Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    2:36:42 PM

  • alert issued in these states including punjab

    ਹਾਏ ਗਰਮੀ...! ਹੁਣ ਤੱਕ 7 ਮੌਤਾਂ, ਪੰਜਾਬ ਸਣੇ...

  • sikh woman in uk

    ਯੂਕੇ 'ਚ ਸਿੱਖ ਔਰਤ ਨਾਲ ਜ਼ਬਰ-ਜਿਨਾਹ ਦਾ ਮਾਮਲਾ!...

  • punjab schools  school teachers

    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ,...

  • big crisis before paddy planting in punjab

    ਪੰਜਾਬ 'ਚ ਝੋਨੇ ਦੀ ਲਵਾਈ ਤੋਂ ਪਹਿਲਾਂ ਵੱਡਾ ਸੰਕਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ ਤੋਂ ਪਹਿਲਾਂ ਵੱਡੇ ਧਮਾਕੇ ਦੀ ਤਿਆਰੀ 'ਚ ਗੌਤਮ ਅਡਾਨੀ, 20 ਹਜ਼ਾਰ ਕਰੋੜ ਦਾ FPO ਲਿਆਉਣ ਦੀ ਯੋਜਨਾ!

BUSINESS News Punjabi(ਵਪਾਰ)

ਬਜਟ ਤੋਂ ਪਹਿਲਾਂ ਵੱਡੇ ਧਮਾਕੇ ਦੀ ਤਿਆਰੀ 'ਚ ਗੌਤਮ ਅਡਾਨੀ, 20 ਹਜ਼ਾਰ ਕਰੋੜ ਦਾ FPO ਲਿਆਉਣ ਦੀ ਯੋਜਨਾ!

  • Edited By Harinder Kaur,
  • Updated: 14 Jan, 2023 03:05 PM
New Delhi
gautam adani  planning to bring 20 thousand crore fpo
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਏਸ਼ੀਆ ਅਤੇ ਭਾਰਤ ਦੇ ਸਭ ਤੋਂ ਅਮੀਰ ਕਾਰੋਬਾਰੀ ਗੌਤਮ ਅਡਾਨੀ ਬਜਟ ਤੋਂ ਪਹਿਲਾਂ ਵੱਡਾ ਧਮਾਕਾ ਕਰਨ ਦੀ ਤਿਆਰੀ ਕਰ ਰਹੇ ਹਨ। ਅਡਾਨੀ ਗਰੁੱਪ ਬਜਟ ਤੋਂ ਪਹਿਲਾਂ ਆਪਣੀ ਪ੍ਰਮੁੱਖ ਕੰਪਨੀ ਅਡਾਨੀ ਐਂਟਰਪ੍ਰਾਈਜ਼ਜ਼ ਦੀ ਫਾਲੋ-ਆਨ ਪਬਲਿਕ ਪੇਸ਼ਕਸ਼ (ਅਡਾਨੀ ਇੰਟਰਪ੍ਰਾਈਜਿਜ਼ ਲਿਮਟਿਡ ਐੱਫਪੀਓ) ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਇਹ FPO ਲਗਭਗ 20 ਹਜ਼ਾਰ ਕਰੋੜ ਰੁਪਏ ਦਾ ਹੋਵੇਗਾ। 

ਸੂਤਰਾਂ ਮੁਤਾਬਕ ਮੌਜੂਦਾ ਰੋਡ ਸ਼ੋਅ 'ਚ ਗਲੋਬਲ ਨਿਵੇਸ਼ਕਾਂ ਵੱਲੋਂ ਚੰਗਾ ਰਿਸਪਾਂਸ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸਮੂਹ ਬਜਟ ਤੋਂ ਪਹਿਲਾਂ ਕੰਪਨੀ ਦਾ ਐਫਪੀਓ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਰਿਪੋਰਟ 'ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਇਹ ਕੰਪਨੀ ਦਾ ਅਜਿਹਾ ਐੱਫਪੀਓ ਹੋਵੇਗਾ ਜਿਸ 'ਚ ਅੰਸ਼ਕ ਤੌਰ 'ਤੇ ਭੁਗਤਾਨ ਕੀਤੇ ਸ਼ੇਅਰ ਜਾਰੀ ਕੀਤੇ ਜਾਣਗੇ। ਇਹ FPO ਅਡਾਨੀ ਸਮੂਹ ਦੀ ਪ੍ਰਮੁੱਖ ਕੰਪਨੀ ਨੂੰ ਕਈ ਪੜਾਵਾਂ ਵਿੱਚ 20,000 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ : ਬਜਟ 2023 ਤੋਂ ਪਹਿਲਾਂ PM ਮੋਦੀ ਦੀ ਅਰਥ ਸ਼ਾਸਤਰੀਆਂ ਨਾਲ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਅਜਿਹੀ ਹੈ ਅਡਾਨੀ ਗਰੁੱਪ ਦੀ ਯੋਜਨਾ 

ਮੀਡੀਆ ਰਿਪੋਰਟ 'ਚ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਡਾਨੀ ਇੰਟਰਪ੍ਰਾਈਜਿਜ਼ ਦੋ ਕਿਸ਼ਤਾਂ 'ਚ 20 ਹਜ਼ਾਰ ਕਰੋੜ ਰੁਪਏ ਜੁਟਾਉਣ ਦੀ ਯੋਜਨਾ ਬਣਾ ਰਹੀ ਹੈ। ਪਹਿਲੇ ਪੜਾਅ 'ਚ 10,000 ਕਰੋੜ ਰੁਪਏ ਤੋਂ ਘੱਟ ਇਕੱਠਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। FPO ਤੋਂ ਬਾਅਦ, ਕੰਪਨੀ ਦੇ ਅੰਸ਼ਕ ਤੌਰ 'ਤੇ ਭੁਗਤਾਨ ਕੀਤੇ ਸ਼ੇਅਰ BSE ਅਤੇ NSE ਦੋਵਾਂ ਐਕਸਚੇਂਜਾਂ 'ਤੇ ਵੱਖਰੇ ਤੌਰ 'ਤੇ ਵਪਾਰ ਕਰਨਗੇ।  ਕੰਪਲੀਟ ਪੇਡ ਸ਼ੇਅਰਾਂ ਦੇ ਮੁਕਾਬਲੇ ਪਾਰਟੀ ਪੇਡ ਸ਼ੇਅਰਾਂ ਦਾ ਕਾਰੋਬਾਰ ਵਾਧੇ ਨਾਲ ਦੇਖਣ ਨੂੰ ਮਿਲੇਗਾ। ਇਹ ਕੁਝ ਅਜਿਹਾ ਹੋਵੇਗਾ ਜਿਵੇਂ 2020 ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਰਾਈਟਸ ਇਸ਼ੂ ਆਇਆ ਸੀ ਜੋ 53.124 ਕਰੋੜ ਰੁਪਏ ਦਾ ਸੀ।

ਕਿੰਨੇ ਜਾਰੀ ਕੀਤੇ ਜਾਣਗੇ ਸ਼ੇਅਰ 

ਇਕ ਮੀਡੀਆ ਰਿਪੋਰਟ 'ਚ ਕੰਪਨੀ ਦੇ ਐੱਫਪੀਓ ਦਾ ਪ੍ਰਬੰਧਨ ਕਰ ਰਹੇ ਨਿਵੇਸ਼ ਬੈਂਕਰ ਨੇ ਕਿਹਾ ਕਿ ਪਹਿਲੇ ਪੜਾਅ 'ਚ ਜਾਰੀ ਕੀਤੇ ਜਾਣ ਵਾਲੇ ਸ਼ੇਅਰਾਂ ਦੀ ਗਿਣਤੀ 'ਤੇ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਇਹ ਨਿਵੇਸ਼ਕਾਂ ਤੋਂ ਮਿਲਣ ਵਾਲੇ ਹੁੰਗਾਰੇ 'ਤੇ ਵੀ ਨਿਰਭਰ ਕਰੇਗਾ। ਵੈਸੇ, ਹੁਣ ਤੱਕ ਗਲੋਬਲ ਨਿਵੇਸ਼ਕਾਂ ਤੋਂ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਐਫਪੀਓ ਨੂੰ ਕੇਂਦਰੀ ਬਜਟ ਤੋਂ ਪਹਿਲਾਂ ਲਿਆਂਦਾ ਜਾਵੇਗਾ। ਹਾਲਾਂਕਿ ਕੰਪਨੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਅਮੀਰਾਂ ਦੀ ਸੂਚੀ 'ਚ ਗੌਤਮ ਅਡਾਨੀ ਨੇ ਜੇਫ ਬੇਜੋਸ ਨੂੰ ਛੱਡਿਆ ਪਿੱਛੇ, ਜਾਣੋ ਕੌਣ ਹਨ ਟਾਪ 10 'ਚ

ਦੇਸ਼ ਦਾ ਸਭ ਤੋਂ ਵੱਡਾ ਐੱਫ.ਪੀ.ਓ

ਅਡਾਨੀ ਇੰਟਰਪ੍ਰਾਈਜਿਜ਼ ਦਾ 20,000 ਕਰੋੜ ਰੁਪਏ ਦਾ ਐਫਪੀਓ ਭਾਰਤ ਦਾ ਸਭ ਤੋਂ ਵੱਡਾ ਐਫਪੀਓ ਹੋਵੇਗਾ। ਇਸ ਤੋਂ ਪਹਿਲਾਂ ਯੈੱਸ ਬੈਂਕ ਵੱਲੋਂ 15,000 ਕਰੋੜ ਰੁਪਏ ਦਾ ਐੱਫਪੀਓ ਲਿਆਂਦਾ ਗਿਆ ਸੀ। ਖਾਸ ਗੱਲ ਇਹ ਹੈ ਕਿ ਪਿਛਲੇ ਇਕ ਸਾਲ 'ਚ ਇਹ ਦੂਜੀ ਵਾਰ ਹੈ ਜਦੋਂ ਕੰਪਨੀ ਪਬਲਿਕ ਆਫਰ ਰਾਹੀਂ ਫੰਡ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਿਛਲੇ ਸਾਲ ਜਨਵਰੀ ਵਿੱਚ, ਅਡਾਨੀ ਸਮੂਹ ਨੇ ਅਡਾਨੀ ਵਿਲਮਰ ਦਾ ਆਈਪੀਓ ਲਿਆਂਦਾ ਸੀ ਜਿਸਦੀ ਕੀਮਤ ਲਗਭਗ 3,600 ਕਰੋੜ ਰੁਪਏ ਸੀ। ਲਿਸਟਿੰਗ ਦੇ ਇਕ ਸਾਲ 'ਚ ਕੰਪਨੀ ਦਾ ਸ਼ੇਅਰ ਲਗਭਗ ਦੁੱਗਣਾ ਹੋ ਗਿਆ ਹੈ, ਜਦਕਿ ਅਡਾਨੀ ਇੰਟਰਪ੍ਰਾਈਜ਼ਿਜ਼ ਦਾ ਸ਼ੇਅਰ ਵੀ ਇਕ ਸਾਲ 'ਚ 100 ਫ਼ੀਸਦੀ ਰਿਟਰਨ ਦੇ ਚੁੱਕਾ ਹੈ। ਵੈਸੇ ਇਕ ਮਹੀਨੇ ਵਿਚ ਕੰਪਨੀ ਦੇ ਸ਼ੇਅਰ ਵਿਚ 10 ਫ਼ੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਚੁੱਕੀ ਹੈ।

ਇਹ ਵੀ ਪੜ੍ਹੋ : ਸਰਦੀਆਂ ਦੇ ਮੌਸਮ 'ਚ ਘਟੀ ਸੁੱਕੇ ਮੇਵਿਆਂ ਦੀ ਸਪਲਾਈ, ਵਧ ਸਕਦੀਆਂ ਹਨ ਕੀਮਤਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Gautam Adani
  • 20 thousand crores
  • FPO
  • scheme
  • ਗੌਤਮ ਅਡਾਨੀ
  • 20 ਹਜ਼ਾਰ ਕਰੋੜ
  • FPO
  • ਯੋਜਨਾ

ਵਰਚੁਅਲ ਕਰੰਸੀ 'ਤੇ RBI ਗਵਰਨਰ ਦਾ ਵੱਡਾ ਬਿਆਨ, ਆਖੀ ਇਹ ਗੱਲ

NEXT STORY

Stories You May Like

  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • traffic rules bike auto banned 20 thousand fine
    ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਨਿਯਮ
  • amit shah explained the reason for bringing the bill
    ਅਮਿਤ ਸ਼ਾਹ ਨੇ ਵੋਟਿੰਗ ਤੋਂ ਪਹਿਲਾਂ ਸੰਸਦ 'ਚ ਦੱਸੀ ਬਿੱਲ ਲਿਆਉਣ ਦੀ ਵਜ੍ਹਾ
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • man sentenced to 20 years in prison for raping minor
    ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • ketu gochar 20 april bring money success
    20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ ਚਾਂਦੀ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • tensions in west asia big fall in stock market sensex falls 500 points
      ਪੱਛਮੀ ਏਸ਼ੀਆ 'ਚ ਜੰਗਬੰਦੀ ਦੇ ਬਾਵਜੂਦ, ਸਟਾਕ ਮਾਰਕੀਟ 'ਚ ਹਾਹਾਕਰ, ਸੈਂਸੈਕਸ 800...
    • tariff refunds
      ਭਾਰਤੀ ਨਿਰਯਾਤਕਾਂ ਨੂੰ ਟੈਰਿਫ਼ ਰਿਫੰਡ ਮਿਲਣ ਦੀ ਸੰਭਾਵਨਾ ਘੱਟ, ਪਰ ਹੋ ਸਕਦੈ ਇਹ...
    • after lpg  now there is a shortage of this item  stock is exhausted
      LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ...
    • us iran war has a major impact on india  huge in crude oil imports
      ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ...
    • united nations union admits that india will see rapid economic growth
      ਹੁਣ ਯੂਨਾਈਟਿਡ ਨੇਸ਼ਨ ਯੂਨੀਅਨ ਨੇ ਵੀ ਮੰਨਿਆ ਭਾਰਤ ਦਾ ਲੋਹਾ, ਇੰਨੀ ਤੇਜ਼ੀ ਨਾਲ...
    • game in the market before donald trump s announcements earned billions
      ਡੋਨਾਲਡ ਟਰੰਪ ਦੇ ਐਲਾਨਾਂ ਤੋਂ ਪਹਿਲਾਂ ਹੀ ਬਾਜ਼ਾਰ 'ਚ ਗੁਪਤ ਖੇਡ! ਕੁਝ ਨਿਵੇਸ਼ਕਾਂ...
    • epfo action on sahara india  attachment and auction of properties
      Sahara India 'ਤੇ EPFO ਦੀ ਵੱਡੀ ਕਾਰਵਾਈ: ਵਸੂਲੀ ਲਈ ਜਾਇਦਾਦਾਂ ਦੀ ਹੋਵੇਗੀ...
    • bob fd   rs 1 25 lakh will be made in 5 years  senior citizens will benefit
      BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ...
    • pakistan extends ban on indian airlines
      ਖ਼ੌਫ 'ਚ ਪਾਕਿਸਤਾਨ! ਭਾਰਤੀ ਏਅਰਲਾਈਨਾਂ 'ਤੇ ਪਾਬੰਦੀ ਵਧਾਈ
    • possibilities of peace in us iran  sensex jumps more than 700 points
      ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਸੈਂਸੈਕਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +