ਨਵੀਂ ਦਿੱਲੀ (ਭਾਸ਼ਾ) – ਜੀ. ਓ. ਸੀ. ਐੱਲ. ਕਾਰਪੋਰੇਸ਼ਨ ਨੂੰ ਧਮਾਕਾਖੇਜ਼ ਸਮੱਗਰੀ ਦੀ ਸਪਲਾਈ ਕਰਨ ਲਈ ਜਨਤਕ ਖੇਤਰ ਦੀ ਕੋਲ ਇੰਡੀਆ ਲਿਮਟਿਡ (ਸੀ. ਆਈ. ਐੱਲ.) ਤੋਂ 766 ਕਰੋੜ ਰੁਪਏ ਦਾ ਆਰਡਰ ਮਿਲਿਆ ਹੈ। ਧਮਾਕਾਖੇਜ਼ ਸਮੱਗਰੀ ਦੀ ਵਰਤੋਂ ਮਾਈਨਿੰਗ ਖੇਤਰਾਂ ’ਚ ਧਮਾਕਾ ਕਰਨ ਲਈ ਕੀਤੀ ਜਾਂਦੀ ਹੈ। ਕੰਪਨੀ ਨੇ ਇਕ ਬਿਆਨ ’ਚ ਕਿਹਾ ਕਿ ਇਹ ਆਰਡਰ ਅਕਤੂਬਰ 2023 ਤੋਂ ਅਕਤੂਬਰ 2025 ਯਾਨੀ ਦੋ ਸਾਲ ’ਚ ਪੂਰਾ ਕੀਤਾ ਜਾਏਗਾ।
ਇਹ ਵੀ ਪੜ੍ਹੋ : ਤਿਉਹਾਰਾਂ ਦੌਰਾਨ ਅਗਲੇ 11 ਦਿਨਾਂ 'ਚੋਂ 7 ਦਿਨ ਬੰਦ ਰਹਿਣਗੇ ਬੈਂਕ, ਨਿਪਟਾ ਲਓ ਜ਼ਰੂਰੀ ਕੰਮ
ਬਿਆਨ ਮੁਤਾਬਕ ਕੋਲ ਇੰਡੀਆ ਤੋਂ ਮਿਲੇ 766 ਕਰੋੜ ਰੁਪਏ ਦੇ ਆਰਡਰ ਦੇ ਤਹਿਤ ਉਸ ਨੂੰ ਧਮਾਕਾਖੇਜ਼ ਸਮੱਗਰੀ ਦੀ ਥੋਕ ’ਚ ਸਪਲਾਈ ਕਰਨੀ ਹੈ। ਜੀ. ਓ.ਸੀ. ਐੱਲ. ਕਾਰਪੋਰੇਸ਼ਨ ਮਾਈਨਿੰਗ ਖੇਤਰ ਦੀਆਂ ਬੁਨਿਆਦੀ ਯੋਜਨਾਵਾਂ ਲਈ ਵੀ ਮਾਲ ਦੀ ਸਪਲਾਈ ਕਰਦੀ ਹੈ।
ਇਹ ਵੀ ਪੜ੍ਹੋ : Elon Musk ਨੂੰ ਇੱਕ ਝਟਕੇ 'ਚ ਹੋਇਆ 16.1 ਬਿਲੀਅਨ ਡਾਲਰ ਦਾ ਨੁਕਸਾਨ , ਅੰਬਾਨੀ ਦੀ ਵੀ ਨੈੱਟਵਰਥ ਡਿੱਗੀ
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Post Office ਦੇ ਰਿਹੈ ਬੰਪਰ Saving ਦਾ ਮੌਕਾ...ਵਿਆਜ ਦੇ ਨਾਲ ਹਰ ਮਹੀਨੇ ਮਿਲਣਗੇ 9000 ਰੁਪਏ
NEXT STORY