Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:08:21 AM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

  • 3 youths drowned while bathing in canal

    ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • Gmail ਦਾ ਇਹ ਫੀਚਰ ਸਾਈਬਰ ਕ੍ਰਿਮਿਨਲਜ਼ ਲਈ ਬਣ ਰਿਹੈ ਵਰਦਾਨ

BUSINESS News Punjabi(ਵਪਾਰ)

Gmail ਦਾ ਇਹ ਫੀਚਰ ਸਾਈਬਰ ਕ੍ਰਿਮਿਨਲਜ਼ ਲਈ ਬਣ ਰਿਹੈ ਵਰਦਾਨ

  • Updated: 07 Feb, 2019 09:51 PM
Jalandhar
gmail feature cyber criminals
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਜੀਮੇਲ 'ਚ ਯੂਜ਼ਰਸ ਲਈ ਇਕ 'dot' ਫੀਚਰ ਦਿੱਤਾ ਗਿਆ ਹੈ, ਜਿਸ ਦਾ ਇਸਤੇਮਾਲ ਕਰ ਸਾਈਬਰ ਕ੍ਰਮਿਨਲਜ਼  ਕਰੋੜਾਂ ਦੇ ਫਰਾਡ ਨੂੰ ਅੰਜ਼ਾਮ ਦੇ ਰਹੇ ਹਨ। ਇਸ ਫੀਚਰ ਰਾਹੀਂ ਯੂਜ਼ਰਸ ਜੇਕਰ ਈਮੇਲ ਆਈ.ਡੀ. 'ਚ ਡਾਟ (.) ਲਗਾਉਣੀ ਭੁੱਲ ਜਾਂਦੇ ਹਨ ਤਾਂ ਸਾਰੀਆਂ ਈਮੇਲ ਠੀਕ ਆਈ.ਡੀ. 'ਤੇ ਹੀ ਪਹੁੰਚਦੀਆਂ ਹਨ। ਪਰ ਹੁਣ ਇਸ ਫੀਚਰ ਦਾ ਫਾਇਦਾ ਚੁੱਕਦੇ ਹੋਏ ਸਾਬਈਬਰ ਕ੍ਰਿਮਿਨਲਜ਼ ਨਕਲੀ ਟੈਕਸ ਰਿਟਰਨ ਭਰਨ, ਸਰਕਾਰੀ ਯੋਜਨਾਵਾਂ ਦਾ ਲਾਭ ਲੈਣ, ਆਨਲਾਈਨ ਸਰਵਿਸੇਜ ਦਾ ਟ੍ਰਾਇਲ ਪੀਰੀਅਡ ਵਧਾਉਣ ਅਤੇ ਕ੍ਰੈਡਿਟ ਕਾਰਡ ਫਰਾਡ ਵਰਗੇ ਕਈ ਗੈਰਕਾਨੂੰਨੀ ਕੰਮ ਕਰ ਰਹੇ ਹਨ। ਰਿਪੋਰਟਸ ਦੀ ਮੰਨਿਏ ਤਾਂ ਇਸ ਡਾਟ ਫੀਚਰ ਦਾ ਇਸਤੇਮਾਲ ਕਰ ਸਕੈਮਰਸ ਯੂਜ਼ਰਸ ਦੇ ਕ੍ਰੈਡਿਟ ਕਾਰਡ ਦੀ ਜਾਣਕਾਰੀ ਤੱਕ ਪਾਉਣ 'ਚ ਕਾਮਯਾਬ ਹੋ ਚੁੱਕੇ ਹਨ। ਇਨ੍ਹਾਂ ਹੀ ਨਹੀਂ ਇਸ ਟਰਿਕ ਰਾਹੀਂ ਸਕੈਮਰਸ ਨੇ ਕਈ ਮਣੀ-ਪ੍ਰਮਣੀ ਵੈੱਬਸਾਈਟ 'ਤੇ ਇਕ ਤੋਂ ਜ਼ਿਆਦਾ ਅਕਾਊਂਟਸ ਬਣਾ ਕੇ ਉਸ ਦੇ ਗਲਤ ਇਸਤੇਮਾਲ ਵੀ ਕੀਤੇ।

ਇਕ ਆਨਲਾਈਨ ਰਿਪੋਰਟ ਮੁਤਾਬਕ ਅਮਰੀਕਾ 'ਚ ਪਿਛਲੇ ਇਕ ਸਾਲ ਤੋਂ ਸਾਈਬਰ ਅਪਰਾਧੀ ਇਸ ਫੀਚਰ ਦਾ ਇਸਤੇਮਾਲ ਕਰ ਕਾਫੀ ਵੱਡੀ ਗਿਣਤੀ 'ਚ ਫਰਾਡ ਅਤੇ ਸਕੈਮ ਨੂੰ ਅੰਜ਼ਾਮ ਦੇ ਚੁੱਕੇ ਹਨ। Agari ਨਾਂ ਦੀ ਇਕ ਫਰਮ ਨੇ ਇਸ ਫਰਾਡ ਦੇ ਬਾਰੇ 'ਚ ਸਭ ਤੋਂ ਪਹਿਲਾਂ ਜਾਣਕਾਰੀ ਦਿੱਤੀ ਸੀ। ਇਸ ਡਾਟ ਫੀਚਰ ਰਾਹੀਂ ਸਭ ਤੋਂ ਪਹਿਲਾਂ BEC (ਬਿਜ਼ਨੈੱਸ ਈਮੇਲ ਕਾਮਪ੍ਰੋਮਾਈਜ) ਸਕੈਮ ਨੂੰ ਅੰਜ਼ਾਮ ਦਿੱਤਾ ਗਿਆ ਸੀ। 

ਜੀਮੇਲ ਦਾ ਇਹ ਡਾਟ ਫੀਚਰ ਇਹ ਯਕੀਨਨ ਕਰਦਾ ਹੈ ਕਿ ਜਦ ਵੀ ਯੂਜ਼ਰਸ ਮੇਲ ਭੇਜਦੇ ਸਮੇਂ ਆਈ.ਡੀ. 'ਚ ਡਾਟ ਲਗਾਉਣਾ ਭੁੱਲ ਜਾਣ ਜਾਂ ਫਿਰ ਗਲਤੀ ਨਾਲ ਡਾਟ ਲੱਗਾ ਦੇਣ ਤਾਂ ਵੀ ਇਹ ਮੇਲ ਸਹੀ ਵਿਅਕਤੀ ਕੋਲ ਪਹੁੰਚੇ। ਉਦਾਹਰਣ ਦੇ ਤੌਰ 'ਤੇ ਜੇਕਰ ਕੋਈ ਯੂਜ਼ਰ abc@gmail.com 'ਤੇ ਈਮੇਲ ਭੇਜਣਾ ਚਾਹੁੰਦੇ ਹਨ ਪਰ ਗਲਤੀ ਨਾਲ ਉਸ ਨੇ ਆਈ.ਡੀ. 'ਚ ਇਕ ਡਾਟ (a.bc@gmailcom) ਜੋੜ ਦਿੱਤੀ ਹੈ, ਤਾਂ ਵੀ ਇਹ ਈਮੇਲ ਸਹੀ ਆਈ.ਡੀ. 'ਤੇ ਪਹੁੰਚੇਗੀ। ਇਸ ਤਰ੍ਹਾਂ, ਜੇਕਰ ਕੋਈ ਯੂਜ਼ਰ (a.bc@gmailcom) 'ਤੇ ਮੇਲ ਭੇਜਣਾ ਚਾਹੁੰਦਾ ਹੈ ਪਰ ਗਲਤੀ ਨਾਲ ਉਸ ਨੇ ਬਿਨਾਂ ਡਾਟ  (abc@gmail.com)  ਦੀ ਮੇਲ ਭੇਜ ਦਿੱਤੀ ਹੈ ਤਾਂ ਮੇਲ ਸਹੀ ਆਈ.ਡੀ. 'ਤੇ ਜਾਵੇਗੀ।

ਰਿਪੋਰਟਸ ਦੀ ਮੰਨਿਏ ਤਾਂ ਸਾਈਬਰ ਕ੍ਰਿਮਿਨਲਸ ਦੇ ਇਕ ਗਰੁੱਪ ਨੇ ਜੀਮੇਲ ਦੇ ਇਸ ਡਾਚ ਫੀਚਰ ਦਾ ਇਸਤੇਮਾਲ ਕਰ ਕਰੀਬ 46,52,400 ਲੱਖ ਰੁਪਏ ਦੇ ਫਰਾਡ ਨੂੰ ਅੰਜ਼ਾਮ ਦਿੱਤਾ ਹੈ। ਇਨ੍ਹਾਂ ਹੀ ਨਹੀਂ, ਇਨ੍ਹਾਂ ਅਪਰਾਧੀਆਂ ਨੇ ਇਸ ਦੇ ਰਾਹੀਂ 13 ਟੈਕਸ ਰਿਟਰਨ ਭਰਨ ਤੋਂ ਲੈ ਕੇ ਕਈ ਐਡਰੈੱਸ ਚੇਂਜ ਸਰਵਿਸੇਜ ਦਾ ਇਸਤੇਮਾਲ ਤੱਕ ਕੀਤਾ ਹੈ। ਡਾਟ ਫੀਚਰ ਦਾ ਗਲਤ ਇਸਤੇਮਾਲ ਕਰ ਸਾਈਬਰ ਅਪਰਾਧੀ ਬੇਰੋਜ਼ਗਾਰੀ ਭੱਤੇ ਤੋਂ ਲੈ ਕੇ ਸਰਕਾਰ ਦੁਆਰਾ ਉਪਲੱਬਧ ਕਰਵਾਈ ਜਾ ਰਹੀ ਕਈ ਆਰਥਿਕ ਯੋਜਨਾਵਾਂ ਦਾ ਵੀ ਲਾਭ ਲੈ ਚੁੱਕੇ ਹਨ। 
 

  • feature
  • cyber criminals
  • ਫੀਚਰ
  • ਸਾਈਬਰ ਕ੍ਰਿਮਿਨਲਜ਼

ਯੂਨਾਈਟਿਡ ਇੰਡੀਆ ਇੰਸ਼ੋਰੈਂਸ ਉੱਤੇ 9 ਲੱਖ ਦਾ ਜੁਰਮਾਨਾ

NEXT STORY

Stories You May Like

  • this special summer fruit is a boon for diabetics
    ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਗਰਮੀਆਂ ਦਾ ਇਹ ਖ਼ਾਸ ਫਲ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • nutmeg is a boon for people suffering from acne
    ਕਿੱਲ-ਮੁਹਾਸਿਆਂ ਤੋਂ ਪਰੇਸ਼ਾਨ ਲੋਕਾਂ ਲਈ ਵਰਦਾਨ ਹੈ ਜਾਇਫਲ, ਜਾਣੋ ਫੇਸ ਪੈਕ ਬਣਾਉਣ ਦਾ ਸਹੀ ਤਰੀਕਾ
  • the fate of these 4 zodiac signs is about to change
    ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ ਯੋਗ' ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • face theft jobs scam biometric scam mha cyber alert issued
    ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ ਵੱਲੋਂ ਅਲਰਟ ਜਾਰੀ
  • multani mitti is a   boon   for the face in summer
    ਗਰਮੀਆਂ 'ਚ ਚਿਹਰੇ ਲਈ 'ਵਰਦਾਨ' ਹੈ ਮੁਲਤਾਨੀ ਮਿੱਟੀ! ਮਿੰਟਾਂ 'ਚ ਦੂਰ ਹੋਵੇਗੀ ਟੈਨਿੰਗ ਤੇ ਪਿਪਲਸ
  •   ven pongal   is a boon for health
    ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
  • these things kept at the main door of the house can become the cause of poverty
    ਸਾਵਧਾਨ! ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • old and torn clothes can be the cause of your misfortune
    ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ ਬਦਲਾਅ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gig workers government is giving a big gift to 1 crore people
      ਗਿੱਗ ਵਰਕਰਾਂ ਲਈ ਵੱਡੀ ਖ਼ੁਸ਼ਖ਼ਬਰੀ: ਕੇਂਦਰ ਸਰਕਾਰ ਦੇਣ ਜਾ ਰਹੀ ਹੈ 1 ਕਰੋੜ...
    • spicejet  s growing problems   receiving a gst notice of 124 65 crore
      Spicejet ਦੀਆਂ ਵਧੀਆਂ ਮੁਸ਼ਕਲਾਂ: 124.65 ਕਰੋੜ ਦਾ ਨੋਟਿਸ ਮਿਲਣ ਤੋਂ ਬਾਅਦ ਵਧਿਆ...
    • big fall in crude oil prices    black gold   falls 11 percent  impact on india
      ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: 11 ਫੀਸਦੀ ਡਿੱਗਾ 'ਕਾਲਾ ਸੋਨਾ',...
    • new portal launched to find unclaimed money lying in banks insurance companies
      ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ...
    • sbi credit card holders  rules will change from july 1  reward points reduced
      SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ ਤੋਂ ਬਦਲ ਜਾਣਗੇ ਨਿਯਮ,...
    • gold demand drops by 70   appeal to   not buy gold for a year   has a big impact
      ਸੋਨੇ ਦੀ ਮੰਗ 'ਚ 70% ਦੀ ਭਾਰੀ ਗਿਰਾਵਟ, 'ਇੱਕ ਸਾਲ ਤੱਕ ਸੋਨਾ ਨਾ ਖਰੀਦਣ' ਦੀ...
    • central government s decision regarding lpg orders oil companies
      LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਲਈ ਤੇਲ...
    • youth looking for jobs central government warns about ai scams
      ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਵੱਡੀ ਚਿਤਾਵਨੀ, ਕੇਂਦਰ ਸਰਕਾਰ ਨੇ AI...
    • petrol diesel has become cheaper by rs 22 how much oil is priced
      22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ...
    • gold and silver prices surge  silver rose by rs 5 000 and gold also shone
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਚਾਂਦੀ 5,000 ਰੁਪਏ ਚੜ੍ਹੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +