Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    4:11:46 PM

  • cm mann s wife gurpreet kaur campaigning for ludhiana by election

    ਸੰਜੀਵ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼, CM...

  • pm modi former gujarat cm vijay rupani

    ਵਿਜੇ ਰੂਪਾਨੀ ਦੇ ਪਰਿਵਾਰ ਨੂੰ ਮਿਲੇ PM ਮੋਦੀ, ਬੀਤੇ...

  • case of death of young man due to drug overdose and beating solved

    ਨਸ਼ੇ ਦੀ ਓਵਰਡੋਜ਼ ਤੇ ਕੁੱਟਮਾਰ ਨਾਲ ਨੌਜਵਾਨ ਦੀ ਮੌਤ,...

  • a setback for those who make driving licenses

    ਪੰਜਾਬ : ਆਰ. ਸੀ. ਤੇ ਡਰਾਈਵਿੰਗ ਲਾਇਸੈਂਸ ਬਨਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਚਾਰ ਹਫਤਿਆਂ ਬਾਅਦ 2.32 ਅਰਬ ਡਾਲਰ ਵਧਿਆ ਵਿਦੇਸ਼ੀ ਮੁਦਰਾ ਭੰਡਾਰ, ਜਾਣੋ ਕਿੰਨਾ ਹੈ ਸੋਨੇ ਦਾ ਭੰਡਾਰ

BUSINESS News Punjabi(ਵਪਾਰ)

ਚਾਰ ਹਫਤਿਆਂ ਬਾਅਦ 2.32 ਅਰਬ ਡਾਲਰ ਵਧਿਆ ਵਿਦੇਸ਼ੀ ਮੁਦਰਾ ਭੰਡਾਰ, ਜਾਣੋ ਕਿੰਨਾ ਹੈ ਸੋਨੇ ਦਾ ਭੰਡਾਰ

  • Edited By Harinder Kaur,
  • Updated: 06 Aug, 2022 12:31 PM
Mumbai
foreign exchange reserves increased by 2 32 billion dollars   gold reserve
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਨੇ ਇਕ ਵਾਰ ਫਿਰ ਭਾਰਤੀ ਬਾਜ਼ਾਰ ਵੱਲ ਰੁਖ ਕੀਤਾ ਹੈ। ਇਸ ਦਾ ਅਸਰ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 'ਤੇ ਵੀ ਦੇਖਣ ਨੂੰ ਮਿਲਿਆ। ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 29 ਜੁਲਾਈ ਨੂੰ ਖਤਮ ਹਫਤੇ ਦੌਰਾਨ 2.4 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਇਹ ਲਗਾਤਾਰ ਚਾਰ ਹਫ਼ਤਿਆਂ ਤੱਕ ਘਟਿਆ ਸੀ।

ਚਾਰ ਹਫਤਿਆਂ ਬਾਅਦ ਆਈ ਇਹ ਖ਼ਬਰ

29 ਜੁਲਾਈ ਨੂੰ ਖਤਮ ਹੋਏ ਹਫਤੇ ਦੌਰਾਨ ਸ਼ੇਅਰ ਬਾਜ਼ਾਰ ਲਗਭਗ ਰੋਜ਼ਾਨਾ ਚੜ੍ਹਿਆ। ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕ (ਐਫਆਈਆਈ) ਉਸ ਹਫ਼ਤੇ ਸ਼ੁੱਧ ਨਿਵੇਸ਼ਕ ਸਨ। ਰਿਜ਼ਰਵ ਬੈਂਕ ਤੋਂ ਮਿਲੀ ਜਾਣਕਾਰੀ ਮੁਤਾਬਕ 29 ਜੁਲਾਈ 2022 ਨੂੰ ਖਤਮ ਹੋਏ ਹਫਤੇ ਦੌਰਾਨ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 573.875 ਅਰਬ ਡਾਲਰ 'ਤੇ ਪਹੁੰਚ ਗਿਆ ਹੈ। 15 ਜੁਲਾਈ ਨੂੰ ਖਤਮ ਹੋਏ ਹਫਤੇ ਦੌਰਾਨ ਇਸ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 7.541 ਅਰਬ ਡਾਲਰ ਦੀ ਕਮੀ ਆਈ ਸੀ। ਜੇਕਰ 22 ਜੁਲਾਈ ਨੂੰ ਖਤਮ ਹੋਏ ਹਫਤੇ ਦੀ ਗੱਲ ਕਰੀਏ ਤਾਂ ਇਹ 571.5 ਬਿਲੀਅਨ ਡਾਲਰ 'ਤੇ ਸੀ। 8 ਜੁਲਾਈ ਨੂੰ ਖਤਮ ਹੋਏ ਹਫਤੇ ਦੌਰਾਨ ਵਿਦੇਸ਼ੀ ਮੁਦਰਾ ਭੰਡਾਰ 8.062 ਅਰਬ ਡਾਲਰ ਘਟ ਕੇ 580.252 ਅਰਬ ਡਾਲਰ ਰਹਿ ਗਿਆ। ਇਸੇ ਮਹੀਨੇ 1 ਜੁਲਾਈ ਨੂੰ ਵਿਦੇਸ਼ੀ ਮੁਦਰਾ ਭੰਡਾਰ 'ਚ 5.008 ਅਰਬ ਡਾਲਰ ਦੀ ਕਮੀ ਆਈ ਸੀ। ਉਸ ਸਮੇਂ ਇਸ ਦਾ ਵਿਦੇਸ਼ੀ ਮੁਦਰਾ ਭੰਡਾਰ 588.314 ਅਰਬ ਡਾਲਰ ਸੀ।

ਇਹ ਵੀ ਪੜ੍ਹੋ : ਲਾਗਤ ਵਧਣ ਕਾਰਨ ਮਹਿੰਗੀ ਹੋਈ ਰੱਖੜੀ, ਜਾਣੋ ਇਸ ਸਾਲ ਦੇ ਕਾਰੋਬਾਰ ਕੀ ਹੈ ਇਸ ਦਾ ਅਸਰ

ਵਿਦੇਸ਼ੀ ਮੁਦਰਾ ਸੰਪਤੀਆਂ ਵਿੱਚ ਵੀ ਆਈ ਕਮੀ 

29 ਜੁਲਾਈ ਨੂੰ ਖਤਮ ਹੋਏ ਹਫਤੇ 'ਚ ਵਿਦੇਸ਼ੀ ਮੁਦਰਾ ਭੰਡਾਰ 'ਚ ਵਾਧੇ 'ਚ ਵਿਦੇਸ਼ੀ ਮੁਦਰਾ ਜਾਇਦਾਦ 'ਚ ਵਾਧਾ ਵੀ ਸ਼ਾਮਲ ਹੈ। ਇਹ ਕੁੱਲ ਮੁਦਰਾ ਭੰਡਾਰ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਤੋਂ ਇਲਾਵਾ ਸੋਨੇ ਦੇ ਭੰਡਾਰ ਵਿੱਚ ਵਾਧਾ ਹੋਣ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵੀ ਵਾਧਾ ਹੋਇਆ ਹੈ। ਭਾਰਤੀ ਰਿਜ਼ਰਵ ਬੈਂਕ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਭਾਰਤ ਦੇ ਹਫਤਾਵਾਰੀ ਅੰਕੜਿਆਂ ਦੇ ਅਨੁਸਾਰ, ਰਿਪੋਰਟਿੰਗ ਹਫਤੇ ਵਿੱਚ ਵਿਦੇਸ਼ੀ ਮੁਦਰਾ ਜਾਇਦਾਦ (ਐਫਸੀਏ) 1.121 ਅਰਬ ਡਾਲਰ ਵਧ ਕੇ 511.257 ਅਰਬ ਡਾਲਰ ਹੋ ਗਈ। 22 ਜੁਲਾਈ ਨੂੰ ਖਤਮ ਹੋਏ ਹਫਤੇ ਦੌਰਾਨ ਇਸ 'ਚ 1.426 ਅਰਬ ਡਾਲਰ ਦੀ ਕਮੀ ਆਈ ਸੀ। ਅਮਰੀਕੀ ਡਾਲਰਾਂ ਤੋਂ ਇਲਾਵਾ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਰੱਖੀ ਵਿਦੇਸ਼ੀ ਮੁਦਰਾ ਸੰਪਤੀਆਂ ਜਿਵੇਂ ਕਿ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਯਮਰੀਕੀ ਮੁਦਰਾਵਾਂ ਮੁੱਲ ਵਾਧਾ ਅਤੇ ਮੁੱਲ ਵਿਚ ਗਿਰਾਵਟ ਦੇ ਪ੍ਰਭਾਵਾਂ ਨੂੰ ਸ਼ਾਮਲ ਕੀਤਾ ਜਾਂਦਾ ਹੈ।

ਸੋਨੇ ਦੇ ਭੰਡਾਰ ਵਿੱਚ ਵਾਧਾ

ਅੰਕੜਿਆਂ ਮੁਤਾਬਕ ਸਮੀਖਿਆ ਅਧੀਨ ਹਫਤੇ 'ਚ ਸੋਨੇ ਦੇ ਭੰਡਾਰ ਦਾ ਮੁੱਲ ਵੀ 1.140 ਅਰਬ ਡਾਲਰ ਵਧ ਕੇ 39.642 ਅਰਬ ਡਾਲਰ ਹੋ ਗਿਆ। ਸਮੀਖਿਆ ਅਧੀਨ ਹਫ਼ਤੇ ਵਿੱਚ, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐਮਐਫ) ਕੋਲ ਜਮ੍ਹਾਂ ਵਿਸ਼ੇਸ਼ ਨਿਕਾਸੀ ਰਾਈਟਸ (ਐਸਡੀਆਰ) ਵੀ 2.2 ਕਰੋੜ ਡਾਲਰ ਵਧ ਕੇ 17.985 ਅਰਬ ਡਾਲਰ ਹੋ ਗਿਆ। imf ਵਿੱਚ ਰੱਖਿਆ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਵੀ 3.1 ਕਰੋੜ ਡਾਲਰ ਵਧ ਕੇ 4.991 ਅਰਬ ਡਾਲਰ ਉੱਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਪ੍ਰੈਸ਼ਰ ਕੁਕਰ ਵੇਚਣ 'ਤੇ Amazon ਨੂੰ ਲੱਗਾ 1 ਲੱਖ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Foreign Exchange Reserves
  • Gold Reserves
  • ਵਿਦੇਸ਼ੀ ਮੁਦਰਾ ਭੰਡਾਰ
  • ਸੋਨੇ ਦਾ ਭੰਡਾਰ

ਅਦਾਲਤ ਦਾ ਸੇਬੀ ਨੂੰ ਹੁਕਮ, ਸ਼ੇਅਰ ਪ੍ਰਾਪਤੀ ਮਾਮਲੇ ’ਚ ਰਿਲਾਇੰਸ ਨੂੰ ਦਸਤਾਵੇਜ਼ ਮੁਹੱਈਆ ਕਰਵਾਓ

NEXT STORY

Stories You May Like

  • foreign exchange reserves increased
    23 ਮਈ ਨੂੰ ਖਤਮ ਹੋਏ ਹਫ਼ਤੇ 'ਚ ਵਿਦੇਸ਼ੀ ਮੁਦਰਾ ਭੰਡਾਰ ਲਗਭਗ 7 ਬਿਲੀਅਨ ਡਾਲਰ ਵਧਿਆ
  • iranian foreign minister spoke to iaea chief
    ਈਰਾਨੀ ਵਿਦੇਸ਼ ਮੰਤਰੀ ਨੇ IAEA ਮੁਖੀ ਨਾਲ ਕੀਤੀ ਗੱਲ, ਯੂਰੇਨੀਅਮ ਭੰਡਾਰ 'ਤੇ ਚਰਚਾ
  • gauri khan rents rs 1 35 lakh month flat mannat staff
    ਸ਼ਾਹਰੁਖ ਦੀ ਪਤਨੀ ਨੇ ਸਟਾਫ ਲਈ ਕਿਰਾਏ 'ਤੇ ਲਿਆ ਫਲੈਟ, ਜਾਣੋ ਕਿੰਨਾ ਹੈ ਮਹੀਨੇ ਦਾ ਕਿਰਾਇਆ
  • there is a rush to buy gold in countries around the world
    ਦੁਨੀਆ ਭਰ ਦੇ ਦੇਸ਼ਾਂ 'ਚ ਸੋਨਾ ਖਰੀਦਣ ਦੀ ਲੱਗੀ ਹੋੜ, ਜਾਣੋ ਭਾਰਤ ਕੋਲ ਕਿੰਨਾ ਹੈ ਗੋਲਡ
  • how expensive is a 1 rupee coin  surprising revelation in rbi report
    One ruppee coin: 1 ਰੁਪਏ ਦਾ ਸਿੱਕਾ ਕਿੰਨਾ ਮਹਿੰਗਾ ਹੈ? RBI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖ਼ੁਲਾਸਾ
  • gold prices have skyrocketed
    ਸੋਨੇ ਨੇ ਕਰਾ'ਤੇ ਹੱਥ ਖੜ੍ਹੇ ! ਅਸਮਾਨੀਂ ਪੁੱਜੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • china finds valuable treasure
    ਚੀਨ ਦੇ ਹੱਥ ਲੱਗਾ ਬਹੁਮੁੱਲਾ ਖਜ਼ਾਨਾ, ਬਣ ਸਕਦੈ ਰਿਕਾਰਡ
  • prasidh krishna won purple cap
    ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਪ੍ਰਸਿਧ ਕ੍ਰਿਸ਼ਨ ਨੇ ਜਿੱਤੀ ਪਰਪਲ ਕੈਪ, ਜਾਣੋ ਕਿੰਨਾ ਮਿਲਿਆ ਪੈਸਾ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਪਾਰ ਦੀਆਂ ਖਬਰਾਂ
    • gas explosion in ongc oil well
      ONGC ਦੇ ਤੇਲ ਖੂਹ 'ਚ ਗੈਸ ਧਮਾਕਾ, ਆਪਣੇ ਘਰ ਛੱਡ ਕੇ ਭੱਜੇ ਲੋਕ
    • sensex falls 833 points amid israel s attack on iran nifty also falls
      ਇਜ਼ਰਾਈਲ ਦੇ ਈਰਾਨ 'ਤੇ ਹਮਲੇ ਦਰਮਿਆਨ ਸੈਂਸੈਕਸ 833 ਅੰਕ ਡਿੱਗਾ, ਨਿਫਟੀ ਵੀ 244...
    • case of fraud of rs 2700 crore  ed conducted raids in   rajasthan and gujarat
      2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ...
    • india created history
      ਭਾਰਤ ਨੇ ਰਚਿਆ ਇਤਿਹਾਸ, ਅਮਰੀਕਾ-ਚੀਨ, ਜਰਮਨੀ ਨੂੰ ਛੱਡਿਆ ਪਿੱਛੇ
    • tata group announces rs 1 crore
      Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ...
    • sensex fell by 823 points nifty slipped below 25 000 points
      Stock market Close: ਸੈਂਸੈਕਸ 823 ਅੰਕ ਡਿੱਗਿਆ, ਨਿਫਟੀ 25,000 ਅੰਕਾਂ ਤੋਂ...
    • stock market tata group s shares crashed
      ਪਲੇਨ ਕ੍ਰੈਸ਼ ਮਗਰੋਂ TATA Group ਦੇ ਸ਼ੇਅਰ ਡਿੱਗੇ ! stock market 'ਚ ਹਾਹਾਕਾਰ
    • paytm suffers major setback
      Paytm ਨੂੰ ਵੱਡਾ ਝਟਕਾ, ਵਿੱਤ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ ਸ਼ੇਅਰ 10%...
    • retail inflation expected to remain below 3
      ਪ੍ਰਚੂਨ ਮਹਿੰਗਾਈ 3% ਤੋਂ ਹੇਠਾਂ ਰਹਿਣ ਦੀ ਉਮੀਦ, ਅੱਜ ਆਉਣਗੇ ਮਈ ਮਹੀਨੇ ਦੇ ਅੰਕੜੇ
    • stop rising oil prices  government took important step
      ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਰੋਕ! ਸਰਕਾਰ ਨੇ ਚੁੱਕਿਆ ਮਹੱਤਵਪੂਰਨ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +