Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:42:12 AM

  • big news again about jailed pastor bajinder singh

    ਜੇਲ੍ਹ 'ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ...

  • punjab school new orders

    ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ...

  • big good news for farmers involved in the dairy industry of punjab

    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ...

  • good and bad news for pensioners

    ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰ ਨੇ ਰੋਕੀ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ ਦੀ Home delivery

BUSINESS News Punjabi(ਵਪਾਰ)

ਸਰਕਾਰ ਨੇ ਰੋਕੀ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤੂਆਂ ਦੀ Home delivery

  • Edited By Harinder Kaur,
  • Updated: 17 Dec, 2024 04:42 PM
New Delhi
fssai have imposed a ban on the delivery of these food items
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਔਨਲਾਈਨ ਕੰਮ ਕਰਨ ਵਾਲੇ ਸਾਰੇ ਫੂਡ ਬਿਜ਼ਨਸ ਆਪਰੇਟਰਾਂ (FBOs) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿਰਫ ਉਹੀ ਖੁਰਾਕੀ ਵਸਤੂਆਂ ਖਪਤਕਾਰਾਂ ਤੱਕ ਪਹੁੰਚਾਉਣ ਜਿਨ੍ਹਾਂ ਦੀ ਮਿਆਦ ਖਤਮ ਹੋਣ ਦੀ ਮਿਤੀ ਘੱਟੋ-ਘੱਟ 45 ਦਿਨ ਬਾਕੀ ਰਹਿੰਦੀ ਹੈ। ਇਸ ਦੇ ਨਾਲ ਹੀ ਉਹ ਲੇਬਲਿੰਗ ਅਤੇ ਡਿਸਪਲੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਲਾਜ਼ਮੀ ਬਣਾਉਣ। ਅਜਿਹੇ 'ਚ ਜੇਕਰ ਤੁਸੀਂ ਵੀ ਖਾਣ-ਪੀਣ ਦੀਆਂ ਚੀਜ਼ਾਂ ਆਨਲਾਈਨ ਆਰਡਰ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਇਹ ਜਾਂਚ ਕਰਨਾ ਯਕੀਨੀ ਬਣਾਓ ਕਿ ਆਰਡਰ ਕੀਤਾ ਭੋਜਨ ਕਦੋਂ ਖਾਣ ਲਈ ਤਿਆਰ ਹੈ। ਕੀ ਇਸਦੀ ਮਿਆਦ ਪੁੱਗਣ ਦੀ ਘੱਟ ਤੋਂ ਘੱਟ ਮਿਤੀ 45 ਦਿਨਾਂ ਬਾਕੀ ਬਚੀ ਹੈ? ਜੇਕਰ ਅਜਿਹੀ ਸ਼ਿਕਾਇਤ ਤੁਹਾਡੇ ਸਾਹਮਣੇ ਆਉਂਦੀ ਹੈ ਤਾਂ ਤੁਸੀਂ FSSAI ਨਾਲ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ :     ਨਵੇਂ ਸਾਲ 'ਤੇ ਔਰਤਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 7000 ਰੁਪਏ

ਹਾਲ ਹੀ ਵਿੱਚ FSSAI ਨੇ FBOs ਨਾਲ ਭੋਜਨ ਸੁਰੱਖਿਆ ਸੰਬੰਧੀ ਮੀਟਿੰਗ ਕੀਤੀ। ਇਸ ਵਿੱਚ ਐਫ.ਬੀ.ਓਜ਼ ਨੂੰ ਕਿਹਾ ਗਿਆ ਹੈ ਕਿ ਉਹ ਸਿਰਫ਼ ਉਹੀ ਖਾਣ-ਪੀਣ ਵਾਲੀਆਂ ਵਸਤੂਆਂ ਦੀ ਡਿਲੀਵਰੀ ਕਰਨ ਜਿਨ੍ਹਾਂ ਦੀ ਮਿਆਦ ਪੁੱਗਣ ਦੀ ਮਿਤੀ ਉਸ ਸਮੇਂ ਘੱਟੋ-ਘੱਟ ਡੇਢ ਮਹੀਨਾ ਬਾਕੀ ਹੋਵੇ।

ਐੱਫਬੀਓ ਆਨਲਾਈਨ ਪਲੇਟਫਾਰਮ 'ਤੇ ਕਿਸੇ ਭੋਜਨ ਪਦਾਰਥ ਬਾਰੇ ਅਜਿਹਾ ਦਾਅਵਾ ਨਾ ਕਰਨ ਜਿਹੜੀ ਕਿ ਉਸ ਵਸਤੂ ਦੇ ਲੇਬਲ 'ਤੇ ਦਰਜ ਨਹੀਂ ਹੈ। ਇਸ ਦੇ ਨਾਲ ਹੀ ਡਿਲਿਵਰੀ ਬੁਆਏ ਨੂੰ ਸਾਫ਼-ਸਫ਼ਾਈ ਦਾ ਧਿਆਨ ਰੱਖਣ ਲਈ ਵੀ ਕਿਹਾ ਗਿਆ ਹੈ।

ਇਹ ਵੀ ਪੜ੍ਹੋ :    ਸ਼ੁਰੂ ਹੋਣ ਵਾਲੀਆਂ ਹਨ ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਛੁੱਟੀਆਂ , ਜਾਣੋ 31 ਦਸੰਬਰ ਤੱਕ ਕਿੰਨੇ ਦਿਨ ਨਹੀਂ ਹੋਵੇਗਾ ਕੰਮਕ

ਇਸ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਉਣੀ ਹੋਵੇਗੀ ਆਸਾਨ

ਖਪਤਕਾਰਾਂ ਨੂੰ ਸਮੇਂ ਸਿਰ ਨਿਆਂ ਪ੍ਰਦਾਨ ਕਰਨ ਅਤੇ ਸ਼ਿਕਾਇਤਾਂ ਲਈ ਅੱਗੇ ਆਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, ਖਪਤਕਾਰ ਮਾਮਲਿਆਂ ਦਾ ਮੰਤਰਾਲਾ 24 ਦਸੰਬਰ ਨੂੰ ਖਪਤਕਾਰ ਦਿਵਸ ਦੇ ਮੌਕੇ 'ਤੇ ਈ-ਜਾਗ੍ਰਿਤੀ ਐਪ ਲਾਂਚ ਕਰ ਸਕਦਾ ਹੈ। ਇਸ ਐਪ 'ਤੇ ਬੋਲ ਕੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਈ-ਜਾਗ੍ਰਿਤੀ ਪੋਰਟਲ ਪਿਛਲੇ ਸਾਲ 24 ਦਸੰਬਰ ਨੂੰ ਲਾਂਚ ਕੀਤਾ ਗਿਆ ਸੀ, ਪਰ ਅਜੇ ਤੱਕ ਇਹ ਪੋਰਟਲ ਚਾਲੂ ਨਹੀਂ ਹੋਇਆ ਹੈ। ਇਸ ਪੋਰਟਲ ਨੂੰ ਪੂਰੀ ਤਰ੍ਹਾਂ ਚਾਲੂ ਕਰਨਾ ਵੀ 24 ਦਸੰਬਰ ਤੋਂ ਸ਼ੁਰੂ ਹੋ ਸਕਦਾ ਹੈ।

ਇਹ ਵੀ ਪੜ੍ਹੋ :    Holidays 2025: BSE ਨੇ ਜਾਰੀ ਕੀਤਾ ਸਾਲ 2025 ਦੀਆਂ ਛੁੱਟੀਆਂ ਦਾ ਕੈਲੰਡਰ, ਜਾਣੋ ਕਿੰਨੇ ਦਿਨ ਨਹੀਂ ਹੋਵੇਗਾ ਕਾਰੋਬਾਰ

ਇੱਕ ਵਾਰ ਈ-ਜਾਗ੍ਰਿਤੀ ਪੋਰਟਲ ਚਾਲੂ ਹੋ ਜਾਣ ਤੋਂ ਬਾਅਦ, ਖਪਤਕਾਰਾਂ ਨੂੰ ਸ਼ਿਕਾਇਤਾਂ ਲਈ ਰਾਜ ਅਤੇ ਜ਼ਿਲ੍ਹਾ ਖਪਤਕਾਰ ਅਦਾਲਤ ਦੇ ਫੋਰਮ ਵਿੱਚ ਨਹੀਂ ਜਾਣਾ ਪਵੇਗਾ। ਉਹ ਆਪਣੇ ਮੋਬਾਈਲ ਫੋਨ ਜਾਂ ਈਮੇਲ ਆਈਡੀ ਨਾਲ ਲੌਗਇਨ ਕਰਕੇ ਪੂਰੀ ਸ਼ਿਕਾਇਤ ਦਰਜ ਕਰ ਸਕਣਗੇ। ਫੀਸ ਸਮੇਤ ਹੋਰ ਦਸਤਾਵੇਜ਼ ਵੀ ਅਪਲੋਡ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਪੋਰਟਲ ਅਤੇ ਐਪ 'ਤੇ ਹੀ ਸੁਣਵਾਈ ਬਾਰੇ ਜਾਣਕਾਰੀ ਮਿਲ ਜਾਵੇਗੀ। ਇੱਥੇ ਵਰਚੁਅਲ ਸੁਣਵਾਈ ਦੀ ਸਹੂਲਤ ਹੋਵੇਗੀ ਅਤੇ ਭੌਤਿਕ ਮੌਜੂਦਗੀ ਦੀ ਜ਼ਰੂਰਤ ਤੋਂ ਬਿਨਾਂ, ਖਪਤਕਾਰ ਕਿਤੇ ਵੀ ਆਪਣੇ ਕੇਸ ਨੂੰ ਲਗਾਤਾਰ ਦੇਖ ਸਕਣਗੇ।

ਹਰ ਸਾਲ ਦਰਜ ਕੀਤੀਆਂ ਜਾਂਦੀਆਂ ਹਨ 5 ਲੱਖ ਤੋਂ ਵੱਧ ਸ਼ਿਕਾਇਤਾਂ 

ਵਰਤਮਾਨ ਵਿੱਚ ਹਰ ਸਾਲ ਖਪਤਕਾਰ ਅਦਾਲਤਾਂ ਵਿੱਚ ਪੰਜ ਲੱਖ ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਕਈ ਕੇਸ ਕਈ ਕਾਰਨਾਂ ਕਰਕੇ ਮਹੀਨਿਆਂ ਬੱਧੀ ਲਟਕਦੇ ਰਹਿੰਦੇ ਹਨ। ਇੱਕ ਵਾਰ ਜਦੋਂ ਈ-ਜਾਗ੍ਰਿਤੀ ਪੋਰਟਲ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ, ਤਾਂ ਕੇਸਾਂ ਦਾ ਨਿਪਟਾਰਾ ਆਸਾਨ ਹੋ ਜਾਵੇਗਾ ਅਤੇ ਖਪਤਕਾਰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਗੇ। ਮੌਜੂਦਾ ਸਮੇਂ ਵਿਚ ਖਪਤਕਾਰ ਆਮ ਤੌਰ 'ਤੇ ਖਪਤਕਾਰ ਫੋਰਮ 'ਤੇ ਕਿਸੇ ਵੀ ਦੁਕਾਨਦਾਰ, ਕੰਪਨੀ ਜਾਂ ਸੇਵਾ ਪ੍ਰਦਾਤਾ ਬਾਰੇ ਸ਼ਿਕਾਇਤ ਕਰਨ ਤੋਂ ਪਰਹੇਜ਼ ਕਰਦੇ ਹਨ ਭਾਵੇਂ ਉਨ੍ਹਾਂ ਨਾਲ ਕਿੰਨਾ ਹੀ ਵੱਡਾ ਧੋਖਾ ਕੀਤਾ ਗਿਆ ਹੋਵੇ।

ਇਹ ਵੀ ਪੜ੍ਹੋ :      Year Ender 2024:ਇਸ ਸਾਲ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, 2025 'ਚ ਕਿਵੇਂ ਦਾ ਰਹੇਗਾ ਨਜ਼ਰੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • FSSAI
  • Guidelines
  • Food
  • Commodity
  • Delivery
  • Prohibition
  • ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ
  • ਭੋਜਨ
  • ਵਸਤੂ
  • ਡਿਲਿਵਰੀ
  • ਰੋਕ

ਸ਼ੇਅਰ ਬਾਜ਼ਾਰ ਧੜੰਮ : ਸੈਂਸੈਕਸ 1000 ਤੋਂ ਜ਼ਿਆਦਾ ਅੰਕ ਟੁੱਟਿਆ ਤੇ ਨਿਫਟੀ 24,336 ਦੇ ਪੱਧਰ 'ਤੇ ਬੰਦ

NEXT STORY

Stories You May Like

  • food committee passionate food and beverage products
    ਖਾਣ-ਪੀਣ ਵਾਲੀਆਂ ਵਸਤੂਆਂ ’ਚ ਕੰਮ ਕਰਨ ਦੇ ਸ਼ੌਕੀਨਾਂ ਲਈ ਫੂਡ ਕਮੇਟੀ ਬਣਾਉਣ ਦਾ ਐਲਾਨ
  • the price of dry fruits has started to touch the sky
    ਆਸਮਾਨ ਛੂਹਣ ਲੱਗੀ Dry Fruit ਦੀ ਕੀਮਤ, ਈਰਾਨ ਤੋਂ ਇਨ੍ਹਾਂ ਵਸਤੂਆਂ ਦਾ ਹੁੰਦੈ ਆਯਾਤ
  • this drink is the food of virtues
    ਗੁਣਾਂ ਦੀ ਖਾਣ ਹੈ ਇਹ Drink! ਜਾਣੋ ਇਸ ਨੂੰ ਪੀਣ ਦੇ ਫਾਇਦੇ
  • prohibitory orders issued for cleaning of food and drink items
    ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਲਈ ਜਾਰੀ ਕੀਤੇ ਪਾਬੰਦੀ ਦੇ ਹੁਕਮ
  • easily insert sim at home
    BSNL ਨੇ ਕਰ'ਤਾ ਕਮਾਲ! ਹੁਣ ਆਸਾਨ ਤਰੀਕੇ ਨਾਲ ਘਰ ਬੈਠੇ ਪਾਓ SIM, ਬਸ ਕਰੋ ਇਹ ਕੰਮ
  • prices of these items including oil  dry fruits will increase
    ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ ਮੇਵਿਆਂ ਸਮੇਤ ਇਨ੍ਹਾਂ ਵਸਤੂਆਂ ਦੀਆਂ ਵਧਣਗੀਆਂ ਕੀਮਤਾਂ
  • home remedies summer health
    ਇਨ੍ਹਾਂ 4 ਘਰੇਲੂ ਨੁਸਖ਼ਿਆਂ ਨਾਲ ਕਰੋ ਪਿੱਤ ਦਾ ਇਲਾਜ, ਕੁਝ ਘੰਟਿਆਂ ’ਚ ਮਿਲੇਗੀ ਰਾਹਤ
  • the punjab government has released crores of rupees
    ਪੰਜਾਬ ਸਰਕਾਰ ਨੇ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ, ਇਨ੍ਹਾਂ ਲੋਕਾਂ ਦੀਆਂ ਲੱਗੀਆਂ ਮੌਜਾਂ
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk visa
      ਹੁਣ UK ਜਾਣ ਦਾ ਸੁਫ਼ਨਾ ਕਰੋ ਪੂਰਾ, ਵੱਡੀ ਗਿਣਤੀ 'ਚ ਮਿਲ ਰਿਹਾ ਵਰਕ ਵੀਜ਼ਾ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • illegal immigrants deported from america
      ਅਮਰੀਕਾ ਤੋਂ ਵੱਡੀ ਗਿਣਤੀ 'ਚ ਗੈਰ ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ!
    • bikram majithia raid
      ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid! ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦਾ ਸਭ...
    • big relief regarding driving licenses
      ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ...
    • rain meteorological department alert
      ਮੌਸਮ ਨੇ ਮਾਰੀ ਪਲਟੀ, 3 ਦਿਨ ਮੋਹਲੇਧਾਰ ਮੀਂਹ ਦਾ ਅਲਰਟ ਜਾਰੀ
    • rupee strengthens by 13 paise against usd
      ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ​​ਹੋਇਆ ਮਜ਼ਬੂਤ
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • punjab ndmaew alert
      ਸਵੇਰੇ-ਸਵੇਰੇ ਖੜਕਣ ਲੱਗੀ ਪੰਜਾਬੀਆਂ ਦੇ ਫ਼ੋਨ ਦੀ ਘੰਟੀ! ਦਿੱਤੀ ਜਾ ਰਹੀ ਚੇਤਾਵਨੀ
    • 140 drug smugglers arrested on 115th day of   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • ਵਪਾਰ ਦੀਆਂ ਖਬਰਾਂ
    • rbi extends market hours for call money
      RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
    • sensex is trading at 82 758 with a gain of 700 points nifty crosses 25 200
      ਸੈਂਸੈਕਸ 700 ਅੰਕਾਂ ਦੇ ਵਾਧੇ ਨਾਲ 82,755 ਦੇ ਪੱਧਰ 'ਤੇ ਹੋਇਆ ਬੰਦ, ਨਿਫਟੀ...
    • s p raises india  s gdp growth forecast to 6 5 percent
      S&P ਨੇ ਭਾਰਤ ਦੇ GDP ਵਾਧਾ ਅੰਦਾਜ਼ੇ ਨੂੰ ਵਧਾ ਕੇ ਕੀਤਾ 6.5 ਫ਼ੀਸਦੀ
    • pension scheme central government
      ਵੱਡਾ ਮੌਕਾ; ਸਿਰਫ਼ 55 ਰੁਪਏ ਮਹੀਨਾ ਤੇ ਜ਼ਿੰਦਗੀ ਭਰ ਲਈ 3000 ਦੀ ਪੈਨਸ਼ਨ!
    • the stock market jumped for the second consecutive day
      ਲਗਾਤਾਰ ਦੂਜੇ ਦਿਨ Share Market 'ਚ ਵਾਧਾ ਜਾਰੀ, ਜਾਣੋ ਮੁੱਖ ਕਾਰਨ ਜਿਨ੍ਹਾਂ...
    • indian basmati 24 25 exports increase by rs 1 923 crore compared to last season
      ਇਰਾਨ-ਇਜ਼ਰਾਈਲ ਤਣਾਅ ਦੇ ਬਾਵਜੂਦ ਭਾਰਤੀ ਬਾਸਮਤੀ ਦੀ ਬਰਾਮਦਗੀ ਵਧੀ
    • online application facility for ec manufacturing incentive scheme launched
      ਇਲੈਕਟ੍ਰਿਕ ਕਾਰ ਵਿਨਿਰਮਾਣ ਪ੍ਰੋਤਸਾਹਨ ਯੋਜਨਾ ਲਈ ਆਨਲਾਈਨ ਅਪਲਾਈ ਕਰਨ ਦੀ ਸਹੂਲਤ...
    • india  s private companies grow fastest  manufacturing and service sectors gain
      ਭਾਰਤ ਦੀਆਂ ਪ੍ਰਾਈਵੇਟ ਕੰਪਨੀਆਂ ਦੀ ਗ੍ਰੋਥ ਸਭ ਤੋਂ ਤੇਜ਼, ਮੈਨੂਫੈਕਚਰਿੰਗ ਅਤੇ...
    • crude oil prices surge  gold became cheaper  rupee rose
      ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ...
    • tata group in action after air india plane crash history repeated
      Air India ਜਹਾਜ਼ ਹਾਦਸੇ ਤੋਂ ਬਾਅਦ ਐਕਸ਼ਨ 'ਚ Tata Group, ਦੁਹਰਾਇਆ ਗਿਆ ਇਤਿਹਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +