Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    6:51:10 PM

  • wrestler vinesh phogat

    ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ, ਦਿੱਲੀ ਹਾਈ ਕੋਰਟ...

  • girl dies under suspicious circumstances in punjab

    ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ...

  • delhi gymkhana club lease termination

    ਦਿੱਲੀ ਜਿਮਖਾਨਾ ਕਲੱਬ ਦੀ ਲੀਜ਼ ਤੁਰੰਤ ਪ੍ਰਭਾਵ ਨਾਲ...

  • work from home high court

    ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਕਰਨਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵਿਦੇਸ਼ੀ ਮੰਗ ਨਾਲ ਚੜ੍ਹੇਗਾ ਟਮਾਟਰ

BUSINESS News Punjabi(ਵਪਾਰ)

ਵਿਦੇਸ਼ੀ ਮੰਗ ਨਾਲ ਚੜ੍ਹੇਗਾ ਟਮਾਟਰ

  • Edited By Aarti Dhillon,
  • Updated: 20 Feb, 2020 01:44 PM
New Delhi
foreign demand will climb tomatoes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਬਾਜ਼ਾਰ 'ਚ ਨਵੀਂ ਫਸਲ ਦੀ ਆਵਕ ਸ਼ੁਰੂ ਹੁੰਦੇ ਹੀ ਆਲੂ, ਪਿਆਜ਼ ਅਤੇ ਟਮਾਟਰ ਵਰਗੀਆਂ ਸਬਜ਼ੀਆਂ ਦੀਆਂ ਕੀਮਤਾਂ ਨੂੰ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਜਨਵਰੀ ਤੋਂ ਹੁਣ ਤੱਕ ਇਨ੍ਹਾਂ ਦੇ ਭਾਅ 50 ਤੋਂ 60 ਫੀਸਦੀ ਡਿੱਗ ਚੁੱਕੇ ਹਨ। ਫਿਲਹਾਲ ਆਲੂ ਅਤੇ ਪਿਆਜ਼ ਦੇ ਭਾਅ ਕਾਬੂ 'ਚ ਰਹਿਣ ਦੀ ਸੰਭਾਵਨਾ ਹੈ ਪਰ ਟਮਾਟਰ ਕਿਸਾਨ ਇਸ ਵਾਰ ਮਾਲਾਮਾਲ ਹੋ ਸਕਦੇ ਹਨ। ਚੀਨ, ਫਰਾਂਸ, ਸਪੇਨ ਅਤੇ ਇਟਲੀ ਵਰਗੇ ਦੇਸ਼ਾਂ 'ਚ ਫਸਲ ਖਰਾਬ ਹੋਣ ਦੇ ਕਾਰਨ ਟਮਾਟਰ ਅਤੇ ਉਸ ਦੇ ਉਤਪਾਦਾਂ ਦੀ ਵਿਦੇਸ਼ੀ ਮੰਗ ਵਧਣ ਦੀ ਸੰਭਾਵਨਾ ਬਣ ਚੁੱਕੀ ਹੈ ਜਿਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਪਵੇਗਾ।
ਜਨਵਰੀ ਤੋਂ ਹੁਣ ਤੱਕ ਟਮਾਟਰ ਦੀਆਂ ਕੀਮਤਾਂ ਅੱਧੀਆਂ ਹੋ ਗਈਆਂ ਹਨ। ਸਾਲ ਦੀ ਸ਼ੁਰੂਆਤ 'ਚ ਥੋਕ ਬਾਜ਼ਾਰ 'ਚ ਟਮਾਟਰ ਦੇ ਭਾਅ 2,000 ਰੁਪਏ ਪ੍ਰਤੀ ਕਵਿੰਟਲ ਅਤੇ ਖੁਦਰਾ ਬਾਜ਼ਾਰ 'ਚ 60 ਰੁਪਏ ਪ੍ਰਤੀ ਕਿਲੋਗ੍ਰਾਮ ਪਾਰ ਕਰ ਚੁੱਕੇ ਹਨ। ਰਾਸ਼ਟਰੀ ਬਾਗਬਾਨੀ ਅਨੁਸੰਧਾਨ ਅਤੇ ਵਿਕਾਸ ਅਦਾਰੇ (ਐੱਨ.ਐੱਚ.ਆਰ.ਡੀ.ਐੱਫ.) ਤੋਂ ਪ੍ਰਾਪਤ ਅੰਕੜਿਆਂ ਮੁਤਾਬਕ ਸਾਲ ਦੀ ਸ਼ੁਰੂਆਤ 'ਚ ਦਿੱਲੀ ਦੇ ਥੋਕ ਬਾਜ਼ਾਰ 'ਚ ਟਮਾਟਰ ਦੀ ਔਸਤ ਕੀਮਤ 2,057 ਰੁਪਏ ਪ੍ਰਤੀ ਕਵਿੰਟਲ ਅਤੇ ਮੁੰਬਈ 'ਚ 1,200 ਰੁਪਏ ਪ੍ਰਤੀ ਕਵਿੰਟਲ ਸੀ ਜੋ 15 ਫਰਵਰੀ ਨੂੰ ਡਿੱਗ ਕੇ ਲੜੀਵਾਰ 941 ਰੁਪਏ ਅਤੇ 700 ਰੁਪਏ ਹੋ ਗਈ। ਪਿਛਲੇ ਦੋ ਦਿਨ 'ਚ ਟਮਾਟਰ ਦੇ ਭਾਅ 'ਚ ਅਚਾਨਕ ਤੇਜ਼ੀ ਦੇਖਣ ਨੂੰ ਮਿਲੀ ਹੈ। ਮੁੰਬਈ ਦੇ ਥੋਕ ਬਾਜ਼ਾਰ 'ਚ ਟਮਾਟਰ ਦੇ ਭਾਅ ਅਚਾਨਕ ਵਧ ਕੇ 1,100 ਰੁਪਏ ਪ੍ਰਤੀ ਕਵਿੰਟਲ ਹੋ ਗਏ ਹਨ। ਖੇਤੀਬਾੜੀ ਉਪਜ ਮਾਰਕਟਿੰਗ ਕਮੇਟੀ ਦੇ ਕਾਰੋਬਾਰੀ ਸਪਲਾਈ 'ਚ ਕਮੀ ਨੂੰ ਇਕ ਕੀਮਤ ਵਾਧੇ ਦੀ ਵਜ੍ਹਾ ਦੱਸ ਰਹੇ ਹਨ। ਬਾਜ਼ਾਰ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਦਰਅਸਲ ਬਾਜ਼ਾਰ 'ਚ ਇਕ ਗੱਲ ਤੇਜ਼ੀ ਨਾਲ ਫੈਲ ਰਹੀ ਹੈ ਕਿ ਟਮਾਟਰ ਦੀ ਫਸਲ ਖਰਾਬ ਹੋ ਗਈ ਹੈ। ਨਾਲ ਹੀ ਟਮਾਟਰ ਦੇ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਵੱਡੀ ਮਾਤਰਾ 'ਚ ਕਿਸਾਨਾਂ ਤੋਂ ਮਾਲ ਖਰੀਦ ਰਹੀਆਂ ਹਨ ਜਿਸ ਕਾਰਨ ਕੀਮਤਾਂ 'ਚ ਅਚਾਨਕ ਤੇਜ਼ੀ ਦੇਖੀ ਜਾ ਰਹੀ ਹੈ।
ਟਮਾਟਰ ਉਤਪਾਦ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਖਰੀਦਾਰੀ ਵਧਾਉਣ ਦੀ ਵਜ੍ਹਾ ਨਾਲ ਚੀਨ ਅਤੇ ਯੂਰਪ 'ਚ ਮੰਗ ਵਧਣ ਦੇ ਆਸਾਰ ਨੂੰ ਮੰਨਿਆ ਜਾ ਰਿਹਾ ਹੈ। ਫਰਾਂਸ ਦੇ ਸੁਦੂਰ ਪੱਛਮੀ ਖੇਤਰੀ ਫਿਨਿਸਟਰ 'ਚ ਟਮਾਟਰ ਦੇ ਪੌਦੇ ਇਕ ਘਾਤਕ ਵਿਸ਼ਾਣੂ ਨਾਲ ਇੰਫੈਕਟਿਡ ਹੋ ਗਏ ਹਨ ਜਿਸ ਕਾਰਨ ਪੂਰੀ ਫਸਲ ਨਸ਼ਟ ਹੋਣ ਦਾ ਖਦਸ਼ਾ ਹੈ। ਫਰਾਂਸ ਦੇ ਖੇਤੀਬਾੜੀ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਇੰਫੈਕਟਿਡ ਦਾ ਕੋਈ ਇਲਾਜ ਨਹੀਂ ਹੈ ਇਸ ਲਈ ਇਕ ਖੇਤ ਨੂੰ ਵੱਖ ਕਰ ਦਿੱਤਾ ਗਿਆ ਹੈ ਅਤੇ ਟਮਾਟਰਾਂ ਨਾਲ ਭਰੇ ਗ੍ਰੀਨਹਾਊਸ ਨਸ਼ਟ ਕਰ ਦਿੱਤੇ ਜਾਣਗੇ। ਟਮਾਟਰ ਦੇ ਪੌਦਿਆਂ 'ਚ ਵਿਸ਼ਾਣੂ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਇਸ ਨਾਲ ਟਮਾਟਰ 'ਤੇ ਧੱਬੇ ਪੈ ਜਾਂਦੇ ਹਨ ਅਤੇ ਇਹ ਖਾਣ ਦੇ ਲਾਇਕ ਨਹੀਂ ਰਹਿੰਦਾ

  • Foreign demand
  • tomatoes
  • ਵਿਦੇਸ਼ੀ ਮੰਗ
  • ਟਮਾਟਰ

ਜਾਣੋ ਸਾਈਬਰ ਬੀਮਾ ਕਿਉਂ ਹੈ ਜ਼ਰੂਰੀ, ਕਿੰਨੀ ਲਾਗਤ ਨਾਲ ਖਰੀਦਿਆ ਜਾ ਸਕਦੈ ਇਸਨੂੰ

NEXT STORY

Stories You May Like

  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • no need for expensive facials anymore
    ਮਹਿੰਗੇ ਫੇਸ਼ੀਅਲ ਦੀ ਹੁਣ ਲੋੜ ਨਹੀਂ! ਟਮਾਟਰ ਨਾਲ ਘਰ ਬੈਠੇ ਪਾਓ ਕੋਰੀਅਨ ਵਰਗੀ 'ਗਲਾਸ ਸਕਿਨ'
  • rahul gandhi  foreign visits bjp
    ਰਾਹੁਲ ਦੇ ਵਿਦੇਸ਼ੀ ਦੌਰਿਆਂ 'ਤੇ ਸਿਆਸੀ ਘਮਾਸਾਨ, ਭਾਜਪਾ ਨੇ ਮੰਗਿਆ ਕਰੋੜਾਂ ਰੁਪਏ ਦੇ ਖਰਚੇ ਦਾ ਹਿਸਾਬ
  • dri  foreign betel nut  seizure  smuggling  arrest
    DRI ਨੇ ਤਸਕਰੀ ਕਰ ਕੇ ਲਿਆਂਦੀ ਗਈ 60 ਹਜ਼ਾਰ ਕਿਲੋਗ੍ਰਾਮ ਵਿਦੇਸ਼ੀ ਸੁਪਾਰੀ ਕੀਤੀ ਜ਼ਬਤ
  • demand for holidays in schools due to extreme heat
    ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ
  • possibility of a major decline of 10  in gold demand
    ਭਾਰਤ 'ਚ ਸੋਨੇ ਦੀ ਮੰਗ 'ਚ 10% ਦੀ ਵੱਡੀ ਗਿਰਾਵਟ ਦੀ ਸੰਭਾਵਨਾ, ਜਾਣੋ ਵਜ੍ਹਾ
  • how to make pepper sauce
    ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
Trending
Ek Nazar
guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • there may be a decrease of 50 60 tons in gold demand in 2026
      ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60...
    • petrol diesel price hike
      ਪੈਟਰੋਲ-ਡੀਜ਼ਲ ਮੁੜ ਤੋਂ ਹੋਇਆ ਮਹਿੰਗਾ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ
    • after france uae  india  s upi will now run in this country too
      ਫਰਾਂਸ-UAE ਤੋਂ ਬਾਅਦ ਹੁਣ ਇਸ ਦੇਸ਼ 'ਚ ਵੀ ਚੱਲੇਗਾ ਭਾਰਤ ਦਾ UPI, ਵਿਦੇਸ਼ਾਂ 'ਚ...
    • central bank of india  s offer for sale opens for institutional investors
      ਸੈਂਟਰਲ ਬੈਂਕ ਆਫ਼ ਇੰਡੀਆ ਦੀ ਵਿਕਰੀ ਪੇਸ਼ਕਸ਼ ਸੰਸਥਾਗਤ ਨਿਵੇਸ਼ਕਾਂ ਲਈ ਸ਼ੁਰੂ
    • vedantas talwandi sabo power
      ਵੇਦਾਂਤਾ ਦੀ ਇਕਾਈ ਤਲਵੰਡੀ ਸਾਬੋ ਪਾਵਰ ਨੂੰ 127 ਕਰੋੜ ਰੁਪਏ ਦਾ ਜੁਰਮਾਨਾ
    • modi s 5 nation tour sealed important deals for india
      ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5 ਦੇਸ਼ਾਂ ਦੇ ਦੌਰੇ ਨੇ ਭਾਰਤ ਲਈ...
    • two day nationwide bank strike announced services may be affected
      ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ...
    • 8th pay commission there may be big changes in salary and increment
      8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ...
    • big relief for aadhaar card holders
      ਆਧਾਰ ਕਾਰਡ ਧਾਰਕਾਂ ਲਈ ਵੱਡੀ ਰਾਹਤ! ਇਸ ਤਰੀਕ ਤੱਕ ਵਧੀ ਮੁਫ਼ਤ ਦਸਤਾਵੇਜ਼ ਅਪਡੇਟ...
    • government eyeing widening current account deficit  goyal
      ਵਧਦੇ ਚਾਲੂ ਖਾਤਾ ਘਾਟੇ ’ਤੇ ਸਰਕਾਰ ਦੀ ਨਜ਼ਰ, ਉਪਾਵਾਂ ’ਤੇ ਮੰਥਨ ਜਾਰੀ : ਗੋਇਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +