Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    6:31:28 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਵਿਦੇਸ਼ੀ ਮੁਦਰਾ ਭੰਡਾਰ ਤੋਂ ਕਈ ਗੁਣਾ ਜ਼ਿਆਦਾ ਹਨ ਦੇਣਦਾਰੀਆਂ, RBI ਚੁੱਕ ਸਕਦਾ ਹੈ ਇਹ ਕਦਮ

BUSINESS News Punjabi(ਵਪਾਰ)

ਵਿਦੇਸ਼ੀ ਮੁਦਰਾ ਭੰਡਾਰ ਤੋਂ ਕਈ ਗੁਣਾ ਜ਼ਿਆਦਾ ਹਨ ਦੇਣਦਾਰੀਆਂ, RBI ਚੁੱਕ ਸਕਦਾ ਹੈ ਇਹ ਕਦਮ

  • Updated: 10 Sep, 2019 05:48 PM
Mumbai
foreign exchange reserves are many times liabilities
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਭਾਰਤੀ ਰਿਜ਼ਰਵ ਬੈਂਕ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਜ਼ਰੂਰੀ ਪੱਧਰ ਤੱਕ ਲੈ ਜਾਣ ਦੀਆਂ ਕੋਸ਼ਿਸ਼ਾਂ 'ਤੇ ਵਿਚਾਰ ਕਰ ਰਿਹਾ ਹੈ। ਇਸ ਸਮੇਂ ਦੇਸ਼ ਦੀਆਂ ਦੇਣਦਾਰੀਆਂ ਸਾਡੇ ਵਿਦੇਸ਼ੀ ਮੁਦਰਾ ਭੰਡਾਰ ਤੋਂ ਕਾਫੀ ਜ਼ਿਆਦਾ ਹਨ, ਅਜਿਹੇ 'ਚ ਲੋੜੀਂਦਾ ਵਿਦੇਸ਼ੀ ਮੁਦਰਾ ਭੰਡਾਰ ਹੋਣਾ ਦੇਸ਼ ਦੀ ਮਜ਼ਬੂਤ ਅਰਥਵਿਵਸਥਾ ਲਈ ਬਹੁਤ ਹੀ ਜ਼ਰੂਰੀ ਹੈ।
ਰਿਜ਼ਰਵ ਬੈਂਕ ਦੀ ਇਕ ਅੰਤਰਿਮ ਕਮੇਟੀ ਫਿਲਹਾਲ ਇਕ ਅਜਿਹੀ ਪ੍ਰਕਿਰਿਆ ਬਣਾਉਣ ਦੀ ਤਿਆਰੀ ਕਰ ਰਹੀ ਹੈ ਜਿਸਦੀ ਸਹਾਇਤਾ ਨਾਲ ਮੁਲਾਂਕਣ ਕੀਤਾ ਜਾ ਸਕੇਗਾ ਕਿ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਕਾਫੀ ਹੈ ਜਾਂ ਨਹੀਂ। ਇਸ ਲਈ ਰਿਜ਼ਰਵ ਬੈਂਕ ਦਾ ਪੈਨਲ ਅਰਥਵਿਵਸਥਾ ਦੇ ਵੱਖ-ਵੱਖ ਖਤਰਿਆਂ ਦਾ ਅਧਿਐਨ ਕਰੇਗਾ। ਇਕਨਾਮਿਕ ਕੈਪੀਟਲ ਫ੍ਰੇਮਵਰਕ 'ਤੇ ਸਾਬਕਾ ਰਿਜ਼ਰਵ ਬੈਂਕ ਗਵਰਨਰ ਬਿਮਲ ਜਾਲਾਨ ਵਲੋਂ ਬੀਤੇ ਮਹੀਨੇ ਰਿਪੋਰਟ ਪੇਸ਼ ਕੀਤੀ ਗਈ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਸਾਲ 2008 'ਚ ਵਿਦੇਸ਼ੀ ਮੁਦਰਾ ਭੰਡਾਰ ਸਾਡੇ ਬਾਹਰੀ ਕਰਜ਼ਿਆਂ ਦੇ ਮੁਕਾਬਲੇ ਜ਼ਿਆਦਾ ਸੀ, ਪਰ ਹੁਣ ਸਾਲ 2019 'ਚ ਸਥਿਤੀ ਪੂਰੀ ਤਰ੍ਹਾਂ ਨਾਲ ਬਦਲ ਚੁੱਕੀ ਹੈ।

ਬਿਮਲ ਜਾਲਾਨ ਕਮੇਟੀ ਨੇ ਆਪਣੀ ਰਿਪੋਰਟ 'ਚ ਦੱਸਿਆ ਕਿ ਮੌਜੂਦਾ ਸਮੇਂ 'ਚ ਵਿਦੇਸ਼ੀ ਮੁਦਰਾ ਭੰਡਾਰ(ਜਿਹੜਾ ਕਿ 400 ਬਿਲੀਅਨ ਡਾਲਰ ਤੋਂ ਜ਼ਿਆਦਾ ਹੈ) ਦੇਸ਼ 'ਤੇ ਬਾਹਰੀ ਦੇਣਦਾਰੀਆਂ(ਕਰੀਬ 1 ਟ੍ਰਿਲੀਅਨ ਡਾਲਰ) ਇਥੋਂ ਤੱਕ ਕਿ ਬਾਹਰੀ ਕਰਜ਼(500 ਬਿਲੀਅਨ ਡਾਲਰ) ਤੋਂ ਵੀ ਘੱਟ ਹੈ। ਰਿਪੋਰਟ ਅਨੁਸਾਰ ਦੇਸ਼ ਦੇ ਬਾਹਰੀ ਖਤਰਿਆਂ ਦਾ ਮੁਲਾਕਣ ਕਰਕੇ ਇਸ ਗੱਲ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ। ਸੰਭਵ ਹੈ ਕਿ ਰਿਜ਼ਰਵ ਬੈਂਕ ਨੂੰ ਆਪਣੀ ਬੈਲੇਂਸ ਸ਼ੀਟ, ਖਤਰੇ ਅਤੇ ਲੌੜੀਂਦੀ ਆਰਥਿਕ ਪੂੰਜੀ ਦੇ ਬਦਲਾਵਾਂ ਨਾਲ ਨਜਿੱਠਣ ਲਈ ਆਪਣੇ ਵਿਦੇਸ਼ੀ ਮੁਦਰਾ ਭੰਡਾਰ 'ਚ ਵਾਧਾ ਕਰਨ ਦੀ ਜ਼ਰੂਰਤ ਹੋਵੇਗੀ।

  • Foreign Exchange Reserves
  • Reserve Bank of India
  • Liabilities
  • ਵਿਦੇਸ਼ੀ ਮੁਦਰਾ ਭੰਡਾਰ
  • ਭਾਰਤੀ ਰਿਜ਼ਰਵ ਬੈਂਕ
  • ਦੇਣਦਾਰੀਆਂ

ਬੰਗਲੁਰੂ-ਮੁੰਬਈ ਨੂੰ ਪਛਾੜ ਦਿੱਲੀ-NCR ਬਣਿਆ ਸਟਾਰਟਅੱਪ ਲਈ ਪਸੰਦੀਦਾ ਸਥਾਨ : ਰਿਪੋਰਟ

NEXT STORY

Stories You May Like

  • reserve bank purchases 180 kilograms of gold
    RBI ਨੇ ਖਰੀਦਿਆ 180 ਕਿਲੋ ਸੋਨਾ; ਵਿਦੇਸ਼ੀ ਮੁਦਰਾ ਭੰਡਾਰ 'ਚ ਹੋਇਆ ਵੱਡਾ ਵਾਧਾ
  • ludhiana woman news
    ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • climate change statistics are alarming
    ਚਿੰਤਾਨਜਨਕ ਹਨ ਮੌਸਮੀ ਤਬਦੀਲੀ ਦੇ ਅੰਕੜੇ, ਰੇਗਿਸਤਾਨ ਤੋਂ ਵੀ ਜ਼ਿਆਦਾ ਮਾਰੂ ਹੈ ਹੀਟ ਵੇਵ ਦਾ ਕਹਿਰ
  • modi cabinet  many ministers out  reshuffle
    ਮੋਦੀ ਕੈਬਨਿਟ 'ਚੋਂ ਕਈ ਮੰਤਰੀਆਂ ਦੀ ਛੁੱਟੀ ਤੈਅ, ਵੱਡੇ ਫੇਰਬਦਲ ਦੀ ਤਿਆਰੀ, ਜਲਦ ਹੋ ਸਕਦਾ ਹੈ ਵਿਸਤਾਰ
  • rbi s license of maharashtra s the yashwant cooperative bank cancelled
    RBI ਦਾ ਵੱਡਾ ਐਕਸ਼ਨ : ਮਹਾਰਾਸ਼ਟਰ ਦੇ ਸਹਿਕਾਰੀ ਬੈਂਕ ਦਾ ਲਾਇਸੈਂਸ ਕੀਤਾ ਰੱਦ, ਜਾਣੋ ਜਮ੍ਹਾਂਕਰਤਾਵਾਂ ਦੇ ਪੈਸਿਆਂ 'ਤੇ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • suicide in ludhiana
    ਬੈਂਕ ਵਾਲਿਆਂ ਤੋਂ ਦੁਖੀ ਹੋ ਕੇ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ipos of 2 companies will open next week
      ਅਗਲੇ ਹਫਤੇ  ਖੁੱਲ੍ਹਣਗੇ 2 ਕੰਪਨੀਆਂ ਦੇ ਕਰੀਬ 770 ਕਰੋੜ ਰੁਪਏ ਦੇ IPO
    • fuel usage
      ''ਜਿੰਨੀ ਹੋ ਸਕੇ ਘੱਟ ਕਰੋ ਤੇਲ ਦੀ ਖ਼ਪਤ..!'' PM ਨੇ ਦੇ'ਤੀ ਚਿਤਾਵਨੀ,...
    • jump in gst collection  collection crossed rs 1 94 lakh crore in may
      GST Collection 'ਚ ਵੱਡਾ ਉਛਾਲ: ਮਈ ਮਹੀਨੇ 'ਚ 1.94 ਲੱਖ ਕਰੋੜ ਰੁਪਏ ਤੋਂ ਪਾਰ...
    • share market fell for fourth day  sensex 508 point fall
      ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਲਗਾਤਾਰ ਚੌਥੇ ਦਿਨ ਡਿੱਗਿਆ ਬਾਜ਼ਾਰ, ਸੈਂਸੈਕਸ 508...
    • sebi changed the nomination rules for mf and demat accounts
      SEBI ਦਾ ਵੱਡਾ ਫ਼ੈਸਲਾ: MF ਅਤੇ Demat ਖਾਤਿਆਂ ਲਈ ਨਾਮਜ਼ਦਗੀ ਨਿਯਮਾਂ 'ਚ...
    • now pension will increase automatically with age  know update
      ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ,...
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • rules changed for hdfc  bob  icici and kotak credit cards
      ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI ਤੇ Kotak ਕ੍ਰੈਡਿਟ ਕਾਰਡ ਦੇ...
    • rules for getting pan changed from today  these documents must
      PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ...
    • odisha government
      ਭਾਜਪਾ ਸਰਕਾਰ ਦੇ 2 ਸਾਲਾਂ ਦੌਰਾਨ ਓਡੀਸ਼ਾ ਦੇ ਨਿਵੇਸ਼ ਤੇ ਉਦਯੋਗਾਂ 'ਚ ਵੱਡਾ ਉਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +