Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:00:26 PM

  • dhanteras may increase the excitement in the jewellery business

    ਧਨਤੇਰਸ 'ਤੇ ਚਮਕੇਗਾ ਸਰਾਫਾ ਬਾਜ਼ਾਰ , ਗਹਿਣਿਆਂ ਦੇ...

  • bus fare prices hike

    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ...

  • message to elon musk

    "ਟੈਕਸਾਸ ਵਿਕਾਊ ਨਹੀਂ ਹੈ" ! ਡੈਮੋਕ੍ਰੇਟਿਕ ਆਗੂ...

  • no work day ludhiana

    5 ਤੇ 6 ਨਵੰਬਰ ਨੂੰ NO WORK DAY! ਲੁਧਿਆਣਾ ਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਲਗਾਤਾਰ ਮਹਿੰਗੇ ਹੋ ਰਹੇ ਸੋਨੇ 'ਚ ਆਈ ਗਿਰਾਵਟ, ਜਾਣੋ ਕਿੰਨੀ ਘਟੀ ਕੀਮਤ

BUSINESS News Punjabi(ਵਪਾਰ)

ਲਗਾਤਾਰ ਮਹਿੰਗੇ ਹੋ ਰਹੇ ਸੋਨੇ 'ਚ ਆਈ ਗਿਰਾਵਟ, ਜਾਣੋ ਕਿੰਨੀ ਘਟੀ ਕੀਮਤ

  • Edited By Cherry,
  • Updated: 11 Aug, 2020 04:26 PM
Mumbai
gold price fall
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਕੋਰੋਨਾ ਕਾਲ ਵਿਚ ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਤੇਜ਼ੀ ਆ ਰਹੀ ਹੈ ਪਰ ਅੱਜ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਸ਼ਾਮ 54,946 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ 5 ਅਕਤੂਬਰ ਦੀ ਡਿਲਿਵਰੀ ਵਾਲਾ ਸੋਨਾ ਅੱਜ ਸਵੇਰੇ 54,750 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਖੁੱਲ੍ਹਿਆ। ਯਾਨੀ ਅੱਜ ਸੋਨੇ ਦੀਆਂ ਕੀਮਤਾਂ ਵਿਚ 196 ਰੁਪਏ ਦੀ ਗਿਰਾਵਟ ਆਈ ਹੈ। ਅੱਗੇ ਦੇ ਕਾਰੋਬਾਰ ਵਿਚ ਵੀ ਇਹ ਗਿਰਾਵਟ ਰਿਕਵਰ ਨਹੀਂ ਹੋ ਰਹੀ, ਸਗੋਂ ਹੋਰ ਵੱਧਦੀ ਦਿਖ ਰਹੀ ਹੈ। ਬਾਜ਼ਾਰ ਖੁੱਲ੍ਹਣ ਦੇ ਕੁਝ ਮਿੰਟਾਂ ਵਿਚ ਹੀ ਸੋਨੇ ਨੇ 54,571 ਦਾ ਹੇਠਲਾ ਪੱਧਰ ਛੂਹ ਲਿਆ, ਜਦੋਂ ਕਿ ਉੱਚਾ ਪੱਧਰ 54,750 ਤੋਂ ਉੱਤੇ ਨਹੀਂ ਵੱਧ ਸਕਿਆ। ਸੋਨੇ ਵਿਚ ਲਗਾਤਾਰ ਆ ਰਹੀ ਤੇਜੀ ਅਤੇ ਕੋਰੋਨਾ ਵਾਇਰਸ ਕਾਰਨ ਸੁਰੱਖਿਅਤ ਨਿਵੇਸ਼ ਦਾ ਠਿਕਾਣਾ ਹੋਣ ਦੇ ਚਲਦੇ ਇਸ ਵਿਚ ਖੂਬ ਨਿਵੇਸ਼ ਹੋ ਰਿਹਾ ਹੈ। ਅੱਜ ਦੀ ਗਿਰਾਵਟ ਦਾ ਸਭ ਤੋਂ ਵੱਡਾ ਲਾਭ ਮੁਨਾਫਾਵਸੂਲੀ ਹੋ ਸਕਦਾ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਜੱਦੀ ਜਾਇਦਾਦ 'ਚ ਧੀ ਨੂੰ ਪੁੱਤਰ ਸਮਾਨ ਮਿਲੇਗਾ ਹੱਕ

ਵਾਇਦਾ ਬਾਜ਼ਾਰ ਵਿਚ ਕੱਲ ਕੀ ਸੀ ਸੋਨੇ ਦਾ ਹਾਲ
ਮਜਬੂਤ ਹਾਜ਼ਿਰ ਮੰਗ ਕਾਰਨ ਕਾਰੋਬਾਰੀਆਂ ਨੇ ਤਾਜ਼ਾ ਸੌਦਿਆਂ ਦੀ ਲਿਵਾਲੀ ਕੀਤੀ ਜਿਸ ਨਾਲ ਵਾਇਦਾ ਬਾਜ਼ਾਰ ਵਿਚ ਸੋਮਵਾਰ ਨੂੰ ਸੋਨਾ 171 ਰੁਪਏ ਦੀ ਤੇਜ਼ੀ ਨਾਲ 54,960 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਮਲਟੀ ਕਮੋਡਿਟੀ ਐਕਸਚੇਂਜ ਵਿਚ ਅਕਤੂਬਰ ਮਹੀਨੇ ਵਿਚ ਡਿਲਿਵਰੀ ਸੋਨਾ ਕੰਟਰੈਕਟ ਦੀ ਕੀਮਤ 171 ਰੁਪਏ ਯਾਨੀ 0.31 ਫ਼ੀਸਦੀ ਦੀ ਤੇਜੀ ਨਾਲ 54,960 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਵਿਚ 16,346 ਲਾਟ ਲਈ ਕਾਰੋਬਾਰ ਹੋਇਆ। ਬਾਜ਼ਾਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਕਾਰੋਬਾਰੀਆਂ ਦੀ ਤਾਜ਼ਾ ਲਿਵਾਲੀ ਨਾਲ ਸੋਨੇ ਦੀਆਂ ਕੀਮਤਾਂ ਵਿਚ ਤੇਜੀ ਆਈ।  ਅੰਤਰਰਾਸ਼ਟਰੀ ਬਾਜ਼ਾਰ, ਨਿਊਯਾਰਕ ਵਿਚ ਸੋਨਾ 0.65 ਫ਼ੀਸਦੀ ਦੀ ਤੇਜੀ ਨਾਲ 2,041.20 ਡਾਲਰ ਪ੍ਰਤੀ ਓਂਸ ਹੋ ਗਿਆ।

ਇਹ ਵੀ ਪੜ੍ਹੋ: ਰੂਸ ਦੇ ਰਾਸ਼ਟਰਪਤੀ ਪੁਤਿਨ ਦਾ ਦਾਅਵਾ: ਕੋਰੋਨਾ ਦੀ ਪਹਿਲੀ ਵੈਕਸੀਨ ਹੋਈ ਤਿਆਰ, ਧੀ ਨੂੰ ਵੀ ਦਿੱਤੀ ਡੋਜ਼

ਸਰਾਫਾ ਬਾਜ਼ਾਰ ਵਿਚ ਕੀ ਸੀ ਹਾਲ
ਦਿੱਲੀ ਸਰਾਫਾ ਬਾਜ਼ਾਰ ਵਿਚ ਸੋਮਵਾਰ ਨੂੰ ਸੋਨਾ 238 ਰੁਪਏ ਹੋਰ ਸੁਧਰ ਕੇ 56,122 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ।  ਐਚ.ਡੀ.ਐਫ.ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿੱਛਲਾ ਭਾਅ 55,884 ਰੁਪਏ ਪ੍ਰਤੀ 10 ਗ੍ਰਾਮ ਸੀ।  ਚਾਂਦੀ ਵੀ 960 ਰੁਪਏ ਦੀ ਤੇਜੀ ਨਾਲ 76,520 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ ਵਿਚ 75,560 ਰੁਪਏ ਪ੍ਰਤੀ ਕਿੱਲੋ 'ਤੇ ਬੰਦ ਹੋਈ ਸੀ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਜਿੰਸ) ਤਪਨ ਪਟੇਲ ਨੇ ਕਿਹਾ, 'ਰੁਪਏ ਵਿਚ ਸੁਧਾਰ ਆਉਣ ਕਾਰਨ ਸੋਨੇ ਵਿਚ ਤੇਜੀ 'ਤੇ ਕੁੱਝ ਰੋਕ ਲੱਗੀ ਰਹੀ।' ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਜ਼ ਦੇ ਉਪ-ਪ੍ਰਧਾਨ (ਜੀਂਸ ਅਨੁਸੰਧਾਨ) ਨਵਨੀਤ ਦਮਾਨੀ ਨੇ ਕਿਹਾ ਕਿ ਅਮਰੀਕਾ-ਚੀਨ ਵਿਚਾਲੇ ਤਣਾਅ ਅਤੇ ਕੋਵਿਡ-19 ਹਾਲਾਤ ਦੇ ਚਲਦੇ ਸੋਨੇ ਅਤੇ ਚਾਂਦੀ ਨੂੰ ਨਿਵੇਸ਼ ਦੀ ਸੁਰੱਖਿਅਤ ਜਗ੍ਹਾ ਮੰਨਿਆ ਜਾ ਰਿਹਾ ਹੈ। ਇਹੀ ਕਾਰਨ ਹੈ ਇਨ੍ਹਾਂ ਵਿਚ ਜ਼ੋਰਦਾਰ ਤੇਜ਼ੀ ਹੈ। ਪਿਛਲੇ ਹਫ਼ਤੇ ਹਰ ਰੋਜ ਸੋਨੇ ਦਾ ਭਾਅ ਤੇਜੀ 'ਤੇ ਰਿਹਾ। ਉਨ੍ਹਾਂ ਦਾ ਮੰਨਣਾ ਹੈ ਕਿ ਨਜ਼ਦੀਕ ਭਵਿਖ ਵਿਚ ਘਰੇਲੂ ਬਾਜ਼ਾਰ ਵਿਚ ਸੋਨਾ ਘੱਟ-ਵੱਧ ਕੇ 54,700-55,400 ਰੁਪਏ ਵਿਚਾਲੇ ਅਤੇ ਵਿਸ਼ਵ ਬਾਜ਼ਾਰ ਵਿਚ 2025-2050 ਡਾਲਰ ਪ੍ਰਤੀ ਓਂਸ ਦੇ ਵਿਚ ਰਹੇਗਾ।

ਇਹ ਵੀ ਪੜ੍ਹੋ: ਚੀਨ ਨੇ ਕੋਰੋਨਾ ਵੈਕਸੀਨ ਦੇ ਤੀਜੇ ਪੜਾਅ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਫੌਜੀਆਂ ਨੂੰ ਲਗਾਉਣਾ ਸ਼ੁਰੂ ਕੀਤਾ ਟੀਕਾ​​​​​​​

ਦੀਵਾਲੀ ਤੱਕ 70 ਹਜ਼ਾਰੀ ਹੋ ਸਕਦਾ ਹੈ ਸੋਨਾ
ਐੱਚ. ਡੀ. ਐੱਫ. ਸੀ. ਸਕਿਓਰਟੀਜ਼ ਅਨੁਸਾਰ, ਪਿਛਲੇ 16 ਦਿਨਾਂ ਤੋਂ ਸੋਨੇ ਦੀ ਕੀਮਤ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਇਹ 57 ਹਜ਼ਾਰ ਰੁਪਏ ਪ੍ਰਤੀ ਦਸ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਉੱਥੇ ਹੀ, ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ 2,000 ਡਾਲਰ ਤੋਂ ਪਾਰ ਹੈ। ਚਾਂਦੀ ਦੀ ਕੀਮਤ 77 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਪਾਰ ਕਰ ਗਈ ਹੈ ਅਤੇ ਬਹੁਤ ਤੇਜ਼ੀ ਨਾਲ 80 ਹਜ਼ਾਰ ਵੱਲ ਵਧ ਰਹੀ ਹੈ। ਮਾਹਰਾਂ ਦਾ ਕਹਿਣਾ ਹੈ ਕਿ ਦੀਵਾਲੀ ਤੱਕ ਸੋਨੇ ਦੀ ਕੀਮਤ ਨਵਾਂ ਰਿਕਾਰਡ ਬਣਾਏਗੀ। ਜੇ. ਪੀ. ਮਾਰਗਨ ਦਾ ਕਹਿਣਾ ਹੈ ਕਿ ਵਰਤਮਾਨ 'ਚ ਆਰਥਿਕ, ਮਹਾਮਾਰੀ ਅਤੇ ਰਾਜਨੀਤਕ ਹਾਲਾਤ ਦੇ ਮੱਦੇਨਜ਼ਰ ਇਸ ਦੀ ਪੂਰੀ ਸੰਭਾਵਨਾ ਹੈ ਸੋਨਾ 70 ਹਜ਼ਾਰ ਦੇ ਪੱਧਰ ਨੂੰ ਦੀਵਾਲੀ ਤੱਕ ਛੂਹ ਸਕਦਾ ਹੈ। ਜੇਕਰ ਕੋਰੋਨਾ ਵੈਕਸੀਨ ਆ ਵੀ ਜਾਂਦੀ ਹੈ ਤਦ ਵੀ ਗਲੋਬਲ ਇਕਨੋਮੀ 'ਚ ਸੁਧਾਰ ਹੋਣ 'ਚ ਕਾਫ਼ੀ ਸਮਾਂ ਲੱਗੇਗਾ, ਉਦੋਂ ਤੱਕ ਸੋਨੇ ਦੀ ਕੀਮਤ 'ਚ ਤੇਜ਼ੀ ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ: 13 ਅਗਸਤ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਵੇਗੀ ਅੰਤਰਰਾਸ਼ਟਰੀ ਉਡਾਣ ਸੇਵਾ

  • Gold
  • price
  • Fall
  • ਸੋਨਾ
  • ਕੀਮਤ
  • ਗਿਰਾਵਟ

ਇਨ੍ਹਾਂ ਕਿਸਾਨਾਂ ਨੂੰ ਪ੍ਰੀਮੀਅਮ ਦਾ ਭੁਗਤਾਨ ਕੀਤੇ ਬਗੈਰ ਮਿਲੇਗਾ 1 ਲੱਖ ਰੁਪਏ ਤੱਕ ਦਾ ਮੁਆਵਜ਼ਾ

NEXT STORY

Stories You May Like

  • high gold prices reduce demand  down 29 percent in india   wgc
    ਮਹਿੰਗੇ ਸੋਨੇ ਨੇ ਘਟਾਈ ਮੰਗ, ਭਾਰਤ ’ਚ 29 ਫੀਸਦੀ ਅਤੇ ਵਿਸ਼ਵ ਪੱਧਰ ’ਤੇ 1 ਫੀਸਦੀ ਦੀ ਗਿਰਾਵਟ : WGC
  • gold and silver prices fall sharply  precious metals prices fall amid festivals
    ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਤਿਉਹਾਰਾਂ ਦਰਮਿਆਨ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਆਈ ਗਿਰਾਵਟ
  • indian currency fall against dollar  rupee falls by 7 paise
    ਲਗਾਤਾਰ ਤਿੰਨ ਸੈਂਸ਼ਨਾਂ ਤੋਂ ਭਾਰਤੀ ਕਰੰਸੀ 'ਚ ਗਿਰਾਵਟ ਜਾਰੀ, ਰੁਪਿਆ 7 ਪੈਸੇ ਡਿੱਗਾ
  • gold and silver prices have fallen to a 12 month low  reason
    ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
  • price of gold in pakistan is approximately 20 000 rupees cheaper than in india
    ਪਾਕਿਸਤਾਨ 'ਚ ਸੋਨੇ ਦੀ ਕੀਮਤ ਭਾਰਤ ਨਾਲੋਂ ਲਗਭਗ 20,000 ਰੁਪਏ ਸਸਤੀ
  • gold price falls by rs 43 000  jewellery market dhanteras
    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ ਪਹਿਲਾਂ ਜਿਊਲਰੀ ਬਾਜ਼ਾਰ 'ਚ ਪਰਤੀ ਰੌਣਕ
  • gold prices may fall further big fall will happen
    ਅਜੇ ਹੋਰ ਟੁੱਟ ਸਕਦੇ ਹਨ ਸੋਨੇ ਦੇ ਭਾਅ, ਮਾਹਰਾਂ ਨੇ ਦੱਸਿਆ ਇੰਨੀ ਵੱਡੀ ਆਵੇਗੀ ਗਿਰਾਵਟ
  • credit card spending sees biggest in 5 years
    ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • google s major move to boost ai investment
      AI 'ਚ ਨਿਵੇਸ਼ ਵਧਾਉਣ ਲਈ Google ਦਾ ਵੱਡਾ ਕਦਮ, 5 ਦੇਸ਼ਾਂ 'ਚ ਕਰਮਚਾਰੀਆਂ ਨੂੰ...
    • diwali gift for employees
      ਦਿਵਾਲੀ 'ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਮਹਿੰਗਾਈ ਭੱਤੇ 'ਚ 3% ਵਾਧੇ ਦਾ...
    • indian share market
      ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ...
    • gold and silver prices surge after donald trump s defeat 24 22 and 18k
      ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ...
    • lng supply
      ਭਾਰਤ ਨੂੰ ਅਮਰੀਕਾ ਤੋਂ LNG ਸਪਲਾਈ ਕਰਵਾਏਗਾ ਕਤਰ ! 20 ਸਾਲ ਲਈ ਹੋਇਆ ਕਰਾਰ
    • high gold prices reduce demand down 29 percent in india wgc
      ਮਹਿੰਗੇ ਸੋਨੇ ਨੇ ਘਟਾਈ ਮੰਗ, ਭਾਰਤ ’ਚ 29 ਫੀਸਦੀ ਅਤੇ ਵਿਸ਼ਵ ਪੱਧਰ ’ਤੇ 1 ਫੀਸਦੀ...
    • us election results   sharp decline in japan  shares of tech companies fall
      ਅਮਰੀਕੀ ਚੋਣ ਨਤੀਜਿਆਂ ਨੇ ਵਿਗਾੜਿਆ ਬਾਜ਼ਾਰ ਦਾ ਮੂਡ, ਜਾਪਾਨ 'ਚ ਤੇਜ਼ ਗਿਰਾਵਟ,...
    • amul shocks customers  drastically increases prices of ghee and butter
      ਦੀਵਾਲੀ ਤੋਂ ਪਹਿਲਾਂ Amul ਦਾ ਗਾਹਕਾਂ ਨੂੰ ਝਟਕਾ, ਘਿਓ-ਮੱਖਣ ਦੀਆਂ ਕੀਮਤਾਂ 'ਚ...
    • diwali firecrackers 50 percent price hike
      ਦੀਵਾਲੀ 'ਤੇ ਮਹਿੰਗੀ ਪਵੇਗੀ 'ਠਾਹ-ਠਾਹ' ! 50 ਫ਼ੀਸਦੀ ਤੱਕ ਵਧੀਆਂ ਪਟਾਕਿਆਂ ਦੀਆਂ...
    • gold prices may fall further big fall will happen
      ਅਜੇ ਹੋਰ ਟੁੱਟ ਸਕਦੇ ਹਨ ਸੋਨੇ ਦੇ ਭਾਅ, ਮਾਹਰਾਂ ਨੇ ਦੱਸਿਆ ਇੰਨੀ ਵੱਡੀ ਆਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +