Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:36:43 PM

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ

BUSINESS News Punjabi(ਵਪਾਰ)

ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ

  • Edited By Harinder Kaur,
  • Updated: 16 Sep, 2026 03:21 PM
Business
fpis withdrew rs 5 109 21 crore in 3 days
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਗਲੋਬਲ ਬੇਯਕੀਨੀ ਕਾਰਨ ਧਾਰਨਾ ਕਮਜ਼ੋਰ ਹੋਣ ਵਿਚਾਲੇ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ ਪਿਛਲੇ 3 ਦਿਨਾਂ ’ਚ ਪੂਰਨ ਪਹੁੰਚ ਮਾਰਗ (ਐੱਫ. ਏ. ਆਰ.) ਤਹਿਤ ਸਰਕਾਰੀ ਸਕਿਓਰਿਟੀਜ਼ (ਜੀ-ਸੈਕ) ’ਚੋਂ ਲੱਗਭਗ 5,109.21 ਕਰੋੜ ਰੁਪਏ ਕੱਢੇ ਹਨ। ਐੱਫ. ਏ. ਆਰ. ਤਹਿਤ ਯੋਗ ਵਿਦੇਸ਼ੀ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਹੱਦ ਦੇ ਕੁਝ ਖਾਸ ਸਰਕਾਰੀ ਸਕਿਓਰਿਟੀਜ਼ ਨੂੰ ਖਰੀਦਣ ਅਤੇ ਵੇਚਣ ਦੀ ਇਜਾਜ਼ਤ ਹੁੰਦੀ ਹੈ।

ਇਹ ਵੀ ਪੜ੍ਹੋ : Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ ਦੇਣਾ ਹੋਵੇਗਾ Extra Charge

ਕਲੀਅਰਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਸੀ. ਸੀ. ਆਈ. ਐੱਲ.) ਅਨੁਸਾਰ ਐੱਫ. ਏ. ਆਰ. ਤਹਿਤ ਸਰਕਾਰੀ ਸਕਿਓਰਿਟੀਜ਼ ’ਚ ਐੱਫ. ਪੀ. ਆਈ. ਨਿਵੇਸ਼ 15 ਸਤੰਬਰ ਨੂੰ 3,66,806.286 ਕਰੋੜ ਰੁਪਏ ਰਿਹਾ, ਜਦੋਂਕਿ 9 ਸਤੰਬਰ ਨੂੰ ਇਹ 3,71,915.496 ਕਰੋੜ ਰੁਪਏ ਸੀ। ਅੰਕੜਿਆਂ ਤੋਂ ਪਤਾ ਚਲਦਾ ਹੈ ਕਿ ਇਹ ਨਿਵੇਸ਼ 10 ਸਤੰਬਰ ਨੂੰ 3,71,520.751 ਕਰੋੜ ਰੁਪਏ ਅਤੇ 11 ਸਤੰਬਰ ਨੂੰ 3,66,791.286 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ : ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ

ਚੁਆਇਸ ਵੈਲਥ ਦੇ ਵਾਈਸ ਚੇਅਰਮੈਨ ਮਾਤਾਪ੍ਰਸਾਦ ਪਾਂਡੇ ਨੇ ਕਿਹਾ,‘‘ਅਸੀਂ ਐੱਫ. ਏ. ਆਰ. ਮਾਰਗ ਤਹਿਤ ਜੀ-ਸੈਕ ’ਚ ਐੱਫ. ਪੀ. ਆਈ. ਵੱਲੋਂ ਜ਼ਿਕਰਯੋਗ ਵਿਕਰੀ ਦੇਖੀ। ਅਮਰੀਕਾ-ਈਰਾਨ ਜੰਗ ਦੀ ਵਿਗੜਦੀ ਸਥਿਤੀ ਵਿਚਾਲੇ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ (ਜੋ 110 ਡਾਲਰ ਦੇ ਆਸ-ਪਾਸ ਬਣੀਆਂ ਹੋਈਆਂ ਹਨ), ਅਮਰੀਕੀ ਟ੍ਰੈਜ਼ਰੀ ਯੀਲਡ ਦਾ 5 ਫੀਸਦੀ ਦੇ ਨੇੜੇ ਪਹੁੰਚਣਾ ਅਤੇ ਰੁਪਏ ’ਤੇ ਲਗਾਤਾਰ ਦਬਾਅ ਨੇ ਭਾਰਤੀ ਸਰਕਾਰੀ ਬਾਂਡ ਨੂੰ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ ਲਈ ਮੁਕਾਬਲਤਨ ਘੱਟ ਆਕਰਸ਼ਕ ਬਣਾ ਦਿੱਤਾ ਹੈ।’’

ਇਹ ਵੀ ਪੜ੍ਹੋ : ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ

ਇਹ ਵੀ ਪੜ੍ਹੋ :  'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ ਤਿਆਰ ਹੋਣ ਤੋਂ ਐਨ ਪਹਿਲਾਂ ਹਜ਼ਾਰਾਂ ਮੁਲਾਜ਼ਮਾਂ ਨੂੰ ਆ ਗਈ Mail

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5
  • 109.21 ਕਰੋੜ ਰੁਪਏ ਕੱਢੇ

Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ

NEXT STORY

Stories You May Like

  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • preparing to take  aadhaar  global  npci introduces 3 products
    ‘ਆਧਾਰ’ ਨੂੰ ਗਲੋਬਲ ਪੱਧਰ ’ਤੇ ਲੈ ਕੇ ਜਾਣ ਦੀ ਤਿਆਰੀ, NPCI ਨੇ ਪੇਸ਼ ਕੀਤੇ 3 ਉਤਪਾਦ
  • mirzapur the movie
    'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100 ਕਰੋੜ ਰੁਪਏ ਤੋਂ ਪਾਰ
  • changes in freight network will save rs 7 lakh crore
    ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • body of man missing for 3 days recovered from bushes
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market recovery  sensex rises 244 points  nifty crosses 23 200
      ਸਟਾਕ ਮਾਰਕੀਟ 'ਚ ਰਿਕਵਰੀ :  ਸੈਂਸੈਕਸ 244 ਅੰਕ ਵਧਿਆ ਤੇ ਨਿਫਟੀ 23,200 ਦੇ ਪਾਰ
    • attention upi users
      UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ ਰਹੇਗਾ UPI, ਪਰ ਇਨ੍ਹਾਂ...
    • luxury giant lvmh drops out of europe s top 10 companies
      ਲਗਜ਼ਰੀ ਦੀ ਬਾਦਸ਼ਾਹ ‘LVMH’ ਯੂਰਪ ਦੀਆਂ ਟਾਪ-10 ਕੰਪਨੀਆਂ ’ਚੋਂ ਬਾਹਰ
    • passenger car wholesale sales rise to 4 39 309 units in august
      ਪੈਸੰਜਰ ਕਾਰ ਦੀ ਥੋਕ ਵਿਕਰੀ ਅਗਸਤ ’ਚ 36.5 ਫੀਸਦੀ ਵਧ ਕੇ 4,39,309 ਇਕਾਈਆਂ ਹੋਈ
    • annual total sales of   amazon now   in india surpass  1 billion
      ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
    • rbi raises rs 3 93 352 crore
      RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
    • flipkart will provide employment to 2 5 lakh people
      Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
    • no charge on upi payments  mdr on larger amounts yet to be decided
      2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ...
    • debate erupts over mdr on upi  ashneer grover says
      UPI 'ਤੇ MDR ਨੂੰ ਲੈ ਕੇ ਛਿੜੀ ਬਹਿਸ, ਅਸ਼ਨੀਰ ਗਰੋਵਰ ਬੋਲੇ, "ਜਦੋਂ ਇੰਨਾ...
    • warning issued against   pakistani cosmetics   sold in india
      ਭਾਰਤ 'ਚ ਵੇਚੇ ਜਾ ਰਹੇ 'ਪਾਕਿਸਤਾਨੀ ਕਾਸਮੈਟਿਕਸ' ਵਿਰੁੱਧ ਜਾਰੀ ਹੋਈ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +