ਨਵੀਂ ਦਿੱਲੀ (ਭਾਸ਼ਾ) - ਗੋਦਰੇਜ ਪ੍ਰਾਪਰਟੀਜ਼ ਯੋਗ ਸੰਸਥਾਗਤ ਪਲੇਸਮੈਂਟ (ਕਿਊ. ਆਈ. ਪੀ.) ਜ਼ਰੀਏ 6,000 ਕਰੋੜ ਰੁਪਏ ਤੱਕ ਜੁਟਾਏਗੀ। ਕੰਪਨੀ ਨੇ ਨਿਵੇਸ਼ਕਾਂ ਨੂੰ ਇਕਵਿਟੀ ਸ਼ੇਅਰ ਵੇਚਣ ਦੇ ਇਰਾਦੇ ਨਾਲ ਬੁੱਧਵਾਰ ਨੂੰ ਆਪਣਾ ਕਿਊ. ਆਈ. ਪੀ. ਜਾਰੀ ਕੀਤਾ।
ਇਹ ਵੀ ਪੜ੍ਹੋ : ਓਲਾ ਇਲੈਕਟ੍ਰਿਕ ਨੇ ਲਾਂਚ ਕੀਤਾ ਆਪਣਾ ਸਭ ਤੋਂ ਸਸਤਾ ਈ-ਸਕੂਟਰ, ਸ਼ੇਅਰਾਂ 9 ਫੀਸਦੀ ਚੜ੍ਹੇ, ਜਾਣੋ ਪੂਰੇ ਵੇਰਵੇ
ਗੋਦਰੇਜ ਸਮੂਹ ਦੀ ਰੀਅਲ ਅਸਟੇਟ ਕੰਪਨੀ ਦੇ ਨਿਰਦੇਸ਼ਕ ਮੰਡਲ ਨੇ ਵਾਧਾ ਯੋਜਨਾ ਦੀ ਫੰਡਿੰਗ ਲਈ ਪਿਛਲੇ ਮਹੀਨੇ 6,000 ਕਰੋੜ ਰੁਪਏ ਤੱਕ ਜੁਟਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਸੀ। ਗੋਦਰੇਜ ਪ੍ਰਾਪਰਟੀਜ਼ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ ’ਚ ਕਿਹਾ ਕਿ ਕਿਊ. ਆਈ. ਪੀ. ਵੰਡ ਕਮੇਟੀ ਨੇ 27 ਨਵੰਬਰ, 2024 ਨੂੰ ਇਹ ਇਸ਼ੂ ਖੋਲ੍ਹਣ ਲਈ ਅਧਿਕਾਰਤ ਕੀਤਾ। ਇਸ ਲਈ 2,727.44 ਰੁਪਏ ਪ੍ਰਤੀ ਇਕਵਿਟੀ ਸ਼ੇਅਰ ਦੀ ਆਧਾਰ ਕੀਮਤ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : 5, 10 ਨਹੀਂ ਦਸੰਬਰ 'ਚ 17 ਦਿਨ ਬੰਦ ਰਹਿਣ ਵਾਲੇ ਹਨ ਬੈਂਕ, ਬਣਾ ਲਓ ਪੂਰੀ ਯੋਜਨਾ
ਇਹ ਵੀ ਪੜ੍ਹੋ : ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਚਮਕ, ਖ਼ਰੀਦਣ ਤੋਂ ਪਹਿਲਾਂ ਜਾਣੋ ਅੱਜ ਦੀ ਕੀਮਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Petrol Pump 'ਤੇ ਮਿਲਣ ਵਾਲੀਆਂ ਮੁਫ਼ਤ ਸੇਵਾਵਾਂ, ਜਿਨ੍ਹਾਂ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ
NEXT STORY