Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:32:58 PM

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਨੌਜਵਾਨ ਕਿਸਾਨਾਂ ਲਈ ਤੋਹਫਾ! ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਦੇਵੇਗੀ 3.75 ਲੱਖ ਰੁਪਏ

BUSINESS News Punjabi(ਵਪਾਰ)

ਨੌਜਵਾਨ ਕਿਸਾਨਾਂ ਲਈ ਤੋਹਫਾ! ਕਾਰੋਬਾਰ ਸ਼ੁਰੂ ਕਰਨ ਲਈ ਸਰਕਾਰ ਦੇਵੇਗੀ 3.75 ਲੱਖ ਰੁਪਏ

  • Updated: 19 Feb, 2020 12:56 PM
New Delhi
gifts for farmers government will provide rs 3 75 lakh to start the business
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਰਕਾਰ ਨੇ ਪੇਂਡੂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਇਕ ਵੱਡੀ ਯੋਜਨਾ ਤਿਆਰ ਕੀਤੀ ਹੈ। ਸਰਕਾਰ ਖੇਤੀਬਾੜੀ ਮੰਤਰਾਲੇ ਅਧੀਨ ਮਿੱਟੀ ਸਿਹਤ ਪ੍ਰਬੰਧਨ ਅਧੀਨ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾ ਰਹੀ ਹੈ। ਇਸ ਨਵੀਂ ਯੋਜਨਾ ਅਧੀਨ ਪੇਂਡੂ ਨੌਜਵਾਨ ਅਤੇ ਕਿਸਾਨ  ਜਿਨ੍ਹਾਂ ਦੀ ਉਮਰ 18 ਤੋਂ 40 ਸਾਲ ਹੈ, ਗ੍ਰਾਮੀਨ ਪੱਧਰ 'ਤੇ ਮਿੰਨੀ ਮਿੱਟੀ ਪ੍ਰੀਖਣ ਪ੍ਰਯੋਗਸ਼ਾਲਾ ਦੀ ਸਥਾਪਨਾ ਕਰ ਸਕਦੇ ਹਨ। ਪ੍ਰਯੋਗਸ਼ਾਲਾ ਨੂੰ ਸਥਾਪਤ ਕਰਨ 'ਚ 5 ਲੱਖ ਰੁਪਏ ਤੱਕ ਦਾ ਖਰਚਾ ਆਉਂਦਾ ਹੈ ਜਿਸਦਾ 75 ਫੀਸਦੀ ਯਾਨੀ ਕਿ 3.75 ਲੱਖ ਰੁਪਏ ਸਰਕਾਰ ਦੇਵੇਗੀ।

ਇਸ ਯੋਜਨਾ ਦੇ ਤਹਿਤ ਜੇਕਰ ਸਵੈ-ਸਹਾਇਤਾ ਸਮੂਹ, ਕਿਸਾਨ ਸਹਿਕਾਰੀ ਸਭਾਵਾਂ, ਕਿਸਾਨ ਸਮੂਹ ਜਾਂ ਕਿਸਾਨ ਉਤਪਾਦਕ ਸੰਸਥਾਵਾਂ ਇਸ ਪ੍ਰਯੋਗਸ਼ਾਲਾ ਦੀ ਸਥਾਪਨਾ ਕਰਦੀਆਂ ਹਨ, ਤਾਂ ਉਨ੍ਹਾਂ ਨੂੰ ਵੀ ਇਹ ਸਹਾਇਤਾ ਮਿਲੇਗੀ। ਸਰਕਾਰ ਦੁਆਰਾ ਮਿੱਟੀ ਦੇ ਨਮੂਨੇ ਲੈਣ, ਟੈਸਟ ਕਰਨ ਅਤੇ ਮਿੱਟੀ ਦਾ ਸਿਹਤ ਕਾਰਡ ਪ੍ਰਦਾਨ ਕਰਨ ਲਈ ਵਿਵਸਥਾ ਕੀਤੀ ਜਾ ਰਹੀ ਹੈ। ਖੇਤੀਬਾੜੀ ਮੰਤਰੀ ਅਨੁਸਾਰ ਨੌਜਵਾਨ ਕਿਸਾਨ ਜਾਂ ਲੈਬ ਬਣਾਉਣ ਦੀ ਇੱਛਾ ਰੱਖਣ ਵਾਲੀਆਂ ਹੋਰ ਸੰਸਥਾਵਾਂ ਜ਼ਿਲ੍ਹਾ ਡਿਪਟੀ ਡਾਇਰੈਕਟਰ (ਖੇਤੀਬਾੜੀ), ਸੰਯੁਕਤ ਡਾਇਰੈਕਟਰ (ਖੇਤੀਬਾੜੀ) ਜਾਂ ਉਨ੍ਹਾਂ ਦੇ ਦਫ਼ਤਰ ਵਿਚ ਪ੍ਰਸਤਾਵ ਦੇ ਸਕਦੀਆਂ ਹਨ।

ਇਸ ਤਰ੍ਹਾਂ ਕਰੋ ਸ਼ੁਰੂਆਤ

  • ਮਿੱਟੀ ਪ੍ਰੀਖਣ ਪ੍ਰਯੋਗਸ਼ਾਲਾ ਨੂੰ ਦੋ ਤਰੀਕਿਆਂ ਨਾਲ ਸ਼ੁਰੂ ਕੀਤਾ ਜਾ ਸਕਦਾ ਹੈ। ਪਹਿਲੇ ਤਰੀਕੇ 'ਚ ਦੁਕਾਨ ਕਿਰਾਏ 'ਤੇ ਲੈ ਕੇ ਲੈਬ ਨੂੰ ਖੋਲ੍ਹਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਦੂਜੀ ਪ੍ਰਯੋਗਸ਼ਾਲਾ ਅਜਿਹੀ ਹੁੰਦੀ ਹੈ ਜਿਸਨੂੰ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਇਆ ਜਾ ਸਕਦਾ ਹੈ ਇਸਨੂੰ ਅੰਗਰੇਜ਼ੀ ਵਿਚ MOBILE SOIL TESTING VAN ਕਿਹਾ ਜਾਂਦਾ ਹੈ।
  • ਪਹਿਲੇ ਤਰੀਕੇ 'ਚ ਕਾਰੋਬਾਰੀ ਅਜਿਹੀ ਮਿੱਟੀ ਦੀ ਜਾਂਚ ਕਰੇਗਾ ਜਿਹੜੀ ਉਸਦੀ ਪ੍ਰਯੋਗਸ਼ਾਲਾ ਵਿਚ ਕਿਸੇ ਦੁਆਰਾ ਭੇਜੀ ਜਾਂ ਲਿਆਂਦੀ ਜਾਵੇਗਾ ਅਤੇ ਉਸ ਤੋਂ ਬਾਅਦ ਉਸਦੀ ਰਿਪੋਰਟ ਈਮੇਲ ਜਾਂ ਪ੍ਰਿੰਟ ਆਉਟ ਕਰਕੇ ਗਾਹਕ ਨੂੰ ਭੇਜ ਦਿੱਤੀ ਜਾਵੇਗੀ। ਹਾਲਾਂਕਿ ਪਹਿਲੇ ਦੀ ਤੁਲਨਾ ਵਿਚ ਦੂਜਾ ਵਿਕਲਪ ਕਾਫ਼ੀ ਫਾਇਦੇਮੰਦ ਹੋ ਸਕਦਾ ਹੈ, ਇਸ ਲਈ ਜਿੱਥੋਂ ਤੱਕ ਇਸ ਵਿਚ ਨਿਵੇਸ਼ ਦਾ ਸਵਾਲ ਹੈ ਉਹ ਪਹਿਲੇ ਵਿਕਲਪ ਦੀ ਤੁਲਨਾ 'ਚ ਜ਼ਿਆਦਾ ਹੀ ਹੈ।
  • ਮਿੱਟੀ ਜਾਂਚ ਪ੍ਰਯੋਗਸ਼ਾਲਾ ਵਿਚ ਬਹੁਤ ਸਾਰੀਅÎਾਂ ਹੋਰ ਸੇਵਾਵਾਂ ਦੀ ਵੀ ਪੇਸ਼ਕਸ਼ ਕੀਤੀ ਜਾ ਸਕਦੀ ਹੈ। ਇਸ ਕਾਰੋਬਾਰ ਨੂੰ ਛੋਟੇ ਪੱਧਰ ਤੋਂ ਸ਼ੁਰੂ ਕਰਕੇ ਪੂਰਾ ਭਰੋਸਾ ਹੋਣ ਤੋਂ ਬਾਅਦ ਇਸ ਕਾਰੋਬਾਰ ਨੂੰ ਉਸੇ ਅਧਾਰ ਤੇ ਵੀ ਵਧਾਇਆ ਵੀ ਜਾ ਸਕਦਾ ਹੈ।

  • Rural Youth
  • Business
  • Soil Health Management
  • ਪੇਂਡੂ ਨੌਜਵਾਨ
  • ਕਾਰੋਬਾਰ
  • ਮਿੱਟੀ ਸਿਹਤ ਪ੍ਰਬੰਧਨ

ਮਹਿੰਗੀ ਹੋ ਸਕਦੀ ਹੈ ਰਸੋਈ ਗੈਸ, ਕੀਮਤਾਂ 'ਚ ਹਰ ਮਹੀਨੇ ਹੋਵੇਗਾ ਇੰਨਾ ਵਾਧਾ!

NEXT STORY

Stories You May Like

  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • women reservation  government  jairam ramesh  congress
    ਮਹਿਲਾ ਰਾਖਵਾਂਕਰਨ 2029 ਤੋਂ ਲਾਗੂ ਕਰਨ ਲਈ ਸਰਬ-ਪਾਰਟੀ ਬੈਠਕ ਬੁਲਾਏ ਸਰਕਾਰ : ਜੈਰਾਮ ਰਮੇਸ਼
  • sikkim pm narendra modi
    ਸਿੱਕਮ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਸਰਕਾਰ : PM ਨਰਿੰਦਰ ਮੋਦੀ
  • central employees 3 day meeting begins salary and fitment factor
    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ
  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • russia will now pay in this currency for oil and gas business with europe
    ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ
  • farmers in america
    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ ਲਈ ਕਰਜ਼ ਲੈਣ ਲਈ ਹੋਏ ਮਜਬੂਰ
  • branded liquor  cheap liquor
    ਪੰਜਾਬ : ਪਿਆਕੜਾਂ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਖ਼ਬਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • end of tension between children  s education and marriage
      ਬੱਚਿਆਂ ਦੀ ਪੜ੍ਹਾਈ ਤੇ ਵਿਆਹ ਦੀ ਟੈਨਸ਼ਨ ਖ਼ਤਮ ! LIC ਦੀਆਂ 3 ਖ਼ਾਸ ਸਕੀਮਾਂ 'ਚ...
    • indian passport rankings
      Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • sonalika records highest ever april sales of 16 223
      ਸੋਨਾਲੀਕਾ ਨੇ ਅਪ੍ਰੈਲ ਦੀ ਹੁਣ ਤੱਕ ਦੀ ਸਭ ਤੋਂ ਵੱਧ 16,223 ਕੁੱਲ ਵਿਕਰੀ ਕੀਤੀ
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • inflation increased
      ਭਾਰਤ ਸਣੇ 21 ਦੇਸ਼ਾਂ ਨੂੰ ਪੈਣ ਲੱਗਾ 'ਜੰਗ ਦਾ ਸੇਕ'! ਫਟਿਆ ਮਹਿੰਗਾਈ ਦਾ 'ਬੰਬ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +