Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:33:25 PM

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 3,00,00,00,000 ਕਰੋੜ ਦਾ ਲੋਨ ਘਪਲਾ : ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਦੋਸ਼ੀ ਕਰਾਰ

BUSINESS News Punjabi(ਵਪਾਰ)

3,00,00,00,000 ਕਰੋੜ ਦਾ ਲੋਨ ਘਪਲਾ : ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਦੋਸ਼ੀ ਕਰਾਰ

  • Edited By Harinder Kaur,
  • Updated: 22 Jul, 2025 11:41 AM
Business
former icici bank ceo chanda kochhar convicted
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨਸ ਡੈਸਕ : ਇੱਕ ਅਪੀਲੀ ਟ੍ਰਿਬਿਊਨਲ ਨੇ ਆਈਸੀਆਈਸੀਆਈ ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਚੰਦਾ ਕੋਚਰ ਨੂੰ 64 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਇਆ ਹੈ। ਇਹ ਰਿਸ਼ਵਤ ਵੀਡੀਓਕੋਨ ਗਰੁੱਪ ਨੂੰ 300 ਕਰੋੜ ਰੁਪਏ ਦਾ ਕਰਜ਼ਾ ਪਾਸ ਕਰਨ ਦੇ ਬਦਲੇ ਲਈ ਗਈ ਸੀ। ਟ੍ਰਿਬਿਊਨਲ ਨੇ ਇਸ ਲੈਣ-ਦੇਣ ਨੂੰ 'ਕੁਇਡ ਪ੍ਰੋ ਕੋ' ਯਾਨੀ 'ਕੁਝ ਬਦਲੇ ਕੁਝ' ਦਾ ਸਪੱਸ਼ਟ ਮਾਮਲਾ ਦੱਸਿਆ ਹੈ।

ਇਹ ਵੀ ਪੜ੍ਹੋ :     RBI ਨੇ 10 ਰੁਪਏ ਦੇ ਸਿੱਕੇ 'ਤੇ ਦਿੱਤਾ ਅੰਤਿਮ ਫੈਸਲਾ , ਜਾਰੀ ਕੀਤਾ ਸਪੈਸ਼ਲ ਨੋਟੀਫਿਕੇਸ਼ਨ

ਪੂਰਾ ਮਾਮਲਾ ਕੀ ਹੈ?

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਨੁਸਾਰ, ਚੰਦਾ ਕੋਚਰ ਨੇ ਬੈਂਕ ਦੀਆਂ ਅੰਦਰੂਨੀ ਨੀਤੀਆਂ ਅਤੇ ਹਿੱਤਾਂ ਦੇ ਟਕਰਾਅ ਦੇ ਨਿਯਮਾਂ ਦੀ ਉਲੰਘਣਾ ਕਰਕੇ ਕਰਜ਼ਾ ਮਨਜ਼ੂਰ ਕੀਤਾ ਸੀ। ਟ੍ਰਿਬਿਊਨਲ ਨੇ ਮੰਨਿਆ ਕਿ ਉਸਨੇ ਆਪਣੇ ਪਤੀ ਦੀਪਕ ਕੋਚਰ ਅਤੇ ਵੀਡੀਓਕੋਨ ਗਰੁੱਪ ਵਿਚਕਾਰ ਵਪਾਰਕ ਸਬੰਧਾਂ ਨੂੰ ਲੁਕਾਇਆ ਸੀ, ਜੋ ਕਿ ਨਿਯਮਾਂ ਦੇ ਵਿਰੁੱਧ ਸੀ।

ਇਹ ਵੀ ਪੜ੍ਹੋ :     UPI ਦੇ ਨਿਯਮਾਂ 'ਚ ਵੱਡਾ ਬਦਲਾਅ, Gold loan-FD ਦੀ ਰਕਮ ਨੂੰ ਲੈ ਕੇ ਸਰਕਾਰ ਨੇ ਕੀਤਾ ਅਹਿਮ ਐਲਾਨ

ਪੈਸੇ ਦਾ ਲੈਣ-ਦੇਣ ਕਿਵੇਂ ਹੋਇਆ?

ਟ੍ਰਿਬਿਊਨਲ ਨੇ ਖੁਲਾਸਾ ਕੀਤਾ ਕਿ ਆਈਸੀਆਈਸੀਆਈ ਬੈਂਕ ਵੱਲੋਂ ਵੀਡੀਓਕੋਨ ਨੂੰ ਕਰਜ਼ਾ ਦੇਣ ਤੋਂ ਇੱਕ ਦਿਨ ਬਾਅਦ, ਵੀਡੀਓਕੋਨ ਦੀ ਸਹਾਇਕ ਕੰਪਨੀ ਐਸਈਪੀਐਲ ਤੋਂ 64 ਕਰੋੜ ਰੁਪਏ ਐਨਆਰਪੀਐਲ ਨੂੰ ਟ੍ਰਾਂਸਫਰ ਕੀਤੇ ਗਏ ਸਨ। ਇਹ ਕੰਪਨੀ ਕਾਗਜ਼ਾਂ 'ਤੇ ਵੀਡੀਓਕੋਨ ਦੇ ਚੇਅਰਮੈਨ ਵੇਣੂਗੋਪਾਲ ਧੂਤ ਦੀ ਮਲਕੀਅਤ ਸੀ, ਪਰ ਅਸਲ ਕੰਟਰੋਲ ਦੀਪਕ ਕੋਚਰ ਕੋਲ ਸੀ, ਜੋ ਇਸਦੇ ਪ੍ਰਬੰਧ ਨਿਰਦੇਸ਼ਕ ਵੀ ਸਨ।

ਇਹ ਵੀ ਪੜ੍ਹੋ :     Italys ਦੇ ਫਲੋਰੈਂਸ ਨੂੰ ਪਿੱਛੇ ਛੱਡ ਭਾਰਤ ਦਾ ਇਹ ਸ਼ਹਿਰ ਬਣਿਆ ਵਿਦੇਸ਼ੀ ਸੈਲਾਨੀਆਂ ਦੀ ਪੰਸਦ

2020 ਦੇ ਆਦੇਸ਼ ਨੂੰ ਵੀ ਗਲਤ ਕਰਾਰ ਦਿੱਤਾ ਗਿਆ 

ਟ੍ਰਿਬਿਊਨਲ ਨੇ ਚੰਦਾ ਕੋਚਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ 78 ਕਰੋੜ ਰੁਪਏ ਦੀਆਂ ਜਾਇਦਾਦਾਂ ਜਾਰੀ ਕਰਨ ਦੇ ਸਾਲ 2020 ਵਿੱਚ ਇੱਕ ਅਥਾਰਟੀ ਦੇ ਆਦੇਸ਼ ਨੂੰ ਵੀ ਗਲਤ ਕਰਾਰ ਦਿੱਤਾ। ਟ੍ਰਿਬਿਊਨਲ ਨੇ ਕਿਹਾ ਕਿ ਉਸ ਫੈਸਲੇ ਵਿੱਚ ਮਹੱਤਵਪੂਰਨ ਸਬੂਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। ਟ੍ਰਿਬਿਊਨਲ ਨੇ ਈਡੀ ਦੁਆਰਾ ਪੇਸ਼ ਕੀਤੇ ਗਏ ਸਮੇਂ ਅਤੇ ਸਬੂਤਾਂ ਨੂੰ ਮਜ਼ਬੂਤ ਅਤੇ ਭਰੋਸੇਯੋਗ ਮੰਨਿਆ।

ਇਹ ਵੀ ਪੜ੍ਹੋ :     GST ਅਧਿਕਾਰੀਆਂ ਨੇ ਫੜੀਆਂ 3,558 ਜਾਅਲੀ ਕੰਪਨੀਆਂ, 15,851 ਕਰੋੜ ਦੇ ਫਰਜ਼ੀ ਦਾਅਵੇ ਆਏ ਸਾਹਮਣੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • ICICI Bank
  • former CEO
  • Chanda Kochhar
  • convicted
  • ਆਈਸੀਆਈਸੀਆਈ ਬੈਂਕ
  • ਸਾਬਕਾ ਸੀਈਓ
  • ਚੰਦਾ ਕੋਚਰ
  • ਦੋਸ਼ੀ ਕਰਾਰ

AI ਹੱਬ ਬਣਨ ਵੱਲ ਵਧ ਰਿਹਾ ਭਾਰਤ ! ਟਾਪ IT ਕੰਪਨੀਆਂ 'ਚ ਤਾਇਨਾਤ 2.5 ਲੱਖ ਤੋਂ ਵੱਧ ਹਾਈ ਸਕਿੱਲ ਕਰਮਚਾਰੀ

NEXT STORY

Stories You May Like

  • trust announces 3 member committee to select ceo
    ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਨੇ CEO ਦੀ ਚੋਣ ਲਈ 3 ਮੈਂਬਰੀ ਕਮੇਟੀ ਦਾ ਕੀਤਾ ਐਲਾਨ
  • courts big decision in ankit sharma murder case
    ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਦਾ ਵੱਡਾ ਫੈਸਲਾ, ਤਾਹਿਰ ਹੁਸੈਨ ਸਮੇਤ 5 ਦੋਸ਼ੀ ਕਰਾਰ
  • jairam ramesh central government ram temple donation scam
    ਰਾਮ ਮੰਦਰ ਚੰਦਾ ਘੁਟਾਲੇ ਨੂੰ ਲੈ ਕੇ ਜੈਰਾਮ ਰਮੇਸ਼ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ
  • fraud case
    ਲੋਨ ਕਰਵਾ ਕੇ ਦੇਣ ਬਦਲੇ 3 ਲੱਖ ਦੀ ਮਾਰੀ ਠੱਗੀ
  • ram temple  donation counting  changed
    ਰਾਮ ਮੰਦਰ ਚੜ੍ਹਾਵਾ ਮਾਮਲਾ: ਦਾਨ ਦੀ ਗਿਣਤੀ ਦਾ ਬਦਲਿਆ ਸਿਸਟਮ, CEO ਦੀ ਨਿਯੁਕਤੀ ਲਈ ਤਿਆਰੀਆਂ ਤੇਜ਼
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • hdfc bank raises mclr rates
    HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ
  • big layoffs at xbox
    Xbox 'ਚ ਵੱਡੀ ਛਾਂਟੀ: 3,200 ਕਰਮਚਾਰੀਆਂ ਦੀ ਜਾਵੇਗੀ ਨੌਕਰੀ, CEO ਆਸ਼ਾ ਸ਼ਰਮਾ ਨੇ ਦੱਸੀ ਵਜ੍ਹਾ
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market panic due to us iran tension  sensex fell 455 points
      ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ
    • anti rabies injection becomes expensive
      ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, 39 ਜ਼ਰੂਰੀ ਦਵਾਈਆਂ ਦੇ ਰੇਟ ਤੈਅ
    • nclat gives permission to withdraw bankruptcy case against oswal overseas
      NCLAT ਨੇ ਓਸਵਾਲ ਓਵਰਸੀਜ਼ ਖਿਲਾਫ ਦੀਵਾਲੀਆ ਮਾਮਲਾ ਵਾਪਸ ਲੈਣ ਦੀ ਦਿੱਤੀ ਇਜਾਜ਼ਤ
    • mrai demands removal of 2 5 percent import duty on aluminum scrap
      MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ...
    • big change is going to happen in lpg market traders will get relief
      LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ,...
    • india left china behind more than 31 000 new millionaires
      ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਬਣੇ ਨਵੇਂ...
    • airtel to make big bets on financial services
      ਵਿੱਤੀ ਸੇਵਾਵਾਂ, ਡਾਟਾ ਸੈਂਟਰ ਤੇ ਕਲਾਊਡ ’ਤੇ ਵੱਡਾ ਦਾਅ ਲਾਵੇਗੀ Airtel
    • after 4 months of selling  fpis have put rs 15 157 crore in indian stocks
      4 ਮਹੀਨਿਆਂ ਦੀ ਵਿਕਰੀ ਤੋਂ ਬਾਅਦ ਜੁਲਾਈ ’ਚ ਹੁਣ ਤੱਕ FPI ਨੇ ਭਾਰਤੀ ਸ਼ੇਅਰਾਂ ’ਚ...
    • raghuram rajan raj shetty asha sharma got responsibility in usa
      ਰਘੂਰਾਮ ਰਾਜਨ ਸਮੇਤ ਇਨ੍ਹਾਂ ਭਾਰਤੀਆਂ ਨੂੰ USA 'ਚ ਮਿਲੀ ਅਹਿਮ ਜ਼ਿੰਮੇਵਾਰੀ, ਜਾਣੋ...
    • shameful incident comes to light regarding ac coach of train  railways
      Train ਦੇ AC Coach ਨੂੰ ਲੈ ਕੇ ਸਾਹਮਣੇ ਆਇਆ ਸ਼ਰਮਨਾਕ ਕਾਰਾ, ਰੇਲਵੇ ਨੇ ਸਖ਼ਤੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +