ਬਿਜ਼ਨੈੱਸ ਡੈਸਕ - ਫਿਨੋ ਪੇਮੈਂਟਸ ਬੈਂਕ ਨੇ ਆਪਣੇ ਐੱਮ. ਡੀ. ਅਤੇ ਸੀ. ਈ. ਓ. ਰਿਸ਼ੀ ਗੁਪਤਾ ਦੀ ਗ੍ਰਿਫਤਾਰੀ ਤੋਂ ਬਾਅਦ ਸਪੱਸ਼ਟ ਕੀਤਾ ਹੈ ਕਿ ਬੈਂਕ ਨੇ ਕਿਸੇ ਵੀ ਤਰ੍ਹਾਂ ਦੀ ਜੀ. ਐੱਸ. ਟੀ. ਚੋਰੀ ਨਹੀਂ ਕੀਤੀ ਹੈ ਅਤੇ ਉਹ ਸਾਰੇ ਨਿਯਮਾਂ ਦੀ ਪਾਲਣਾ ਕਰ ਰਿਹਾ ਹੈ। ਜੀ. ਐੱਸ. ਟੀ. ਇੰਟੈਲੀਜੈਂਸ ਦੇ ਡਾਇਰੈਕਟੋਰੇਟ (ਡੀ. ਜੀ. ਜੀ. ਆਈ.) ਨੇ ਉਨ੍ਹਾਂ ਨੂੰ ਕੇਂਦਰੀ ਅਤੇ ਸੂਬਾ ਜੀ. ਐੱਸ. ਟੀ. ਐਕਟ, 2017 ਦੀ ਧਾਰਾ 132 ਤਹਿਤ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : 3 ਜਾਂ 4 ਮਾਰਚ: ਕਦੋਂ ਹੈ ਹੋਲੀ ਲਈ ਸਟਾਕ ਮਾਰਕੀਟ ਦੀ ਛੁੱਟੀ? ਦੇਖੋ ਛੁੱਟੀਆਂ ਦੀ ਸੂਚੀ
ਇਹ ਵੀ ਪੜ੍ਹੋ : 15 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ , ਕਈ ਸ਼ਹਿਰਾਂ 'ਚ ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ
ਬੈਂਕ ਅਨੁਸਾਰ ਜਾਂਚ ਕੁਝ ਪ੍ਰੋਗਰਾਮ ਮੈਨੇਜਰਾਂ ਨਾਲ ਸਬੰਧਤ ਹੈ, ਨਾ ਕਿ ਬੈਂਕ ਦੀ ਜੀ. ਐੱਸ. ਟੀ. ਪਾਲਣਾ ਨਾਲ। ਬੈਂਕ ਨੇ ਕਿਹਾ ਕਿ ਉਸ ਦਾ ਕਥਿਤ ਆਨਲਾਈਨ ਮਨੀ ਗੇਮਿੰਗ ਜਾਂ ਸੱਟੇਬਾਜ਼ੀ ਸਰਗਰਮੀਆਂ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ ਕਿਸੇ ਵੀ ਮੰਚ ਰਾਹੀਂ ਅਜਿਹੀਆਂ ਸਰਗਰਮੀਆਂ ਨੂੰ ਉਤਸ਼ਾਹ ਨਹੀਂ ਦਿੰਦਾ। ਸਾਰੇ ਚਾਲਾਨ ਸੇਵਾਵਾਂ ਦੇ ਆਧਾਰ ’ਤੇ ਜਾਰੀ ਕੀਤੇ ਗਏ ਹਨ ਅਤੇ ਵੀ. ਪੀ. ਏ. ਦੀ ਵਰਤੋਂ ਦੀ ਨਿਗਰਾਨੀ ਲਈ ਮਜ਼ਬੂਤ ਜੋਖਮ ਪ੍ਰਬੰਧਨ ਢਾਂਚਾ ਮੌਜੂਦ ਹੈ।
ਇਹ ਵੀ ਪੜ੍ਹੋ : ਟੈਕਸ ਬਚਾਉਣ ਦੇ ਚੱਕਰ ’ਚ ਦੁਬਈ ਗਏ ਭਾਰਤੀਆਂ ਦੀ ਵਧੀ ਮੁਸੀਬਤ, ਜਾਣੋ ਨਿਵੇਸ਼ ’ਤੇ ਕੀ ਹੋ ਸਕਦੈ ਅਸਰ
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
ਇਹ ਵੀ ਪੜ੍ਹੋ : ਇੱਕ ਮਹੀਨੇ ਦੇ ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ ਸੋਨਾ, ਮਾਹਰਾਂ ਨੇ ਕੀਤੀ ਹੈਰਾਨ ਕਰਦੀ ਭਵਿੱਖਬਾਣੀ
ਇਹ ਵੀ ਪੜ੍ਹੋ : ਈਰਾਨ-ਇਜ਼ਰਾਈਲ ਜੰਗ ਦੌਰਾਨ Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ 24 ਕੈਰੇਟ ਸੋਨੇ ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Strait of Hormuz ਨੂੰ ਬੰਦ ਕਰਨ ਦਾ ਐਲਾਨ, LPG ਸਪਲਾਈ 'ਤੇ ਵਧਿਆ ਖ਼ਤਰਾ ਤੇ ਪੈਟਰੋਲ-ਡੀਜ਼ਲ...
NEXT STORY