Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    9:47:56 AM

  • a major blow for team india

    Team India ਨੂੰ ਵੱਡਾ ਝਟਕਾ! ਸਿਰ 'ਚ ਸੱਟ ਲੱਗਣ...

  • major road accident in jharkhand

    ਝਾਰਖੰਡ 'ਚ ਵੱਡਾ ਸੜਕ ਹਾਦਸਾ: ਰਾਜਰੱਪਾ ਮੰਦਰ ਜਾ...

  • punjab congress appointments

    ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ...

  • long power cut in punjab tomorrow sunday

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1 ਜਨਵਰੀ 2024 ਤੋਂ SIM ਕਾਰਡ ਅਤੇ GST ਸਮੇਤ ਬਦਲ ਜਾਣਗੇ ਕਈ ਨਿਯਮ

BUSINESS News Punjabi(ਵਪਾਰ)

1 ਜਨਵਰੀ 2024 ਤੋਂ SIM ਕਾਰਡ ਅਤੇ GST ਸਮੇਤ ਬਦਲ ਜਾਣਗੇ ਕਈ ਨਿਯਮ

  • Edited By Harinder Kaur,
  • Updated: 26 Dec, 2023 07:37 PM
New Delhi
from january 1 2024 many rules will change
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਨਵਾਂ ਸਾਲ ਸ਼ੁਰੂ ਹੋਣ ਵਾਲਾ ਹੈ। ਸਾਲ 2024 'ਚ ਕਈ ਬਦਲਾਅ ਦੇਖਣ ਨੂੰ ਮਿਲਣਗੇ। ਇਸ ਸਾਲ ਲੋਕ ਸਭਾ ਚੋਣਾਂ ਵੀ ਹੋਣੀਆਂ ਹਨ। ਇਸ ਤੋਂ ਇਲਾਵਾ ਸਿਮ ਕਾਰਡ ਅਤੇ ਜੀਐਸਟੀ ਨੂੰ ਲੈ ਕੇ ਵੀ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰੀ ਵਿਭਾਗਾਂ ਵਿੱਚ ਕਈ ਬਦਲਾਅ ਹੋ ਸਕਦੇ ਹਨ। ਵਪਾਰੀਆਂ, ਕਾਰੋਬਾਰੀਆਂ ਅਤੇ ਆਮ ਲੋਕਾਂ ਦਾ ਇਨ੍ਹਾਂ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ, ਕਿਉਂਕਿ ਇਸ 'ਚ ਜੀਐੱਸਟੀ ਦਰ ਤੋਂ ਲੈ ਕੇ ਸਿਮ ਖਰੀਦਣ ਤੱਕ ਦੇ ਨਿਯਮ ਬਦਲ ਜਾਣਗੇ।

ITR ਫਾਈਲ ਕਰਨ ਦੀ ਆਖਰੀ ਮਿਤੀ 

ਜੇਕਰ ਤੁਸੀਂ ਅਜੇ ਤੱਕ ITR ਫਾਈਲ ਨਹੀਂ ਕੀਤੀ ਹੈ, ਤਾਂ ਇਸ ਨੂੰ ਜੁਰਮਾਨੇ ਦੇ ਨਾਲ ਫਾਈਲ ਕਰਨ ਦੀ ਆਖਰੀ ਮਿਤੀ 31 ਦਸੰਬਰ 2023 ਹੈ। ਤੁਸੀਂ 5,000 ਰੁਪਏ ਦਾ ਜੁਰਮਾਨਾ ਭਰ ਕੇ ਆਮਦਨ ਕਰ ਵਿਭਾਗ ਦੀ ਵੈੱਬਸਾਈਟ 'ਤੇ ਰਿਟਰਨ ਫਾਈਲ ਕਰ ਸਕਦੇ ਹੋ। ਜੇਕਰ ਆਮਦਨ 5 ਲੱਖ ਰੁਪਏ ਤੋਂ ਘੱਟ ਹੈ ਤਾਂ 1000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।

ਬਦਲ ਜਾਣਗੇ ਸਿਮ ਕਾਰਡ ਖਰੀਦਣ ਅਤੇ ਵੇਚਣ ਸਮੇਤ ਕਈ ਨਿਯਮ 

1. ਮੀਡੀਆ ਰਿਪੋਰਟਾਂ ਮੁਤਾਬਕ ਸਿਮ ਕਾਰਡ ਖਰੀਦਣ ਅਤੇ ਵੇਚਣ ਦੇ ਨਿਯਮ ਸਾਲ 2024 ਤੋਂ ਬਦਲ ਜਾਣਗੇ। ਇਸ ਦੇ ਤਹਿਤ, ਵਿਕਰੇਤਾ ਨੂੰ ਸਿਮ ਕਾਰਡ ਵੇਚਣ ਤੋਂ ਪਹਿਲਾਂ ਸਰਕਾਰ ਨਾਲ ਰਜਿਸਟਰ ਕਰਨਾ ਹੋਵੇਗਾ। ਇਸ ਦੇ ਨਾਲ ਹੀ ਪੂਰਾ ਰਿਕਾਰਡ ਰੱਖਣਾ ਹੋਵੇਗਾ। ਸਿਮ ਕਾਰਡ ਖਰੀਦਣ ਲਈ, ਖਪਤਕਾਰਾਂ ਨੂੰ ਆਪਣੀ ਪਛਾਣ ਪ੍ਰਦਾਨ ਕਰਨੀ ਪਵੇਗੀ। ਯਾਨੀ ਆਧਾਰ ਦੇ ਮੈਚ ਸਮੇਤ ਪੂਰੇ ਵੇਰਵਿਆਂ ਤੋਂ ਬਾਅਦ ਹੀ ਸਿਮ ਕਾਰਡ ਖਰੀਦਿਆ ਜਾ ਸਕਦਾ ਹੈ।

2. ਇਸ ਦੇ ਨਾਲ ਹੀ 1 ਜਨਵਰੀ ਤੋਂ ਉਪਭੋਗਤਾਵਾਂ ਨੂੰ ਸਿਮ ਕਾਰਡ ਲੈਣ ਲ਼ਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਦੂਰਸੰਚਾਰ ਵਿਭਾਗ ਮੁਤਾਬਕ 1 ਜਨਵਰੀ ਤੋਂ ਉਪਭੋਗਤਾ ਆਧਾਰ ਨੰਬਰ ਜ਼ਰੀਏ ਡਿਜੀਟਲ ਕੇਵਾਈਸੀ ਕਰਵਾ ਕੇ ਨਵਾਂ ਸਿਮ ਲੈ ਸਕਦੇ ਹਨ।

3. ਨਵੇਂ ਟੈਲੀਕਾਮ ਬਿੱਲ ਦੇ ਲਾਗੂ ਹੋਣ ਤੋਂ ਬਾਅਦ 1 ਜਨਵਰੀ 2024 ਤੋਂ ਮੋਬਾਈਲ ਸਿਮ ਕਾਰਡ ਦੇ ਨਿਯਮਾਂ 'ਚ ਬਦਲਾਅ ਹੋਣ ਜਾ ਰਿਹਾ ਹੈ। ਇਸ ਨਿਯਮ ਦੇ ਤਹਿਤ ਹੁਣ ਟੈਲੀਕਾਮ ਕੰਪਨੀ ਨੂੰ ਕੋਈ ਵੀ ਮੈਸੇਜ ਭੇਜਣ ਤੋਂ ਪਹਿਲਾਂ ਗਾਹਕ ਤੋਂ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਇਲਾਵਾ ਸਰਕਾਰ ਨੇ ਦੂਰਸੰਚਾਰ ਕੰਪਨੀਆਂ ਨੂੰ ਡਿਜੀਟਲ ਕੇਵਾਈਸੀ ਕਰਵਾਉਣ ਲਈ ਵੀ ਕਿਹਾ ਹੈ। 1 ਜਨਵਰੀ, 2024 ਤੋਂ, ਤੁਹਾਨੂੰ ਸਿਮ ਕਾਰਡ ਲੈਂਦੇ ਸਮੇਂ ਬਾਇਓਮੈਟ੍ਰਿਕਸ ਦੁਆਰਾ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਨੀ ਪਵੇਗੀ।ਸਰਕਾਰ ਨੇ ਸਾਈਬਰ ਅਪਰਾਧ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਇਸ ਨਾਲ ਜਾਅਲੀ ਸਿਮ ਕਾਰਡ ਬੰਦ ਹੋ ਜਾਣਗੇ।

ਬੰਦ ਹੋ ਜਾਵੇਗੀ UPI ID

ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਨੇ ਨਵੇਂ ਸਾਲ ਤੋਂ ਪੇਟੀਐਮ, ਗੂਗਲ ਪੇ, ਫੋਨ ਪੇ ਵਰਗੀਆਂ ਔਨਲਾਈਨ ਪੇਮੈਂਟ ਐਪਸ ਦੇ ਯੂਪੀਆਈ ਆਈਡੀਜ਼ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ, ਉਹ ਯੂਪੀਆਈ ਆਈਡੀ ਜੋ ਪਿਛਲੇ ਇੱਕ ਸਾਲ ਤੋਂ ਨਹੀਂ ਵਰਤੀਆਂ ਜਾ ਰਹੀਆਂ ਹਨ, ਉਹ 1 ਜਨਵਰੀ  2024 ਤੋਂ  ਤੋਂ ਬੰਦ ਹੋ ਜਾਣਗੀਆਂ। ਜੇਕਰ ਤੁਹਾਡੇ ਕੋਲ ਵੀ ਅਜਿਹੀ UPI ID ਹੈ, ਤਾਂ ਤੁਹਾਨੂੰ ਤੁਰੰਤ ਇਸ ਨਾਲ ਟ੍ਰਾਂਜੈਕਸ਼ਨ ਕਰਨਾ ਚਾਹੀਦਾ ਹੈ।

AAdhaar ਅਪਡੇਸ਼ਨ 

ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਨੇ ਮੁਫਤ ਆਧਾਰ ਅਪਡੇਟ ਕਰਨ ਦੀ ਆਖ਼ਰੀ ਮਿਤੀ 14 ਦਸੰਬਰ 2023 ਤੋਂ ਵਧਾ ਕੇ 31 ਦਸੰਬਰ, 2023 ਕਰ ਦਿੱਤੀ ਹੈ। ਇਸਦਾ ਮਤਲਬ ਹੈ ਕਿ ਤੁਸੀਂ ਅਜੇ ਵੀ ਆਪਣੇ ਆਧਾਰ ਕਾਰਡ ਨੂੰ ਮੁਫ਼ਤ ਵਿਚ ਨਵੇਂ ਪਤੇ, ਫ਼ੋਨ ਨੰਬਰ ਅਤੇ ਈਮੇਲ ਨਾਲ ਅਪਡੇਟ ਕਰ ਸਕਦੇ ਹੋ। 31 ਦਸੰਬਰ, 2023 ਤੋਂ ਬਾਅਦ, ਤੁਹਾਨੂੰ ਆਧਾਰ ਅੱਪਡੇਟ ਕਰਨ ਲਈ ਫੀਸ ਦਾ ਭੁਗਤਾਨ ਕਰਨਾ ਹੋਵੇਗਾ।

ਜੀਐਸਟੀ ਦੀ ਦਰ 'ਚ ਹੋ ਸਕਦੈ ਬਦਲਾਅ 

ਮੀਡੀਆ ਰਿਪੋਰਟਾਂ ਮੁਤਾਬਕ ਨਵੇਂ ਸਾਲ 2024 ਤੋਂ ਜੀਐਸਟੀ ਦੀ ਦਰ 8 ਫੀਸਦੀ ਤੋਂ ਵਧ ਕੇ 9 ਫੀਸਦੀ ਹੋ ਜਾਵੇਗੀ। ਇਹ 2022 ਦੇ ਬਜਟ ਵਿੱਚ ਦੁੱਗਣੀ ਦਰ ਵਾਧੇ ਦਾ ਅੰਤਮ ਕਦਮ ਹੈ। ਇਹ ਵਾਧਾ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਕਾਰੋਬਾਰਾਂ ਅਤੇ ਵਪਾਰੀਆਂ ਨੂੰ ਆਪਣੇ ਸਿਸਟਮ ਅਤੇ ਕੀਮਤਾਂ ਨੂੰ ਅਪਡੇਟ ਕਰਨ ਲਈ ਤਿਆਰ ਰਹਿਣ ਦੀ ਲੋੜ ਹੈ।

ਇਹ ਵੀ ਪੜ੍ਹੋ :   ਪਾਕਿਸਤਾਨ ਵੱਲੋਂ ਸਿੱਖਾਂ ਦੀ ਆਸਥਾ ਦੇ ਨਾਂ 'ਤੇ ਵੱਡੀ ਲੁੱਟ, ਵਿਦੇਸ਼ੀ ਸਿੱਖਾਂ 'ਚ ਭਾਰੀ ਰੋਸ

ਰੁਜ਼ਗਾਰ ਕਾਨੂੰਨ 'ਚ ਬਦਲਾਅ 

1 ਜਨਵਰੀ 2024 ਤੋਂ ਰੁਜ਼ਗਾਰ ਨਾਲ ਸਬੰਧਤ ਕਾਨੂੰਨ ਵੀ ਬਦਲੇ ਜਾਣਗੇ। ਇਸ ਦੇ ਤਹਿਤ, ਪਾਰਟ-ਟਾਈਮ ਕਰਮਚਾਰੀਆਂ ਅਤੇ ਅਨਿਯਮਿਤ ਘੰਟੇ ਕੰਮ ਕਰਨ ਵਾਲਿਆਂ ਲਈ ਇੱਕ ਨਵੀਂ ਵਿਧੀ ਦੀ ਵਰਤੋਂ ਕਰਕੇ ਛੁੱਟੀ ਦੀ ਗਣਨਾ ਕੀਤੀ ਜਾਵੇਗੀ। ਭਾਵ ਉਹ ਕਰਮਚਾਰੀ ਜੋ ਵੱਖ-ਵੱਖ ਘੰਟੇ ਕੰਮ ਕਰਦੇ ਹਨ ਜਾਂ ਸਾਲ ਦੇ ਕੁਝ ਹਿੱਸਿਆਂ ਲਈ ਕੰਮ ਕਰਦੇ ਹਨ। ਉਨ੍ਹਾਂ ਨੂੰ ਵਿਸ਼ੇਸ਼ ਕਿਸਮ ਦੀ ਛੁੱਟੀ ਮਿਲ ਸਕੇਗੀ।

ਇਹ ਵੀ ਪੜ੍ਹੋ :  ਸਮੁੰਦਰ 'ਚ ਸਮਾ ਚੁੱਕੀ ਭਗਵਾਨ ਕ੍ਰਿਸ਼ਨ ਦੀ ਦੁਆਰਕਾ ਨਗਰੀ ਦੇ ਜਲਦ ਹੋ ਸਕਣਗੇ ਦਰਸ਼ਨ

ਬੈਂਕ ਲਾਕਰ ਸਮਝੌਤਾ

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ ਆਪਣੇ ਗਾਹਕਾਂ ਨਾਲ ਸੋਧੇ ਹੋਏ ਲਾਕਰ ਸਮਝੌਤਿਆਂ 'ਤੇ ਦਸਤਖਤ ਕਰਨ ਲਈ ਕਿਹਾ ਹੈ। ਪਹਿਲੇ ਪੜਾਅ ਦੀ ਅੰਤਿਮ ਮਿਤੀ 31 ਦਸੰਬਰ, 2023 ਹੈ। ਨਵੇਂ ਲਾਕਰ ਸਮਝੌਤੇ ਵਿਚ ਕੁਝ ਬਦਲਾਅ ਕੀਤੇ ਗਏ ਹਨ, ਜਿਸ ਬਾਰੇ ਲਾਕਰ ਧਾਰਕਾਂ ਨੂੰ ਜਾਣਕਾਰੀ ਹੋਣਾ ਲਾਜ਼ਮੀ ਹੈ।

ਸਿਹਤ ਬੀਮਾ ਲੈਣ ਲਈ ਉਮਰ ਹੱਦ

ਸਿਹਤ ਬੀਮਾ ਲੈਣ ਲਈ ਵੱਧ ਤੋਂ ਵੱਧ ਉਮਰ ਸੀਮਾ ਨਵੇਂ ਸਾਲ ਵਿਚ ਖਤਮ ਹੋ ਸਕਦੀ ਹੈ। ਲੋਕ 65 ਸਾਲ ਦੀ ਉਮਰ ਤੋਂ ਬਾਅਦ ਵੀ ਸਿਹਤ ਬੀਮਾ ਖਰੀਦ ਸਕਣਗੇ। ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਆਫ ਇੰਡੀਆ (IRDA) ਨੇ ਸਿਹਤ ਬੀਮਾ ਪਾਲਿਸੀ ਲੈਣ ਲਈ ਅਧਿਕਤਮ ਦਾਖਲਾ ਉਮਰ ਨੂੰ ਖਤਮ ਕਰਨ ਦਾ ਪ੍ਰਸਤਾਵ ਕੀਤਾ ਹੈ। ਬੀਮਾ ਕੰਪਨੀਆਂ ਪੰਜ ਸਾਲ ਤੱਕ ਦੀ ਮਿਆਦ ਲਈ ਸਿਹਤ ਬੀਮਾ ਦੀ ਪੇਸ਼ਕਸ਼ ਕਰ ਸਕਦੀਆਂ ਹਨ। ਜਦੋਂ ਕਿ, ਜਨਰਲ ਬੀਮਾ ਅਤੇ ਸਟੈਂਡਅਲੋਨ ਕੰਪਨੀਆਂ ਵੱਧ ਤੋਂ ਵੱਧ ਤਿੰਨ ਸਾਲਾਂ ਲਈ ਪਾਲਿਸੀਆਂ ਦੀ ਪੇਸ਼ਕਸ਼ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ :   ਛੋਟੇ ਬੱਚੇ ਨੇ 700 ਰੁਪਏ 'ਚ ਮੰਗੀ 'Thar', ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰਕੇ ਕਹੀ ਇਹ ਗੱਲ

24 ਘੰਟੇ ਦਾਖਲ ਹੋਣ ਦੀ ਸ਼ਰਤ ਵੀ ਖਤਮ ਹੋਣ ਦੀ ਸੰਭਾਵਨਾ 

 ਸਿਹਤ ਬੀਮਾ ਧਾਰਕਾਂ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ। ਬੀਮੇ ਦਾ ਲਾਭ ਲੈਣ ਲਈ ਮਰੀਜ਼ ਨੂੰ 24 ਘੰਟੇ ਹਸਪਤਾਲ ਵਿੱਚ ਦਾਖ਼ਲ ਰੱਖਣ ਦੀ ਸ਼ਰਤ ਬਹੁਤ ਜਲਦੀ ਬੰਦ ਕੀਤੀ ਜਾ ਸਕਦੀ ਹੈ। ਸਰਕਾਰ ਇਸ ਨਿਯਮ ਨੂੰ ਬਦਲਣ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਲਈ ਬੀਮਾ ਖੇਤਰ ਦੇ ਰੈਗੂਲੇਟਰ ਇੰਸ਼ੋਰੈਂਸ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (ਇਰਡਾ) ਨਾਲ ਵੀ ਗੱਲਬਾਤ ਸ਼ੁਰੂ ਕਰ ਦਿੱਤੀ ਗਈ ਹੈ।

ਡੀਮੈਟ ਖਾਤਾ

ਭਾਰਤੀ ਪ੍ਰਤੀਭੂਤੀਆਂ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਡੀਮੈਟ ਖਾਤੇ ਵਿੱਚ ਨਾਮਜ਼ਦਗੀ ਸ਼ਾਮਲ ਕਰਨ ਦੀ ਆਖਰੀ ਮਿਤੀ 31 ਦਸੰਬਰ, 2023 ਨਿਸ਼ਚਿਤ ਕੀਤੀ ਹੈ, ਇਸ ਲਈ ਜੋ ਖਾਤਾ ਧਾਰਕ ਨਾਮਜ਼ਦਗੀ ਨੂੰ ਸ਼ਾਮਲ ਨਹੀਂ ਕਰਦੇ ਹਨ, ਉਨ੍ਹਾਂ ਦਾ ਖਾਤਾ 1 ਜਨਵਰੀ, 2023 ਤੋਂ ਫ੍ਰੀਜ਼ ਕੀਤਾ ਜਾ ਸਕਦਾ ਹੈ।

ਵਿਦੇਸ਼ੀ ਵੀਜ਼ਿਆਂ ਦੇ ਵੀ ਬਦਲਣਗੇ ਨਿਯਮ 

ਸਾਲ 2024 ਤੋਂ, ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਲਈ ਆਪਣੀ ਪੜ੍ਹਾਈ ਖਤਮ ਹੋਣ ਤੋਂ ਪਹਿਲਾਂ ਵੀਜ਼ਾ ਲਈ ਅਰਜ਼ੀ ਦੇਣੀ ਪਵੇਗੀ। ਮਤਲਬ ਕਿ ਉਦੋਂ ਤੱਕ ਕਿਸੇ ਵੀ ਦੇਸ਼ ਦੇ ਵਿਦਿਆਰਥੀ ਵਰਕ ਵੀਜ਼ਾ 'ਤੇ ਨਹੀਂ ਜਾ ਸਕਣਗੇ। ਜਦੋਂ ਤੱਕ ਉਨ੍ਹਾਂ ਦਾ ਕੋਰਸ ਪੂਰਾ ਨਹੀਂ ਹੋ ਜਾਂਦਾ। ਉਦਾਹਰਨ ਲਈ ਉਹ ਵਿਦਿਆਰਥੀ ਜੋ ਨੀਦਰਲੈਂਡ ਵਿੱਚ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਨੂੰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਪਹਿਲਾਂ ਵਰਕ ਵੀਜ਼ਾ ਲਈ ਅਪਲਾਈ ਕਰਨਾ ਹੋਵੇਗਾ। ਨਾਲ ਹੀ, ਉਨ੍ਹਾਂ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ, ਉਨ੍ਹਾਂ ਨੂੰ ਉਥੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :  ਨਵੇਂ ਸਾਲ 'ਚ ਵੀ ਰਹੇਗੀ ਛੁੱਟੀਆਂ ਦੀ ਭਰਮਾਰ, ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • 1 January 2024
  • Rules
  • Changes
  • 1 ਜਨਵਰੀ 2024
  • ਨਿਯਮ
  • ਬਦਲਾਅ

ਸੋਨੇ ਦੀਆਂ ਵਧੀਆਂ ਕੀਮਤਾਂ , ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦਾ ਰੇਟ

NEXT STORY

Stories You May Like

  • lpg cylinder credit card pension rule change 1st december
    1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ ਲੈ ਕੇ ਪੈਨਸ਼ਨ ਤੇ ਕ੍ਰੈਡਿਟ ਕਾਰਡ 'ਤੇ ਪਵੇਗਾ ਅਸਰ
  • gst registration  cancellation  online facility
    GST ਰਜਿਸਟ੍ਰੇਸ਼ਨ ਰੱਦ ਕਰਵਾਉਣ ਲਈ ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ ! ਆਨਲਾਈਨ ਮਿਲੇਗੀ ਸਹੂਲਤ
  • a big gift from whatsapp
    WhatsApp ਦਾ ਵੱਡਾ ਤੋਹਫ਼ਾ : ਜਲਦ ਸ਼ੁਰੂ ਕਰੇਗਾ ਇਨ-ਐਪ e-SIM ਸਹੂਲਤ
  • attacks on ships and sailors are completely unacceptable
    ਸਮੁੰਦਰੀ ਜਹਾਜ਼ਾਂ ਅਤੇ ਮਲਾਹਾਂ ’ਤੇ ਹਮਲੇ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ : ਜੈਸ਼ੰਕਰ
  • italy reaches semi finals after defeating south korea 2 1
    ਡੇਵਿਸ ਕੱਪ: ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਮੌਜੂਦਾ ਚੈਂਪੀਅਨ ਇਟਲੀ ਸੈਮੀਫ਼ਾਈਨਲ 'ਚ ਪੁੱਜਾ
  • world s most expensive spice now grown in ladakh
    ਲੱਦਾਖ 'ਚ ਉੱਗਿਆ ਦੁਨੀਆ ਦਾ ਸਭ ਤੋਂ ਮਹਿੰਗਾ ਮਸਾਲਾ, ਕੀਮਤ ਜਾਣ ਉੱਡ ਜਾਣਗੇ ਹੋਸ਼
  • australia tightens visa extension rules
    ਆਸਟ੍ਰੇਲੀਆ ਨੇ ਵੀਜ਼ਾ ਵਧਾਉਣ ਦੇ ਨਿਯਮ ਕਰ'ਤੇ ਸਖ਼ਤ ! ਖੇਤਰੀ ਕੰਮ ਦੇ ਦਿਨਾਂ ਦੀ ਗਿਣਤੀ ਵਧਾ ਕੇ 120 ਕੀਤੀ
  • 4 lakh people  including 34 000 chemists and employees
    34 ਹਜ਼ਾਰ ਕੈਮਿਸਟਾਂ ਤੇ ਮੁਲਾਜ਼ਮਾਂ ਸਮੇਤ 4 ਲੱਖ ਲੋਕ ਕਰਨਗੇ ਚੋਣਾਂ ਦਾ ਬਾਈਕਾਟ, ਦਿੱਤੀ ਵੱਡੀ ਚਿਤਾਵਨੀ
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਵਪਾਰ ਦੀਆਂ ਖਬਰਾਂ
    • tata sons files a caveat after the court denies relief
      ਅਦਾਲਤ ਵੱਲੋਂ ਰਾਹਤ ਤੋਂ ਇਨਕਾਰ ਮਗਰੋਂ ਟਾਟਾ ਸੰਨਜ਼ ਨੇ ਕੈਵੀਏਟ ਦਾਖ਼ਲ ਕੀਤੀ
    • employees will now receive their salaries on the last day
      ਮੁਲਾਜ਼ਮਾਂ ਨੂੰ ਹੁਣ ਮਹੀਨੇ ਦੇ ਆਖ਼ਰੀ ਦਿਨ ਮਿਲੇਗੀ ਸੈਲਰੀ ! ਆਰਥਿਕ ਸੰਕਟ ਨਾਲ...
    • major activity expected in the stock market next week
      ਅਗਲੇ ਹਫ਼ਤੇ ਸ਼ੇਅਰ ਬਾਜ਼ਾਰ 'ਚ ਹੋਵੇਗੀ ਵੱਡੀ ਹਲਚਲ! ਆਉਣਗੇ 5 ਨਵੇਂ IPO, 3...
    • india us trade deal nearing completion  goyal
      ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ : ਗੋਇਲ
    • atm users
      ATM ਵਰਤਣ ਵਾਲਿਆਂ ਲਈ ਵੱਡੀ ਖਬਰ ! RBI ਨੇ ਜਾਰੀ ਕੀਤੇ ਨਵੇਂ ਨਿਯਮ
    • only 20 30 percent of exporters are utilizing ftas  rbi governor
      ਸਿਰਫ਼ 20-30 ਫੀਸਦੀ ਬਰਾਮਦਕਾਰ ਹੀ ਕਰ ਰਹੇ FTA ਦੀ ਵਰਤੋਂ : RBI ਗਵਰਨਰ
    • layoffs of swiggy employees
      Swiggy ਨੇ ਸੈਂਕੜੇ ਮੁਲਾਜ਼ਮਾਂ ਦੀ ਕੀਤੀ ਛਾਂਟੀ ! ਨਵੇਂ ਸਾਲ ਤੋਂ ਪਹਿਲਾਂ ਦਿੱਤਾ...
    • gst registration  cancellation  online facility
      GST ਰਜਿਸਟ੍ਰੇਸ਼ਨ ਰੱਦ ਕਰਵਾਉਣ ਲਈ ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ !...
    • gold silver price hike
      ਸੋਨਾ 3,979 ਰੁਪਏ ਤੇ ਚਾਂਦੀ 8,961 ਰੁਪਏ ਹੋਈ ਮਹਿੰਗੀ, ਗਹਿਣੇ ਖਰੀਦਣ ਤੋਂ...
    • dangerous coliform bacteria found in west bengal
      Bisleri ਦਾ ਪਾਣੀ ਪੀਣ ਵਾਲੇ ਸਾਵਧਾਨ! ਹੁਣ ਪੱਛਮੀ ਬੰਗਾਲ ਦੇ ਪਲਾਂਟ 'ਚੋਂ ਮਿਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +