Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    5:04:38 PM

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • punjab  young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਵਿਦੇਸ਼ ਘੁੰਮਣ ਤੇ ਪੜ੍ਹਨ ਦੀ ਕਰ ਰਹੇ ਹੋ ਤਿਆਰੀ, ਤਾਂ ਜਾਣ ਲਓ ਨਵਾਂ ਨਿਯਮ

BUSINESS News Punjabi(ਵਪਾਰ)

ਵਿਦੇਸ਼ ਘੁੰਮਣ ਤੇ ਪੜ੍ਹਨ ਦੀ ਕਰ ਰਹੇ ਹੋ ਤਿਆਰੀ, ਤਾਂ ਜਾਣ ਲਓ ਨਵਾਂ ਨਿਯਮ

  • Updated: 23 Sep, 2020 02:44 PM
Mumbai
foreign remittances tcs
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਵਿਦੇਸ਼ ਲਈ ਖਰਚੇ ਜਾਣ ਵਾਲੇ ਪੈਸੇ 'ਤੇ ਪਹਿਲੀ ਅਕਤੂਬਰ 2020 ਤੋਂ ਟੀ. ਸੀ. ਐੱਸ. ਲਾਗੂ ਹੋਣ ਜਾ ਰਿਹਾ ਹੈ। ਇਸ ਨਾਲ ਵਿਦੇਸ਼ ਘੁੰਮਣ ਅਤੇ ਪੜ੍ਹਨ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਇਕ ਲਿਮਟ ਤੋਂ ਵੱਧ ਖਰਚਾ ਕਰਨ 'ਤੇ ਜੇਬ ਢਿੱਲੀ ਕਰਨੀ ਪਵੇਗੀ।

ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੀ ਲਿਬਰਲਾਈਜ਼ਡ ਰੈਮੀਟੈਂਸ ਸਕੀਮ (ਐੱਲ. ਆਰ. ਐੱਸ.) ਤਹਿਤ ਵਿਦੇਸ਼ ਭੇਜੇ ਜਾਣ ਵਾਲੇ ਪੈਸੇ 'ਤੇ 5 ਫੀਸਦੀ ਟੀ. ਸੀ. ਐੱਸ. ਲਾਗੂ ਹੋਣ ਜਾ ਰਿਹਾ ਹੈ।

ਗੌਰਤਲਬ ਹੈ ਕਿ ਲਿਬਰਲਾਈਜ਼ਡ ਰੈਮੀਟੈਂਸ ਸਕੀਮ ਦਾ ਇਸਤੇਮਾਲ ਵਿਦੇਸ਼ਾਂ 'ਚ ਪੜ੍ਹ ਰਹੇ ਬੱਚਿਆਂ ਲਈ ਪੈਸੇ ਭੇਜਣ, ਵਿਦੇਸ਼ 'ਚ ਜਾਇਦਾਦ ਖਰੀਦਣ ਅਤੇ ਵਿਦੇਸ਼ ਦੀ ਸਟਾਕਸ ਐਕਸਚੇਂਜ 'ਚ ਲਿਸਟਿਡ ਯਾਨੀ ਸੂਚੀਬੱਧ ਸਟਾਕਸ ਖਰੀਦਣ ਲਈ ਕੀਤਾ ਜਾਂਦਾ ਹੈ।

ਵਿਦੇਸ਼ੀ ਟੂਰ ਪੈਕੇਜਾਂ 'ਤੇ ਟੈਕਸ ਕਿਸੇ ਵੀ ਰਕਮ 'ਤੇ 5 ਫੀਸਦੀ ਲਾਗੂ ਹੋਵੇਗਾ ਪਰ ਹੋਰ ਮਾਮਲਿਆਂ 'ਚ ਵਿਦੇਸ਼ ਲਈ ਖਰਚ ਕੀਤੀ ਜਾਣ ਵਾਲੀ ਰਕਮ 'ਤੇ ਟੈਕਸ ਕੁਲੈਕਟਡ ਐਟ ਸੋਰਸ (ਟੀ. ਸੀ. ਐੱਸ.) ਸਿਰਫ 7 ਲੱਖ ਰੁਪਏ ਤੋਂ ਵੱਧ ਦੀ ਰਕਮ 'ਤੇ ਲੱਗੇਗਾ।

ਇਹ ਵੀ ਪੜ੍ਹੋ- ਜਿਓ ਦਾ ਪੋਸਟਪੇਡ ਧਮਾਕਾ, 500GB ਤੱਕ ਡਾਟਾ, USA ਤੇ ਦੁਬਈ 'ਚ ਰੋਮਿੰਗ ਫ੍ਰੀ ► ਸੋਨੇ ’ਚ ਭਾਰੀ ਗਿਰਾਵਟ, ਚਾਂਦੀ 5,700 ਰੁ: ਹੋਈ ਸਸਤੀ
ਹਾਲਾਂਕਿ, ਬਹੁਤ ਸਾਰੇ ਭਾਰਤੀ ਵਿਦੇਸ਼ਾਂ 'ਚ ਪੜ੍ਹਾਈ ਦੇ ਮਕਸਦ ਲਈ ਬੈਂਕਾਂ ਜਾਂ ਵਿੱਤੀ ਸੰਸਥਾਨਾਂ ਤੋਂ ਕਰਜ਼ਾ ਲੈਂਦੇ ਹਨ। ਇਸ ਲਈ ਇਸ ਮਾਮਲੇ 'ਚ 7,00,000 ਰੁਪਏ ਤੋਂ ਵੱਧ ਦੀ ਰਕਮ 'ਤੇ 0.5 ਫੀਸਦੀ ਟੀ. ਸੀ. ਐੱਸ. ਲੱਗੇਗਾ। ਇੱਥੇ ਇਕ ਰਾਹਤ ਵੀ ਦਿੱਤੀ ਗਈ ਹੈ ਕਿਉਂਕਿ ਦੇਸ਼ 'ਚ ਟੈਕਸਦਾਤਾਵਾਂ 'ਤੇ ਟੀ. ਡੀ. ਐੱਸ. ਲਾਗੂ ਹੁੰਦਾ ਹੈ, ਅਜਿਹੇ 'ਚ ਇਹ ਨਿਯਮ ਬਣਾਇਆ ਗਿਆ ਹੈ ਕਿ ਜੇਕਰ ਵਿਦੇਸ਼ ਲਈ ਖਰਚਾ ਭੇਜਣ ਵਾਲੇ ਟੈਕਸਦਾਤਾ 'ਤੇ ਪਹਿਲਾਂ ਤੋਂ ਟੀ. ਡੀ. ਐੱਸ. ਲਾਗੂ ਹੋ ਚੁੱਕਾ ਹੈ ਤਾਂ ਉਸ 'ਤੇ ਟੀ. ਸੀ. ਐੱਸ. ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਬਾਸਮਤੀ ਕਿਸਾਨਾਂ ਲਈ ਬੁਰੀ ਖ਼ਬਰ, ਲੱਗ ਸਕਦੈ ਇਹ ਵੱਡਾ ਝਟਕਾ ► USA 'ਚ ਚੋਣ ਪ੍ਰਚਾਰ ਜ਼ੋਰਾਂ 'ਤੇ, ਬਾਈਡੇਨ ਭਾਰਤੀਆਂ ਨੂੰ ਦੇਣਗੇ ਵੀਜ਼ੇ 'ਤੇ ਰਾਹਤ

  • foreign remittances
  • ਵਿਦੇਸ਼
  • ਪੈਸੇ
  • ਰੈਮੀਟੈਂਸ ਸਕੀਮ
  • Remittance Scheme

ਪੰਜਾਬ ਦੇ ਬਾਸਮਤੀ ਕਿਸਾਨਾਂ ਲਈ ਬੁਰੀ ਖ਼ਬਰ, ਲੱਗ ਸਕਦੈ ਇਹ ਵੱਡਾ ਝਟਕਾ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • before investing in fd  know the new rules  big change
    FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ ਬਦਲਾਅ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • october 1st  there will be a charge for sending whatsapp messages
    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
  • new rule for cng vehicles
    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ ਨਵਾਂ ਨਿਯਮ, ਕੀਤੀ ਇਹ ਗਲਤੀ ਤਾਂ ਨਹੀਂ ਮਿਲੇਗੀ ਗੈਸ
  • cricket rules changed
    ਬਦਲ ਗਏ ਕ੍ਰਿਕਟ ਨਿਯਮ: ਸਮਾਂ ਬਰਬਾਦ ਕਰਨ 'ਤੇ ਬੱਲੇਬਾਜ਼ਾਂ 'ਤੇ ਲੱਗੇਗੀ ਦੌੜਾਂ ਦੀ ਪੈਨਲਟੀ, ਜਾਣੋ ਹੋਰ ਵੀ ਨਿਯਮ
  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • jairam ramesh  government  new india  inflation  public
    ਜਨਤਾ ਭੁੱਖੀ ਰਹੇ, ਸਰਕਾਰ ਚੁੱਪ ਰਹੇ... ਕੀ ਇਹ ਹੈ ਨਵਾਂ ਭਾਰਤ : ਜੈਰਾਮ ਰਮੇਸ਼
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
ndian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 1637 farmers together earned crores  made agriculture a profitable business
      1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ...
    • india cuba trade
      ਅਮਰੀਕੀ ਪਾਬੰਦੀਆਂ ਵਿਚਾਲੇ ਇਸ ਦੇਸ਼ ਨੇ ਭਾਰਤ ਤੋਂ ਮੰਗੀ ਮਦਦ ! ਖੇਤੀ ਲਈ ਜ਼ਮੀਨ...
    • inflation hits all round ahead of festivals  foodgrain prices increase
      ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ, ਸ਼ਾਪਿੰਗ ਮਾਲ 'ਚ ਵੀ ਵਧੇ ਅਨਾਜ...
    • stock market recovers after eight weeks of decline  sensex rises 472 points
      ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ, ਸੈਂਸੈਕਸ...
    • india should let the exchange rate act as a shock absorber  imf
      ਐਕਸਚੇਂਜ ਰੇਟ ਨੂੰ ਬਚਾਅ ਤੰਤਰ ਵਜੋਂ ਕੰਮ ਕਰਨ ਦੇਵੇ ਭਾਰਤ : ਆਈ. ਐੱਮ. ਐੱਫ.
    • foreign liquor price 15 cheaper
      ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
    • sample of cumin powder of this company failed
      ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ,...
    • bumper bonus announcement
      ਕਰਮਚਾਰੀਆਂ ਦੀ ਬੱਲੇ-ਬੱਲੇ ! ਇਸ ਦਿਨ ਹਰੇਕ ਨੂੰ ਮਿਲੇਗਾ 1,10,250 ਰੁਪਏ...
    • massive boom in the hotel business
      ਹੋਟਲ ਕਾਰੋਬਾਰ 'ਚ ਜ਼ਬਰਦਸਤ ਉਛਾਲ! ਅਗਲੇ ਸਾਲ ਲਈ ਵੀ ਬੁਕਿੰਗਾਂ ਫੁੱਲ, ਪੜ੍ਹੋ...
    • gold and silver prices take a nosedive
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ ! ਆਲ-ਟਾਈਮ ਹਾਈ ਤੋਂ 1.94 ਲੱਖ ਰੁਪਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +