Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:46:00 PM

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪੋਰਟਲ, ਹੁਣ ਮਾਲ ਦੀ ਢੋਆ-ਢੁਆਈ ਲਈ ਘਰ ਬੈਠੇ ਹੋਵੇਗੀ ਬੁਕਿੰਗ

BUSINESS News Punjabi(ਵਪਾਰ)

ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪੋਰਟਲ, ਹੁਣ ਮਾਲ ਦੀ ਢੋਆ-ਢੁਆਈ ਲਈ ਘਰ ਬੈਠੇ ਹੋਵੇਗੀ ਬੁਕਿੰਗ

  • Edited By Harinder Kaur,
  • Updated: 05 Jan, 2021 04:55 PM
New Delhi
freight will be booked sitting at home railways launched a portal
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) — ਰੇਲਵੇ ਨੇ ਅੱਜ ਮਾਲ ਦੀ ਬੁਕਿੰਗ ਲਈ ਇਕ ਸਮਰਪਿਤ ਪੋਰਟਲ ਲਾਂਚ ਕੀਤਾ ਹੈ ਜਿਸ ’ਤੇ ਕਾਰੋਬਾਰੀ ਘਰ ਬੈਠੇ ਆਪਣਾ ਸਮਾਨ ਬੁੱਕ ਕਰਵਾ ਸਕਣਗੇ। ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਅੱਜ ਇਕ ਵਰਚੁਅਲ ਪ੍ਰੋਗਰਾਮ ਵਿਚ ‘ਫਰੇਟ ਬਿਜ਼ਨਸ ਡਿਵੈਲਪਮੈਂਟ ਪੋਰਟਲ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਰੇਲਵੇ ਨੇ ਕੋਵਿਡ -19 ਆਫ਼ਤ ਦਰਮਿਆਨ ਵੀ ਜ਼ਰੂਰੀ ਵਸਤਾਂ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਹੈ ਅਤੇ ਆਰਥਿਕ ਗਤੀਵਿਧੀਆਂ ਨੂੰ ਠੱਲ੍ਹ ਨਹੀਂ ਪੈਣ ਦਿੱਤੀ। ਅਪ੍ਰੈਲ-ਮਈ ’ਚ ਟਰਾਂਸਪੋਰਟੇਸ਼ਨ ਬਹੁਤ ਘੱਟ ਹੋਣ ਦੇ ਬਾਵਜੂਦ ਚਾਲੂ ਵਿੱਤੀ ਸਾਲ ਵਿਚ ਮਾਲ ਢੁਲਾਈ ਦੇ ਵਧਣ ਦੀ ਉਮੀਦ ਹੈ।

ਇਹ ਵੀ ਪੜ੍ਹੋ - ਗੂਗਲ ਮੁਲਾਜ਼ਮਾਂ 'ਚ ਸੁਲਘ ਰਹੀ ਵਿਰੋਧ ਦੀ ਅੱਗ! ਗੁਪਤ ਰੂਪ ’ਚ ਬਣਾਈ ਯੂਨੀਅਨ

ਗੋਇਲ ਨੇ ਕਿਹਾ ਕਿ ਪਿਛਲੇ ਵਿੱਤੀ ਵਰ੍ਹੇ 01 ਅਪ੍ਰੈਲ 2019 ਤੋਂ 04 ਜਨਵਰੀ, 2020 ਤੱਕ ਮਾਲ-ਭਾੜੇ ਦੀ ਮਾਤਰਾ ’ਚ ਵਾਧਾ ਕੀਤਾ ਗਿਆ ਸੀ। ਮੌਜੂਦਾ ਵਿੱਤੀ ਸਾਲ ਦੀ ਇਸੇ ਮਿਆਦ ਵਿਚ ਭਾਵ 04 ਜਨਵਰੀ 2021 ਤੱਕ ਇਸਦਾ 98 ਪ੍ਰਤੀਸ਼ਤ ਅੰਕੜਾ ਹਾਸਲ ਕਰ ਲਿਆ ਗਿਆ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਮੌਜੂਦਾ ਵਿੱਤੀ ਸਾਲ ਵਿਚ ਮਾਲ ਢੋਆ-ਢੁਆਈ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੇ ਜ਼ਰੀਏ ਕਾਰੋਬਾਰੀ ਰੇਲਵੇ ਦਫਤਰ ਵਿਚ ਜਾਏ ਬਿਨਾਂ ਆਪਣੇ ਘਰ ਜਾਂ ਦਫਤਰ ਤੋਂ ਮਾਲ ਬੁੱਕ ਕਰਵਾ ਸਕਣਗੇ। ਉਹ ਇਸ ਪੋਰਟਲ ’ਤੇ ਆਪਣੇ ਮਾਲ ਨੂੰ ਟਰੈਕ(ਮਾਲ ਦੀ ਮੌਜੂਦਾ ਸਥਿਤੀ ਬਾਰੇ ਜਾਣਨ)  ਦੇ ਯੋਗ ਵੀ ਹੋਣਗੇ। ਇਸ ਨਾਲ ਮਾਲ ਦੀ ਸਥਿਤੀ ਬਾਰੇ ਪਾਰਦਰਸ਼ਤਾ ਵਧੇਗੀ। ਇਸ ਪੋਰਟਲ ਦਾ ਲੰਿਕ ਭਾਰਤੀ ਰੇਲਵੇ ਦੀ ਮੁੱਖ ਵੈਬਸਾਈਟ ’ਤੇ ਉਪਲਬਧ ਹੈ। 

ਇਹ ਵੀ ਪੜ੍ਹੋ - 8 ਹਫਤਿਆਂ ਦੇ ਉੱਚ ਪੱਧਰ ’ਤੇ ਪਹੁੰਚਣ ਤੋਂ ਬਾਅਦ ਫਿਰ ਟੁੱਟਿਆ ਸੋਨਾ, ਜਾਣੋ ਕਿਉਂ ਘਟੀ ਕੀਮਤ

ਰੇਲਵੇ ਮੰਤਰੀ ਨੇ ਕਿਹਾ ਕਿ ਭਾਰਤੀ ਰੇਲਵੇ ਆਪਣੇ ਗਾਹਕਾਂ ਦੀ ਬਿਹਤਰ ਸੇਵਾ ਲਈ ਨਿਰੰਤਰ ਵਚਨਬੱਧ ਹੈ। ਇਸ ਦਿਸ਼ਾ ਵਿਚ ਪਿਛਲੇ ਛੇ ਸਾਲਾਂ ਵਿਚ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਗਿਆ ਹੈ। ਪਿਛਲੇ ਸਾਲ 29 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਰਪਿਤ ਭਾੜਾ ਕੋਰੀਡੋਰ ਦੇ ਪਹਿਲੇ ਭਾਗ ਦਾ ਉਦਘਾਟਨ ਕੀਤਾ, ਜਦੋਂ ਕਿ ਦੂਜੇ ਭਾਗ ਦਾ ਉਦਘਾਟਨ 07 ਜਨਵਰੀ ਨੂੰ ਹੋਵੇਗਾ। ਇਸ ਸਾਲ 3 ਜਨਵਰੀ ਨੂੰ ਯਾਤਰੀ ਟਿਕਟਾਂ ਦੀ ਰਿਜ਼ਰਵੇਸ਼ਨ ਲਈ ਪੋਰਟਲ ਅਤੇ ਐਪ ਨੂੰ ਨਵੇਂ ਫਾਰਮੈਟ ਵਿਚ ਲਾਂਚ ਕੀਤਾ ਗਿਆ ਹੈ। ਇਸ ਮੌਕੇ ਰੇਲਵੇ ਬੋਰਡ ਦੇ ਚੇਅਰਮੈਨ ਸੁਨੀਤ ਸ਼ਰਮਾ, ਮੈਂਬਰ, ਆਪ੍ਰੇਸ਼ਨ ਅਤੇ ਵਪਾਰ ਵਿਕਾਸ, ਪੀ.ਐੱਸ. ਮਿਸ਼ਰਾ ਅਤੇ ਕਈ ਹੋਰ ਰੇਲਵੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ - ਰਿਕਾਰਡ ਮਹਿੰਗਾਈ ’ਤੇ ਸਰ੍ਹੋਂ ਦਾ ਤੇਲ, ਬਾਕੀ ਤੇਲ ਦੀਆਂ ਕੀਮਤਾਂ ’ਚ ਵੀ ਆਇਆ ਉਛਾਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ’ਚ ਜ਼ਰੂਰ ਸਾਂਝੇ ਕਰੋ।

  • Railway Minister Piyush Goyal
  • Freight Business Development Portal
  • Launch
  • ਰੇਲਵੇ ਮੰਤਰੀ ਪਿਯੂਸ਼ ਗੋਇਲ
  • ਫਰੇਟ ਬਿਜ਼ਨਸ ਡਿਵੈਲਪਮੈਂਟ ਪੋਰਟਲ
  • ਸ਼ੁਰੂਆਤ

RBI ਨੇ ਦੋ ਸਹਿਕਾਰੀ ਬੈਂਕਾਂ ’ਤੇ ਲਗਾਇਆ ਸੱਤ ਲੱਖ ਰੁਪਏ ਦਾ ਜੁਰਮਾਨਾ

NEXT STORY

Stories You May Like

  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • first ever rail transport of persimmon fruit from amritsar
    ਅੰਮ੍ਰਿਤਸਰ ਤੋਂ ਪਹਿਲੀ ਵਾਰ ਰੇਲ ਮਾਰਗ ਰਾਹੀਂ ਪਰਸੀਮੋਨ ਫ਼ਲਾਂ ਦੀ ਢੋਆ-ਢੁਆਈ, ਮੰਗਲੂਰੂ ਜੰਕਸ਼ਨ ਭੇਜੇ ਗਏ 106 ਪੈਕਟ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ ਹੋਵੇਗੀ ਦਿੱਖ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • major for pf withdrawals
    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ ਨਵਾਂ ਫਾਰਮ
  • the politics of   reels   has reached every household in punjab
    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ ਦਾ ਨਵਾਂ ਫਾਰਮੂਲਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • petrol diesel
      ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
    • gold  silver  expensive  latest rates  business
      ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ...
    • share market
      ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' ! ਨਿਵੇਸ਼ਕਾਂ ਦੇ ਖਿੜ ਗਏ ਚਿਹਰੇ
    • flights affected amid tensions in west asia
      ਪੱਛਮੀ ਏਸ਼ੀਆ 'ਚ ਤਣਾਅ ਦਰਮਿਆਨ ਉਡਾਣਾਂ ਪ੍ਰਭਾਵਿਤ, ਇੰਡੀਗੋ-ਅਕਾਸਾ ਏਅਰ ਨੇ ਜਾਰੀ...
    • india to overtake japan and become the world  s fourth largest economy
      2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ...
    • race to buy reliance shares as soon as jio ipo dates come  price jumps 3 percent
      ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ...
    • dhirubhai ambani made common indians a participant in the stock market
      ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ ਬਾਜ਼ਾਰ ਦਾ ਹਿੱਸੇਦਾਰ, ਬਦਲੀ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • india is working towards strengthening relations with china again
      ਚੀਨ ਨਾਲ ਸਬੰਧ ਮੁੜ ਮਜ਼ਬੂਤ ਕਰਨ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ ਭਾਰਤ: ਪੀਯੂਸ਼...
    • sbi gives a shock to customers loans become expensive
      SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ ਕਰਜ਼ਾ, ਵਧ ਸਕਦੈ EMI ਦਾ ਬੋਝ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +