Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    7:43:48 PM

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

  • harsimrat badal writes to amit shah

    ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ,...

  • punjab police constable karanbir singh

    ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ...

  • father daughter marriage

    ਪੰਜਾਬ "ਚ ਦੁਖਦ ਘਟਨਾ, ਧੀ ਦੇ ਵਿਆਹ ਤੋਂ ਕੁਝ ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸਸਤੀਆਂ ਹੋਣਗੀਆਂ ਖਾਣ-ਪੀਣ ਦੀਆਂ ਚੀਜ਼ਾਂ ਤੇ ਘਟੇਗੀ ਮਹਿੰਗਾਈ

BUSINESS News Punjabi(ਵਪਾਰ)

ਸਸਤੀਆਂ ਹੋਣਗੀਆਂ ਖਾਣ-ਪੀਣ ਦੀਆਂ ਚੀਜ਼ਾਂ ਤੇ ਘਟੇਗੀ ਮਹਿੰਗਾਈ

  • Edited By Harinder Kaur,
  • Updated: 07 Jun, 2025 10:37 AM
Mumbai
food will become cheaper and inflation will decrease
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀਆਂ) - ਗਲੋਬਲ ਪੱਧਰ ’ਤੇ ਅਸਥਿਰ ਹਾਲਾਤ ਦਰਮਿਆਨ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਬਣਿਆ ਹੋਇਆ ਹੈ। ਇਸ ਟੀਚੇ ਨੂੰ ਧਿਆਨ ’ਚ ਰੱਖਦੇ ਹੋਏ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਅੱਜ ਜਦੋਂ ਮਾਨੇਟਰੀ ਪਾਲਿਸੀ ਕਮੇਟੀ (ਐੱਮ. ਪੀ. ਸੀ.) ਦੀ ਬੈਠਕ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ, ਤਾਂ ਦੇਸ਼ ’ਚ ਮਹਿੰਗਾਈ ਦੇ ਹੋਰ ਹੇਠਾਂ ਆਉਣ, ਨਾਲ ਹੀ ਘਰੇਲੂ ਜੀ. ਡੀ. ਪੀ. ਵਾਧਾ ਦਰ ਨੂੰ ਮਜ਼ਬੂਤ ਬਣਾਉਣ ਦਾ ਅੰਦਾਜ਼ਾ ਪ੍ਰਗਟਾਇਆ।

ਇਹ ਵੀ ਪੜ੍ਹੋ :     RCB ਦੀ ਜਿੱਤ 'ਤੇ ਬੋਲੇ ਵਿਜੇ ਮਾਲਿਆ,  SBI ਨੇ ਦਿੱਤਾ ਕਰਾਰਾ ਜਵਾਬ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਆਪਣੇ ਬਿਆਨ ’ਚ ਕਿਹਾ ਕਿ ਪਾਲਿਸੀ ਦੇ ਤੌਰ ’ਤੇ ਕੀਮਤ ਕੰਟਰੋਲ ਅਤੇ ਜੀ. ਡੀ. ਪੀ. ਵਾਧਾ ਦਰ ਵਿਚਾਲੇ ਕੋਈ ਟਕਰਾਅ ਨਹੀਂ। ਮਾਨਸੂਨ ਦੀ ਸਥਿਤੀ ਇਸ ਸਾਲ ਠੀਕ ਰਹਿਣ ਦਾ ਅੰਦਾਜ਼ਾ ਹੈ, ਜਿਸ ਨਾਲ ਕੀਮਤਾਂ ਕੰਟਰੋਲ ’ਚ ਰਹਿਣਗੀਆਂ। ਉੱਥੇ ਹੀ, ਗਲੋਬਲ ਹਾਲਾਤ ਨਾਜ਼ੁਕ ਹਨ, ਇਸ ਲਈ ਘਰੇਲੂ ਜੀ. ਡੀ. ਪੀ. ਵਾਧੇ ’ਤੇ ਵੀ ਫੋਕਸ ਬਣਿਆ ਹੋਇਆ ਹੈ। ਭਾਰਤ ’ਚ ਰਾਜਨੀਤਕ ਸਥਿਰਤਾ ਦੇ ਨਾਲ-ਨਾਲ ਕੀਮਤ ਅਤੇ ਵਾਧਾ ਸਥਿਰਤਾ ਬਣੀ ਹੋਈ ਹੈ।

ਆਰ. ਬੀ. ਆਈ. ਨੇ ਐੱਮ. ਪੀ. ਸੀ. ਦੀ ਜੂਨ ਬੈਠਕ ਤੋਂ ਬਾਅਦ ਰੈਪੋ ਰੇਟ ਨੂੰ 0.50 ਫ਼ੀਸਦੀ ਘਟਾ ਕੇ 5.50 ਫ਼ੀਸਦੀ ਕਰ ਦਿੱਤਾ ਹੈ। ਇਹ ਫੈਸਲਾ ਬਦਲਦੇ ਗਲੋਬਲ ਅਤੇ ਘਰੇਲੂ ਆਰਥਕ ਹਾਲਾਤ ਦੀ ਡੂੰਘਾਈ ਨਾਲ ਸਮੀਖਿਆ ਤੋਂ ਬਾਅਦ ਲਿਆ ਗਿਆ। ਨਾਲ ਹੀ ਸਟੈਂਡਿੰਗ ਡਿਪਾਜ਼ਿਟ ਫੈਸਿਲਟੀ (ਐੱਸ. ਡੀ. ਐੱਫ.) ਨੂੰ ਘਟਾ ਕੇ 5.25 ਫ਼ੀਸਦੀ ਅਤੇ ਮਾਰਜਿਨਲ ਸਟੈਂਡਿੰਗ ਫੈਸਿਲਟੀ (ਐੱਮ. ਐੱਸ. ਐੱਫ.) ਅਤੇ ਬੈਂਕ ਦਰ ਨੂੰ 5.75 ਫ਼ੀਸਦੀ ਕਰ ਦਿੱਤਾ ਗਿਆ ਹੈ। ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਇਹ ਕਟੌਤੀ ਆਰਥਕ ਵਾਧੇ ਨੂੰ ਸਮਰਥਨ ਦੇਣ ਦੇ ਮਕਸਦ ਨਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ :     Gold Loan ਨਿਯਮਾਂ 'ਚ ਵੱਡਾ ਬਦਲਾਅ, ਜਾਣੋ ਕਿਸਨੂੰ ਮਿਲੇਗਾ ਲਾਭ ਤੇ ਕੀ ਪਵੇਗਾ ਪ੍ਰਭਾਵ

ਮਹਿੰਗਾਈ 4 ਫ਼ੀਸਦੀ ਤੋਂ ਹੇਠਾਂ, ਨਵਾਂ ਅੰਦਾਜ਼ਾ 3.7 ਫੀਸਦੀ

ਗਵਰਨਰ ਨੇ ਕਿਹਾ ਕਿ ਮਹਿੰਗਾਈ ਦਰ ਹੁਣ ਆਰ. ਬੀ. ਆਈ. ਦੇ ਟਾਲਰੈਂਸ ਬੈਂਡ ਤੋਂ ਕਾਫ਼ੀ ਹੇਠਾਂ ਆ ਚੁੱਕੀ ਹੈ। ਅਕਤੂਬਰ 2024 ’ਚ ਜਿੱਥੇ ਮਹਿੰਗਾਈ 6 ਫ਼ੀਸਦੀ ਤੋਂ ਉੱਤੇ ਸੀ, ਹੁਣ ਉਹ ਘਟ ਕੇ 3.2 ਫ਼ੀਸਦੀ ਰਹਿ ਗਈ ਹੈ। ਅਜਿਹੇ ’ਚ ਚਾਲੂ ਮਾਲੀ ਸਾਲ 2025-26 ਲਈ ਸੀ. ਪੀ. ਆਈ. ਮਹਿੰਗਾਈ ਦਾ ਔਸਤ ਅੰਦਾਜ਼ਾ ਘਟਾ ਕੇ 3.7 ਫ਼ੀਸਦੀ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 4 ਫੀਸਦੀ ਸੀ। ਇਹ ਰਾਹਤ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਚ ਨਰਮੀ ਅਤੇ ਕੌਮਾਂਤਰੀ ਵਸਤੂਆਂ ਦੀਆਂ ਕੀਮਤਾਂ ’ਚ ਗਿਰਾਵਟ ਦੀ ਵਜ੍ਹਾ ਨਾਲ ਆਈ ਹੈ।

ਹਾਲਾਂਕਿ ਗਲੋਬਲ ਅਰਥਵਿਵਸਥਾ ਕਮਜ਼ੋਰ ਦਿਸ ਰਹੀ ਹੈ ਪਰ ਆਰ. ਬੀ. ਆਈ. ਨੇ ਭਾਰਤ ਦੀ ਮਾਲੀ ਸਾਲ 2025-26 ਲਈ ਜੀ. ਡੀ. ਪੀ. ਵਾਧਾ ਦਰ 6.5 ਫ਼ੀਸਦੀ ਰਹਿਣ ਦਾ ਅੰਦਾਜ਼ਾ ਦੁਹਰਾਇਆ ਹੈ। ਆਰ. ਬੀ. ਆਈ. ਮੁਤਾਬਕ ਪਹਿਲੀ ਤਿਮਾਹੀ ’ਚ ਵਾਧਾ 6.5, ਦੂਜੀ ’ਚ 6.7, ਤੀਜੀ ’ਚ 6.6 ਅਤੇ ਚੌਥੀ ਤਿਮਾਹੀ ’ਚ 6.3 ਫ਼ੀਸਦੀ ਰਹਿਣ ਦੀ ਸੰਭਾਵਨਾ ਹੈ।

ਗਵਰਨਰ ਨੇ ਕਿਹਾ ਕਿ ਜੋਖਮ ਸੰਤੁਲਿਤ ਹਨ ਅਤੇ ਨਿੱਜੀ ਖਪਤ ਅਤੇ ਨਿਵੇਸ਼ ਨੂੰ ਉਤਸ਼ਾਹ ਦੇਣ ਦੀ ਲੋੜ ਬਣੀ ਹੋਈ ਹੈ।

ਸੀ. ਆਰ. ਆਰ. ’ਚ 1 ਫ਼ੀਸਦੀ ਦੀ ਕਟੌਤੀ, ਬੈਂਕਾਂ ਨੂੰ ਮਿਲੇਗੀ 2.5 ਲੱਖ ਕਰੋਡ਼ ਦੀ ਨਕਦੀ

ਆਰ. ਬੀ. ਆਈ. ਨੇ ਨਕਦ ਰਾਖਵਾਂ ਅਨੁਪਾਤ (ਸੀ. ਆਰ. ਆਰ.) ਨੂੰ 4 ਤੋਂ ਘਟਾ ਕੇ 3 ਫ਼ੀਸਦੀ ਕਰਨ ਦਾ ਫੈਸਲਾ ਵੀ ਲਿਆ ਹੈ। ਇਹ ਕਟੌਤੀ 4 ਬਰਾਬਰ ਕਿਸ਼ਤਾਂ– 6 ਸਤੰਬਰ, 4 ਅਕਤੂਬਰ, 1 ਨਵੰਬਰ ਅਤੇ 29 ਨਵੰਬਰ ’ਚ ਕੀਤੀ ਜਾਵੇਗੀ। ਇਸ ਨਾਲ ਬੈਂਕਾਂ ਕੋਲ ਕੁੱਲ 2.5 ਲੱਖ ਕਰੋਡ਼ ਰੁਪਏ ਦੀ ਵਾਧੂ ਨਕਦੀ ਉਪਲੱਬਧ ਹੋਵੇਗੀ, ਜਿਸ ਨਾਲ ਕਰਜ਼ਾ ਸਸਤੇ ਹੋਣ ਅਤੇ ਕਰਜ਼ਾ ਦੇਣ ਦੀ ਸਮਰੱਥਾ ਵਧਣ ਦੀ ਉਮੀਦ ਹੈ।

ਹੁਣ ਨੀਤੀ ਰੁਖ਼ ‘ਨਿਰਪੱਖ’, ਫੋਕਸ ਰਹੇਗਾ ਡਾਟਾ ਅਤੇ ਬੈਲੇਂਸ ’ਤੇ

ਪਿਛਲੇ ਕੁਝ ਮਹੀਨਿਆਂ ’ਚ ਦਰਾਂ ’ਚ 100 ਆਧਾਰ ਅੰਕ ਦੀ ਕਟੌਤੀ ਤੋਂ ਬਾਅਦ ਆਰ. ਬੀ. ਆਈ. ਨੇ ਹੁਣ ਨੀਤੀ ਰੁਖ਼ ‘ਅਕਮੋਡੇਟਿਵ’ ਤੋਂ ਬਦਲ ਕੇ ‘ਨਿਊਟਰਲ’ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਅੱਗੇ ਦੀਆਂ ਮਾਨੇਟਰੀ ਪਾਲਿਸੀ ਦਰਾਂ ਪੂਰੀ ਤਰ੍ਹਾਂ ਡਾਟਾ, ਗਲੋਬਲ ਮਾਹੌਲ ਅਤੇ ਮਹਿੰਗਾਈ- ਗਰੋਥ ਬੈਲੇਂਸ ’ਤੇ ਨਿਰਭਰ ਹੋਣਗੀਆਂ। ਆਰ. ਬੀ. ਆਈ. ਦਾ ਮੰਨਣਾ ਹੈ ਕਿ ਹੁਣ ਨੀਤੀ ਦੇ ਕੋਲ ਸੀਮਿਤ ਜਗ੍ਹਾ ਬਚੀ ਹੈ, ਇਸ ਲਈ ਹਰ ਕਦਮ ਸੋਚ-ਸਮਝ ਕੇ ਚੁੱਕਣਾ ਹੋਵੇਗਾ।

ਇਹ ਵੀ ਪੜ੍ਹੋ :     ਮੁਲਾਜ਼ਮਾਂ ਦੀ ਬੱਲੇ-ਬੱਲੇ : 8ਵੇਂ ਤਨਖਾਹ ਕਮਿਸ਼ਨ ਤਹਿਤ ਵਧ ਕੇ 96,000 ਰੁਪਏ ਹੋ ਸਕਦੀ ਹੈ ਤਨਖਾਹ, ਜਾਣੋ ਪੂਰਾ ਵੇਰਵਾ

ਵਿਦੇਸ਼ੀ ਨਿਵੇਸ਼ ਅਤੇ ਵਿਦੇਸ਼ੀ ਭੰਡਾਰ ਮਜ਼ਬੂਤ

ਗਵਰਨਰ ਨੇ ਇਹ ਵੀ ਦੱਸਿਆ ਕਿ ਐੱਫ. ਡੀ. ਆਈ. ’ਚ ਤੇਜ਼ੀ ਭਾਰਤ ਦੇ ਭਰੋਸੇਮੰਦ ਅਕਸ ਨੂੰ ਦਰਸਾਉਂਦਾ ਹੈ। ਇਸ ਤੋਂ ਇਲਾਵਾ ਵਿਦੇਸ਼ੀ ਕਰੰਸੀ ਭੰਡਾਰ ਇੰਨਾ ਮਜ਼ਬੂਤ ਹੈ ਕਿ ਇਹ 11 ਮਹੀਨਿਆਂ ਤੱਕ ਦੇ ਮਾਲ ਦੀ ਦਰਾਮਦ ਅਤੇ 96 ਫ਼ੀਸਦੀ ਤੱਕ ਦੇ ਬਾਹਰੀ ਕਰਜ਼ੇ ਨੂੰ ਕਵਰ ਕਰ ਸਕਦਾ ਹੈ। ਬਾਹਰੀ ਕਰਜ਼ਾ ਅਤੇ ਐੱਨ. ਆਰ. ਆਈ. ਜਮ੍ਹਾ ’ਚ ਵੀ ਇਸ ਸਾਲ ਜ਼ਿਆਦਾ ਨੈੱਟ ਇਨਫਲੋਅ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਭਾਰਤ ਦਾ ਬਾਹਰੀ ਸੈਕਟਰ ਹੋਰ ਮਜ਼ਬੂਤ ਹੋਇਆ ਹੈ।

ਇਹ ਵੀ ਪੜ੍ਹੋ :     Gold-Silver ਦੀਆਂ ਕੀਮਤਾਂ ਦੀ ਲੰਮੀ ਛਾਲ, ਰਿਕਾਰਡ ਪੱਧਰ 'ਤੇ ਪਹੁੰਚੇ ਭਾਅ, ਜਾਣੋ 10 ਗ੍ਰਾਮ ਸੋਨੇ ਦੀ ਦਰ

ਗੋਲਡ ਵੈਲਿਊ ਦਾ 85 ਫੀਸਦੀ ਮਿਲੇਗਾ ਕਰਜ਼ਾ

ਸੋਨੇ ’ਤੇ ਕਰਜ਼ਾ ਲੈਣ ਵਾਲੇ ਗਾਹਕਾਂ ਲਈ ਚੰਗੀ ਖਬਰ ਹੈ। ਛੇਤੀ ਹੀ ਤੁਹਾਨੂੰ ਆਪਣੇ ਸੋਨੇ ਦੀ ਵੈਲਿਊ ਦਾ 85 ਫੀਸਦੀ ਕਰਜ਼ਾ ਮਿਲ ਸਕੇਗਾ। ਅਜੇ ਸਿਰਫ 75 ਫੀਸਦੀ ਰਕਮ ਦਾ ਹੀ ਕਰਜ਼ਾ ਮਿਲਦਾ ਹੈ। ਆਰ. ਬੀ. ਆਈ. ਦੇ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਕੇਂਦਰੀ ਬੈਂਕ ਸੋਨੇ ਦੇ ਬਦਲੇ ਕਰਜ਼ਾ ਦੇਣ ਲਈ ਕਰਜ਼ਾ-ਮੁੱਲ (ਐੱਲ. ਟੀ. ਵੀ.) ਅਨੁਪਾਤ ਨੂੰ ਮੌਜੂਦਾ 75 ਫ਼ੀਸਦੀ ਤੋਂ ਵਧਾ ਕੇ 85 ਫ਼ੀਸਦੀ ਕਰਨ ਦੀ ਤਿਆਰੀ ’ਚ ਹੈ। ਮਲਹੋਤਰਾ ਨੇ ਕਿਹਾ ਕਿ ਇਹ ਛੋਟ ਕੁਝ ਸ਼ਰਤਾਂ ਦੇ ਨਾਲ ਦਿੱਤੀ ਜਾਵੇਗੀ। ਐੱਲ. ਟੀ. ਵੀ. ਦੀ ਗਣਨਾ ਕਰਦੇ ਸਮਾਂ ਮੂਲਧਨ ਅਤੇ ਵਿਆਜ ਦੋਹਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਦੋਂ ਕਿ ਮੌਜ਼ੂਦਾ ਸਮੇਂ ’ਚ ਸਿਰਫ ਮੂਲਧਨ ’ਤੇ ਹੀ ਜ਼ੋਰ ਦਿੱਤਾ ਜਾਂਦਾ ਹੈ।

ਗਲੋਬਲ ਅਸਥਿਰਤਾ ਦਰਮਿਆਨ ਭਾਰਤ ਦਾ ‍ਆਤਮਵਿਸ਼ਵਾਸ

ਆਰ. ਬੀ. ਆਈ. ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਭਾਵੇੇਂ ਦੁਨੀਆ ’ਚ ਪੂੰਜੀ ਪ੍ਰਵਾਹ ਅਤੇ ਕਰੰਸੀ ਨੂੰ ਲੈ ਕੇ ਭਾਰੀ ਉਤਾਰ-ਚੜ੍ਹਾਅ ਬਣਿਆ ਹੋਇਆ ਹੈ ਪਰ ਭਾਰਤ ਇਨ੍ਹਾਂ ਹਾਲਾਤ ’ਚ ਮਜ਼ਬੂਤੀ, ਸਥਿਰਤਾ ਅਤੇ ਮੌਕਿਆਂ ਦੀ ਤਸਵੀਰ ਪੇਸ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਮਜ਼ਬੂਤੀ ਦੇ 3 ਪ੍ਰਮੁੱਖ ਕਾਰਨ ਹਨ– ਸੰਤੁਲਿਤ ਬੈਲੇਂਸ ਸ਼ੀਟ (ਕਾਰਪੋਰੇਟ, ਬੈਂਕ, ਘਰੇਲੂ, ਸਰਕਾਰ ਅਤੇ ਵਿਦੇਸ਼ੀ ਖੇਤਰ), ਤਿੰਨਾਂ ਮੋਰਚਿਆਂ ’ਤੇ ਸਥਿਰਤਾ (ਕੀਮਤਾਂ, ਵਿੱਤੀ ਅਤੇ ਰਾਜਨੀਤੀ) ਅਤੇ ਨਿਵੇਸ਼ ਲਈ ਆਕਰਸ਼ਕ ਮਾਹੌਲ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Cheap
  • things
  • food
  • items
  • will decrease
  • inflation
  • ਸਸਤੀ
  • ਚੀਜ਼ਾਂ
  • ਭੋਜਨ
  • ਵਸਤੂਆਂ
  • ਘਟੇਗੀ
  • ਮਹਿੰਗਾਈ

ਆਯੁਸ਼ਮਾਨ ਕਾਰਡ ਧਾਰਕਾਂ ਨੂੰ ਝਟਕਾ ! ਨਿੱਜੀ ਹਸਪਤਾਲਾਂ 'ਚ ਨਹੀਂ ਹੋਵੇਗਾ ਇਨ੍ਹਾਂ ਬਿਮਾਰੀਆਂ ਦਾ ਇਲਾਜ

NEXT STORY

Stories You May Like

  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • air india s fantastic gift to students
    ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ ਉਡਾਣਾਂ 'ਤੇ 10% ਦੀ ਛੋਟ
  • retail inflation increased to 5 54 percent
    ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ ਪਹੁੰਚੀ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • detergent prices increase 4th time  wheel  surf excel and rin become expensive
    ਮਹਿੰਗਾਈ ਦੀ ਮਾਰ, ਚੌਥੀ ਵਾਰ ਵਧੀਆਂ ਡਿਟਰਜੈਂਟ ਦੀਆਂ ਕੀਮਤਾਂ, Wheel,Surf Excel ਅਤੇ Rin ਹੋ ਗਏ ਮਹਿੰਗੇ
  • find out when these two films starring nana patekar will be released
    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
  • mecca defense pact comes into effect
    'ਮੱਕਾ ਡਿਫੈਂਸ ਪੈਕਟ' ਲਾਗੂ, ਹੂਤੀਆਂ ਖ਼ਿਲਾਫ਼ ਸਾਊਦੀ ਅਰਬ 'ਚ ਤਾਇਨਾਤ ਹੋਣਗੀਆਂ ਪਾਕਿਸਤਾਨ ਤੇ ਤੁਰਕੀ ਦੀਆਂ ਫ਼ੌਜਾਂ
  • achieve a radiant glow with these kitchen items
    ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
Trending
Ek Nazar
home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government strictness regarding the sale of spoiled food and drinks fssai
      ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ...
    • stock market in turmoil  sensex falls 876 points  these stocks
      ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ ਸੈਂਸੈਕਸ, ਇਨ੍ਹਾਂ ਸ਼ੇਅਰਾਂ ਨੇ...
    • exports of petroleum products made from russian oil increased
      ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ...
    • food crisis emerges as a major challenge in pakistan
      ਪਾਕਿਸਤਾਨ 'ਚ ਭੋਜਨ ਸੰਕਟ ਬਣਿਆ ਇਕ ਵੱਡੀ ਚੁਣੌਤੀ
    • international banks china india
      ਚੀਨ 'ਚ ਸੰਚਾਲਨ ਹੋ ਰਿਹਾ ਮਹਿੰਗਾ ! ਭਾਰਤ ਵੱਲ ਰੁਖ਼ ਕਰਨ ਲੱਗੀਆਂ ਵਿਦੇਸ਼ੀ ਬੈਂਕਾਂ
    • 80 crores will be unemployed in the world in the next 10 years ajay banga
      ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ...
    • railway department mistake made during travel lead to 6 months imprisonment
      ਰੇਲਵੇ ਵਿਭਾਗ ਦੀ ਵੱਡੀ ਕਾਰਵਾਈ : ਯਾਤਰਾ ਦੌਰਾਨ ਕੀਤੀ ਇਹ ਗਲਤੀ ਤਾਂ ਜ਼ਬਤ ਹੋ...
    • gold and silver become expensive on mahanaumi festival
      ਮਹਾਨੌਮੀ ਦੇ ਤਿਉਹਾਰ ਮੌਕੇ ਮਹਿੰਗੇ ਹੋਏ ਸੋਨਾ-ਚਾਂਦੀ, ਖ਼ਰੀਦਣ ਤੋਂ ਪਹਿਲਾਂ ਜਾਣੋ...
    • old monk rum suffers setback after fssai action csd cancels orders
      FSSAI ਦੀ ਕਾਰਵਾਈ ਤੋਂ ਬਾਅਦ 'Old Monk' Rum ਨੂੰ ਝਟਕਾ; CSD ਨੇ ਕੈਂਸਲ ਕੀਤੇ...
    • indian currency appreciates by 9 paise
      ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +