Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    7:06:32 PM

  • gold price may reach  8000  deutsche bank makes surprising claim

    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ 2021 : ਪੈਟਰੋਲ, ਡੀਜ਼ਲ 'ਤੇ ਲੱਗ ਸਕਦਾ ਹੈ ਕੋਰੋਨਾ ਵਾਇਰਸ ਸੈੱਸ

BUSINESS News Punjabi(ਵਪਾਰ)

ਬਜਟ 2021 : ਪੈਟਰੋਲ, ਡੀਜ਼ਲ 'ਤੇ ਲੱਗ ਸਕਦਾ ਹੈ ਕੋਰੋਨਾ ਵਾਇਰਸ ਸੈੱਸ

  • Updated: 23 Jan, 2021 03:16 PM
New Delhi
fm mulling another cess on petrol diesel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 16 ਜਨਵਰੀ ਤੋਂ ਦੇਸ਼ ਵਿਚ ਵਿਸ਼ਵ ਦੀ ਸਭ ਤੋਂ ਵੱਡੀ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਫੰਡ ਦੀ ਕਮੀ ਨਾਲ ਜੂਝ ਰਹੀ ਸਰਕਾਰ ਇਸ ਦੇ ਖ਼ਰਚ ਨੂੰ ਪੂਰਾ ਕਰਨ ਲਈ ਨਵਾਂ ਟੈਕਸ ਲਾਉਣ ਦਾ ਵਿਚਾਰ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਜਟ ਵਿਚ ਕੋਰੋਨਾ ਵਾਇਰਸ ਸੈੱਸ ਜਾਂ ਸਰਚਾਰਜ ਦੇ ਰੂਪ ਵਿਚ ਵਾਧੂ ਟੈਕਸ ਲਾਉਣ ਦਾ ਪ੍ਰਸਤਾਵ ਆ ਸਕਦਾ ਹੈ।

ਕਿਹਾ ਜਾ ਰਿਹਾ ਹੈ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਵੀ 1 ਰੁਪਏ ਪ੍ਰਤੀ ਲਿਟਰ ਕੋਵਿਡ ਸੈੱਸ ਲਾਉਣ ਦੀ ਯੋਜਨਾ ਬਣਾ ਰਹੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਨਵਾਂ ਮਾਲੀਆ ਜੁਟਾਉਣ ਦੇ ਵੱਖ-ਵੱਖ ਉਪਾਵਾਂ ਬਾਰੇ ਮੁੱਢਲੇ ਵਿਚਾਰ-ਵਟਾਂਦਰੇ ਹੋ ਚੁੱਕੇ ਹਨ ਅਤੇ ਇਸ ਮਹੀਨੇ ਦੇ ਅੰਤ ਵਿਚ ਅੰਤਿਮ ਫ਼ੈਸਲਾ ਕੀਤਾ ਜਾ ਸਕਦਾ ਹੈ। ਜੇਕਰ ਇਸ ਨਵੇਂ ਸੈੱਸ ਦੀ ਯੋਜਨਾ 'ਤੇ ਗੱਲ ਅੱਗੇ ਵਧਦੀ ਹੈ ਤਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਵਿੱਤੀ ਸਾਲ 2021-22 ਦੇ ਬਜਟ ਪ੍ਰਸਤਾਵਾਂ ਵਿਚ ਇਸ ਨੂੰ ਸ਼ਾਮਲ ਕਰ ਸਕਦੀ ਹੈ।

ਇਹ ਵੀ ਪੜ੍ਹੋ- ਟਾਟਾ ਮੋਟਰਜ਼ ਨੇ ਕਾਰਾਂ ਦੀ ਕੀਮਤ ਵਧਾਈ, ਹੁਣ ਇੰਨੀ ਢਿੱਲੀ ਹੋਏਗੀ ਜੇਬ

ਮੌਜੂਦਾ ਸਮੇਂ ਸਿਹਤ ਅਤੇ ਸਿੱਖਿਆ ਸੈੱਸ ਇਨਕਮ ਟੈਕਸ ਦੀ ਆਮਦਨ ਅਤੇ ਸਰਚਾਰਜ ਦੀ ਰਕਮ 'ਤੇ 4 ਫ਼ੀਸਦੀ ਦੀ ਦਰ ਨਾਲ ਲਾਇਆ ਜਾਂਦਾ ਹੈ। ਇਹ ਚਾਰਜ ਨਿੱਜੀ ਆਮਦਨ ਟੈਕਸ ਅਤੇ ਕਾਰਪੋਰੇਟ ਟੈਕਸ ਦੋਹਾਂ 'ਤੇ ਲਾਗੂ ਹੁੰਦਾ ਹੈ। ਜੇਕਰ ਕੋਵਿਡ ਸੈੱਸ ਦਾ ਪ੍ਰਸਤਾਵ ਲਾਗੂ ਕੀਤਾ ਜਾਂਦਾ ਹੈ ਤਾਂ ਟੈਕਸ ਦੇਣ ਵਾਲਿਆਂ ਦੀ ਉੱਚੀ ਸ਼੍ਰੇਣੀ ਨੂੰ ਆਉਣ ਵਾਲੇ ਵਿੱਤੀ ਵਰ੍ਹੇ ਵਿਚ ਆਪਣੀ ਆਮਦਨ 'ਤੇ ਹੋਰ ਟੈਕਸ ਭਰਨਾ ਪਵੇਗਾ। 50 ਲੱਖ ਰੁਪਏ ਤੋਂ ਵੱਧ ਦੀ ਆਮਦਨੀ 'ਤੇ ਪਹਿਲਾਂ ਹੀ 15 ਤੋਂ 37 ਫ਼ੀਸਦੀ ਵਿਚਕਾਰ ਸਰਚਾਰਜ ਹੈ। 5 ਕਰੋੜ ਰੁਪਏ ਸਾਲਾਨਾ ਕਮਾਉਣ ਵਾਲੇ ਵਿਅਕਤੀਆਂ ਦੀ ਕੁੱਲ ਟੈਕਸ ਦੇਣਦਾਰੀ ਇਸ ਸਮੇਂ ਲਗਭਗ 41.7 ਫ਼ੀਸਦੀ ਹੈ, ਜਿਸ ਵਿਚ 4 ਫ਼ੀਸਦੀ ਸੈੱਸ ਵੀ ਸ਼ਾਮਲ ਹੈ। ਜੇਕਰ ਕੋਰੋਨਾਵਾਇਰਸ ਸੈੱਸ ਲਾਇਆ ਜਾਂਦਾ ਹੈ ਤਾਂ ਇਹ ਦਰ 44 ਫ਼ੀਸਦੀ ਤੋਂ ਵੱਧ ਹੋ ਜਾਵੇਗੀ।

ਇਹ ਵੀ ਪੜ੍ਹੋ- ਬਜਟ 2021 : ਕਿਸਾਨਾਂ ਨੂੰ ਸਾਲ 'ਚ 6 ਹਜ਼ਾਰ ਦੀ ਥਾਂ ਮਿਲ ਸਕਦੇ ਨੇ 10,000 ਰੁ:

ਨੋਟ- ਬਜਟ ਨੂੰ ਲੈ ਕੇ ਆਪਣੀਆਂ ਉਮੀਦਾਂ ਬਾਰੇ ਕੁਮੈਂਟ ਬਾਕਸ ਵਿਚ ਦਿਓ ਰਾਇ

  • budget2021
  • cess
  • petrol
  • diesel
  • ਬਜਟ2021
  • ਸੈੱਸ
  • ਪੈਟਰੋਲ
  • ਡੀਜ਼ਲ

ਕੀ ਬੰਦ ਹੋਣਗੇ 5,10 ਅਤੇ 100 ਰੁਪਏ ਦੇ ਪੁਰਾਣੇ ਨੋਟ? ਜਾਣੋ RBI ਦੀ ਯੋਜਨਾ

NEXT STORY

Stories You May Like

  • petrol diesel  petrol pump  lines
    ਮੁੱਕ ਗਿਆ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ, ਆਂਧਰਾ ਪ੍ਰਦੇਸ਼ 'ਚ ਵਿਗੜੇ ਹਾਲਾਤ
  • crude oil prices surge  petrol and diesel become expensive
    ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਭਾਰਤ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
  • petrol diesel prices released know today s price in delhi mumbai
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਦਿੱਲੀ-ਮੁੰਬਈ ਸਮੇਤ ਪ੍ਰਮੁੱਖ ਸ਼ਹਿਰਾਂ 'ਚ ਅੱਜ ਦਾ ਭਾਅ
  • petrol diesel tension over travel will be cheaper govt issues draft
    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ
  • big news about the supply of petrol  diesel and lpg
    ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਬਾਰੇ ਵੱਡੀ ਖ਼ਬਰ, ਤੇਲ ਕੰਪਨੀਆਂ ਦਾ ਨਵਾਂ ਬਿਆਨ ਆਇਆ ਸਾਹਮਣੇ (ਵੀਡੀਓ)
  • order regarding petrol and diesel price hikes is fake  government
    ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਸੰਦੇਸ਼ ਦਾ ਕੀਤਾ ਖੰਡਨ
  • ministry on oil prices
    ਵੋਟਾਂ ਮਗਰੋਂ 25 ਰੁਪਏ ਤੱਕ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ ! ਸਰਕਾਰ ਨੇ ਖੁਦ ਦੱਸਿਆ ਪੂਰਾ ਸੱਚ
  • petrol diesel prices may go up
    25-28 ਰੁਪਏ ਤੱਕ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਵੋਟਾਂ ਤੋਂ ਬਾਅਦ ਲੱਗੇਗਾ ਵੱਡਾ ਝਟਕਾ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +