Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    3:51:06 PM

  • possibilities of peace in us iran  sensex jumps more than 700 points

    ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ...

  • man don t get married if can t maintain wife children

    ਨਹੀਂ ਸਾਂਭ ਸਕਦੇ ਬੀਵੀ-ਬੱਚੇ, ਫਿਰ ਵਿਆਹ ਹੀ ਨਾ...

  • emergency landing  of hot air balloon

    ਅਮਰੀਕਾ 'ਚ ਟਲਿਆ ਵੱਡਾ ਹਾਦਸਾ! 13 ਲੋਕਾਂ ਨਾਲ ਹੌਟ...

  • biggest cyber fraud of punjab

    ਪੰਜਾਬ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਡਿਜੀਟਲ ਠੱਗੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Hindenburg ਤੋਂ ਬਾਅਦ ਗੌਤਮ ਅਡਾਨੀ ਨੂੰ ਵੱਡਾ ਝਟਕਾ, 2.25 ਲੱਖ ਕਰੋੜ ਰੁਪਏ ਉੱਡੇ

BUSINESS News Punjabi(ਵਪਾਰ)

Hindenburg ਤੋਂ ਬਾਅਦ ਗੌਤਮ ਅਡਾਨੀ ਨੂੰ ਵੱਡਾ ਝਟਕਾ, 2.25 ਲੱਖ ਕਰੋੜ ਰੁਪਏ ਉੱਡੇ

  • Edited By Harinder Kaur,
  • Updated: 21 Nov, 2024 01:49 PM
New Delhi
gautam adani suffered a big blow rs 2000000000000 sunk
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਮਰੀਕਾ 'ਚ ਗੌਤਮ ਅਡਾਨੀ ਅਤੇ ਉਸ ਦੇ ਸਾਥੀਆਂ 'ਤੇ ਰਿਸ਼ਵਤਖੋਰੀ ਦੇ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਅਮਰੀਕੀ ਅਦਾਲਤ ਵੱਲੋਂ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤਹਿਤ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਸ਼ੇਅਰ ਕਰੈਸ਼ ਹੋ ਗਏ। ਕਈ ਸ਼ੇਅਰ ਹੇਠਲੇ ਸਰਕਟ 'ਤੇ ਵੀ ਪਹੁੰਚ ਗਏ। ਇਸ ਗਿਰਾਵਟ ਨਾਲ ਅਡਾਨੀ ਨੂੰ ਭਾਰੀ ਨੁਕਸਾਨ ਹੋਇਆ ਹੈ। ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਅਡਾਨੀ ਦੇ ਸ਼ੇਅਰਾਂ 'ਚ ਇਹ ਸਭ ਤੋਂ ਵੱਡੀ ਗਿਰਾਵਟ ਹੈ।

ਇਹ ਵੀ ਪੜ੍ਹੋ :     ਆਧਾਰ ਕਾਰਡ 'ਤੇ ਮਿਲੇਗਾ 5 ਲੱਖ ਦਾ ਮੁਫ਼ਤ ਸਿਹਤ ਬੀਮਾ, ਇੰਝ ਕਰੋ ਅਪਲਾਈ

ਵੀਰਵਾਰ ਸਵੇਰੇ ਅਡਾਨੀ ਸਮੂਹ ਦੇ ਤਿੰਨ ਸ਼ੇਅਰ 20% ਡਿੱਗ ਗਏ। ਅਡਾਨੀ ਸਮੂਹ ਦੇ ਸਾਰੇ 11 ਸ਼ੇਅਰਾਂ ਦਾ ਕੁੱਲ ਮਾਰਕੀਟ ਕੈਪ ਲਗਭਗ 2 ਲੱਖ ਕਰੋੜ ਰੁਪਏ ਘਟ ਕੇ 12.3 ਲੱਖ ਕਰੋੜ ਰੁਪਏ ਰਹਿ ਗਿਆ। 2023 ਦੀ ਸ਼ੁਰੂਆਤ ਵਿੱਚ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਇਹ ਸਮੂਹ ਦਾ ਸਭ ਤੋਂ ਖਰਾਬ ਵਪਾਰਕ ਦਿਨ ਸੀ।

ਫੋਰਬਸ ਰੀਅਲ-ਟਾਈਮ ਬਿਲੀਨੇਅਰਜ਼ ਇੰਡੈਕਸ ਦੇ ਅਨੁਸਾਰ, ਗੌਤਮ ਅਡਾਨੀ ਦੀ ਸੰਪਤੀ 12 ਬਿਲੀਅਨ ਡਾਲਰ ਘੱਟ ਕੇ 57.4 ਬਿਲੀਅਨ ਡਾਲਰ ਰਹਿ ਗਈ ਹੈ।  ਇਸ ਕਾਰਨ ਉਸ ਦੀ ਗਲੋਬਲ ਰੈਂਕਿੰਗ ਵਿੱਚ ਵੀ ਗਿਰਾਵਟ ਆਈ ਹੈ।

ਇਹ ਵੀ ਪੜ੍ਹੋ :      IT ਵਿਭਾਗ ਦੀ ਚਿਤਾਵਨੀ, ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਲੱਗੇਗਾ 10 ਲੱਖ ਰੁਪਏ ਦਾ ਜੁਰਮਾਨਾ

ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ ਹੋਇਆ ਭਾਰੀ ਨੁਕਸਾਨ

  • ਕਾਰੋਬਾਰੀ ਸੈਸ਼ਨ ਦੌਰਾਨ ਅਡਾਨੀ ਐਂਟਰਪ੍ਰਾਈਜ਼ਿਜ਼ ਦੇ ਮਾਰਕੀਟ ਕੈਪ ਨੂੰ 48,821.84 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 3,25,502.04 ਕਰੋੜ ਰੁਪਏ ਤੋਂ ਘੱਟ ਕੇ 2,76,680.20 ਕਰੋੜ ਰੁਪਏ 'ਤੇ ਆ ਗਿਆ।
  • ਅਡਾਨੀ ਪੋਰਟ ਅਤੇ ਸੇਜ਼ ਨੂੰ ਕਾਰੋਬਾਰੀ ਸੈਸ਼ਨ ਦੌਰਾਨ 27,844.19 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ। ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 2,78,452.71 ਕਰੋੜ ਰੁਪਏ ਤੋਂ ਘਟ ਕੇ 2,50,608.52 ਕਰੋੜ ਰੁਪਏ ਰਹਿ ਗਿਆ ਹੈ।
  • ਅਡਾਨੀ ਪਾਵਰ ਨੂੰ ਕਾਰੋਬਾਰੀ ਸੈਸ਼ਨ ਦੌਰਾਨ 36,006.08 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 2,02,367.67 ਕਰੋੜ ਰੁਪਏ ਤੋਂ ਘੱਟ ਕੇ 1,66,361.59 ਕਰੋੜ ਰੁਪਏ 'ਤੇ ਆ ਗਿਆ।
  • ਅਡਾਨੀ ਐਨਰਜੀ ਸਲਿਊਸ਼ਨਜ਼ ਨੂੰ ਕਾਰੋਬਾਰੀ ਸੈਸ਼ਨ ਦੌਰਾਨ 20,950.36 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ। ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 1,04,763.85 ਕਰੋੜ ਰੁਪਏ ਤੋਂ ਘਟ ਕੇ 83,813.49 ਕਰੋੜ ਰੁਪਏ ਰਹਿ ਗਿਆ ਹੈ।
  • ਅਡਾਨੀ ਗ੍ਰੀਨ ਐਨਰਜੀ ਨੂੰ ਕਾਰੋਬਾਰੀ ਸੈਸ਼ਨ ਦੌਰਾਨ 42,865.415 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ ਹੈ। ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 2,23,509.64 ਕਰੋੜ ਰੁਪਏ ਤੋਂ ਘਟ ਕੇ 1,80,644.23 ਕਰੋੜ ਰੁਪਏ ਰਹਿ ਗਿਆ ਹੈ।
  • ਅਡਾਨੀ ਟੋਟਲ ਗੈਸ ਨੂੰ ਕਾਰੋਬਾਰੀ ਸੈਸ਼ਨ ਦੌਰਾਨ 13,417.69 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 73,934.73 ਕਰੋੜ ਰੁਪਏ ਤੋਂ ਘੱਟ ਕੇ 60,517.04 ਕਰੋੜ ਰੁਪਏ 'ਤੇ ਆ ਗਿਆ।
  • ਅਡਾਨੀ ਵਿਲਮਾਰ ਨੂੰ ਕਾਰੋਬਾਰੀ ਸੈਸ਼ਨ ਦੌਰਾਨ 4,249.94 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 42,512.48 ਕਰੋੜ ਰੁਪਏ ਡਿੱਗ ਗਿਆ।
  • ਏਸੀਸੀ ਲਿਮਟਿਡ ਨੂੰ ਵਪਾਰਕ ਸੈਸ਼ਨ ਦੌਰਾਨ 5,969.76 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 41,032.45 ਕਰੋੜ ਰੁਪਏ ਤੋਂ ਘਟ ਕੇ 35,062.69 ਕਰੋੜ ਰੁਪਏ ਰਹਿ ਗਿਆ।
  • ਅੰਬੂਜਾ ਸੀਮੈਂਟ ਨੂੰ ਕਾਰੋਬਾਰੀ ਸੈਸ਼ਨ ਦੌਰਾਨ 23,787.94 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 1,35,200.13 ਕਰੋੜ ਰੁਪਏ ਤੋਂ ਘਟ ਕੇ 1,11,412.19 ਕਰੋੜ ਰੁਪਏ ਰਹਿ ਗਿਆ।
  • NDTV ਨੂੰ ਵਪਾਰਕ ਸੈਸ਼ਨ ਦੌਰਾਨ 156.99 ਕਰੋੜ ਰੁਪਏ ਤੱਕ ਦਾ ਨੁਕਸਾਨ ਹੋਇਆ, ਜਿਸ ਕਾਰਨ ਕੰਪਨੀ ਦਾ ਮਾਰਕੀਟ ਕੈਪ 1,091.82 ਕਰੋੜ ਰੁਪਏ ਤੋਂ ਘੱਟ ਕੇ 934.83 ਕਰੋੜ ਰੁਪਏ 'ਤੇ ਆ ਗਿਆ।

ਇਹ ਵੀ ਪੜ੍ਹੋ :     Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ

ਕੀ ਹੈ ਇਲਜ਼ਾਮ?

ਅਮਰੀਕੀ ਵਕੀਲਾਂ ਨੇ ਭਾਰਤੀ ਉਦਯੋਗਪਤੀ ਗੌਤਮ ਅਡਾਨੀ, ਉਸ ਦੇ ਭਤੀਜੇ ਸਾਗਰ ਅਡਾਨੀ ਅਤੇ ਹੋਰ ਅਧਿਕਾਰੀਆਂ 'ਤੇ ਸੂਰਜੀ ਊਰਜਾ ਨਾਲ ਸਬੰਧਤ ਇਕਰਾਰਨਾਮੇ ਲਈ ਭਾਰਤ ਦੇ ਸਰਕਾਰੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ ਯਾਨੀ ਲਗਭਗ 2110 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਹੈ।

ਦੋਸ਼ਾਂ ਦੇ ਅਨੁਸਾਰ, ਰਿਸ਼ਵਤ 2020 ਅਤੇ 2024 ਦੇ ਵਿਚਕਾਰ ਸੂਰਜੀ ਊਰਜਾ ਦੇ ਵੱਡੇ ਠੇਕੇ ਹਾਸਲ ਕਰਨ ਲਈ ਦਿੱਤੀ ਗਈ ਸੀ, ਜਿਸ ਨਾਲ ਅਡਾਨੀ ਸਮੂਹ ਨੂੰ 2 ਬਿਲੀਅਨ ਡਾਲਰ ਤੋਂ ਵੱਧ ਦਾ ਮੁਨਾਫਾ ਹੋਣ ਦੀ ਉਮੀਦ ਸੀ। ਬ੍ਰਾਇਨ ਪੀਸ, ਨਿਊਯਾਰਕ ਦੇ ਪੂਰਬੀ ਜ਼ਿਲ੍ਹੇ ਲਈ ਯੂਐਸ ਅਟਾਰਨੀ, ਨੇ ਇਸ ਕੇਸ ਨੂੰ ਇੱਕ ਵਿਸਤ੍ਰਿਤ ਰਿਸ਼ਵਤਖੋਰੀ ਯੋਜਨਾ ਦੱਸਿਆ। ਅਡਾਨੀ, ਉਸ ਦੇ ਭਤੀਜੇ ਅਤੇ ਅਡਾਨੀ ਗ੍ਰੀਨ ਐਨਰਜੀ ਦੇ ਸਾਬਕਾ ਸੀਈਓ ਵਿਨੀਤ ਜੈਨ 'ਤੇ ਪ੍ਰਤੀਭੂਤੀਆਂ ਦੀ ਧੋਖਾਧੜੀ, ਵਾਇਰ ਫਰਾਡ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਹਨ।

ਇਹ ਵੀ ਪੜ੍ਹੋ :     ਸੋਕੇ ਦੇ ਪੜਾਅ ’ਚ ਦਾਖ਼ਲ ਹੋਏ ਕਈ ਮਹਾਦੀਪ, ਜਾਣੋ ਧਰਤੀ ’ਤੇ ਕਿਉਂ ਘਟ ਰਹੀ ਤਾਜ਼ੇ ਪਾਣੀ ਦੀ ਮਾਤਰਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gautam Adani
  • 2000000000000 rupees sunk
  • ਗੌਤਮ ਅਡਾਨੀ
  • 2000000000000 ਰੁਪਏ ਡੁੱਬੇ

Diamond Industry 'ਚ ਵੱਡਾ ਬਦਲਾਅ, ਹੀਰਿਆਂ ਦੀ ਸਹੀ ਪਛਾਣ ਲਈ ਅਹਿਮ ਕਦਮ ਚੁੱਕਣ ਦੀ ਤਿਆਰੀ

NEXT STORY

Stories You May Like

  • vedanta suffers from sc  refuses to stay adani  s rs 14 535 crore plan
    ਸੁਪਰੀਮ ਕੋਰਟ ਤੋਂ ਵੇਦਾਂਤਾ ਨੂੰ ਵੱਡਾ ਝਟਕਾ, ਅਡਾਨੀ ਦੇ 14,535 ਕਰੋੜ ਰੁਪਏ ਦੇ ਪਲਾਨ 'ਤੇ ਰੋਕ ਲਗਾਉਣ ਤੋਂ ਇਨਕਾਰ
  • america donald trump 10 billion lawsuit against rejected
    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ! 94,000 ਕਰੋੜ ਰੁਪਏ ਦਾ ਮਾਣਹਾਨੀ ਕੇਸ ਰੱਦ
  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • bcci fines kkr captain rahane rs 12 lakh
    KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • after sarpanch  now this player has been fined rs 12 lakh
    ਸਰਪੰਚ ਤੋਂ ਬਾਅਦ ਹੁਣ ਇਸ ਖਿਡਾਰੀ ਨੂੰ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ, ਜਾਣੋ ਕਾਰਨ
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • aviation tourism industry suffers a setback of 18 000 crore
    ਪੱਛਮੀ ਏਸ਼ੀਆ ਸੰਕਟ ਦਾ ਅਸਰ, ਐਵੀਏਸ਼ਨ-ਟੂਰਿਜ਼ਮ ਇੰਡਸਟਰੀ ਨੂੰ 18,000 ਕਰੋੜ ਰੁਪਏ ਦਾ ਝਟਕਾ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
Trending
Ek Nazar
24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • hopes of peace in west asia boost stock market  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਚ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ; ਸੈਂਸੈਕਸ...
    • maldives tour  hotel  booking  refusal
      ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ...
    • 73 000 employees have been laid off so far in 2026
      ਟੈੱਕ ਇੰਡਸਟਰੀ 'ਚ ਹਾਹਾਕਾਰ: 2026 'ਚ ਹੁਣ ਤੱਕ 73,000 ਕਰਮਚਾਰੀਆਂ ਦੀ ਹੋਈ...
    • world s gold is held by just two countries this country has won of production
      ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼...
    • tvs supply chain z te dispute resolved  appeal withdrawn
      TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ
    • court rules trump s decision illegal orders him to pay 166 billion
      ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ...
    • in gold and silver prices know how much
      ਵੱਡੀ ਰਾਹਤ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਡਿੱਗੇ...
    • strait of hormuz again  stock market trading is flat
      Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ...
    • uae s difficulties increase amid west asia tensions warning to america
      ਪੱਛਮੀ ਏਸ਼ੀਆ ਤਣਾਅ ਦਰਮਿਆਨ UAE ਦੀ ਵਧੀ ਮੁਸ਼ਕਲ, ਅਮਰੀਕਾ ਨੂੰ ਦੇ'ਤੀ ਇਹ ਚਿਤਾਵਨੀ
    • oil gas prices prediction
      'ਜੇ ਜੰਗ ਅੱਜ ਖ਼ਤਮ ਹੋ ਵੀ ਜਾਵੇ, ਤਾਂ ਵੀ..!' ਤਣਾਅ ਵਿਚਾਲੇ ਮਾਹਿਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +