Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 30, 2026

    10:12:13 AM

  • stock market  sensex fell by 1100 points  nifty below the level of 22 500

    ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ: ਸੈਂਸੈਕਸ 1100...

  • land expensive collector rates 75  increase

    ਜ਼ਮੀਨ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ...

  • parents service employee 15 percent salary cutting

    ਮਾਤਾ-ਪਿਤਾ ਦੀ ਸੇਵਾ ਨਾ ਕਰਨ 'ਤੇ ਮੁਲਾਜ਼ਮਾਂ ਦੀ...

  • iran  s major attack on kuwait  s power plant

    ਮਿਡਲ ਈਸਟ ਜੰਗ: ਕੁਵੈਤ ਦੇ ਪਾਵਰ ਪਲਾਂਟ 'ਤੇ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • GIG ਅਰਥਵਿਵਸਥਾ ਪੈਦਾ ਕਰ ਸਕਦੀ ਹੈ 9 ਕਰੋੜ ਨੌਕਰੀਆਂ , ਜੀਡੀਪੀ 'ਚ 1.25% ਵਾਧੇ ਦੀ ਸੰਭਾਵਨਾ

BUSINESS News Punjabi(ਵਪਾਰ)

GIG ਅਰਥਵਿਵਸਥਾ ਪੈਦਾ ਕਰ ਸਕਦੀ ਹੈ 9 ਕਰੋੜ ਨੌਕਰੀਆਂ , ਜੀਡੀਪੀ 'ਚ 1.25% ਵਾਧੇ ਦੀ ਸੰਭਾਵਨਾ

  • Edited By Harinder Kaur,
  • Updated: 29 Nov, 2024 12:50 PM
New Delhi
gig economy can create 9 crore jobs  1 25  gdp growth potential
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਗਿਗ ਵਰਕਰ ਉਹ ਵਿਅਕਤੀ ਹੁੰਦਾ ਹੈ ਜੋ ਇੱਕ ਫ੍ਰੀਲਾਂਸ ਜਾਂ ਕੰਟਰੈਕਟ ਆਧਾਰ 'ਤੇ ਕੰਮ ਕਰਦਾ ਹੈ। ਗੀਗ ਅਰਥਵਿਵਸਥਾ ਇੱਕ ਪ੍ਰਣਾਲੀ ਹੈ ਜੋ ਕਰਮਚਾਰੀਆਂ ਨੂੰ ਥੋੜ੍ਹੇ ਸਮੇਂ ਲਈ ਰੁਜ਼ਗਾਰ ਦੁਆਰਾ ਬਣਾਈ ਗਈ ਹੈ। ਭਾਵੇਂ ਇਹ ਤੁਹਾਨੂੰ ਛੋਟਾ ਲੱਗਦਾ ਹੈ, ਪਰ ਇਹ 9 ਕਰੋੜ ਨੌਕਰੀਆਂ ਪੈਦਾ ਕਰਨ ਦੀ ਤਾਕਤ ਰੱਖਦਾ ਹੈ। ਇਸ ਨਾਲ ਲੰਬੇ ਸਮੇਂ 'ਚ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) 'ਚ 1.25 ਫੀਸਦੀ ਦੇ ਵਾਧੇ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :     Petrol Pump 'ਤੇ ਮਿਲਣ ਵਾਲੀਆਂ ਮੁਫ਼ਤ ਸੇਵਾਵਾਂ, ਜਿਨ੍ਹਾਂ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ

ਗਿਗ ਅਰਥਵਿਵਸਥਾ ਤੋਂ 9 ਕਰੋੜ ਨੌਕਰੀਆਂ 

ਭਾਰਤ ਦੀ ਗਿੱਗ ਅਰਥਵਿਵਸਥਾ ਆਉਣ ਵਾਲੇ ਸਮੇਂ ਵਿੱਚ 9 ਕਰੋੜ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਦੀ ਹੈ। ਵੀਰਵਾਰ ਨੂੰ ਜਾਰੀ ਇਕ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ। ਰਿਪੋਰਟ 'ਚ ਅੱਗੇ ਕਿਹਾ ਗਿਆ ਹੈ ਕਿ ਇਸ ਨਾਲ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) 'ਚ 1.25 ਫੀਸਦੀ ਦਾ ਵਾਧਾ ਹੋ ਸਕਦਾ ਹੈ। 'ਫੋਰਮ ਫਾਰ ਪ੍ਰੋਗਰੈਸਿਵ ਗਿਗ ਵਰਕਰਜ਼' ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਈ-ਕਾਮਰਸ, ਆਵਾਜਾਈ, ਡਿਲੀਵਰੀ ਸੇਵਾਵਾਂ ਅਤੇ ਹੋਰਾਂ ਦਾ ਸਮਰਥਨ ਕਰਨ ਵਾਲੀ ਗਿਗ ਅਰਥਵਿਵਸਥਾ ਦੇ ਆਉਣ ਵਾਲੇ ਸਾਲਾਂ ਵਿੱਚ 17 ਪ੍ਰਤੀਸ਼ਤ ਦੀ ਮਿਸ਼ਰਿਤ ਸਾਲਾਨਾ ਵਿਕਾਸ ਦਰ (ਸੀਏਜੀਆਰ) ਤੋਂ ਵਧ ਕੇ 455 ਅਰਬ ਡਾਲਰ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ :     ਸ਼ੇਅਰ ਬਾਜ਼ਾਰ ਦੀ ਭਾਰੀ ਗਿਰਾਵਟ 'ਚ ਇਸ ਸਟਾਕ ਨੇ ਕੀਤਾ ਕਮਾਲ, 6 ਮਹੀਨਿਆਂ 'ਚ ਦਿੱਤਾ 500% ਰਿਟਰਨ

ਗਿਗ ਅਰਥਵਿਵਸਥਾ ਨੇ ਲੱਖਾਂ ਗੈਰ-ਖੇਤੀਬਾੜੀ ਨੌਕਰੀਆਂ ਪੈਦਾ ਕੀਤੀਆਂ ਹਨ, ਇਕੱਲੇ ਈ-ਕਾਮਰਸ ਨੇ 1.6 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕੀਤੀਆਂ ਹਨ। ਫੋਰਮ ਫਾਰ ਪ੍ਰੋਗਰੈਸਿਵ ਗਿਗ ਵਰਕਰਾਂ ਦੇ ਕਨਵੀਨਰ ਕੇ ਨਰਸਿਮਹਨ ਦਾ ਕਹਿਣਾ ਹੈ ਕਿ ਇਹ ਰਿਪੋਰਟ ਵੱਡੀਆਂ ਕੰਪਨੀਆਂ ਅਤੇ ਗਿਗ ਵਰਕਰਾਂ ਵਿਚਕਾਰ ਵਿਕਾਸਸ਼ੀਲ ਗਤੀਸ਼ੀਲਤਾ ਦਾ ਵਿਸ਼ਲੇਸ਼ਣ ਕਰਨ ਦੀ ਸ਼ੁਰੂਆਤੀ ਕੋਸ਼ਿਸ਼ ਨੂੰ ਦਰਸਾਉਂਦੀ ਹੈ। ਇਹ ਰਿਪੋਰਟ ਇਸ ਖੇਤਰ ਵਿੱਚ ਚੁਣੌਤੀਆਂ ਅਤੇ ਮੌਕਿਆਂ ਨੂੰ ਸਮਝਣ ਲਈ ਇੱਕ ਕੀਮਤੀ ਸ਼ੁਰੂਆਤੀ ਬਿੰਦੂ ਹੈ।

ਇਹ ਵੀ ਪੜ੍ਹੋ :     5, 10 ਨਹੀਂ ਦਸੰਬਰ 'ਚ 17 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਬਣਾ ਲਓ ਪੂਰੀ ਯੋਜਨਾ

ਭਾਰਤ ਦੀ ਤਰੱਕੀ ਵਿੱਚ ਭਾਈਵਾਲ 

ਗਿਗ ਅਰਥਵਿਵਸਥਾ ਭਾਰਤ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਰੁਜ਼ਗਾਰ ਪੈਦਾ ਕਰਨ, ਆਮਦਨੀ ਅਸਮਾਨਤਾਵਾਂ ਨੂੰ ਘਟਾਉਣ ਅਤੇ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਹੋਵੇਗੀ। ਕੇਂਦਰ ਸਰਕਾਰ ਨੇ ਗਿਗ ਅਤੇ ਪਲੇਟਫਾਰਮ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਅਤੇ ਕਲਿਆਣ ਲਾਭ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਢਾਂਚਾ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਹ ਵੀ ਪੜ੍ਹੋ :     ਓਲਾ ਇਲੈਕਟ੍ਰਿਕ ਨੇ ਲਾਂਚ ਕੀਤਾ ਆਪਣਾ ਸਭ ਤੋਂ ਸਸਤਾ ਈ-ਸਕੂਟਰ, ਸ਼ੇਅਰਾਂ 9 ਫੀਸਦੀ ਚੜ੍ਹੇ, ਜਾਣੋ ਪੂਰੇ ਵੇਰਵੇ 

ਕੁਝ ਦਿਨ ਪਹਿਲਾਂ, ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ, ਸ਼ੋਭਾ ਕਰੰਦਲਾਜੇ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਸੀ ਕਿ 'ਸਮਾਜਿਕ ਸੁਰੱਖਿਆ ਕੋਡ-2020' ਵਿੱਚ ਗਿਗ ਅਤੇ ਪਲੇਟਫਾਰਮ ਵਰਕਰਾਂ ਲਈ ਸਮਾਜਿਕ ਸੁਰੱਖਿਆ ਅਤੇ ਭਲਾਈ ਲਾਭਾਂ ਨਾਲ ਸਬੰਧਤ ਵਿਵਸਥਾਵਾਂ ਦਾ ਜ਼ਿਕਰ ਕੀਤਾ ਗਿਆ ਹੈ '। ਉਨ੍ਹਾਂ ਕਿਹਾ ਕਿ ਕੋਡ ਵਿੱਚ ਜੀਵਨ ਅਤੇ ਅਪੰਗਤਾ ਕਵਰ, ਦੁਰਘਟਨਾ ਬੀਮਾ, ਸਿਹਤ ਅਤੇ ਜਣੇਪਾ ਲਾਭ, ਬੁਢਾਪਾ ਸੁਰੱਖਿਆ ਆਦਿ ਨਾਲ ਸਬੰਧਤ ਮਾਮਲਿਆਂ 'ਤੇ ਜਿਗ ਅਤੇ ਪਲੇਟਫਾਰਮ ਵਰਕਰਾਂ ਲਈ ਢੁਕਵੇਂ ਸਮਾਜਿਕ ਸੁਰੱਖਿਆ ਉਪਾਅ ਤਿਆਰ ਕਰਨ ਦੇ ਉਪਬੰਧ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gig economy
  • 9 crore jobs
  • GDP
  • ਗਿੱਗ ਅਰਥਵਿਵਸਥਾ
  • 9 ਕਰੋੜ ਨੌਕਰੀ
  • ਜੀਡੀਪੀ

ਸ਼ੇਅਰ ਬਾਜ਼ਾਰ : ਸੈਂਸੈਕਸ 700 ਤੋਂ ਵੱਧ ਅੰਕ ਚੜ੍ਹਿਆ, ਨਿਫਟੀ ਵੀ 200 ਅੰਕ ਵਧਿਆ

NEXT STORY

Stories You May Like

  • centre govermnment okays 33660 crore project
    33,660 ਕਰੋੜ ਦੀ ਵਿਕਾਸ ਯੋਜਨਾ ਨੂੰ ਕੇਂਦਰ ਦੀ ਮਨਜ਼ੂਰੀ ! 15 ਲੱਖ ਨੌਕਰੀਆਂ ਪੈਦਾ ਹੋਣ ਦੀ ਜਤਾਈ ਉਮੀਦ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • warning about oil crisis global economy may deteriorate by may
    ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ ਚਿਤਾਵਨੀ, ਮਈ ਤੱਕ ਵਿਗੜ ਸਕਦੀ ਹੈ ਗਲੋਬਲ ਅਰਥਵਿਵਸਥਾ
  • iran warns of   9 11 style   false flag plot by   epstein network
    Epstein ਮੈਂਬਰ ਰਚ ਰਹੇ 9/11 ਹਮਲੇ ਜਿਹੀ ਸਾਜ਼ਿਸ਼! ਈਰਾਨ ਦੀ ਅਮਰੀਕਾ ਨੂੰ ਵੱਡੀ ਚਿਤਾਵਨੀ
  • 25 ias  9 ips officers  transfer
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸਬੇ ਦੇ 25 IAS ਅਤੇ 9 IPS ਅਧਿਕਾਰੀਆਂ ਦਾ ਤਬਾਦਲਾ
  • why is the government creating confusion regarding oil gas issue sunil jakhar
    ਤੇਲ-ਗੈਸ ਮਾਮਲੇ ‘ਚ ਸਰਕਾਰ ਕਿਉਂ ਪੈਦਾ ਕਰ ਰਹੀ ਹੈ ਭੰਬਲਭੂਸਾ: ਸੁਨੀਲ ਜਾਖੜ
  • the habit of keeping stuff in the fridge can ruin you
    Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
  • your lpg cylinder supply may be stopped
    ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ, ਜਲਦ ਕਰ ਲਓ ਇਹ ਕੰਮ
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
Trending
Ek Nazar
3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • russia  s u turn amid economic pressure  central bank sells gold after 25 years
      ਆਰਥਿਕ ਦਬਾਅ ’ਚ ਰੂਸ ਦਾ ਯੂ-ਟਰਨ, 25 ਸਾਲਾਂ ਬਾਅਦ ਕੇਂਦਰੀ ਬੈਂਕ ਨੇ ਵੇਚਿਆ ਸੋਨਾ
    • former raymond chairman vijaypat singhania dies at 87
      ਰੇਮੰਡ ਗਰੁੱਪ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦਾ 87 ਸਾਲ ਦੀ ਉਮਰ 'ਚ...
    • pan card related six big rule change from 1st april
      ਬੈਂਕ ਤੋਂ ਲੈ ਕੇ ਪ੍ਰਾਪਰਟੀ ਤੱਕ! 1 ਅਪ੍ਰੈਲ ਤੋਂ ਬਦਲ ਰਹੇ PAN Card ਨਾਲ ਜੁੜੇ...
    • big step by rbi now e cheques will replace paper checks
      RBI ਵੱਲੋਂ ਵੱਡਾ ਕਦਮ: ਹੁਣ ਕਾਗਜ਼ੀ ਚੈੱਕਾਂ ਦੀ ਥਾਂ ਲੈਣਗੇ 'ਈ-ਚੈੱਕ', ਬਦਲ...
    • gold prices rose by rs 39 800 in two days  know the rates of 24 22 18k
      ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਦੋ ਦਿਨਾਂ 'ਚ 39,800 ਰੁਪਏ ਹੋਇਆ...
    • banks will remain closed for 14 days in april see complete list
      ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ: ਅਪ੍ਰੈਲ ਮਹੀਨੇ 'ਚ 14 ਦਿਨ ਬੰਦ ਰਹਿਣਗੇ ਬੈਂਕ,...
    • reserve stock is there in the tanks under the pumps
      ਜਾਣੋ ਪੰਪਾਂ ਦੇ ਹੇਠਾਂ ਬਣੇ ਟੈਂਕਾਂ 'ਚ ਕਿੰਨੇ ਦਿਨਾਂ ਦਾ ਹੁੰਦਾ ਹੈ ਰਿਜ਼ਰਵ ਸਟਾਕ
    • your salary will change from april 1 it rules will affect your pocket
      1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ...
    • ev buyers government makes changes to pm e drive scheme
      EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
    • government purchase of equipment from china companies will get relief
      ਭਾਰਤ ਸਰਕਾਰ ਦਾ ਵੱਡਾ ਫ਼ੈਸਲਾ: ਚੀਨ ਤੋਂ ਸਾਜ਼ੋ-ਸਾਮਾਨ ਦੀ ਖਰੀਦ 'ਤੇ ਦਿੱਤੀ ਢੀਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +