Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    4:57:53 AM

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵਿੱਤ ਮੰਤਰੀ ਸੀਤਾਰਮਨ ਦਾ ਐਲਾਨ, 1000 ਹੋਰ ਮੰਡੀਆਂ ਈ-ਨਾਮ ਵਿਚ ਹੋਣਗੀਆਂ ਸ਼ਾਮਲ

BUSINESS News Punjabi(ਵਪਾਰ)

ਵਿੱਤ ਮੰਤਰੀ ਸੀਤਾਰਮਨ ਦਾ ਐਲਾਨ, 1000 ਹੋਰ ਮੰਡੀਆਂ ਈ-ਨਾਮ ਵਿਚ ਹੋਣਗੀਆਂ ਸ਼ਾਮਲ

  • Edited By Harinder Kaur,
  • Updated: 02 Feb, 2021 01:09 PM
New Delhi
fm announcement 1000 more mandis will be included in the e name
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2021 ਵਿਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਉਤਪਾਦਨ ਮਾਰਕੀਟਿੰਗ ਕਮੇਟੀ (ਏਪੀਐਮਸੀ) ਨੂੰ ਐਗਰੀ ਇੰਫਰਾ ਫੰਡ ਦੇ ਅਧੀਨ ਲਿਆਉਣ ਦਾ ਐਲਾਨ ਕੀਤਾ। ਇਸ ਦੇ ਜ਼ਰੀਏ ਸਰਕਾਰ ਇਕ ਹਜ਼ਾਰ ਮੰਡੀਆਂ ਨੂੰ ਈ-ਨਾਮ ਨਾਲ ਜੋੜ ਦੇਵੇਗੀ। ਇਸ ਨਾਲ ਪੇਂਡੂ ਖੇਤਰ ਦੇ ਕਿਸਾਨ ਆਪਣੀ ਫਸਲ ਦਾ ਉਚਿਤ ਭਾਅ ਪ੍ਰਾਪਤ ਕਰ ਸਕਣਗੇ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ।

ਇਹ ਵੀ ਪਡ਼੍ਹੋ : ਰੇਲਵੇ ਲਈ ਬਜਟ ਵਿਚ ਰਿਕਾਰਡ 1.10 ਲੱਖ ਕਰੋੜ ਰੁਪਏ, ਯਾਤਰੀਆਂ ਨੂੰ ਮਿਲਣਗੀਆਂ ਬਿਹਤਰ 

ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ 1000 ਹੋਰ ਮੰਡੀਆਂ ਨੂੰ ਈ-ਨਾਮ ਨਾਲ ਜੋੜਿਆ ਜਾਵੇਗਾ। ਇਸ ਵਿਚ ਤਕਰੀਬਨ 1.68 ਕਰੋੜ ਕਿਸਾਨ ਰਜਿਸਟਰਡ ਹਨ ਅਤੇ ਰਾਸ਼ਟਰੀ ਖੇਤੀਬਾੜੀ ਮਾਰਕੀਟ ਈ-ਨਾਮ ਦੁਆਰਾ 1.14 ਕਰੋੜ ਰੁਪਏ ਦਾ ਵਪਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਈ-ਨਾਮ ਨੇ ਖੇਤੀ ਬਾਜ਼ਾਰ ਵਿਚ ਪਾਰਦਰਸ਼ਤਾ ਅਤੇ ਮੁਕਾਬਲੇਬਾਜ਼ੀ ਪੈਦਾ ਕੀਤੀ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਇਸ ਵਿਚ ਹਜ਼ਾਰਾਂ ਹੋਰ ਮੰਡੀਆਂ ਜੋੜੀਆਂ ਜਾਣਗੀਆਂ। ਸੀਤਾਰਮਨ ਨੇ ਇਹ ਵੀ ਐਲਾਨ ਕੀਤਾ ਕਿ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀਆਂ (ਏਪੀਐਮਸੀ) ਨੂੰ ਐਗਰੀ ਇੰਫਰਾ ਫੰਡ ਦੇ ਦਾਇਰੇ ਵਿਚ ਲਿਆਂਦਾ ਜਾਵੇਗਾ। ਏਪੀਐਮਸੀ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੀ ਸਹੂਲਤ ਪ੍ਰਦਾਨ ਕੀਤੀ ਜਾਏਗੀ, ਜਿਸ ਨਾਲ ਮੁਢਲੀਆਂ ਸਹੂਲਤਾਂ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਖਰੀਦ ਵੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਨਾਲ ਕਿਸਾਨਾਂ ਦੀ ਅਦਾਇਗੀ ਵਿਚ ਬਹੁਤ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2020-21 ਵਿਚ ਕਿਸਾਨਾਂ ਨੂੰ ਅਦਾ ਕੀਤੀ ਰਕਮ 75,000 ਕਰੋੜ ਰੁਪਏ ਤੋਂ ਵੱਧ ਹੈ।

ਇਹ ਵੀ ਪਡ਼੍ਹੋ : ਸੋਨਾ, ਚਾਂਦੀ ’ਤੇ ਕਸਟਮ ਡਿਊਟੀ ਘਟਾਉਣ ਦਾ ਰਤਨ-ਗਹਿਣਾ ਉਦਯੋਗ ਨੇ ਕੀਤਾ ਸੁਆਗਤ

ਸੀਤਾਰਮਨ ਨੇ ਐਮਐਸਪੀ ਅਪ੍ਰੇਸ਼ਨ ਤਹਿਤ ਕਿਸਾਨਾਂ ਨੂੰ ਅਦਾ ਕੀਤੇ ਗਏ ਅੰਕੜਿਆਂ ਅਤੇ ਰਾਸ਼ੀ ਨੂੰ ਸਾਂਝਾ ਕਰਦਿਆਂ ਕਿਹਾ ਕਿ ਕਣਕ ਦੇ ਮਾਮਲੇ ਵਿਚ 2013-14 ਵਿਚ ਕਿਸਾਨਾਂ ਨੂੰ ਅਦਾਇਗੀ ਕੀਤੀ ਗਈ ਕੁਲ ਰਕਮ 33,874 ਕਰੋੜ ਰੁਪਏ ਸੀ। 2019-20 ਵਿਚ ਇਹ 62,802 ਕਰੋੜ ਰੁਪਏ ਰਿਹਾ। 2020 -21 ਵਿਚ ਕਿਸਾਨਾਂ ਨੂੰ ਅਦਾ ਕੀਤੀ ਰਕਮ 75,000 ਕਰੋੜ ਰੁਪਏ ਤੋਂ ਵੱਧ ਹੈ। ਆਪਣੇ ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਝੋਨੇ, ਕਣਕ, ਦਾਲਾਂ ਅਤੇ ਕਪਾਹ ਜਿਹੀਆਂ ਫਸਲਾਂ ਦੀ ਖਰੀਦ ਪਿਛਲੇ ਛੇ ਸਾਲਾਂ ਵਿਚ ਕਈ ਗੁਣਾ ਵਧੀ ਹੈ।

ਇਹ ਵੀ ਪਡ਼੍ਹੋ : ਬੀਮਾ ਖੇਤਰ ’ਚ FDI ਹੱਦ ਹੋਵੇਗੀ 74 ਫ਼ੀਸਦੀ, LIC ਦਾ ਆਵੇਗਾ IPO

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Finance Minister Nirmala Sitharaman
  • e nam
  • 1000 more mandis
  • ਵਿੱਤ ਮੰਤਰੀ ਨਿਰਮਲਾ ਸੀਤਾਰਮਨ
  • ਈ ਨਾਮ
  • 1000 ਹੋਰ ਮੰਡੀਆਂ

ਬਜਟ 'ਚ ਸੈੱਸ ਪਿੱਛੋਂ ਪੈਟਰੋਲ, ਡੀਜ਼ਲ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਹੋਈ

NEXT STORY

Stories You May Like

  • will 1000 rupee note come back in the market  big on the note
    ਕੀ ਬਾਜ਼ਾਰ 'ਚ ਫਿਰ ਆਵੇਗਾ 1000 ਰੁਪਏ ਦਾ ਨੋਟ? ਮੰਦਿਰ ਦੀ ਤਸਵੀਰ ਵਾਲੇ ਨੋਟ 'ਤੇ ਆਇਆ ਵੱਡਾ ਅਪਡੇਟ
  • significant decline in poverty rate in india
    ਭਾਰਤ 'ਚ ਗਰੀਬੀ ਦਰ 'ਚ ਭਾਰੀ ਗਿਰਾਵਟ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਂਝੇ ਕੀਤੇ ਅੰਕੜੇ
  • finance minister sitharaman said on the selling of foreign investors
    ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ ’ਤੇ ਵਿੱਤ ਮੰਤਰੀ ਸੀਤਾਰਾਮਨ ਨੇ ਕਿਹਾ-ਬਾਜ਼ਾਰ ’ਚ ਪੂਰੀ ਲਿਕਵਿਡਿਟੀ, ਪੈਸਾ ਕੱਢਣਾ...
  • manish danewalia news
    ਟੈਂਡਰ ਦੇਣ ਵਾਲੇ ਅਧਿਕਾਰੀ ਮੰਡੀਆਂ ਵਿਚ ਲਿਫਟਿੰਗ ਯਕੀਨੀ ਬਣਾਉਣ: ਮਨੀਸ਼ ਬੱਬੀ ਦਾਨੇਵਾਲੀਆ
  • nirmala sitharaman s husband to join protest against sir
    SIR ਖ਼ਿਲਾਫ਼ ਅੰਦੋਲਨ 'ਚ ਸ਼ਾਮਲ ਹੋਣਗੇ ਨਿਰਮਲਾ ਸੀਤਾਰਮਨ ਦੇ ਪਤੀ, ਦੀਪਕੇ ਤੇ ਪ੍ਰਕਾਸ਼ ਰਾਜ ਵੀ ਦੇਣਗੇ ਸਾਥ
  • target to limit national debt to 50 percent of gdp by 2030
    2030 ਤੱਕ ਰਾਸ਼ਟਰੀ ਕਰਜ਼ਾ GDP ਦੇ 50 ਫ਼ੀਸਦੀ ਤੱਕ ਸੀਮਤ ਰੱਖਣ ਦਾ ਨਿਸ਼ਾਨਾ : ਨਿਰਮਲਾ ਸੀਤਾਰਮਨ
  • 4 56 332 metric tonnes of paddy procured in gurdaspur mandis  dc aditya
    ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ 4,56,332 ਮੀਟ੍ਰਿਕ ਟਨ ਖਰੀਦ: ਡੀ. ਸੀ. ਆਦਿੱਤਿਆ
  • expensive  bus travel  minister anil vij
    ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • milk becomes dearer by rs 8 per litre
      ਮਹਿੰਗਾਈ ਦਾ ਵੱਡਾ ਝਟਕਾ, 8 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ
    • big blow for sbi credit cardholders
      SBI ਕ੍ਰੈਡਿਟ ਕਾਰਡ ਧਾਰਕਾਂ ਲਈ ਵੱਡਾ ਝਟਕਾ, ਵੱਡੇ ਟ੍ਰਾਂਜ਼ੈਕਸ਼ਨਾਂ 'ਤੇ ਦੇਣਾ...
    • apple surpasses nvidia to become the world  s most valuable company
      Nvidia ਨੂੰ ਪਛਾੜ ਕੇ ਐਪਲ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ, ਬਾਜ਼ਾਰ ਮੁੱਲ 5...
    • cng prices hiked
      ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ...
    • fraud at post office
      ਹੁਣ ਪੋਸਟ ਆਫ਼ਿਸ 'ਚ ਹੋਈ 36.4 ਲੱਖ ਰੁਪਏ ਦੀ ਠੱਗੀ, ਨਕਲੀ ਪਾਸਬੁੱਕ ਦੇ ਕੇ ਲੋਕਾਂ...
    • officers are buying land in many cities
      ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ,...
    • gold and silver prices have fallen to a 12 month low  reason
      ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ,...
    • sun pharma are under suspicion the sale of this product has been stopped
      ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ...
    • plastic notes in the market in full swing  rbi to trial 10 20 rupee currency
      ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ...
    • cooking oil prices   common people  s budget spoiled during festivals
      Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +