Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    7:41:56 PM

  • veteran cricketer suffers serious head injury during pbks vs dc match

    IPL 'ਚ ਪੰਜਾਬ ਦੇ ਮੈਚ ਦੌਰਾਨ ਵੱਡਾ ਹਾਦਸਾ, ਮੈਦਾਨ...

  • drug smuggler arrested with heroin worth rs 25 crore in tarn taran

    ਤਰਨਤਾਰਨ 'ਚ 25 ਕਰੋੜ ਦੀ ਹੈਰੋਇਨ ਸਣੇ ਨਸ਼ਾ...

  • ipl 2026 srh vs rr

    IPL 2026 SRH vs RR: ਹੈਦਰਾਬਾਦ ਨੇ ਟਾਸ ਜਿੱਤ ਕੇ...

  • punjab politics appointments in congress

    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸਰਕਾਰ ਦਾ ਭਰਿਆ ਖਜ਼ਾਨਾ, ਡਾਇਰੈਕਟ ਟੈਕਸ ਕੁਲੈਕਸ਼ਨ 'ਚ ਹੋਇਆ 23.5 ਫ਼ੀਸਦੀ ਦਾ ਵਾਧਾ

BUSINESS News Punjabi(ਵਪਾਰ)

ਸਰਕਾਰ ਦਾ ਭਰਿਆ ਖਜ਼ਾਨਾ, ਡਾਇਰੈਕਟ ਟੈਕਸ ਕੁਲੈਕਸ਼ਨ 'ਚ ਹੋਇਆ 23.5 ਫ਼ੀਸਦੀ ਦਾ ਵਾਧਾ

  • Edited By Rajwinder Kaur,
  • Updated: 19 Sep, 2023 04:23 PM
Mumbai
full treasury of the government 23 5 percent increase in direct tax collection
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੇਸ਼ 'ਚ ਡਾਇਰੈਕਟ ਟੈਕਸ ਕੁਲੈਕਸ਼ਨ ਦੇ ਅੰਕੜੇ ਆ ਗਏ ਹਨ ਅਤੇ ਇਸ ਵਾਰ ਚੰਗੇ ਵਾਧੇ ਦੇ ਨਾਲ ਸਰਕਾਰ ਦਾ ਖਜ਼ਾਨਾ ਭਰ ਗਿਆ ਹੈ। 1 ਅਪ੍ਰੈਲ 2023 ਤੋਂ 16 ਸਤੰਬਰ 2023 ਤੱਕ ਦੇਸ਼ ਦਾ ਪ੍ਰਤੱਖ ਟੈਕਸ ਕੁਲੈਕਸ਼ਨ 23.5 ਫ਼ੀਸਦੀ ਵਧ ਕੇ 8.65 ਲੱਖ ਕਰੋੜ ਰੁਪਏ ਹੋ ਗਿਆ ਹੈ। ਸਾਲ-ਦਰ-ਸਾਲ ਆਧਾਰ 'ਤੇ ਜਿਥੇ ਪ੍ਰਤੱਖ ਟੈਕਸ ਕੁਲੈਕਸ਼ਨ ਵਿੱਚ 23.5 ਫੀਸਦੀ ਦਾ ਸ਼ਾਨਦਾਰ ਵਾਧਾ ਹੋਇਆ ਹੈ, ਉਥੇ ਹੀ ਐਡਵਾਂਸ ਟੈਕਸ ਕੁਲੈਕਸ਼ਨ ਵੀ 20.7 ਫ਼ੀਸਦੀ ਦੇ ਵਾਧੇ ਨਾਲ 3,55,481 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਡਾਇਰੈਕਟ ਟੈਕਸ ਕਲੈਕਸ਼ਨ ਵਿੱਚ 4.16 ਲੱਖ ਕਰੋੜ ਰੁਪਏ ਦਾ ਕਾਰਪੋਰੇਸ਼ਨ ਟੈਕਸ ਅਤੇ 4.47 ਲੱਖ ਕਰੋੜ ਰੁਪਏ ਦਾ ਨਿੱਜੀ ਇਨਕਮ ਟੈਕਸ ਸ਼ਾਮਲ ਹੈ, ਜਿਸ ਵਿੱਚ ਸਕਿਓਰਿਟੀਜ਼ ਟ੍ਰਾਂਜੈਕਸ਼ਨ ਟੈਕਸ (STT) ਵੀ ਸ਼ਾਮਲ ਹੈ।

ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ

1 ਅਪ੍ਰੈਲ, 2023 ਤੋਂ 16 ਸਤੰਬਰ ਦੇ ਦੌਰਾਨ ਅਸਥਾਈ ਪ੍ਰਤੱਖ ਟੈਕਸ ਕੁਲੈਕਸ਼ਨ 8,65,117 ਕਰੋੜ ਰੁਪਏ ਰਿਹਾ, ਜਿਸ 'ਚ ਪਿਛਲੇ ਸਾਲ ਦੇ ਮੁਕਾਬਲੇ 23.5 ਫ਼ੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਪਿਛਲੇ ਸਾਲ ਦੀ ਇਸੇ ਮਿਆਦ 'ਚ ਪ੍ਰਤੱਖ ਟੈਕਸ ਕੁਲੈਕਸ਼ਨ 7,00,416 ਕਰੋੜ ਰੁਪਏ ਸੀ। ਵਿੱਤੀ ਸਾਲ 2023-24 ਲਈ ਸਰਕਾਰ ਨੇ 16 ਸਤੰਬਰ 2023 ਤੱਕ 1,21,944 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ। ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕਾਰਪੋਰੇਸ਼ਨ ਟੈਕਸ 4,16,217 ਕਰੋੜ ਰੁਪਏ ਰਿਹਾ, ਜਦਕਿ ਨਿੱਜੀ ਆਮਦਨ ਕਰ, ਜਿਸ ਵਿੱਚ ਪ੍ਰਤੀਭੂਤੀਆਂ ਲੈਣ-ਦੇਣ ਟੈਕਸ ਵੀ ਸ਼ਾਮਲ ਹੈ, 4,47,291 ਕਰੋੜ ਰੁਪਏ ਰਿਹਾ। ਸੈਂਟਰਲ ਬੋਰਡ ਆਫ ਡਾਇਰੈਕਟ ਟੈਕਸਜ਼ ਨੇ ਇਹ ਅੰਕੜਾ ਜਾਰੀ ਕਰਦੇ ਹੋਏ ਕਿਹਾ ਕਿ ਡਾਇਰੈਕਟ ਟੈਕਸ (ਰਿਫੰਡ ਐਡਜਸਟ ਕਰਨ ਤੋਂ ਪਹਿਲਾਂ) ਦੀ ਕੁੱਲ ਕੁਲੈਕਸ਼ਨ 9,87,061 ਕਰੋੜ ਰੁਪਏ ਸੀ, ਜੋ ਜੇਕਰ ਪਿਛਲੇ ਸਾਲ ਦੇ ਮੁਕਾਬਲੇ 8,34,469 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ 'ਚ 18.29 ਫ਼ੀਸਦੀ ਦਾ ਵਾਧਾ ਦੇਖਿਆ ਗਿਆ ਹੈ। 

ਇਹ ਵੀ ਪੜ੍ਹੋ : ਭਾਰਤੀ ਸ਼ੇਅਰ ਬਾਜ਼ਾਰ ’ਤੇ ਮੰਡਰਾ ਰਹੇ ਨੇ ਖ਼ਤਰੇ ਦੇ ਬੱਦਲ, ਕਦੇ ਵੀ ਆ ਸਕਦੀ ਹੈ ਵੱਡੀ ਗਿਰਾਵਟ

ਭਾਰਤ ਦੇ ਚੋਟੀ ਦੇ 10 ਨਿਰਯਾਤ ਭਾਈਵਾਲਾਂ ਵਿੱਚੋਂ ਅਮਰੀਕਾ, ਯੂਏਈ, ਚੀਨ, ਸਿੰਗਾਪੁਰ, ਬੰਗਲਾਦੇਸ਼ ਅਤੇ ਜਰਮਨੀ ਨੂੰ ਨਿਰਯਾਤ ਵਿੱਚ ਗਿਰਾਵਟ ਆਈ ਹੈ। ਇਸ ਨਾਲ ਭਾਰਤ ਦੇ ਕੁੱਲ ਨਿਰਯਾਤ ਵਿੱਚ 12 ਫ਼ੀਸਦੀ ਦੀ ਗਿਰਾਵਟ ਆਈ ਹੈ। ਇਸ ਕ੍ਰਮ ਵਿੱਚ 10 ਵਿੱਚੋਂ ਚਾਰ ਬਾਜ਼ਾਰਾਂ ਨੀਦਰਲੈਂਡ, ਯੂਕੇ, ਸਾਊਦੀ ਅਰਬ ਅਤੇ ਆਸਟ੍ਰੇਲੀਆ ਵਿੱਚ ਨਿਰਯਾਤ ਵਧਿਆ ਹੈ। ਭਾਰਤ ਦੀ ਕੁੱਲ ਬਰਾਮਦ ਵਿੱਚ ਇਨ੍ਹਾਂ ਦਸ ਦੇਸ਼ਾਂ ਦੀ ਹਿੱਸੇਦਾਰੀ 49 ਫ਼ੀਸਦੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਭਾਰਤ ਦੇ ਵਪਾਰਕ ਨਿਰਯਾਤ ਵਿੱਚ ਗਿਰਾਵਟ ਦੇ ਸਬੂਤ ਮਿਲੇ ਹਨ। ਇਸ ਦਾ ਕਾਰਨ ਮੁੱਖ ਬਾਜ਼ਾਰਾਂ ਦੇ ਕੇਂਦਰੀ ਬੈਂਕਾਂ ਦੀ ਮੁਦਰਾ ਨੀਤੀ ਦਾ ਸਖ਼਼ਤ ਹੋਣਾ ਅਤੇ ਮਹਿੰਗਾਈ ਕਾਰਨ ਘੱਟ ਮੰਗ ਸੀ। ਇਸ ਦਾ ਅਸਰ ਇਨ੍ਹਾਂ ਦੇਸ਼ਾਂ ਦੀ ਬਾਹਰੀ ਮੰਗ 'ਤੇ ਪਿਆ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ

ਪਿਛਲੇ ਦਹਾਕੇ 'ਚ ਸਭ ਤੋਂ ਵੱਡੇ ਨਿਰਯਾਤ ਬਾਜ਼ਾਰ, ਅਮਰੀਕਾ ਨੂੰ ਭਾਰਤ ਦੇ ਨਿਰਯਾਤ ਦਾ ਮੁੱਲ 10.24 ਫ਼ੀਸਦੀ ਡਿੱਗ ਕੇ 31.55 ਅਰਬ ਡਾਲਰ 'ਤੇ ਆ ਗਿਆ। ਭਾਰਤ ਦਾ ਕੁੱਲ ਨਿਰਯਾਤ ਇਕ ਸਾਲ ਪਹਿਲਾਂ 18.24 ਫ਼ੀਸਦੀ ਦੇ ਮੁਕਾਬਲੇ 17.9 ਫ਼ੀਸਦੀ 'ਤੇ ਆ ਗਿਆ। ਭਾਰਤ ਦੇ ਸਭ ਤੋਂ ਵੱਡੇ ਵਪਾਰਕ ਭਾਈਵਾਲ ਅਤੇ ਚੌਥੇ ਸਭ ਤੋਂ ਵੱਡੇ ਨਿਰਯਾਤ ਸਾਂਝੇਦਾਰ ਚੀਨ ਤੋਂ ਬਰਾਮਦ 7.62 ਫ਼ੀਸਦੀ ਡਿੱਗ ਕੇ 6.3 ਅਰਬ ਡਾਲਰ ਰਹਿ ਗਈ। ਚਾਲੂ ਵਿੱਤੀ ਸਾਲ ਦੀ 16 ਸਤੰਬਰ ਤੱਕ ਆਰਜ਼ੀ ਅਗਾਊਂ ਟੈਕਸ ਕੁਲੈਕਸ਼ਨ 3,55,481 ਕਰੋੜ ਰੁਪਏ ਰਹੀ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 2,94,433 ਕਰੋੜ ਰੁਪਏ ਸੀ। ਇਸ ਤਰ੍ਹਾਂ 20.7 ਫ਼ੀਸਦੀ ਦਾ ਵਾਧਾ ਦੇਖਿਆ ਗਿਆ ਹੈ। ਪ੍ਰਤੱਖ ਟੈਕਸ ਵਸੂਲੀ ਅਤੇ ਐਡਵਾਂਸ ਟੈਕਸ ਕੁਲੈਕਸ਼ਨ ਵਿੱਚ ਲਗਾਤਾਰ ਵਾਧਾ ਇਸ ਗੱਲ ਦਾ ਸਬੂਤ ਹੈ ਕਿ ਟੈਕਸ ਚੋਰੀ ਨੂੰ ਰੋਕਣ ਲਈ ਸਰਕਾਰ ਦੇ ਯਤਨਾਂ ਨੂੰ ਫਲ ਮਿਲ ਰਿਹਾ ਹੈ ਅਤੇ ਟੈਕਸ ਉਗਰਾਹੀ ਦੀ ਪ੍ਰਕਿਰਿਆ ਵਿੱਚ ਆਧੁਨਿਕ ਤਕਨੀਕ ਦੀ ਵਰਤੋਂ ਇਸ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ : ਡੀਜ਼ਲ ਵਾਹਨਾਂ 'ਤੇ GST ਵਧਾਉਣ ਦੀਆਂ ਖ਼ਬਰਾਂ ਦੌਰਾਨ ਨਿਤਿਨ ਗਡਕਰੀ ਦਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Government
  • Treasury
  • Direct Tax Collection
  • Increase
  • ਸਰਕਾਰ
  • ਖਜ਼ਾਨਾ
  • ਡਾਇਰੈਕਟ ਟੈਕਸ ਕੁਲੈਕਸ਼ਨ
  • ਵਾਧਾ

ਮੁਫ਼ਤ 'ਚ ਨਹੀਂ ਕਰ ਸਕੋਗੇ 'X' ਦੀ ਵਰਤੋਂ, ਐਲੋਨ ਮਸਕ ਸਾਰੇ ਯੂਜ਼ਰਜ਼ ਕੋਲੋਂ ਹਰ ਮਹੀਨੇ ਲੈਣਗੇ ਪੈਸੇ

NEXT STORY

Stories You May Like

  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • the government has made a big cut in tax rates for employed people
    ਵਿਦੇਸ਼ ਪੜ੍ਹਨਾ ਅਤੇ ਘੁੰਮਣਾ ਹੋਇਆ ਸਸਤਾ, ਸਰਕਾਰ ਨੇ ਨੌਕਰੀਪੇਸ਼ਾ ਲੋਕਾਂ ਲਈ ਟੈਕਸ ਦਰਾਂ 'ਚ ਕੀਤੀ ਵੱਡੀ ਕਟੌਤੀ
  • fire rages in batala
    ਬਟਾਲਾ 'ਚ ਅੱਗ ਦਾ ਕਹਿਰ: ਬਿਸਕੁਟਾਂ ਦਾ ਗੋਦਾਮ ਸੜ ਕੇ ਸੁਆਹ, ਲੱਖਾਂ ਦਾ ਹੋਇਆ ਨੁਕਸਾਨ
  • property tax  deadline  tax exemption
    ਪ੍ਰਾਪਰਟੀ ਟੈਕਸ ਨੂੰ ਲੈ ਕੇ ਵੱਡੀ ਖਬਰ, 31 ਮਈ ਤੱਕ ਦਾ ਦਿੱਤਾ ਗਿਆ ਸਮਾਂ
  • one person arrest
    ਨਸ਼ੇ ਦਾ ਸੇਵਨ ਕਰਦਾ ਹੋਇਆ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • gold etf sees huge growth  rs 31 561 crore invested
    ਗੋਲਡ ETF 'ਚ ਜ਼ਬਰਦਸਤ ਵਾਧਾ, ਤਿੰਨ ਮਹੀਨਿਆਂ 'ਚ 31,561 ਕਰੋੜ ਦਾ ਨਿਵੇਸ਼
  • had to pay 21 thousand tax for a jacket worth 34 thousand
    ਆਨਲਾਈਨ ਸ਼ਾਪਿੰਗ ਕਰਨਾ ਪਿਆ ਮਹਿੰਗਾ! Discount ਦੇ ਚੱਕਰ 'ਚ ਭਰਨਾ ਪਿਆ 21 ਹਜ਼ਾਰ ਟੈਕਸ
  • excitement in the market sensex nifty closed with increase
    ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, Sensex-Nifty ਵਾਧਾ ਲੈ ਕੇ ਹੋਏ ਬੰਦ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • india resorts lpg spot purchasing hormuz
      LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ...
    • silver becomes cheaper by rs 12 821  know the latest prices
      12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ,...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • finance minister  idbi bank  s investment process will continue
      ਵਿੱਤ ਮੰਤਰੀ ਸੀਤਾਰਮਣ ਦਾ ਵੱਡਾ ਬਿਆਨ: IDBI ਬੈਂਕ ਦੇ ਨਿਵੇਸ਼ ਦੀ ਪ੍ਰਕਿਰਿਆ...
    • crisis in it sector many giant companies reduce the number of employees
      IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ...
    • crude oil prices surge  petrol and diesel become expensive
      ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਭਾਰਤ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ
    • rbi  s   major action taken on 2 banks for violating rules
      ਬੈਂਕਿੰਗ ਸੈਕਟਰ 'ਤੇ RBI ਦੀ ਸਖ਼ਤੀ: ਨਿਯਮਾਂ ਦੀ ਉਲੰਘਣਾ ਕਾਰਨ 2 ਬੈਂਕਾਂ 'ਤੇ...
    • indians spend rs 3 350 crore every year on mosquito repellent
      ਮੱਛਰਾਂ ਤੋਂ ਬਚਾਅ ਲਈ ਹਰ ਸਾਲ 3,350 ਕਰੋੜ ਰੁਪਏ ਖਰਚ ਕਰ ਰਹੇ ਭਾਰਤੀ, 2033 ਤੱਕ...
    • know now what will happen to money deposited in paytm payments bank
      RBI ਨੇ ਲਾਇਸੈਂਸ ਕੀਤਾ ਰੱਦ, ਜਾਣੋ ਹੁਣ Paytm Payments Bank 'ਚ ਜਮ੍ਹਾ ਪੈਸਿਆਂ...
    • gold and silver prices have fallen
      ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +