Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    3:06:13 PM

  • sgpc will celebrate the 650th birth centenary of ravidas ji maharaj

    SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ...

  • canada deportation

    ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ...

  • high alert in punjab security increased at all airports and sensitive places

    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ...

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

BUSINESS News Punjabi(ਵਪਾਰ)

ਦਹੀਂ 'ਚ ਕੀੜੇ ਨੂੰ ਕੇਸਰ ਦੱਸਣ ਵਾਲੇ Food Manager 'ਤੇ ਲੱਗਾ 60 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

  • Edited By Harinder Kaur,
  • Updated: 09 May, 2026 02:15 PM
Business
food manager fined rs 60 lakhs for calling worms in curd as saffron
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ -: ਰੇਲਵੇ ਨੇ ਯਾਤਰੀਆਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਪਟਨਾ-ਟਾਟਾਨਗਰ ਵੰਦੇ ਭਾਰਤ ਐਕਸਪ੍ਰੈੱਸ ਵਿੱਚ ਖ਼ਰਾਬ ਖਾਣੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ, ਰੇਲਵੇ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸਬੰਧਤ ਵੈਂਡਰ ਦਾ ਕੰਟਰੈਕਟ ਰੱਦ ਕਰ ਦਿੱਤਾ ਹੈ ਅਤੇ ਕੁੱਲ 60 ਲੱਖ ਰੁਪਏ ਦਾ ਭਾਰੀ ਜੁਰਮਾਨਾ ਲਗਾਇਆ ਹੈ।

ਕੀੜੇ ਨੂੰ ਦੱਸਿਆ 'ਕੇਸਰ' 

ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਇੱਕ ਯਾਤਰੀ ਨੂੰ ਦਿੱਤੇ ਗਏ ਦਹੀਂ ਵਿੱਚ ਕੀੜਾ ਮਿਲਿਆ। ਜਦੋਂ ਯਾਤਰੀ ਨੇ ਇਸ ਦੀ ਸ਼ਿਕਾਇਤ ਕੀਤੀ, ਤਾਂ ਪੈਂਟਰੀ ਮੈਨੇਜਰ ਨੇ ਆਪਣੀ ਗਲਤੀ ਮੰਨਣ ਦੀ ਬਜਾਏ ਇੱਕ ਬੇਤੁਕਾ ਤਰਕ ਦਿੱਤਾ। ਮੈਨੇਜਰ ਨੇ ਦਾਅਵਾ ਕੀਤਾ ਕਿ ਦਹੀਂ ਵਿੱਚ ਜੋ ਦਿਖਾਈ ਦੇ ਰਿਹਾ ਹੈ, ਉਹ ਕੀੜਾ ਨਹੀਂ ਸਗੋਂ 'ਕੇਸਰ' ਹੈ। ਮੈਨੇਜਰ ਦੀ ਇਸ ਧੋਖਾਧੜੀ ਅਤੇ ਲਾਪਰਵਾਹੀ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ।

 

Passanger Ritesh Kumar Singh had complained that live worms and insects were found in the Amul curd and daal in dinner served onboard 21896 Patna- Tatanagar Vande Bharat express. https://t.co/SN8ySul1Wu pic.twitter.com/UdOBvLQxsj

— Piyush Rai (@Benarasiyaa) March 25, 2026

IRCTC 'ਤੇ ਵੀ ਡਿੱਗੀ ਗਾਜ 

ਰੇਲਵੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਖ਼ਰਾਬ ਖਾਣੇ ਦੇ ਮਾਮਲੇ ਵਿੱਚ ਨਾ ਸਿਰਫ਼ ਵੈਂਡਰ, ਸਗੋਂ ਆਪਣੀ ਹੀ ਏਜੰਸੀ IRCTC 'ਤੇ ਵੀ ਇੰਨਾ ਵੱਡਾ ਐਕਸ਼ਨ ਲਿਆ ਗਿਆ ਹੈ। ਰੇਲਵੇ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਖਾਣ-ਪੀਣ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

The complaint regarding food quality raised by a passenger in train number 21896 (Patna - Tatanagar Vande Bharat Express) on 15 March 2026 has been taken seriously. Action taken — IRCTC has been penalised ₹10 lakh, the service provider has been penalised with ₹50 lakh, and…

— Ministry of Railways (@RailMinIndia) March 25, 2026

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ 

ਇਹ ਰੇਲਵੇ ਵੱਲੋਂ ਲਿਆ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ ਮੰਨਿਆ ਜਾ ਰਿਹਾ ਹੈ। ਵੈਂਡਰ ਦਾ ਕੰਟਰੈਕਟ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦੇ ਨਾਲ-ਨਾਲ ਭਾਰੀ ਜੁਰਮਾਨਾ ਲਗਾ ਕੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਇਸ ਕਾਰਵਾਈ ਤੋਂ ਬਾਅਦ ਰੇਲਵੇ ਯਾਤਰੀਆਂ ਵਿੱਚ ਭਰੋਸਾ ਜਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਉਨ੍ਹਾਂ ਦੀ ਸੇਵਾ ਅਤੇ ਸਿਹਤ ਰੇਲਵੇ ਦੀ ਮੁਢਲੀ ਪਹਿਲ ਹੈ।
 

  • Curd
  • worm
  • saffron
  • Pancreatry Manager
  • 60 lakh fine
  • ਦਹੀਂ
  • ਕੀੜਾ
  • ਕੇਸਰ
  • ਪੈਨੇਟਰੀ ਮੈਨੇਜਰ
  • 60 ਲੱਖ ਜੁਰਮਾਨਾ

ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ

NEXT STORY

Stories You May Like

  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • 2 accused of murdering neighbor sentenced to life imprisonment
    ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
  • nurse  facebook ad dress  one lakh
    ਨਰਸ ਨਾਲ ਹੋ ਗਿਆ ਕਾਂਡ ! 1 ਲੱਖ 'ਚ ਪਈ 299 ਡਰੈੱਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • inflation food oil price hike
    ਆਉਣ ਵਾਲੇ ਮਹੀਨੇ ਭਾਰਤ 'ਤੇ ਪੈਣਗੇ ਭਾਰੀ: ਰਸੋਈ ਤੋਂ ਲੈ ਕੇ ਤੇਲ ਤੱਕ, ਸਭ ਕੁਝ ਹੋਵੇਗਾ ਮਹਿੰਗਾ!
  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •   titan   business crosses 75 000 crores  investors will get dividend
      ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ ਦੇ ਪਾਰ, ਨਿਵੇਸ਼ਕਾਂ ਨੂੰ...
    • prices of these daily use items may increase
      ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ...
    • luxury travel craze 5 star hotel bookings jump by 108 percent
      ਲਗਜ਼ਰੀ ਟ੍ਰੈਵਲ ਦਾ ਜਨੂੰਨ : 5-ਸਿਤਾਰਾ ਹੋਟਲਾਂ ਦੀ ਬੁਕਿੰਗ 'ਚ 108 ਫੀਸਦੀ ਦਾ...
    • jump in sbi  s profit  earned rs 19 684 crore  dividend also announced
      SBI ਦੇ ਮੁਨਾਫ਼ੇ 'ਚ ਵੱਡਾ ਉਛਾਲ: ਚੌਥੀ ਤਿਮਾਹੀ 'ਚ ਕਮਾਏ 19,684 ਕਰੋੜ ਰੁਪਏ,...
    • important board meeting of sir ratan tata trust cancelled
      ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ...
    • stock market in turmoil  sensex falls 531 points  psu bank shares fall
      ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ...
    • smuggling of screws from abroad should be stopped
      ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ...
    • gst portal refund filing process changed  govt  s decision
      GST ਪੋਰਟਲ ਰਿਫੰਡ ਫਾਈਲਿੰਗ ਪ੍ਰਾਸੈੱਸ ਬਦਲਿਆ, ਸਰਕਾਰ ਦਾ ਵੱਡਾ ਫੈਸਲਾ
    • will the otp for lpg cylinder delivery end hc gives instructions
      ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ...
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +