Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    2:24:59 PM

  • 3 months of blackout

    3 ਮਹੀਨੇ ਦਾ Blackout ! ਹੁਣ ਰੌਸ਼ਨ ਹੋਵੇਗਾ ਕਿਊਬਾ

  • youth shot dead near attari border

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ: ਅਟਾਰੀ ਸਰਹੱਦ...

  • punjab congress leader revelation

    ਪੰਜਾਬ: ਕਾਂਗਰਸੀ ਆਗੂ ਦੇ ਕਤਲ ਮਾਮਲੇ 'ਚ ਨਵਾਂ...

  • petrol and diesel prices soar

    ਪੈਟਰੋਲ 25 ਤੇ ਡੀਜ਼ਲ 35 ਰੁਪਏ ਹੋਇਆ ਮਹਿੰਗਾ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • FPI ਨੇ ਮਾਰਚ 'ਚ ਹੁਣ ਤੱਕ ਸ਼ੇਅਰਾਂ ਵਿਚ 13,500 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਨਿਵੇਸ਼

BUSINESS News Punjabi(ਵਪਾਰ)

FPI ਨੇ ਮਾਰਚ 'ਚ ਹੁਣ ਤੱਕ ਸ਼ੇਅਰਾਂ ਵਿਚ 13,500 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਨਿਵੇਸ਼

  • Edited By Harinder Kaur,
  • Updated: 12 Mar, 2023 12:52 PM
New Delhi
fpis have invested over rs 13 500 crore in stocks so far in march
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿਦੇਸ਼ੀ ਨਿਵੇਸ਼ਕਾਂ ਨੇ ਇਸ ਮਹੀਨੇ ਹੁਣ ਤੱਕ ਭਾਰਤੀ ਸ਼ੇਅਰ ਬਾਜ਼ਾਰ ਵਿਚ 13,500 ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਕੀਤਾ ਹੈ। ਇਸ ਦੀ ਵੱਡੀ ਹਿੱਸੇਦਾਰੀ ਅਮਰੀਕਾ ਦੀ ਕੰਪਨੀ ਜੀਕਿਊਜੀ ਪਾਰਟਨਰਜ਼ ਦੀ ਹੈ ਜਿਸਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਵਿਚ ਵੱਡਾ ਨਿਵੇਸ਼ ਕੀਤਾ ਹੈ। ਡਿਪਾਜ਼ਟਰੀ ਦੇ ਆਂਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। ਇਸ ਤੋਂ ਪਹਿਲਾਂ ਤੱਕ ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕ(ਐੱਫਪੀਆਈ) ਭਾਰਤੀ ਸ਼ੇਅਰ ਬਾਜ਼ਾਰ ਵਿਚੋਂ ਨਿਕਾਸੀ ਕਰ ਰਹੇ ਸਨ। ਫਰਵਰੀ ਵਿਚ ਉਨ੍ਹਾਂ ਨੇ 5,294 ਕਰੋੜ ਰੁਪਏ ਦੀ ਅਤੇ ਜਨਵਰੀ ਵਿਚ 28,852 ਕਰੋੜ ਰੁਪਏ ਦੀ ਸ਼ੁੱਧ ਨਿਕਾਸੀ ਕੀਤੀ ਸੀ। ਇਸ ਤੋਂ ਪਹਿਲਾਂ ਦਸੰਬਰ  ਵਿਚ ਐੱਫਪੀਆਈ ਨੇ ਸ਼ੇਅਰਾਂ ਵਿਚ 11,119 ਕਰੋੜ ਰੁਪਏ ਦਾ ਸ਼ੁੱਧ ਨਿਵੇਸ਼ ਕੀਤਾ ਸੀ।

ਇਹ ਵੀ ਪੜ੍ਹੋ : ਸਰਕਾਰੀ ਪੈਨਸ਼ਨ ਸਕੀਮ ਦਾ ਵਧਿਆ ਕ੍ਰੇਜ਼, NPS ਅਤੇ APY ਦੇ ਮੈਂਬਰਾਂ ਦੀ ਗਿਣਤੀ ’ਚ 23 ਫੀਸਦੀ ਦਾ ਵਾਧਾ

ਜੀਓਜੀਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਚੀਫ ਇਨਵੈਸਟਮੈਂਟ ਸਟ੍ਰੈਟਿਜਿਸਟ ਵੀਕੇ ਵਿਜੇਕੁਮਾਰ ਨੇ ਕਿਹਾ ਕਿ ਅੱਗੇ ਵਧਦੇ ਹੋਏ, FPIs ਇੱਕ ਸਾਵਧਾਨ ਪਹੁੰਚ ਅਪਣਾ ਸਕਦੇ ਹਨ ਕਿਉਂਕਿ ਅਮਰੀਕਾ ਵਿੱਚ ਸਿਲੀਕਾਨ ਵੈਲੀ ਬੈਂਕ (SVB) ਦੇ ਦੀਵਾਲੀਆਪਨ ਨੇ ਭਾਵਨਾਵਾਂ 'ਤੇ ਭਾਰ ਪਾਇਆ ਹੈ। ਅੰਕੜਿਆਂ ਮੁਤਾਬਕ 10 ਮਾਰਚ ਤੱਕ FPI ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 13,536 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਵਿਜੇਕੁਮਾਰ ਨੇ ਕਿਹਾ, "ਇਸ ਨਿਵੇਸ਼ ਵਿੱਚ GQG ਦੁਆਰਾ ਅਡਾਨੀ ਸਮੂਹ ਦੀਆਂ ਕੰਪਨੀਆਂ ਵਿੱਚ ਕੀਤਾ ਗਿਆ 15,446 ਕਰੋੜ ਰੁਪਏ ਦਾ ਵੱਡਾ ਨਿਵੇਸ਼ ਸ਼ਾਮਲ ਹੈ।"

ਇਹ ਵੀ ਪੜ੍ਹੋ : ਸਸਤੀ ਹੋ ਸਕਦੀ ਹੈ Cold Drink, ਰਿਲਾਇੰਸ ਦੀ Campa Cola ਸ਼ੁਰੂ ਕਰੇਗੀ 'ਕੀਮਤ ਜੰਗ'

ਮਾਰਨਿੰਗ ਸਟਾਰ ਇੰਡੀਆ ਦੇ ਐਸੋਸੀਏਟ ਨਿਰਦੇਸ਼-ਪ੍ਰਬੰਧਕ ਖੋਜਕਰਤਾ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ ਕਿ ਇਸ ਨਿਵੇਸ਼ ਦਾ ਕਾਰਨ ਲੰਮੇ ਸਮੇਂ ਵਿਚ ਭਾਰਤੀ ਸ਼ੇਅਰ ਬਾਜ਼ਾਰਾਂ ਦੀਆਂ ਬਿਹਤਰ ਸੰਭਾਵਨਾਵਾਂ ਹਨ। ਵਿੱਤੀ ਸਾਲ 2023 ਵਿਚ ਐੱਫਪੀਆਈ ਨੇ 20,606 ਕਰੋੜ ਰੁਪਏ ਦੇ ਸ਼ੇਅਰ ਵੇਚੇ ਹਨ। ਇਸ ਦੇ ਨਾਲ ਹੀ ਦੂਜੇ ਪਾਸੇ ਸਮੀਖਿਆ ਅਧੀਨ ਮਿਆਦ ਵਿਚ ਕਰਜ਼ਾ ਬਾਜ਼ਾਰ ਤੋਂ 2,987 ਕਰੋੜ ਰੁਪਏ ਕੱਢੇ ਗਏ ਹਨ। ਵਿਜੇ ਕੁਮਾਰ ਨੇ ਕਿਹਾ ਹੈ ਕਿ ਖੇਤਰਾਂ ਵਿਚ ਨਿਵੇਸ਼ ਦੇ ਲਿਹਾਜ਼ ਨਾਲ ਵੀ ਐੱਫਪੀਆਈ  ਦੀਆਂ ਗਤੀਵਿਧੀਆਂ ਵਿਚ ਇਕਸਾਰਤਾ ਨਹੀਂ ਹੈ। ਭਾਵ ਫਰਵਰੀ ਦੇ ਪਹਿਲੇ 15 ਦਿਨ ਉਨ੍ਹਾਂ ਨੇ ਵਿੱਤੀ ਸੇਵਾਵਾਂ ਕੰਪਨੀਆਂ ਦੇ ਸ਼ੇਅਰਾ ਵਿਚ ਨਿਵੇਸ਼ ਕੀਤਾ ਫਿਰ ਇਸ ਤੋਂ ਬਾਅਦ ਦੋ ਹਫ਼ਤੇ ਵਿਕਰੀ ਦਾ ਦੌਰ ਰਿਹਾ। ਇਸ ਤਰ੍ਹਾਂ ਪਹਿਲੇ ਪੰਦਰਵਾੜੇ ਉਨ੍ਹਾਂ ਨੇ ਸ਼ੇਅਰਾਂ ਦੀ ਖ਼ਰੀਦ ਕੀਤੀ ਪਰ ਬਾਅਦ ਦੇ 15 ਦਿਨ ਨਿਕਾਸੀ ਦਾ ਦੌਰ ਦੇਖਣ ਨੂੰ ਮਿਲਿਆ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਦਾ ਇਕ ਹੋਰ ਵੱਡਾ ਨਿਵੇਸ਼, ਨਕਦ ’ਚ ਖ਼ਰੀਦੀਆਂ 2 ਭਾਰਤੀ ਕੰਪਨੀਆਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Foreign investors
  • March
  • investment
  • ਵਿਦੇਸ਼ੀ ਨਿਵੇਸ਼ਕ
  • ਮਾਰਚ
  • ਨਿਵੇਸ਼

Air India ਦੇ ਚੋਣਵੇਂ ਪਾਇਲਟ ਹੁਣ ਚਲਾ ਸਕਣਗੇ ਬੋਇੰਗ ਦੇ 2 ਕਿਸਮ ਦੇ ਵੱਡੇ ਜਹਾਜ਼

NEXT STORY

Stories You May Like

  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • government sets purchase limits
    ਹੁਣ 200 ਰੁਪਏ ਤੋਂ ਵੱਧ ਦਾ ਨਹੀਂ ਮਿਲੇਗਾ ਪੈਟਰੋਲ, ਇਸ ਜ਼ਿਲੇ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
  • historical fall in rupee  indian currency hits all time low against dollar
    ਰੁਪਏ 'ਚ ਇਤਿਹਾਸਕ ਗਿਰਾਵਟ: ਡਾਲਰ ਮੁਕਾਬਲੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚੀ ਭਾਰਤੀ ਕਰੰਸੀ
  • post office on an investment of 25 lakhs
    Post Office: 25 ਲੱਖ ਦੇ ਨਿਵੇਸ਼ 'ਤੇ ਹਰ ਮਹੀਨੇ ਮਿਲਣਗੇ 17,000 ਰੁਪਏ, ਜਾਣੋ ਪੂਰੀ ਸਕੀਮ
  • punjab weather raining imd yellow alert
    ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ IMD ਨੇ ਦਿੱਤੀ ਤਾਜ਼ਾ ਅਪਡੇਟ
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
  • fssai  s big decision
    FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ ਲਾਇਸੈਂਸ ਲੈਣਾ ਹੋਇਆ ਲਾਜ਼ਮੀ
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
Trending
Ek Nazar
china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • war on indian economy
      ਭਾਰਤ ਦੀ ਅਰਥਵਿਵਸਥਾ 'ਤੇ ਛਾਏ ਸੰਕਟ ਦੇ ਬੱਦਲ ! ਜੰਗ ਨੇ ਪਾਈ ਨਵੀਂ ਚਿੰਤਾ
    • big in gold and silver prices  24 carat gold has become cheaper
      Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ : 24 ਕੈਰੇਟ ਸੋਨਾ ਹੋਇਆ ਸਸਤਾ,...
    • land expensive collector rates 75 increase
      ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ, ਇਸ ਸੂਬੇ ਦੀ...
    • stock market  sensex fell by 1100 points  nifty below the level of 22 500
      ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ: ਸੈਂਸੈਕਸ 1100 ਅੰਕ ਡਿੱਗਿਆ, ਨਿਫਟੀ 22,500...
    • why is kerosene called soil oil
      ਕੈਰੋਸੀਨ ਨੂੰ ਮਿੱਟੀ ਦਾ ਤੇਲ ਕਿਉਂ ਕਿਹਾ ਜਾਂਦਾ ਹੈ? ਜਾਣੋ ਦਿਲਚਸਪ ਕਾਰਨ
    • will planes no longer fly in poor pakistan
      ਕੰਗਾਲ ਪਾਕਿਸਤਾਨ 'ਚ ਹੁਣ ਨਹੀਂ ਉੱਡਣਗੇ ਹਵਾਈ ਜਹਾਜ਼? ਮਹਿੰਗੇ ਤੇਲ ਕਾਰਨ PIA ਦੇ...
    • thieves steal 12 tonnes of chocolate in europe
      ਯੂਰਪ 'ਚ ਚੋਰ ਲੈ ਉਡੇ 12 ਟਨ ਚਾਕਲੇਟ, ਬਾਜ਼ਾਰ ’ਚ ‘ਕਿਟਕੈਟ’ ਦੀ ਕਿੱਲਤ ਦਾ ਖ਼ਤਰਾ
    • bank accounts to be closed from april 16
      16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
    • big news for air passengers
      ਹਵਾਈ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, 20 ਅਪ੍ਰੈਲ ਤੋਂ 60% ਸੀਟਾਂ ਹੋਣਗੀਆਂ...
    • india aatam nirbhar in semiconductor sector
      ਸੈਮੀਕੰਡਕਟਰ ਸੈਕਟਰ 'ਚ ਵੀ 'ਆਤਮ ਨਿਰਭਰ' ਬਣੇਗਾ ਭਾਰਤ ! PM ਮੋਦੀ OSAT ਪਲਾਂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +