Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:44:12 PM

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਮਾਹਿਰਾਂ ਨੇ ਕਿਹਾ, ਫਿਸਕਲ ਘਾਟੇ ਦਾ ਟੀਚਾ ਚੁਣੌਤੀਪੂਰਨ, 2020 'ਚ RBI ਵਧਾਏਗਾ ਦਰਾਂ

BUSINESS News Punjabi(ਵਪਾਰ)

ਮਾਹਿਰਾਂ ਨੇ ਕਿਹਾ, ਫਿਸਕਲ ਘਾਟੇ ਦਾ ਟੀਚਾ ਚੁਣੌਤੀਪੂਰਨ, 2020 'ਚ RBI ਵਧਾਏਗਾ ਦਰਾਂ

  • Updated: 04 Feb, 2020 11:43 AM
Mumbai
fiscal deficit target
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਮਾਹਿਰਾਂ ਦਾ ਮੰਨਣਾ ਹੈ ਕਿ 2020-21 ਦੇ ਲਈ 3.5 ਫੀਸਦੀ ਦੇ ਫਿਸਕਲ ਘਾਟੇ ਦਾ ਟੀਚਾ ਹਾਸਿਲ ਕਰਨਾ ਚੁਣੌਤੀਪੂਰਨ ਹੋਵੇਗਾ ਅਤੇ ਫਿਸਕਲ ਘਾਟਾ ਵਧਣ ਨਾਲ ਸੰਭਾਵਿਤ ਮੁਦਰਾਸਫੀਤੀ ਪ੍ਰਭਾਵ ਦੇ ਚੱਲਦੇ ਆਉਣ ਵਾਲੇ ਦਿਨਾਂ 'ਚ ਰਿਜ਼ਰਵ ਬੈਂਕ ਦਰਾਂ ਵਧਾ ਸਕਦਾ ਹੈ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਜਟ ਕਾਫੀ ਕੁਝ ਵਿਨਿਵੇਸ਼ ਪ੍ਰਾਪਤੀ 'ਤੇ ਟਿਕਿਆ ਹੈ। ਜਦੋਂਕਿ ਚਾਲੂ ਵਿੱਤੀ ਸਾਲ ਦੇ ਦੌਰਾਨ ਇਸ ਮੋਰਚੇ 'ਤੇ ਸਰਕਾਰ ਨੂੰ ਅਸਫਲਤਾ ਹੱਥ ਲੱਗੀ ਜਿਸ ਦੀ ਵਜ੍ਹਾ ਨਾਲ ਫਿਸਕਲ ਘਾਟਾ 3.3 ਫੀਸਦੀ ਦੇ ਬਜਟ ਅਨੁਮਾਨ ਤੋਂ ਵਧ ਕੇ 3.8 ਫੀਸਦੀ 'ਤੇ ਪਹੁੰਚ ਗਿਆ।
ਅਗਲੇ ਵਿੱਤੀ ਸਾਲ 'ਚ ਫਿਸਕਲ ਘਾਟਾ 3.5 ਫੀਸਦੀ ਰਹਿਣ ਦਾ ਬਜਟ 'ਤੇ ਰੱਖਿਆ ਗਿਆ ਹੈ। ਗੋਲਡਮੈਨ ਸਾਕਸ਼ ਦੇ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਪੂਰੀ ਯੋਜਨਾ ਕਾਫੀ ਕੁਝ ਨਿੱਜੀਕਰਨ ਕੋਸ਼ਿਸ਼ਾਂ 'ਤੇ ਟਿਕੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਰਾਜਸਵ ਵਸੂਲੀ ਦੇ ਮਾਮਲੇ 'ਚ ਵੀ ਟੀਚਾ ਹਾਸਲ ਨਹੀਂ ਹੋਇਆ ਤਾਂ ਸਰਕਾਰ ਨੂੰ ਇਕ ਵਾਰ ਫਿਰ ਖਰਚਿਆਂ 'ਚ ਕਟੌਤੀ ਕਰਨੀ ਪੈ ਸਕਦੀ ਹੈ। ਇਹ ਗੌਰ ਕਰਨ ਦੀ ਗੱਲ ਹੈ ਕਿ ਜਦੋਂ ਵੀ ਫਿਸਕਲ ਘਾਟਾ ਵਧਦਾ ਹੈ ਉਸ ਦੇ ਨਾਲ ਮੁਦਰਾਸਫੀਤੀ ਵੀ ਵਧਦੀ ਹੈ ਅਤੇ ਮੁਦਰਾਸਫੀਤੀ ਇਸ ਸਮੇਂ ਪਹਿਲਾਂ ਤੋਂ ਹੀ ਰਿਜ਼ਰਵ ਬੈਂਕ ਦੇ ਸੰਤੋਸ਼ਜਨਕ ਦਾਇਰੇ ਤੋਂ ਬਾਹਰ ਕੱਢ ਚੁੱਕੀ ਹੈ।
ਗੋਲਡਮੈਨ ਸਾਕਸ਼ ਨੇ ਕਿਹਾ ਕਿ ਇਸ ਹਫਤੇ ਪੇਸ਼ ਹੋਣ ਵਾਲੀ ਰਿਜ਼ਰਵ ਬੈਂਕ ਦੀ ਮੌਦਰਿਕ ਨੀਤੀ ਸਮੀਖਿਆ 'ਚ ਕੇਂਦਰੀ ਬੈਂਕ ਆਪਣੇ ਰੁਖ ਨੂੰ 'ਸੁਮੇਲ ਬਿਠਾਉਣ' ਵਾਲੇ ਤੋਂ ਬਦਲ ਕੇ 'ਤਟਰਥ' ਕਰ ਸਕਦਾ ਹੈ। ਇਸ ਦੇ ਨਾਲ ਹੀ 2020 'ਚ ਮੁੱਖ ਵਿਆਜ ਦਰ 'ਚ ਵਾਧੇ ਦੇ ਸੰਭਾਵਨਾ ਬਣਦੀ ਹੈ। ਇਸ ਮਾਮਲੇ 'ਚ ਹਾਲਾਂਕਿ ਸਿੰਗਾਪੁਰ ਸਥਿਤ ਡੀ.ਬੀ.ਐੱਸ. ਬੈਂਕ ਦਾ ਵੋਟ ਲੱਗਦਾ ਹੈ। ਉਸ ਨੇ ਕਿਹਾ ਕਿ ਕੇਂਦਰੀ ਬੈਂਕ ਮੁੱਖ ਦਰ ਦੇ ਮਾਮਲੇ 'ਚ ਯਥਾਸਥਿਤੀ ਬਣਾਏ ਰੱਖ ਸਕਦਾ ਹੈ।

  • Fiscal deficit target
  • ਫਿਸਕਲ ਘਾਟੇ
  • ਟੀਚਾ ਚੁਣੌਤੀਪੂਰਨ

ਮਹਿੰਗੇ ਹੋਣਗੇ ਰਤਨ ਜੜੇ ਗਹਿਣੇ, ਕਈ ਤਰ੍ਹਾਂ ਦੇ ਰਤਨਾਂ ’ਤੇ ਕਸਟਮ ਡਿਊਟੀ ਵਧੀ

NEXT STORY

Stories You May Like

  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • ind vs wi
    IND vs WI 2nd ODI: ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ 406 ਦੌੜਾਂ ਦਾ ਚੁਣੌਤੀਪੂਰਨ ਟੀਚਾ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • gold and silver prices fall know how much
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ...
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • upi mdr charges
      Big Breaking: UPI Payments ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • know how much discount is available on which car
      ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
    • ai to keep an eye on substandard steel imports proposed based
      ਨਵੀਂ ਇਸਪਾਤ ਨੀਤੀ ਵਿੱਚ ਘਟੀਆ ਇਸਪਾਤ ਦੇ ਆਯਾਤ 'ਤੇ ਨਜ਼ਰ ਰੱਖਣ ਲਈ AI ਆਧਾਰਿਤ...
    • kroger plans major layoffs  will reduce 3 000 corporate positions
      ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ...
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • rbi will continue efforts to control excessive fluctuations in rupee
      'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +