈ ਕੁਮਾਰ ਨੂੰ ਚਵਨਪ੍ਰਾਸ਼ ਦਾ ਬ੍ਰਾਂਡ ਅੰਬੈਸਡਰ ਬਣਾਇਆ ਹੈ। ਕੰਪਨੀ ਨੇ ਅਕਸ਼ੈ ਕੁਮਾਰ ਦੇ ਨਾਲ ਇਕ ਨਵਾਂ ਵਿਗਿਆਪਨ ਜਾਰੀ ਕੀਤਾ ਹੈ ਜਿਹੜਾ ਕਿ ਤੰਦਰੁਸਤ ਰਹਿਣ ਭਾਵ ਸਹਿਤਮੰਦ ਜੀਵਨ ਜੀਉਣ ਦੇ ਸੰਦੇਸ਼ ਨਾਲ ਇਸ ਅਨਿਸ਼ਚਿਤ ਸਮੇਂ ਵਿਚ ਅੰਦਰੂਨੀ ਤਾਕਤ ਵਧਾਉਣ ਲਈ ਉਤਸ਼ਾਹਿਤ ਕਰਦਾ ਹੈ।

ਡਾਬਰ ਇੰਡੀਆ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੋਹਿਤ ਮਲਹੋਤਰਾ ਨੇ ਇਸ ਮੌਕੇ ਕਿਹਾ ਕਿ ਅੱਜ ਅਸੀਂ ਜਿਸ ਯੁੱਗ ਵਿਚ ਅਸੀਂ ਜੀ ਰਹੇ ਹਾਂ ਉਸ ਵਿਚ ਕਿਸੇ ਵੀ ਇਨਸਾਨ ਨੂੰ ਪਹਿਲਾਂ ਨਾਲੋਂ ਜ਼ਿਆਦਾ ਰੋਗਾਂ ਨਾਲ ਲੜਣ ਦੀ ਸ਼ਕਤੀ ਦੀ ਜ਼ਰੂਰਤ ਹੈ। ਸਾਡੇ ਆਲੇ-ਦੁਆਲੇ ਫੈਲ ਰਹੀਆਂ ਬਿਮਾਰੀਆਂ ਦੇ ਜੋਖਮ ਵਿਰੁੱਧ ਲੜਨ ਲਈ ਮਜ਼ਬੂਤ ​​ਇਮਊਨਿਟੀ ਵਧੇਰੇ ਮਹੱਤਵਪੂਰਨ ਹੈ।

ਇਸ ਵਿਚ ਕੀ ਹੈ ਖ਼ਾਸ 

ਉਨ੍ਹਾਂ ਕਿਹਾ ਕਿ ਅਸ਼ਵਗੰਧਾ, ਗਿਲੋਏ ਅਤੇ ਆਂਵਲੇ ਵਰਗੀਆਂ 40 ਤੋਂ ਵੱਧ ਜੜ੍ਹੀਆਂ ਬੂਟੀਆਂ ਦੀ ਸ਼ਕਤੀ ਨਾਲ ਡਾਬਰ ਚਿਆਵਨਪ੍ਰਾਸ਼ ਹਮੇਸ਼ਾਂ ਬਿਮਾਰੀਆਂ ਨਾਲ ਲੜਨ 'ਚ ਸਹਾਇਤਾ ਕਰਦਾ ਹੈ। ਡਾਬਰ ਚਵਨਪ੍ਰਾਸ਼ ਨੇ ਹਮੇਸ਼ਾਂ ਦੇਸ਼ ਦੀ ਸਿਹਤ ਨਿਰਮਾਣ ਵਿਚ ਸਹਾਇਤਾ ਕੀਤੀ ਹੈ। ਅਕਸ਼ੈ ਕੁਮਾਰ ਸਿਹਤ, ਤੰਦਰੁਸਤੀ ਅਤੇ ਅੰਦਰੂਨੀ ਤਾਕਤ ਦਾ ਪ੍ਰਤੀਕ ਹੈ, ਜੋ ਕਿ ਡਾਬਰ ਚਵਨਪ੍ਰਾਸ਼ ਦੇ ਵਿਲੱਖਣ ਗੁਣ ਵੀ ਹਨ। ਅਸੀਂ ਡਾਬਰ ਪਰਿਵਾਰ ਵਿਚ ਉਸਦਾ ਸਵਾਗਤ ਕਰਦਿਆਂ ਬਹੁਤ ਖੁਸ਼ ਹਾਂ।

ਮੈਕਕੈਨ ਵਰਲਡ ਗਰੱਪ ਦੇ ਚੇਅਰਮੈਨ (ਏਸ਼ੀਆ ਪੈਸੀਫਿਕ) ਪ੍ਰਸੂਨ ਜੋਸ਼ੀ ਨੇ ਕਿਹਾ ਕਿ ਅਕਸ਼ੈ ਸਾਡੇ ਦੇਸ਼ ਵਿਚ ਇਕ ਤੰਦਰੁਸਤੀ ਦਾ ਆਈਕਨ ਹੈ ਅਤੇ ਸਾਡੇ ਬ੍ਰਾਂਡ ਡਾਬਰ ਚਵਨਪ੍ਰਾਸ਼ ਨੂੰ ਵੀ ਇਹ ਸਨਮਾਨ ਮਿਲਿਆ ਹੈ। ਮੈਂ ਦੋ ਦਹਾਕਿਆਂ ਤੋਂ ਵੱਧ ਸਮੇਂ ਲਈ ਡਾਬਰ ਕਮਿਊਨੀਕੇਸ਼ਨਜ਼ ਦਾ ਹਿੱਸਾ ਰਿਹਾ ਹਾਂ ਅਤੇ ਇਸ ਦੇ ਸਿਖਰ ਤੱਕ ਪਹੁੰਚਣ ਦੀ ਪੂਰੀ ਯਾਤਰਾ ਨੂੰ ਵੇਖਿਆ ਹੈ। ਇਹ ਨਵੀਂ ਮੁਹਿੰਮ ਬ੍ਰਾਂਡ ਦੀ ਯਾਤਰਾ ਦਾ ਇਕ ਹੋਰ ਮਹਾਨ ਅਧਿਆਇ ਹੋਵੇਗੀ ਅਤੇ ਖਪਤਕਾਰਾਂ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰੇਗੀ।

ਅਕਸ਼ੈ ਨੇ ਕੀ ਕਿਹਾ

ਅਕਸ਼ੈ ਕੁਮਾਰ ਨੇ ਕਿਹਾ ਕਿ ਮੈਂ ਡਾਬਰ ਪਰਿਵਾਰ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਡਾਬਰ ਨੇ ਪ੍ਰਮਾਣਿਕ ​​ਆਯੁਰਵੈਦ ਦੇ ਵਿਗਿਆਨ ਦੁਆਰਾ ਦੇਸ਼ ਦੀ ਸਿਹਤ ਅਤੇ ਤੰਦਰੁਸਤੀ ਨੂੰ ਨਿਰੰਤਰ ਪੋਸ਼ਣ ਦਿੱਤਾ ਹੈ ਅਤੇ ਉਤਸ਼ਾਹਤ ਕੀਤਾ ਹੈ। ਮੈਂ ਸੱਚਮੁੱਚ ਮੰਨਦਾ ਹਾਂ ਕਿ ਡਾਬਰ ਅਤੇ ਮੈਂ ਇੱਕਠੇ ਮਿਲ ਕੇ, ਡਾਬਰ ਚਵਨਪ੍ਰਾਸ਼   ਨੂੰ ਦੇਸ਼ ਦੇ ਹਰੇਕ ਘਰ, ਹਰੇਕ ਵਿਅਕਤੀ ਕੋਲ ਲਿਜਾਵਾਂਗੇ। ਤਾਂ ਜੋ ਸਾਡੀ ਕੌਮ ਦੀ ਪ੍ਰਤੀਰੋਧ ਸ਼ਕਤੀ ਮਜਬੂਤ ਹੋਏ ਅਤੇ ਅਸੀਂ ਹਰ ਚੁਣੌਤੀ ਨੂੰ ਜਿੱਤ ਸਕੀਏ।

  • Film Actors Akshay Kumar
  • Chavanprash
  • Advertising
  • Brand Ambassador
  • ਫਿਲਮ ਅਦਾਕਾਰ ਅਕਸ਼ੈ ਕੁਮਾਰ
  • ਚਵਨਪ੍ਰਾਸ਼
  • ਵਿਗਿਆਪਨ
  • ਬ੍ਰਾਂਡ ਅੰਬੈਸਡਰ

ਕੋਰੋਨਾ ਟੀਕਾ : ਇਹ ਭਾਰਤੀ ਕੰਪਨੀ ਹਰ ਮਹੀਨੇ ਬਣਾਏਗੀ 10 ਕਰੋੜ ਖੁਰਾਕਾਂ

NEXT STORY

Stories You May Like

  • shah brings his first predator alien thriller film   samuk   with akshay kumar
    ਅਕਸ਼ੈ ਕੁਮਾਰ ਨਾਲ ਸ਼ਾਹ ਲੈ ਕੇ ਆਏ ਪਹਿਲੀ ਪ੍ਰੀਡੇਟਰ-ਏਲੀਅਨ ਥ੍ਰਿਲਰ ਫ਼ਿਲਮ ‘ਸਮੁਕ’
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • siddaramaiah will give shivakumar and the high command sleepless nights
    ਸ਼ਿਵਕੁਮਾਰ ਤੇ ਹਾਈਕਮਾਨ ਦੀਆਂ ਰਾਤਾਂ ਦੀ ਨੀਂਦ ਉਡਾ ਦੇਣਗੇ ਸਿੱਧਰਮਈਆ
  • haryana mother son create history in britain
    ਬ੍ਰਿਟੇਨ 'ਚ ਹਰਿਆਣਾ ਦੇ ਮਾਂ-ਪੁੱਤ ਨੇ ਗੱਡੇ ਝੰਡੇ; ਇੱਕੋ ਸਮੇਂ ਮੇਅਰ ਬਣ ਕੇ ਰਚਿਆ ਇਤਿਹਾਸ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • ladowal station incharge
    ਥਾਣਾ ਲਾਡੋਵਾਲ ਦੇ ਮੁਖੀ ਬਣੇ ਇੰਸਪੈਕਟਰ ਸੁਖਵਿੰਦਰ ਸਿੰਘ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • big fall in rupee  israel lebanon war and rising crude oil prices
      ਰੁਪਏ 'ਚ ਵੱਡੀ ਗਿਰਾਵਟ: ਇਜ਼ਰਾਈਲ-ਲੇਬਨਾਨ ਜੰਗ ਅਤੇ ਕੱਚੇ ਤੇਲ ਦੀਆਂ ਵਧਦੀਆਂ...
    • 6 big rules will change from today
      ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ...
    • increase in gas cylinder prices
      ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ, ਗੈਸ ਸਿਲੰਡਰ ਦੀਆਂ ਕੀਮਤਾਂ 'ਚ...
    • iran faces economic crisis  us seizes  1 billion in crypto funds
      ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ...
    • govt cuts windfall tax on petrol diesel atf exports
      ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ ਐਲਾਨ ! 1 ਜੂਨ ਤੋਂ ਲਾਗੂ...
    • tata motors passenger vehicles launches next gen tiago and tiago ev
      ਟਾਟਾ ਮੋਟਰਸ ਪੈਸੰਜਰ ਵ੍ਹੀਕਲਸ ਨੇ ਲਾਂਚ ਕੀਤੀ ਨੈਕਸਟ ਜੈਨ ਟਿਆਗੋ ਅਤੇ ਟਿਆਗੋ EV
    • selling by foreign investors  domestic investors made record investments
      ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ...
    • slowdown in mf industry  number of investors reaches 3 year low
      MF ਉਦਯੋਗ 'ਚ ਸੁਸਤੀ: ਨਵੇਂ ਨਿਵੇਸ਼ਕਾਂ ਦੀ ਗਿਣਤੀ 3 ਸਾਲਾਂ ਦੇ ਹੇਠਲੇ ਪੱਧਰ...
    • government removes customs duty on cotton imports  textile industry
      ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ...
    • gig workers government is giving a big gift to 1 crore people
      ਗਿੱਗ ਵਰਕਰਾਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਦੇਣ ਜਾ ਰਹੀ ਹੈ 1 ਕਰੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +