Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    3:23:03 PM

  • farmer leader jagjit singh dallewal visit in jalandhar

    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ...

  • acid rain in middle of war

    ਜੰਗ ਵਿਚਾਲੇ ਅਸਮਾਨੋਂ ਵਰ੍ਹਨ ਲੱਗਾ 'ਤੇਜ਼ਾਬ', ਸਾਹ...

  • the last rites of ranjit singh who was killed in a police encounter

    ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਪਿੰਡ...

  • indigo flight u turn

    ਜੰਗ ਮਗਰੋਂ ਭਾਰਤ ਤੋਂ UK ਲਈ ਉੱਡੀ ਪਹਿਲੀ ਫਲਾਈਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪੱਛਮੀ ਏਸ਼ੀਆ ਸੰਕਟ ਵਿਚਾਲੇ ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 21,000 ਕਰੋੜ ਰੁਪਏ

BUSINESS News Punjabi(ਵਪਾਰ)

ਪੱਛਮੀ ਏਸ਼ੀਆ ਸੰਕਟ ਵਿਚਾਲੇ ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 21,000 ਕਰੋੜ ਰੁਪਏ

  • Edited By Harinder Kaur,
  • Updated: 09 Mar, 2026 01:31 PM
Business
foreign investors withdraw rs 21 000 crore
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ ਪੱਛਮੀ ਏਸ਼ੀਆ ’ਚ ਵਧਦੇ ਸੰਕਟ ਵਿਚਾਲੇ ਪਿਛਲੇ 4 ਕਾਰੋਬਾਰੀ ਸੈਸ਼ਨਾਂ ’ਚ ਭਾਰਤੀ ਇਕੁਇਟੀ ’ਚੋਂ ਲੱਗਭਗ 21,000 ਕਰੋੜ ਰੁਪਏ ਦੀ ਨਿਕਾਸੀ ਕੀਤੀ ਹੈ।

ਇਹ ਵੀ ਪੜ੍ਹੋ :  ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ

ਇਸ ਤੋਂ ਪਹਿਲਾਂ ਫਰਵਰੀ ’ਚ ਐੱਫ. ਪੀ. ਆਈ. ਨੇ ਭਾਰਤੀ ਇਕੁਇਟੀ ’ਚ 22,615 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ, ਜੋ ਪਿਛਲੇ 17 ਮਹੀਨਿਆਂ ’ਚ ਸਭ ਤੋਂ ਵੱਡਾ ਮਹੀਨਾਵਾਰ ਨਿਵੇਸ਼ ਸੀ। ਹਾਲਾਂਕਿ ਜਨਵਰੀ ’ਚ 35,962 ਕਰੋੜ ਰੁਪਏ, ਦਸੰਬਰ ’ਚ 22,611 ਕਰੋੜ ਰੁਪਏ ਅਤੇ ਨਵੰਬਰ ’ਚ 3,765 ਕਰੋੜ ਰੁਪਏ ਦੀ ਸ਼ੁੱਧ ਨਿਕਾਸੀ ਤੋਂ ਬਾਅਦ ਇਹ ਤਾਜ਼ਾ ਵਿਕਰੀ ਹੋਈ ਹੈ।

ਇਹ ਵੀ ਪੜ੍ਹੋ :  ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ , ਅਪ੍ਰੈਲ ਤੋਂ ਬਾਅਦ ਇੰਨੀ ਹੋਵੇਗੀ Gold ਦੀ ਕੀਮਤ

ਡਿਪਾਜ਼ਟਰੀ ਦੇ ਅੰਕੜਿਆਂ ਅਨੁਸਾਰ 2 ਤੋਂ 6 ਮਾਰਚ ਦੌਰਾਨ ਐੱਫ. ਪੀ. ਆਈ. ਨੇ ‘ਕੈਸ਼ ਮਾਰਕੀਟ’ ’ਚ ਕਰੀਬ 21,000 ਕਰੋੜ ਰੁਪਏ ਮੁੱਲ ਦੇ ਸ਼ੇਅਰ ਵੇਚੇ। 3 ਮਾਰਚ ਨੂੰ ਹੋਲੀ ਕਾਰਨ ਬਾਜ਼ਾਰ ਬੰਦ ਰਿਹਾ।

ਇਹ ਵੀ ਪੜ੍ਹੋ :   ਈਰਾਨ ਤਣਾਅ ਦਰਮਿਆਨ ਅਮਰੀਕਾ ਦੀ ਵੱਡੀ ਗੋਲਡ ਡੀਲ, ਕੀਮਤਾਂ 'ਤੇ ਹੋ ਸਕਦੈ ਅਸਰ?

ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਪੱਛਮੀ ਏਸ਼ੀਆ ’ਚ ਭੂ-ਸਿਆਸੀ ਤਣਾਅ, ਹੋਰਮੁਜ਼ ਜਲਡਮਰੂਮੱਧ ’ਚ ਰੁਕਾਵਟ ਦਾ ਡਰ ਅਤੇ ਬ੍ਰੇਂਟ ਕਰੂਡ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਜਾਣ ਵਰਗੀਆਂ ਸਥਿਤੀਆਂ ਨੇ ਗਲੋਬਲ ਨਿਵੇਸ਼ਕਾਂ ਨੂੰ ਜੋਖਮ ਘੱਟ ਕਰਨ ’ਤੇ ਮਜਬੂਰ ਕੀਤਾ। ਇਸ ਤੋਂ ਇਲਾਵਾ ਰੁਪਇਆ 92 ਪ੍ਰਤੀ ਡਾਲਰ ਤੋਂ ਹੇਠਾਂ ਡਿੱਗਣ ਅਤੇ ਅਮਰੀਕੀ ਟ੍ਰੈਜ਼ਰੀ ਯੀਲਡ ’ਚ ਵਾਧੇ ਕਾਰਨ ਬਾਜ਼ਾਰ ਦੀ ਧਾਰਨਾ ਕਮਜ਼ੋਰ ਹੋਈ।

ਇਹ ਵੀ ਪੜ੍ਹੋ :    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ, Cooking oil ਸਮੇਤ ਇਨ੍ਹਾਂ ਚੀਜ਼ਾਂ ਦੇ ਵਧੇ ਰੇਟ.

ਵੀ. ਕੇ. ਵਿਜੇ ਕੁਮਾਰ, ਜੀਓਜੀਤ ਇਨਵੈਸਟਮੈਂਟਸ ਦੇ ਮੁੱਖ ਨਿਵੇਸ਼ ਰਣਨੀਤੀਕਾਰ ਨੇ ਕਿਹਾ ਕਿ ਪੱਛਮੀ ਏਸ਼ੀਆ ਸੰਘਰਸ਼, ਬਾਜ਼ਾਰ ’ਚ ਹਾਲੀਆ ਸੁਧਾਰ ਅਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਨੇ ਐੱਫ. ਪੀ. ਆਈ. ਦੀ ਵਿਕਰੀ ’ਚ ਪ੍ਰਮੁੱਖ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ :   PNB ਖ਼ਾਤਾਧਾਰਕਾਂ ਨੂੰ ਝਟਕਾ ! Cash Withdrawal ਦੇ ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ, ਸਰਕਾਰ ਨੇ ਵਧਾਇਆ ਲਾਜ਼ਮੀ ਹਾਲਮਾਰਕਿੰਗ ਦਾ ਦਾਇਰਾ


ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • West Asia crisis
  • foreign investors
  • exit
  • ਪੱਛਮੀ ਏਸ਼ੀਆ ਸੰਕਟ
  • ਵਿਦੇਸ਼ੀ ਨਿਵੇਸ਼ਕ
  • ਨਿਕਾਸੀ

ਪੱਛਮੀ ਏਸ਼ੀਆ ਸੰਕਟ : ਭਾਰਤ ’ਚ ਮਹਿੰਗਾਈ ਵਧਣ ਦਾ ਖਦਸ਼ਾ, ਇਨ੍ਹਾਂ ਸੈਕਟਰ ’ਤੇ ਦਿਖਾਈ ਦੇ ਸਕਦੈ ਅਸਰ

NEXT STORY

Stories You May Like

  • west asia crisis  inflation in india  possible impact on these sector
    ਪੱਛਮੀ ਏਸ਼ੀਆ ਸੰਕਟ : ਭਾਰਤ ’ਚ ਮਹਿੰਗਾਈ ਵਧਣ ਦਾ ਖਦਸ਼ਾ, ਇਨ੍ਹਾਂ ਸੈਕਟਰ ’ਤੇ ਦਿਖਾਈ ਦੇ ਸਕਦੈ ਅਸਰ
  • delhi airport sees 87 flight cancellations amid middle east crisis
    ਪੱਛਮੀ ਏਸ਼ੀਆ ਦੇ ਸੰਕਟ ਵਿਚਾਲੇ ਦਿੱਲੀ ਹਵਾਈ ਅੱਡੇ 'ਤੋਂ 87 ਅੰਤਰਰਾਸ਼ਟਰੀ ਉਡਾਣਾਂ ਰੱਦ
  • west asia crisis has a major impact on india
    ਪੱਛਮੀ ਏਸ਼ੀਆ ਸੰਕਟ ਦਾ ਭਾਰਤ 'ਤੇ ਵੱਡਾ ਅਸਰ: ਮੁੰਬਈ, ਦਿੱਲੀ ਤੇ ਬੈਂਗਲੁਰੂ ਤੋਂ 180 ਉਡਾਣਾਂ ਰੱਦ
  • west asia crisis parliament protests
    ਪੱਛਮੀ ਏਸ਼ੀਆ ਸੰਕਟ 'ਤੇ ਸੰਸਦ ਕੰਪਲੈਕਸ 'ਚ ਵਿਰੋਧੀ ਧਿਰ ਦੇ ਮੈਂਬਰਾਂ ਦਾ ਪ੍ਰਦਰਸ਼ਨ, ਕਾਰਵਾਈ 3 ਵਜੇ ਤੱਕ ਮੁਲਤਵੀ
  • russia ukraine talks west asia
    ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ
  •        west asia crisis  rupee falls to historic low  inflation raises concerns
    ​​​​​​​ਪੱਛਮੀ ਏਸ਼ੀਆ ਸੰਕਟ :  ਇਤਿਹਾਸਕ ਹੇਠਲੇ ਪੱਧਰ 'ਤੇ ਡਿੱਗਿਆ ਰੁਪਇਆ, ਮਹਿੰਗਾਈ ਨੇ ਵਧਾਈ ਚਿੰਤਾ
  • on situation in west asia and the gulf region
    ਪੱਛਮੀ ਏਸ਼ੀਆ ਸੰਕਟ! 7 ਦਿਨਾਂ 'ਚ 52 ਹਜ਼ਾਰ ਭਾਰਤੀਆਂ ਦੀ ਹੋਈ ਸੁਰੱਖਿਅਤ ਵਤਨ ਵਾਪਸੀ
  • pm modi talks with netanyahu amid tensions in west asia
    ਪੱਛਮੀ ਏਸ਼ੀਆ 'ਚ ਤਣਾਅ ਵਿਚਾਲੇ PM ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ, ਨਾਗਰਿਕਾਂ ਦੀ ਸੁਰੱਖਿਆ 'ਤੇ ਦਿੱਤਾ ਜ਼ੋਰ
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • robbers snatched gold rings from an elderly woman
    ਘਰ ਦੇ ਬਾਹਰ ਖੜ੍ਹੀ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫਰਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • celebrations held in jalandhar on india  s historic victory in the t20 world cup
    ਟੀ-20 ਵਰਲਡ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ ’ਤੇ ਜਲੰਧਰ ਦੀਆਂ ਸੜਕਾਂ 'ਤੇ...
  • jalandhar industrialists  iran israel war return home safely
    ਈਰਾਨ-ਇਜ਼ਰਾਈਲ ਜੰਗ ਦੌਰਾਨ ਦੋਹਾ ’ਚ ਫਸੇ ਜਲੰਧਰ ਦੇ ਉਦਯੋਗਪਤੀ ਸੁਰੱਖਿਅਤ ਘਰ ਪਰਤੇ
  • partap singh bajwa s big question to the aap government
    'ਕਿੱਥੇ ਹੈ ਵਾਅਦੇ ਮੁਤਾਬਕ ਨਸ਼ਾ ਮੁਕਤ ਪੰਜਾਬ?', ਪ੍ਰਤਾਪ ਸਿੰਘ ਬਾਜਵਾ ਦਾ 'ਆਪ'...
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
Trending
Ek Nazar
ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !...

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • iran war effect
      ਲੰਬੀ ਚੱਲੀ ਇਰਾਨ ਦੀ ਜੰਗ ਤਾਂ ਇਰਾਨ ਹੀ ਨਹੀਂ, ਭਾਰਤ ਸਣੇ ਪੂਰੀ ਦੁਨੀਆ ਨੂੰ ਪੈ...
    • share market down
      ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ ਭਾਰਤੀ ਸ਼ੇਅਰ ਬਾਜ਼ਾਰ ! ਧੜੰਮ ਡਿੱਗੇ Sensex ਤੇ...
    • indian airlines cancel 279 international flights
      Iran-Israel War: ਭਾਰਤੀ ਏਅਰਲਾਈਨਾਂ ਨੇ 279 ਕੌਮਾਂਤਰੀ ਉਡਾਣਾਂ ਕੀਤੀਆਂ ਰੱਦ,...
    • central government preparing to abolish physical noc
      ਵਾਹਨ ਮਾਲਕਾਂ ਲਈ ਵੱਡੀ ਰਾਹਤ! ਦੂਜੇ ਸੂਬੇ 'ਚ ਗੱਡੀ ਟ੍ਰਾਂਸਫਰ ਕਰਨ ਲਈ ਫਿਜ਼ੀਕਲ...
    • ac prices to rise 5 15 pc
      ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...
    • farmers  wheat procurement  government  surplus price
      ਕਿਸਾਨਾਂ ਦੀ ਹੋਵੇਗੀ ਬੱਲੇ-ਬੱਲੇ ! ਇਸ ਸਾਲ ਵਾਧੂ ਕੀਮਤਾਂ 'ਤੇ ਕਣਕ ਖਰੀਦੇਗੀ...
    • google ceo sundar pichai  s new salary
      Google ਦੇ ਸੀਈਓ ਸੁੰਦਰ ਪਿਚਾਈ ਦੀ ਨਵੀਂ ਸੈਲਰੀ, 3 ਸਾਲਾਂ ਲਈ ਮਿਲੇਗਾ 6300 ਕਰੋੜ...
    • rbi  new rules  online fraud  digital payments
      ਫਰਾਡ ਹੋਣ 'ਤੇ ਹੁਣ ਬੈਂਕ ਭਰੇਗਾ ਹਰਜਾਨਾ ! RBI ਦੇ ਨਵੇਂ ਨਿਯਮਾਂ ਨੇ ਆਮ ਆਦਮੀ...
    • big explosion in gold and silver  prices have fallen sharply
      ਸੋਨਾ-ਚਾਂਦੀ 'ਚ ਵੱਡਾ ਧਮਾਕਾ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਅੱਜ ਦਾ...
    • indian government  us  russia  oil purchase
      'ਰੂਸ ਤੋਂ ਤੇਲ ਖਰੀਦਣ ਲਈ ਸਾਨੂੰ ਕਿਸੇ ਦੀ ਇਜਾਜ਼ਤ ਦੀ ਲੋੜ ਨਹੀਂ..!', ਭਾਰਤ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +