ਇੰਟਰਨੈਸ਼ਨਲ ਡੈਸਕ - ਸੋਸ਼ਲ ਮੀਡੀਆ ਪਲੇਟਫਾਰਮ ਮੇਟਾ ਰਾਹੀਂ ਕਥਿਤ ਤੌਰ ’ਤੇ ਸ਼ੱਕੀ ਬਾਲ ਜਿਨਸੀ ਸ਼ੋਸ਼ਣ ਸਮੱਗਰੀ ਪ੍ਰਸਾਰਿਤ ਕੀਤੇ ਜਾਣ ਦੇ ਮਾਮਲੇ ਵਿਚ ਦਿੱਲੀ ਪੁਲਸ ਦੇ ਵਿਸ਼ੇਸ਼ ਸੈੱਲ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ, ਮੇਟਾ ਮੰਚ ਦੇ ਮਾਧਿਅਮ ਰਾਹੀਂ ਇਤਰਾਜ਼ਯੋਗ ਸਮੱਗਰੀ ਦੇ ਪ੍ਰਸਾਰ ਦਾ ਦੋਸ਼ ਲਗਾਉਣ ਵਾਲੀ ਇਕ ਸ਼ਿਕਾਇਤ ਤੋਂ ਬਾਅਦ ਵਿਸ਼ੇਸ਼ ਸੈੱਲ ਨੇ 8 ਅਕਤੂਬਰ 2026 ਨੂੰ ਭਾਰਤੀ ਤਕਨਾਲੋਜੀ (ਆਈ. ਟੀ.) ਐਕਟ ਦੀ ਧਾਰਾ 67 ਅਤੇ 67ਬੀ ਤਹਿਤ ਐੱਫ. ਆਈ. ਆਰ. ਦਰਜ ਕੀਤੀ ਹੈ।
ਇਹ ਵੀ ਪੜ੍ਹੋ : 10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ ਜਾਣੋ ਕੀ ਹੈ ਸਰਕਾਰੀ ਬਿਆਨ
ਇਹ ਵੀ ਪੜ੍ਹੋ : ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24K ਦੇ ਰੇਟ
ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਵਿਚ ਲੱਗਭਗ 10 ਸ਼ੱਕੀ ਲਿੰਕਾਂ ਦੀ ਸ਼ਨਾਖਤ ਕੀਤੀ ਗਈ ਹੈ। ਪੁਲਸ ਨੇ ਦੋਸ਼ਾਂ ਦੀ ਸੱਚਾਈ ਦੀ ਜਾਂਚ ਅਤੇ ਮਾਮਲੇ ਨਾਲ ਜੁੜੇ ਤਕਨੀਕੀ ਸਬੂਤਾਂ ਦਾ ਵਿਸ਼ਲੇਸ਼ਣ ਕਰਨ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ ਬਣਿਆ ਮਹਾਦੇਵ ਐਪ ਦਾ ਕਿੰਗ
ਇਹ ਵੀ ਪੜ੍ਹੋ : ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ ਸੁਵਿਧਾ ਫਾਰਮ
ਇਹ ਵੀ ਪੜ੍ਹੋ : 43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ ਪਹਿਲਾਂ ਜਿਊਲਰੀ ਬਾਜ਼ਾਰ 'ਚ ਪਰਤੀ ਰੌਣਕ
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊ
ਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਮੁਕੇਸ਼ ਅੰਬਾਨੀ ਦੀ ਰਿਲਾਇੰਸ ਨੇ ਮਾਰੀ ਬਾਜ਼ੀ, ਦੁਨੀਆ ਦੀਆਂ ਸਭ ਤੋਂ ਕੀਮਤੀ 100 ਕੰਪਨੀਆਂ ’ਚ 99ਵੇਂ ਨੰਬਰ ’ਤੇ ਪਹੁੰਚੀ
NEXT STORY