Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:33:02 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • big decision taken for punjab schools due to heat

    ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਦੇ ਸਕੂਲਾਂ ਲਈ ਲਿਆ...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • school holiday school students punjab school

    ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Gautam Adani ਨੂੰ ਵੱਡਾ ਝਟਕਾ: ਇਕ ਦਿਨ 'ਚ 4,37,71,77,77,376 ਕਰੋੜ ਰੁਪਏ ਦੀ ਜਾਇਦਾਦ ਗੁਆਈ

BUSINESS News Punjabi(ਵਪਾਰ)

Gautam Adani ਨੂੰ ਵੱਡਾ ਝਟਕਾ: ਇਕ ਦਿਨ 'ਚ 4,37,71,77,77,376 ਕਰੋੜ ਰੁਪਏ ਦੀ ਜਾਇਦਾਦ ਗੁਆਈ

  • Edited By Harinder Kaur,
  • Updated: 14 Jan, 2025 05:23 PM
New Delhi
gautam adani lost property worth rs 4 37 71 crore in one day
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੇਸ਼ ਦੇ ਤੀਜੇ ਸਭ ਤੋਂ ਵੱਡੇ ਉਦਯੋਗਿਕ ਘਰਾਣੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਲਈ ਸੋਮਵਾਰ ਦਾ ਦਿਨ ਬਹੁਤ ਚੁਣੌਤੀਪੂਰਨ ਰਿਹਾ। ਹਫਤੇ ਦੀ ਸ਼ੁਰੂਆਤ ਘਰੇਲੂ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਨਾਲ ਹੋਈ, ਜਿਸ ਦਾ ਅਸਰ ਅਡਾਨੀ ਗਰੁੱਪ ਦੇ ਸ਼ੇਅਰਾਂ 'ਤੇ ਵੀ ਪਿਆ। ਬਲੂਮਬਰਗ ਬਿਲੀਅਨੇਅਰ ਇੰਡੈਕਸ ਮੁਤਾਬਕ ਸੋਮਵਾਰ ਨੂੰ ਗੌਤਮ ਅਡਾਨੀ ਦੀ ਜਾਇਦਾਦ 'ਚ 5.06 ਅਰਬ ਡਾਲਰ (ਕਰੀਬ 4,37,71,77,77,376  ਕਰੋੜ ਰੁਪਏ) ਦੀ ਭਾਰੀ ਗਿਰਾਵਟ ਦਰਜ ਕੀਤੀ ਗਈ।

ਉਹ ਇਸ ਦਿਨ ਸਭ ਤੋਂ ਵੱਧ ਦੌਲਤ ਗੁਆਉਣ ਵਾਲੇ ਉਦਯੋਗਪਤੀਆਂ ਵਿੱਚੋਂ ਸਨ। ਇਸ ਕਾਰਨ ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਤਿੰਨ ਸਥਾਨ ਡਿੱਗ ਕੇ 22ਵੇਂ ਸਥਾਨ 'ਤੇ ਆ ਗਿਆ। ਇਸ ਸਾਲ ਹੁਣ ਤੱਕ ਉਸ ਦੀ ਸੰਪਤੀ ਵਿੱਚ 12.7 ਬਿਲੀਅਨ ਡਾਲਰ ਦੀ ਕਮੀ ਆਈ ਹੈ।

ਦੁਨੀਆ ਦੇ ਚੋਟੀ ਦੇ 20 ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਸਿਰਫ਼ ਚਾਰ ਦੀ ਜਾਇਦਾਦ ਵਿੱਚ ਵਾਧਾ ਹੋਇਆ ਹੈ। ਐਲੋਨ ਮਸਕ 432 ਬਿਲੀਅਨ ਡਾਲਰ ਦੀ ਸੰਪਤੀ ਦੇ ਨਾਲ ਸਿਖਰ 'ਤੇ ਬਣੇ ਹੋਏ ਹਨ। ਸੋਮਵਾਰ ਨੂੰ, ਉਸਦੀ ਕੁੱਲ ਜਾਇਦਾਦ  6.17 ਬਿਲੀਅਨ ਡਾਲਰ ਵਧ ਗਈ। ਜੈਫ ਬੇਜੋਸ (238 ਬਿਲੀਅਨ ਡਾਲਰ) ਦੂਜੇ, ਮਾਰਕ ਜ਼ੁਕਰਬਰਗ (215 ਬਿਲੀਅਨ ਡਾਲਰ) ਤੀਜੇ, ਲੈਰੀ ਐਲੀਸਨ (181 ਬਿਲੀਅਨ ਡਾਲਰ) ਚੌਥੇ ਅਤੇ ਬਰਨਾਰਡ ਅਰਨੌਲਟ (176 ਬਿਲੀਅਨ ਡਾਲਰ) ਨਾਲ ਪੰਜਵੇਂ ਸਥਾਨ 'ਤੇ ਹਨ। ਇਸ ਤੋਂ ਬਾਅਦ ਲੈਰੀ ਪੇਜ (169 ਬਿਲੀਅਨ ਡਾਲਰ), ਸਰਗੇਈ ਬ੍ਰਿਨ (159 ਬਿਲੀਅਨ ਡਾਲਰ), ਬਿਲ ਗੇਟਸ (158 ਬਿਲੀਅਨ ਡਾਲਰ), ਸਟੀਵ ਬਾਲਮਰ (145 ਬਿਲੀਅਨ ਡਾਲਰ) ਅਤੇ ਵਾਰੇਨ ਬਫੇ (139 ਬਿਲੀਅਨ ਡਾਲਰ) ਹਨ।

ਅੰਬਾਨੀ ਦੀ ਸਥਿਤੀ

ਇਸ ਦੌਰਾਨ ਦੇਸ਼ ਦੀ ਸਭ ਤੋਂ ਕੀਮਤੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ ਸੋਮਵਾਰ ਨੂੰ 1.23 ਅਰਬ ਡਾਲਰ ਘਟ ਗਈ। ਉਹ 90.2 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ 17ਵੇਂ ਨੰਬਰ 'ਤੇ ਬਣੇ ਹੋਏ ਹਨ। ਇਸ ਸਾਲ ਉਸਦੀ ਕੁੱਲ ਜਾਇਦਾਦ ਵਿੱਚ 442 ਮਿਲੀਅਨ ਡਾਲਰ ਦੀ ਗਿਰਾਵਟ ਆਈ ਹੈ। ਬੀਐਸਈ ਸੈਂਸੈਕਸ ਸੋਮਵਾਰ ਨੂੰ 1000 ਤੋਂ ਵੱਧ ਅੰਕ ਡਿੱਗ ਗਿਆ। ਇਸ ਕਾਰਨ ਬੀਐਸਈ ਸੂਚੀਬੱਧ ਕੰਪਨੀਆਂ ਦੇ ਕੁੱਲ ਮਾਰਕੀਟ ਕੈਪ ਵਿੱਚ ਕਰੀਬ 14 ਲੱਖ ਕਰੋੜ ਰੁਪਏ ਦੀ ਗਿਰਾਵਟ ਆਈ ਹੈ।

  • Gautam Adani
  • Property
  • Loss
  • Loss
  • ਗੌਤਮ ਅਡਾਨੀ
  • ਜਾਇਦਾਦ
  • ਨੁਕਸਾਨ
  • ਘਾਟਾ

ਸੋਨੇ ਦੀਆਂ ਕੀਮਤਾਂ ਨੂੰ ਲੱਗੇ ਖੰਭ, 2000 ਰੁਪਏ ਮਹਿੰਗਾ ਹੋ ਗਿਆ Gold

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • reliance power 3 arrested including cfo in rs 136 crore fraud
    ਰਿਲਾਇੰਸ ਪਾਵਰ ਨੂੰ ਲੱਗਾ ਵੱਡਾ ਝਟਕਾ: 136 ਕਰੋੜ ਦੇ ਫਰਜ਼ੀਵਾੜੇ 'ਚ CFO ਸਮੇਤ 3 ਗ੍ਰਿਫ਼ਤਾਰ
  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • pnb bank locker missing gold jewelry
    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ, ਅਦਾਲਤ ਵਲੋਂ ਮਹਿਲਾ ਨੂੰ 1 ਕਰੋੜ ਰੁਪਏ ਦੇਣ ਦਾ ਹੁਕਮ
  • ipl 2026
    ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ
  • elon musk s starlink suffers major setback in india
    ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ ਸਰਕਾਰ ਨੇ ਪ੍ਰਵਾਨਗੀ ਰੋਕੀ
  • aviation tourism industry suffers a setback of 18 000 crore
    ਪੱਛਮੀ ਏਸ਼ੀਆ ਸੰਕਟ ਦਾ ਅਸਰ, ਐਵੀਏਸ਼ਨ-ਟੂਰਿਜ਼ਮ ਇੰਡਸਟਰੀ ਨੂੰ 18,000 ਕਰੋੜ ਰੁਪਏ ਦਾ ਝਟਕਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
Trending
Ek Nazar
people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • india s ai data center will be bigger than google rs 1 6 lakh crore
      Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +